sikh pilgrim Archives - Ludhiana Live

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਿੱਖ ਸ਼ਰਧਾਲੂ ਨਾਲ ਵਾਪਰੀ ਵੱਡੀ ਘ. ਟਨਾ
ਗੁਰਦਾਸਪੁਰ: ਚੱਕ 572, ਭਗੌਰ ਨੇੜੇ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ ‘ਤੇ ਹੋਈ ਕਥਿਤ ਲੁੱਟ ਦੌਰਾਨ ਸਿੰਧ ਦੇ ਲਰਕਾਣਾ ਦੇ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਸਰਹੱਦੀ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਅਕਸ਼ਿਤ ਕੁਮਾਰ ਵਾਸੀ ਉਸਤਾ ਮੁਹੰਮਦ, ਜਾਫਰਾਬਾਦ, ਬਲੋਚਿਸਤਾਨ ਨੇ ਵਾਰਬਰਟਨ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਜੀਜਾ ਰਾਜੇਸ਼ ਕੁਮਾਰ ਅਤੇ ਇੱਕ ਹੋਰ ਵਿਅਕਤੀ ਦੌਲਤ ਨਾਲ ਕਾਰ ਵਿੱਚ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਰਾਮ.ਉਸ ਨੇ ਦੱਸਿਆ ਕਿ ਜਦੋਂ ਉਹ ਚੱਕ 572 ਨੇੜੇ ਪੁੱਜਾ ਤਾਂ ਮੋਟਰਸਾਈਕਲ ਸਵਾਰ ਤਿੰਨ ਬੰਦੂਕਧਾਰੀਆਂ ਨੇ ਉਸ ਨੂੰ ਰੋਕ ਕੇ ਉਸ ਕੋਲੋਂ 4 ਲੱਖ 50 ਹਜ਼ਾਰ ਰੁਪਏ ਅਤੇ ਡਰਾਈਵਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।

ਉਸ ਨੇ ਦੱਸਿਆ ਕਿ ਇਸੇ ਦੌਰਾਨ ਬੰਦੂਕਧਾਰੀਆਂ ਦੇ ਦੋ ਸਾਥੀ ਵੀ ਬਾਈਕ ‘ਤੇ ਉੱਥੇ ਪਹੁੰਚ ਗਏ ਅਤੇ ਅਪਰਾਧੀਆਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਨਾਲ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਰਾਜੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਮੁਲਜ਼ਮਾਂ ਨੇ ਪੁਲੀਸ ਵੈਨ ਨੂੰ ਆਉਂਦੇ ਦੇਖਿਆ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।ਉਨ੍ਹਾਂ ਦੱਸਿਆ ਕਿ ਉਹ ਰਾਜੇਸ਼ ਕੁਮਾਰ ਨੂੰ ਨਨਕਾਣਾ ਸਾਹਿਬ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ।

The post ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਿੱਖ ਸ਼ਰਧਾਲੂ ਨਾਲ ਵਾਪਰੀ ਵੱਡੀ ਘ. ਟਨਾ appeared first on Ludhiana Live.