singh sabha ludhiana Archives - Ludhiana Live

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਮਹਾਨ ਨਗਰ ਕੀਰਤਨ 6 ਨੂੰ – ਮੱਕੜ
ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਤੋਂ 6 ਜਨਵਰੀ ਨੂੰ ਦੁਪਹਿਰ 1 ਵਜੇ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ 6 ਜਨਵਰੀ ਨੂੰ ਸਜਾਏੇ ਜਾਣ ਵਾਲੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ।

ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਸ਼ਮੀਤ ਚੌਕ, ਮਿੰਟ ਗੁਮਰੀ ਚੌਕ, ਮਾਡਲ ਟਾਊਨ ਮਾਰਕੀਟ ਤੋਂ ਹੋ ਕੇ ਮਾਡਲ ਟਾਊਨ ਐਕਸਟੈਨਸ਼ਨ ਦੇ ਵੱਖ ਵੱਖ ਬਲਾਕਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ‘ਤੇ ਸਮਾਪਤ ਹੋਵੇਗਾ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਂਬਰ ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਮਹਾਨ ਨਗਰ ਕੀਰਤਨ 6 ਨੂੰ – ਮੱਕੜ appeared first on Ludhiana Live.