Simi Chahal Archives - Ludhiana Live

ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ
ਮਸ਼ਹੂਰ ਗਾਇਕ ਤੇ ਗੀਤਕਾਰ ਬੀਰ ਸਿੰਘ ਬੀਤੇ ਕੁਝ ਦਿਨਾਂ ਤੋਂ ਆਪਣੇ ਵਿਆਹ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਬੀਰ ਸਿੰਘ ਨੇ ਬੀਤੇ ਸ਼ੁੱਕਰਵਾਰ (9 ਦਸੰਬਰ) ਨੂੰ ਵਿਆਹ ਕਰਵਾਇਆ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਹੁਣ ਬੀਰ ਸਿੰਘ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਵਧਾਈਆਂ ਦੇ ਰਹੇ ਹਨ।

ਐਮੀ ਵਿਰਕ ਨੇ ਇੰਝ ਦਿੱਤੀ ਵਧਾਈ

ਪੰਜਾਬੀ ਗਾਇਕ ਐਮੀ ਵਿਰਕ ਨੇ ਬੀਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀ ਵਧਾਈ ਦਿੱਤੀ। ਐਮੀ ਵਿਰਕ ਨੇ ਬੀਰ ਸਿੰਘ ਦੇ ਵਿਆਹ ਦੀ ਖੂਬਸੂਰਤ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ”ਭਾਜੀ ਬਹੁਤ ਬਹੁਤ ਵਧਾਈਆਂ। ਵਾਹਿਗੁਰੂ ਹਮੇਸ਼ਾ ਖੁਸ਼ ਰੱਖਣ। ਮੁਆਫੀ ਚਾਹੁੰਦਾ ਹਾਂ, ਪਹੁੰਚ ਨਹੀਂ ਸਕਿਆ, ਪਰ ਦੋਵੇਂ ਪਰਿਵਾਰਾਂ ਨੂੰ ਦਿਲੋਂ ਦੁਆਵਾਂ ਤੇ ਵਧਾਈਆਂ।”

ਸਿੰਮੀ ਚਾਹਲ ਨੇ ਪਿਆਰੇ ਅੰਦਾਜ਼ ‘ਚ ਦਿੱਤੀ ਵਧਾਈ

ਉਥੇ ਹੀ ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਵੀ ਪਿਆਰ ਭਰੇ ਅੰਦਾਜ਼ ‘ਚ ਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਸਿੰਮੀ ਚਾਹਲ ਨੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ”ਵੀਰ ਜੀ ਤੇ ਭਾਬੀ ਜੀ ਨੂੰ ਵਿਆਹ ਦੀਆਂ ਵਧਾਈਆਂ।”

ਜਸਬੀਰ ਜੱਸੀ ਨੇ ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਨਵਵਿਆਹੇ ਜੋੜੇ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਸਨ। ਜੱਸੀ ਨੇ ਬੀਰ ਸਿੰਘ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਦੱਸਣਯੋਗ ਹੈ ਕਿ ਬੀਰ ਸਿੰਘ ਦੇ ਵਰਕ ਫਰੰਟ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਹੁਣ ਤੱਕ ਗੀਤਾਂ ਦੇ ਬੋਲ ਲਿਖ ਚੁੱਕੇ ਹਨ। ਆਪਣੀ ਗਾਇਕ ਨਾਲ ਲੋਕਾਂ ਦੇ ਦਿਲਾਂ ‘ਚ ਵੱਖਰੀ ਥਾਂ ਹਾਸਿਲ ਕਰਨ ਵਾਲੇ ਬੀਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।

The post ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ appeared first on Ludhiana Live.