sign boards in punjabi Archives - Ludhiana Live

ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ- DC
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਪ੍ਰਦਰਸ਼ਿਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਏ ਜਾਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਸਾਈਨ ਬੋਰਡਾਂ ‘ਤੇ ਮਾਂ-ਬੋਲੀ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਅਤੇ ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜ੍ਹਕਾਂ, ਨੇਮ ਪਲੇਟਾਂ ਅਤੇ ਨੀਂਹ ਪੱਥਰਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ।

The post  ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ- DC appeared first on Ludhiana Live.

ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ
ਲੁਧਿਆਣਾ : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ 2023 (ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ) ਤੋਂ ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾ<wbr />ਵਾਂ/ਵਿੱਦਿਅਕ ਅਦਾਰਿਆਂ /ਬੋਰਡਾਂ/ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਂ ਅਤੇ ਸੜ੍ਹਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ-ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਸੰਬੰਧੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ਼੍ਰੀਮਤੀ ਜਸਪ੍ਰੀਤ ਤਲਵਾੜ ਦੁਆਰਾ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਬੋਰਡ ਉਤੇ ਸਭ ਤੋਂ ਉੱਪਰ  ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਦੀ ਵਰਤੋਂ ਹੋਵੇ ਅਤੇ ਜੇਕਰ ਕਿਸੇ ਦੂਸਰੀ ਭਾਸ਼ਾ ਵਿੱਚ ਲਿਖਣਾ ਜ਼ਰੂਰੀ ਹੋਵੇ ਤਾਂ ਪੰਜਾਬੀ ਭਾਸ਼ਾ ਸਭ ਤੋ ਉੱਪਰ ਲਿਖੀ ਜਾਵੇ। ਉਲ਼ੰਘਣਾ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ  ਦੀ ਕਾਰਵਾਈ ਕੀਤੀ ਜਾਵੇਗੀ ।

The post ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ  appeared first on Ludhiana Live.