sikh marshal arts Archives - Ludhiana Live

ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ
ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਇਸ ਸਾਲ ਅਕਤੂਬਰ ਵਿੱਚ ਗੋਆ ਵਿੱਚ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਰਵਾਇਤੀ ਮਾਰਸ਼ਲ ਆਰਟ ਗੱਤਕਾ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਹੈ। ਪ੍ਰਦਰਸ਼ਨੀ ਖੇਡਾਂ ਵਿੱਚ ਜਿੱਤੇ ਗਏ ਤਮਗੇ ਮੈਡਲ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਂਦੇ ਹਨ। ਪਰ ਗੱਤਕਾ ਇਸ ਸਾਲ ਕੌਮੀ ਖੇਡਾਂ ਦਾ ਹਿੱਸਾ ਹੋਣ ਦਾ ਮਤਲਬ ਹੈ ਕਿ ਅਗਲੀਆਂ ਖੇਡਾਂ ਵਿੱਚ ਇਸ ਨੂੰ ਮੁਕਾਬਲੇ ਵਾਲੀ ਖੇਡ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।

ਇੰਡੀਅਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ, “ਅਸੀਂ ਲੰਬੇ ਸਮੇਂ ਤੋਂ ਇਸ ਖੇਡ ਨੂੰ ਆਈਓਏ ਦੁਆਰਾ ਮਾਨਤਾ ਮਿਲਣ ਦੀ ਉਡੀਕ ਕਰ ਰਹੇ ਸੀ।” ਗਤਕਾ ਅਤੇ ਕਲਾਰੀਪਯੱਟੂ ਸਮੇਤ ਚਾਰ ਦੇਸੀ ਖੇਡਾਂ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਗੱਤਕਾ ਮਾਰਸ਼ਲ ਆਰਟਸ ਦੀ ਇੱਕ ਸ਼ੈਲੀ ਹੈ ਜਿਸ ‘ਚ ਵਿਰੋਧੀ ਨੂੰ ਰੋਕਣ ਲਈ ਤਿੰਨ ਤੋਂ 3.5 ਫੁੱਟ ਲੰਬੀ ਲੱਕੜ ਦੀਆਂ ਸੋਟੀਆਂ ਅਤੇ ਚਮੜੇ ਦੀ ਬਣੀ ਢਾਲ ਦੀ ਵਰਤੋਂ ਕੀਤੀ ਜਾਂਦੀ ਹੈ।

ਗੱਤਕਾ ਸਿੱਖਾਂ ਦੀ ਜੰਗੀ ਕਲਾ ਹੈ ਜਿਸ ਵਿੱਚ ਜੰਗਬੰਦੀ ਤੇ ਦੁਸ਼ਮਨਾਂ ਨਾਲ ਟਾਕਰਾ ਕਰਨ ਦੀ ਪੂਰੀ ਕਲਾ ਹੁੰਦੀ ਹੈ। ਇਸ ਦੀ ਸਿਖਲਾਈ ਕੋਈ ਵੀ ਔਰਤ ਜਾਂ ਮਰਦ ਲੈ ਸਕਦਾ ਹੈ। ਨਿਹੰਗ ਸਿੰਘ ਇਸ ਕਲਾ ਦੇ ਮਾਹਿਰ ਹੁੰਦੇ ਹਨ। ਅਣਗਿਣਤ ਕਲਾਵਾਂ ਵਿੱਚੋਂ ਇੱਕ ਕਲਾ ਹੈ ਸ਼ਸਤਰ ਕਲਾ। ਇਨ੍ਹਾਂ ਸ਼ੈਲੀਆਂ ਵਿੱਚੋਂ ਹੀ ਇੱਕ ਸ਼ੈਲੀ ਹੈ ਗੱਤਕਾ ਜੋ ਵਧੇਰੇ ਕਰਕੇ ਪੰਜਾਬ ਅਤੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਪ੍ਰਚੱਲਿਤ ਹੈ।

The post ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ appeared first on Ludhiana Live.

NSPS ਦੇ ਵਿਦਿਆਰਥੀ ਨੂੰ ਮਾਰਸ਼ਲ ਆਰਟ ਚ ਮਿਲਿਆ ਦੂਜਾ ਸਥਾਨ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ, ਲੁਧਿਆਣਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਸਾਹਿਬਵੀਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਠੂਰ ਵਿਖੇ ਹੋਏ ਵਿਅਕਤੀਗਤ ਗੱਤਕਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਭਰਦੇ ਮਾਰਸ਼ਲ ਆਰਟ ਖਿਡਾਰੀ ਨੇ 7ਵੀਂ ਵਿਰਸਾ ਸੰਭਾਲ ਗੱਤਕਾ ਮੁਕਬਲਾ ਵਿਚ ਹਿੱਸਾ ਲਿਆ।

ਉਨ੍ਹਾਂ ਨੂੰ ਵਧਾਈ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਹ ਇਸ ਵਿੱਦਿਅਕ ਵਰ੍ਹੇ ਦੀ ਪਹਿਲੀ ਪ੍ਰਾਪਤੀ ਹੈ। ਆਖਰਕਾਰ ਖਿਡਾਰੀ ਦੀ ਮਿਹਨਤ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡਾ ਵਿਦਿਆਰਥੀ ਅਮੀਰ ਸਿੱਖ ਸੱਭਿਆਚਾਰ ਦੀ ਵਿਰਾਸਤ ਨੂੰ ਅੱਗੇ ਵਧਾ ਰਿਹਾ ਹੈ। ਉਨ੍ਹਾਂ ਖਿਡਾਰੀ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਦੀ ਕਾਮਨਾ ਕੀਤੀ।

The post NSPS ਦੇ ਵਿਦਿਆਰਥੀ ਨੂੰ ਮਾਰਸ਼ਲ ਆਰਟ ਚ ਮਿਲਿਆ ਦੂਜਾ ਸਥਾਨ appeared first on Ludhiana Live.