Simarjit Bains Archives - Ludhiana Live

ਬੈਂਸ ਨੇ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤਾ ਰਾਬਤਾ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਕਮੇਟੀਆਂ ਦੇ ਸਮੂਹ ਅਹੁੱਦੇਦਾਰਾਂ ਅਤੇ ਮੈਬਰਾਂ ਨੇ ਵਿਧਾਇਕ ਬੈਂਸ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੇ ਪਰਿਵਾਰ ਲੋਕ ਇਨਸਾਫ ਪਾਰਟੀ ਦੇ ਨਾਲ ਹਨ।

ਇਸ ਦੌਰਾਨ ਨਿਊ ਜਨਤਾ ਨਗਰ ਵਿਖੇ ਬਾਬਾ ਬੌਰੀ ਵਾਲਾ ਮੰਦਿਰ ਅਤੇ ਚੇਤ ਸਿੰਘ ਨਗਰ ਵਿਖੇ ਸ਼੍ਰੀ ਗੀਤਾ ਭਵਨ ਮੰਦਿਰ ਵਿਖੇ ਵਿਧਾਇਕ ਬੈਂਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਇਸ ਦੌਰਾਨ ਮੰਦਿਰ ਕਮੇਟੀ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਦਾਅਵਾ ਕੀਤਾ ਕਿ ਲਿਪ ਸਰਕਾਰ ਬਣਦੇ ਸਾਰ ਹੀ ਨੌਜਵਾਨਾਂ ਦੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ।

ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਬਾਹਰਲੇ ਸੂਬਿਆ ਤੋਂ ਪੰਜਾਬ ਵਿਚ ਲਿਆ ਕੇ ੳੇੁਦਯੋਗ ਲਗਾਏ ਜਾਣਗੇ | ਇਸ ਮੌਕੇ ਪ੍ਰਬੰਧਕ ਕਮੇਟੀ ਮੈਬਰਾਂ ਨੇ ਵਿਧਾਇਕ ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਇਸ ਦੌਰਾਨ ਕੌਂਸਲਰ ਰਣਜੀਤ ਸਿੰਘ ਬਿੱਟੂ, ਵਾਰਡ ਪ੍ਰਧਾਨ ਨਰੇਸ਼ ਅਗਰਵਾਲ, ਆਤਮ ਨਗਰ ਕੁਆਡੀਨੇਟਰ ਜਸਪਾਲ ਸਿੰਘ ਰਿਐਤ, ਵਾਰਡ ਪ੍ਰਧਾਨ ਅਮਰਜੀਤ ਸਿੰਘ, ਅਲੋਕ ਨਾਥ, ਮਨੋਹਰ ਲਾਲ ਸ਼ਰਮਾ, ਬਤਰਾ, ਗੁਰਮੀਤ ਸਿੰਘ, ਉੱਤਮ ਸਿੰਘ ਬੈਂਸ, ਬੀਬੀ ਕਮਲੇਸ਼ ਰਾਣੀ, ਰਵੀ, ਨਰੇਸ਼ ਕੁਮਾਰ, ਸ਼੍ਰੀ ਗੀਤਾ ਭਵਨ ਮੰਦਿਰ ਕਮੇਟੀ ਚੈਅਰਮੈਨ ਮੰਗਲ ਸਿੰਘ ਅਰੌੜਾ, ਕੈਸ਼ੀਅਰ ਵਿਨੋਦ ਗੁਪਤਾ ਸਮੇਤ ਹੋਰ ਵੀ ਹਾਜ਼ਰ ਸਨ।

The post ਬੈਂਸ ਨੇ ਹਲਕਾ ਆਤਮ ਨਗਰ ਦੇ ਵੱਖ-ਵੱਖ ਮੰਦਰ ਕਮੇਟੀਆਂ ਦੇ ਪ੍ਰਬੰਧਕਾਂ ਨਾਲ ਕੀਤਾ ਰਾਬਤਾ appeared first on Ludhiana Live.

ਹਲਕਾ ਆਤਮ ਨਗਰ ਦੇ ਲੋਕ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣਗੇ – ਬੈਂਸ
ਲੁਧਿਆਣਾ   :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਗੁਰ ਗਿਆਨ ਵਿਹਾਰ ਵਿਖੇ ਗੁਰ ਗਿਆਨ ਵਿਹਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਸਮੇਤ ਸਮੂਹ ਪ੍ਰਬੰਧਕਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਦੌਰਾਨ ਵਿਧਾਇਕ ਬੈਂਸ ਨੂੰ ਇਲਾਕਾ ਵਾਸੀਆਂ ਨੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਇਲਾਕੇ ਦੀ ਇਕੱਲੀ ਇਕੱਲੀ ਵੋਟ ਵਿਧਾਇਕ ਬੈਂਸ ਦੇ ਹੱਕ ਵਿਚ ਭੁਗਤਾਉਣ ਦਾ ਵਿਸ਼ਵਾਸ਼ ਦੁਆਇਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਹਰ ਵੋਟਰ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਉਣ ਵਾਲੇ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਭੇਦ ਭਾਵ ਦੇ ਕਰ ਰਹੇ ਹਨ, ਜਿਸ ਕਾਰਨ ਹਲਕਾ ਆਤਮ ਨਗਰ ਦਾ ਹਰ ਵੋਟਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਤੀਸਰੀ ਵਾਰ ਜਿਤਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਨ ਵਿਚ ਸਹਾਈ ਹੋਵੇਗਾ।

ਉਨ੍ਹਾਂ ਵਿਰੋਧੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਜ਼ਮਾਨਤਾਂ ਨੂੰ ਬਚਾਉਣ ਲਈ ਸਾਫ ਸੁਥਰੀ ਰਾਜਨੀਤੀ ਕਰਦੇ ਹੋਏ ਚੋਣਾਂ ਦੌਰਾਨ ਸ਼ਾਤੀ ਬਣਾਏ ਰੱਖਣ ਨਹੀਂ ਤਾਂ ਉਨ੍ਹਾਂ ਤੋਂ ਪਹਿਲਾਂ ਹੀ ਹਲਕਾ ਆਤਮ ਨਗਰ ਦੇ ਲੋਕ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਬਕ ਸਿਖਾ ਦੇਣਗੇ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕ ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।

The post ਹਲਕਾ ਆਤਮ ਨਗਰ ਦੇ ਲੋਕ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣਗੇ – ਬੈਂਸ appeared first on Ludhiana Live.

ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਲਿਪ ਦੀ ਸਰਕਾਰ – ਬੈਂਸ
ਲੁਧਿਆਣਾ :  ਪੰਜਾਬ ਨੂੰ ਕਰਜ਼ਾ ਮੁਕਤ ਕਰਨ ਲਈ, ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ, ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫ਼ਤ ਕਰਨ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਅਤੇ ਮਾਫੀਆ ਰਾਜ ਤੋਂ ਛੁਟਕਾਰਾ ਦਿਵਾਉਣ ਦੇ ਨਾਲ-ਨਾਲ ਪੰਜਾਬ ਤੋਂ ਦਿੱਲੀ ਸਮੇਤ ਹੋਰਨਾਂ ਰਾਜਾਂ ਨੂੰ ਜਾਣ ਵਾਲੇ ਪਾਣੀ ਦੀ ਕੀਮਤ ਵਸੂਲੀ ਲਈ 10 ਮਾਰਚ 2022 ਨੂੰ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਦੇ ਹੀ ਪਹਿਲਾ ਕਦਮ ਚੁੱਕਿਆ ਜਾਵੇਗਾ।

ਇਹ ਪ੍ਰਗਟਾਵਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਨਿਊ ਸ਼ਿਮਲਾਪੁਰੀ ਵਿਖੇ ਇਲਾਕਾ ਵਾਸੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਸਿਰਫ ਤੇ ਸਿਰਫ ਪੰਜਾਬ ਤੋਂ ਦਿੱਲੀ, ਹਰਿਆਣਾ, ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂਲੀ ਕਰਨਾ ਹੀ ਹੈ।

ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੁਰਾਣਾ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਕਾਗਜ਼ਾਂ ਨੂੰ ਸਹੀ ਪਾਏ ਜਾਣ ‘ਤੇ ਹਲਕਾ ਆਤਮ ਨਗਰ ਸਮੇਤ ਹਰ ਨਾਗਰਿਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ ਪਿ੍ਯਤਾ ਇਸ ਕਦਰ ਵੱਧ ਚੁੱਕੀ ਹੈ ਕਿ ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਮਹਿਲਾ ਇਸ ਚੋਣ ਨੂੰ ਆਪਣੀ ਚੋਣ ਸਮਝਦੇ ਹੋਏ ਆਪ ਮੁਹਾਰੇ ਸੜਕਾਂ ‘ਤੇ ਨਿਕਲ ਆਏ ਹਨ।

ਬੈਂਸ ਭਰਾਵਾਂ ਦੀ ਵੱਧ ਰਹੀ ਲੋਕਪਿ੍ਯਤਾ ਨੂੰ ਦੇਖਦੇ ਹੋਏ ਵਿਰਧੀਆਂ ਦੀ ਬੇਚੈਨੀ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰਕੇ ਪੰਜਾਬ ਵਿਚ ਇਕ ਨਵੀਂ ਸਵੇਰ ਦਾ ਆਗਾਜ਼ ਕਰੇਗੀ। ਇਸ ਮੌਕੇ ‘ਤੇ ਪ੍ਰਧਾਨ ਨਰਿੰਦਰਪਾਲ ਸਿੰਘ ਸੂਰਾ, ਰੁਪਿੰਦਰ ਸਿੰਘ ਬਰਾੜ, ਸਤਪਾਲ ਸ਼ਰਮਾ, ਰਣਵੀਰ ਸਿੰਘ ਬਰਾੜ, ਮਨਦੀਪ ਸਿੰਘ ਦੀਪ ਅਤੇ ਹੋਰ ਸ਼ਾਮਿਲ ਸਨ।

The post ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਲਿਪ ਦੀ ਸਰਕਾਰ – ਬੈਂਸ appeared first on Ludhiana Live.

ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਨੇ MLA ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ
ਲੁਧਿਆਣਾ :   ਜਬਰ ਜਨਾਹ ਕੇਸ ‘ਚ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੈਂਸ ਦੀ ਗ੍ਰਿਫ਼ਤਾਰੀ ‘ਤੇ ਵੀਰਵਾਰ ਤਕ ਲਈ ਰੋਕ ਲਗਾ ਦਿੱਤੀ ਹੈ।

ਦਰਅਸਲ ਬੈਂਸ ਖਿਲਾਫ਼ ਕਥਿਤ ਤੌਰ ‘ਤੇ 44 ਸਾਲਾ ਔਰਤ ਨਾਲ ਜਬਰ ਜਨਾਹ ਮਾਮਲੇ ‘ਚ ਗ਼ੈਰ-ਜ਼ਮਾਨਤੀ ਵਰੰਟ ਜਾਰੀ ਹੋਏ ਸਨ। ਇਸ ਮਾਮਲੇ ‘ਚ ਅਗਲੀ ਸੁਣਵਾਈ ਹੁਣ 3 ਫਰਵਰੀ ਨੂੰ ਹੋਵੇਗੀ। ਚੀਫ ਜਸਟਿਸ ਆਫ ਇੰਡੀਆ ਐੱਨਵੀ ਰਮਨਾ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ।

ਬੈਂਸ ਨੇ ਸੁਪਰੀਮ ਕੋਰਟ ‘ਚ ਬੀਤੇ ਵੀਰਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਤੇ ਅੱਜ ਸੁਣਵਾਈ ਦੌਰਾਨ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਵੱਲੋਂ ਦਲੀਲ ਦੇਣ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ ਗਿਆ ਹੈ।

The post ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਨੇ MLA ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ appeared first on Ludhiana Live.

ਵਿਧਾਇਕ ਬੈਂਸ ਵਲੋਂ ਹਲਕਾ ਆਤਮ ਨਗਰ ‘ਚ ਮੀਟਿੰਗਾਂ ਦਾ ਸਿਲਸਿਲਾਕੀਤਾ ਤੇਜ਼
ਲੁਧਿਆਣਾ :   ਚੋਣਾਂ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਵਲੋਂ ਹਲਕਾ ਆਤਮ ਨਗਰ ਦੇ ਵਾਰਡ-43 ਅਰਬਨ ਇਸਟੇਟ ਫੇਸ-1, 400 ਗਜ਼ ਬਲਾਕ ‘ਚ ਆਤਮ ਨਗਰ ਦੇ ਪ੍ਰਧਾਨ ਹਰਪਾਲ ਸਿੰਘ ਕੋਹਲੀ ਅਤੇ ਵਾਰਡ-41 ‘ਚ ਇਲਾਕਾ ਕੌਂਸਲਰ ਸਿਕੰਦਰ ਸਿੰਘ ਪਨੂੰ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬੇਅਦਬੀ ਕਰਨ ਵਾਲੇ ਤੇ ਇਸ ‘ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ, ਪਰ ਉਨ੍ਹਾਂ ਇਹ ਕਿਉਂ ਨਹੀਂ ਕਿਹਾ ਕਿ ਬੇਅਦਬੀ ਕਰਨ ਵਾਲੇ, ਬੇਅਦਬੀ ਕਰਵਾਉਣ ਵਾਲੇ ਅਤੇ ਇਸ ‘ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ।

ਸ. ਬੈਂਸ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਹੋਈਆਂ ਬੇਅਦਬੀਆਂ ਦਾ ਇਨਸਾਫ ਨਾ ਤਾਂ ਅਕਾਲੀ ਦਲ ਦੇ ਰਾਜ ਵਿਚ ਮਿਲਿਆ ਅਤੇ ਨਾ ਹੀ ਕਾਂਗਰਸ ਸਰਕਾਰ ਇਨਸਾਫ ਦੇਣ ਵਿਚ ਸਫਲ ਹੋ ਸਕੀ। ਇਸ ਲਈ ਲੋਕ ਇਸ ਵਾਰ ਇਨ੍ਹਾਂ ਲਾਰਿਆਂ ‘ਚ ਨਹੀਂ ਆਉਣਗੇ।

ਮੀਟਿੰਗ ‘ਚ ਦਵਿੰਦਰ ਸਿੰਘ ਚਾਵਲਾ, ਮਨਮੋਹਨ ਸਿੰਘ ਪੱਪੂ, ਗੁਰਦੀਪ ਸਿੰਘ ਕਾਲੜਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਫੌਜੀ, ਕੁਲਤੇਜ ਸਿੰਘ ਗਿੱਲ, ਪਰਮਿੰਦਰ ਸਿੰਘ ਮਿੰਟੂ ਚਾਵਲਾ, ਜਥੇਦਾਰ ਹਰਭਜਨ ਸਿੰਘ, ਸਿਮਰਨ ਸਿੰਘ ਚਾਵਲਾ, ਰਾਜਿੰਦਰ ਸ਼ਰਮਾ, ਮੋਤੀ ਲਾਲ, ਰਾਕੇਸ਼ ਕੁਮਾਰ, ਹਨੀ ਮੇਹਤਾ, ਸ਼ੇਰਾ ਪੰਜਾਬ, ਸੇਵਕ ਸਿੰਘਸਮੇਤ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।

The post ਵਿਧਾਇਕ ਬੈਂਸ ਵਲੋਂ ਹਲਕਾ ਆਤਮ ਨਗਰ ‘ਚ ਮੀਟਿੰਗਾਂ ਦਾ ਸਿਲਸਿਲਾਕੀਤਾ ਤੇਜ਼ appeared first on Ludhiana Live.