single use plastic Archives - Ludhiana Live

ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ :  ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਂਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਨੂੰ ਲੋਕਾਂ ਵੱਲੋਂ ਸਿਰਫ਼ ਇੱਕ ਵਾਰ ਹੀ ਵਰਤੋਂ ਕਰਕੇ ਉਸਨੂੰ ਖੁੱਲੇ ਵਿੱਚ ਸੁੱਟ ਦਿੱਤਾ ਜਾਦਾਂ ਹੈ ਜੋਕਿ ਵਾਤਾਵਰਣ ਲਈ ਬੇਹੱਦ ਘਾਤਕ ਹੈ।

ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਆਈਟਮਾਂ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬੇ, ਸੱਦਾ ਪੱਤਰ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾ ‘ਤੇ ਪੂਰਨ ਪਹਿਲੀ ਜੁਲਾਈ, 2022 ਤੋਂ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਪਲਾਸਟਿਕ ਗਲਦਾ ਨਹੀਂ ਹੈ ਅਤੇ ਕਈ ਸਾਲਾਂ ਤੱਕ ਵਾਤਾਵਰਣ ਵਿੱਚ ਮੌਜੂਦ ਰਹਿੰਦਾ ਹੈ। ਬਾਅਦ ਵਿੱਚ, ਇਹ ਮਾਈਕ੍ਰੋਪਲਾਸਟਿਕਸ ਵਿੱਚ ਬਦਲ ਜਾਂਦਾ ਹੈ – ਪਹਿਲਾਂ ਸਾਡੇ ਭੋਜਨ ਸਰੋਤਾਂ ਵਿੱਚ ਦਾਖਲ ਹੁੰਦਾ ਹੈ ਅਤੇ ਫਿਰ ਮਨੁੱਖੀ ਸਰੀਰ ਵਿੱਚ ਜੋ ਕਿ ਬਹੁਤ ਨੁਕਸਾਨਦੇਹ ਹੁੰਦਾ ਹੈ’।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਕੀਮਤ ਵੀ ਵਸੂਲਣੀ ਚਾਹੀਦੀ ਹੈ ਅਤੇ ਗ੍ਰਾਹਕਾਂ ਨੂੰ ਘਰੋਂ ਕੱਪੜੇ ਜਾਂ ਜੂਟ ਦੇ ਬੈਗ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਤਾਵਰਣ ਪੱਖੀ ਅਤੇ ਸਸਤੇ ਹੋਣ। ਉਨ੍ਹਾਂ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਸ ਨੇਕ ਕਾਰਜ ਵਿੱਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਮੰਗ ਕੀਤੀ।

ਬਾਅਦ ਵਿੱਚ, ਉਨ੍ਹਾਂ ਸਟਾਲਾਂ ਦਾ ਵੀ ਦੌਰਾ ਕੀਤਾ ਜਿੱਥੇ ਮੱਕੀ ਦੇ ਸਟਾਰਚ ਤੋਂ ਬਣੇ ਸਿੰਗਲ ਯੂਜ਼ ਪਲਾਸਟਿਕ ਦੀਆਂ ਬਦਲਵੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ।ਸਮਾਗਮ ਦੌਰਾਨ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਮੁੱਦੇ ‘ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।

The post ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ appeared first on Ludhiana Live.

ਸਿੰਗਲ ਯੂਜ ਪਲਾਸਟਿਕ ਸਬੰਧੀ ਕੌਤਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ- ਸੰਯੁਕਤ ਕਮਿਸ਼ਨਰ
ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਲੁਧਿਆਣਾ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਨਿਗਮ ਦੇ ਜ਼ੋਨ-ਏ ਮੀਟਿੰਗ ਹਾਲ ਵਿਖੇ ਨਿਗਮ ਦੀ ਸਿਹਤ ਸਾਖ਼ਾ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਲੁਧਿਆਣਾ ਦੇ ਅਧਿਕਾਰੀਆਂ ਨਾਲ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਨਿਗਮ ਦੇ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਪੂਨਮਪ੍ਰੀਤ ਕੋਰ, ਸਿਹਤ ਅਫ਼ਸਰ ਡਾ. ਵਿਪੁਲ ਮਲਹੋਤਰਾ, ਸੈਨੀਟੇਸ਼ਨ ਅਫ਼ਸਰ ਸ਼੍ਰੀ ਅਸ਼ਵਨੀ ਸਹੋਤਾ, ਸੀਨੀਅਰ ਅਸਿਸਟੈਂਟ ਇੰਜੀਨੀਅਰ ਸ. ਹਰਪਾਲ ਸਿੰਘ ਔਜਲਾ ਤੋ ਇਲਾਵਾ ਚਾਰੇ ਜ਼ੋਨਾਂ ਦੇ ਮੁੱਖ ਸਫਾਈ ਨਿਰੀਖਕਾਂ ਅਤੇ ਸਫਾਈ ਨਿਰੀਖਕਾਂ ਨੇ ਭਾਗ ਲਿਆ।

ਇਸ ਵਰਕਸ਼ਾਪ ਵਿਚ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਸ਼੍ਰੀ ਗੁਰਬਖਸ਼ਿਸ ਸਿੰਘ ਗਿੱਲ ਸੀਨੀਅਰ ਇਨਵਾਇਰਮੈਂਟ ਇੰਜੀਨੀਅ) ਅਤੇ ਸ਼੍ਰੀ ਜਸਪਾਲ ਸਿੰਘ ਅਸਿਸਟੈਂਟ ਇਨਵਾਇਰਮੈਂਟ ਇੰਜੀਨੀਅਰ ਵਲੋ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਉਕਤ ਨੋਟੀਫਿਕੇਸ਼ਨ ਅਨੁਸਾਰ ਚਾਲਾਨ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਪਹਿਚਾਣ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ।

ਇਸ ਤੋ ਇਲਾਵਾ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਵਲੋ ਨਗਰ ਨਿਗਮ ਦੇ ਅਧਿਕਾਰੀਆਂ ਦੀਆਂ ਕੁਆਇਰੀਆਂ ਦੇ ਜਵਾਬ ਵੀ ਦਿੱਤੇ ਗਏ। ਇਸ ਉਪਰੰਤ ਸੰਯੁਕਤ ਕਮਿਸ਼ਨਰ ਵਲੋ ਸਾਰੇ ਮੁੱਖ ਸਫਾਈ ਨਿਰੀਖਕਾਂ ਅਤੇ ਸਫਾਈ ਨਿਰੀਖਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਅਤੇ ਚਲਾਨ ਆਦਿ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ।

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਕਿਹਾ ਕਿ ਕੌਤਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

The post   ਸਿੰਗਲ ਯੂਜ ਪਲਾਸਟਿਕ ਸਬੰਧੀ ਕੌਤਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ- ਸੰਯੁਕਤ ਕਮਿਸ਼ਨਰ appeared first on Ludhiana Live.

ਲੁਧਿਆਣਾ ‘ਚ ਬਲੈਕ ‘ਚ ਹੋ ਰਹੀ ਮਹਿੰਗੇ ਭਾਅ ‘ਤੇ ਲਿਫਾਫਿਆਂ ਦੀ ਸਪਲਾਈ, ਪਿੰਡੀ ਗਲੀ ‘ਚ ਪੋਲੀਥੀਨ ‘ਚ ਪੈਕ ਹੋ ਰਹੀਆਂ ਦਵਾਈਆਂ
ਲੁਧਿਆਣਾ : ਕੇਂਦਰ ਸਰਕਾਰ ਵੱਲੋਂ 1 ਜੁਲਾਈ ਤੋਂ ਦੇਸ਼ ਭਰ ‘ਚ ਸਿੰਗਲ ਯੂਜ਼ ਪਲਾਸਟਿਕ ਪੋਲੀਥੀਨ ‘ਤੇ ਪਾਬੰਦੀ ਦਾ ਅਸਰ ਬਾਜ਼ਾਰਾਂ ‘ਚ ਘੱਟ ਨਜ਼ਰ ਆ ਰਿਹਾ ਹੈ। ਆਮ ਵਾਂਗ ਅੱਜ ਵੀ ਲੋਕ ਅਤੇ ਦੁਕਾਨਦਾਰ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵੇਚਦੇ ਦੇਖੇ ਗਏ। ਬਾਜ਼ਾਰਾਂ ਵਿੱਚ ਮਿਲਣ ਵਾਲਾ ਪੋਲੀਥੀਨ ਹੁਣ ਕਾਲੇ ਰੰਗ ਵਿੱਚ ਮਿਲਦਾ ਹੈ।

ਜੂਨ ਵਿੱਚ ਸਪਲਾਇਰ ਇਸ ਨੂੰ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚ ਰਹੇ ਸਨ। ਹੁਣ ਪਲਾਸਟਿਕ ਪੋਲੀਥੀਨ ਬੰਦ ਹੋਣ ਤੋਂ ਬਾਅਦ ਪਾਲੀਥੀਨ ਵੇਚਣ ਵਾਲੇ ਇਸ ਨੂੰ ਬਲੈਕ ਵਿੱਚ 130 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚ ਰਹੇ ਹਨ। ਆਰਡਰ ਲੈਣ ਤੋਂ ਬਾਅਦ ਸਪਲਾਇਰ ਸਪਲਾਈ ਕਰ ਰਿਹਾ ਹੈ।

ਇਸੇ ਤਰ੍ਹਾਂ ਸ਼ਹਿਰ ਦੀ ਥੋਕ ਦਵਾਈ ਮੰਡੀ ਪਿੰਡੀ ਸਟਰੀਟ ਵਿੱਚ ਵੀ ਦੁਕਾਨਦਾਰ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਰੋਜ਼ਾਨਾ ਦੀ ਤਰ੍ਹਾਂ 20 ਹਜ਼ਾਰ ਦੇ ਕਰੀਬ ਪਲਾਸਟਿਕ ਪੋਲੀਥੀਨ ਵਿੱਚ ਦਵਾਈਆਂ ਪਾ ਕੇ ਸਪਲਾਈ ਕਰ ਰਹੇ ਹਨ। ਦੁਕਾਨਦਾਰ ਇਸ ਪਲਾਸਟਿਕ ਦੀ ਪੋਲੀਥੀਨ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ।

ਦਵਾਈ ਬਾਜ਼ਾਰ ਵਿੱਚ 400 ਦੇ ਕਰੀਬ ਦਵਾਈਆਂ ਦੀਆਂ ਦੁਕਾਨਾਂ ਹਨ। ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਡਾਵਰ ਲਵਲੀ ਨੇ ਕਿਹਾ ਕਿ ਵਾਤਾਵਰਨ ਸੰਤੁਲਨ ਬਣਾਉਣ ਲਈ ਪਲਾਸਟਿਕ ਦੀ ਥਾਂ ਹੋਰ ਬਦਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਜ਼ੋਨਲ ਕਮਿਸ਼ਨਰ ਨਗਰ ਨਿਗਮ ਨੀਰਜ ਜੈਨ ਨੇ ਦੱਸਿਆ ਕਿ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਅਸੀਂ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਹਨ। ਸੋਮਵਾਰ ਤੋਂ ਕਾਰਵਾਈ ਤੇਜ਼ ਕੀਤੀ ਜਾਵੇਗੀ।

The post ਲੁਧਿਆਣਾ ‘ਚ ਬਲੈਕ ‘ਚ ਹੋ ਰਹੀ ਮਹਿੰਗੇ ਭਾਅ ‘ਤੇ ਲਿਫਾਫਿਆਂ ਦੀ ਸਪਲਾਈ, ਪਿੰਡੀ ਗਲੀ ‘ਚ ਪੋਲੀਥੀਨ ‘ਚ ਪੈਕ ਹੋ ਰਹੀਆਂ ਦਵਾਈਆਂ appeared first on Ludhiana Live.

ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ
ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਧੜੱਲੇ ਨਾਲ ਵਿਕ ਰਹੀ ਹੈ ਤੇ ਵਰਤੋਂ ਵਿਚ ਵੀ ਲਿਆਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਈ ਹੈ। ਉਸ ਵੱਲੋਂ ਸ਼ਿਕਾਇਤ ਨੰਬਰ ਜਾਰੀ ਕੀਤਾ ਗਿਆ ਹੈ ਤੇ ਜੇਕਰ ਕੋਈ ਵੀ 10 ਜੁਲਾਈ ਤੋਂ ਬਾਅਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸਬਜ਼ੀ ਵਿਕ੍ਰੇਤਾ ਖੁੱਲ੍ਹੇਆਮ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਸਪਲਾਇਰਾਂ, ਸਟਾਕ ਰੱਖਣ ਵਾਲਿਆਂ ਤੇ ਨਿਰਮਾਤਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਿੰਗਲ ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਈ ਜਾਵੇ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਦੇ ਘਰੋਂ ਸਿੰਗਲ ਯੂਜ਼ ਪਲਾਸਟਿਕ ਦਾ ਕੂੜਾ ਮਿਲਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਲੱਗੇਗਾ ਤੇ ਜੇਕਰ ਕੰਪਨੀ ਅਜਿਹਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਦਾ ਜੁਰਮਾਨਾ ਲੱਗੇਗਾ।

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲਣ ਦਾ ਕੰਮ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀ ਕਰੇਗੀ ਤੇ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਧਾਰਾ 15 ਤਹਿਤ 7 ਸਾਲ ਦੀ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

The post ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ appeared first on Ludhiana Live.

ਫੀਕੋ ਨੇ ਛੋਟੇ ਉਦਯੋਗਾਂ ਨੂੰ ਬਚਾਉਣ ਲਈ ਸ਼੍ਰੀ ਨਰਾਇਣ ਰਾਣੇ ਐਮਐਸਐਮਈ ਮੰਤਰੀ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦਾ ਇੱਕ ਵਫਦ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਸ਼੍ਰੀ ਰਾਜੀਵ ਜੈਨ ਜਨਰਲ ਸਕੱਤਰ ਫੀਕੋ ਅਗਵਾਹੀ ਹੇਠ ਸ਼੍ਰੀ ਸ਼੍ਰੀ ਨਰਾਇਣ ਰਾਣੇ ਐਮਐਸਐਮਈ ਮੰਤਰੀ ਭਾਰਤ ਸਰਕਾਰ ਨਾਲ ਮੁਲਾਕਾਤ ਕੀਤੀ ਅਤੇ ਲਘੂ ਅਤੇ ਛੋਟੇ ਉਦਯੋਗਾਂ ਨੂੰ ਬਚਾਉਣ ਲਈ ਇੱਕ ਲਿਖਤੀ ਮੰਗ ਪੱਤਰ ਸੌਂਪਿਆ।

ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਟੈਕਨਾਲੋਜੀ ਅਪਗ੍ਰੇਡੇਸ਼ਨ ਫੰਡ ਸਕੀਮ ਐਮਐਸਐਮਈਜ਼ ਲਈ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ, ਜੋ ਪੁਰਾਣੇ ਤਰੀਕਿਆਂ ਅਤੇ ਤਕਨੀਕਾਂ ‘ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਤਕਨੀਕੀ ਤੌਰ ‘ਤੇ ਅਪਗ੍ਰੇਡ ਕਰਨ ਦੀ ਜ਼ਰੂਰਤ ਹੈ, ਤਾਂ ਜੋ ਉਦਯੋਗ ਨੂੰ 40 ਕਰੋੜ ਤੱਕ ਦਾ ਲਾਭ ਮਿਲ ਸਕੇ ਜਿਸ ਨਾਲ ਉਦਯੋਗ ਦੁਨੀਆ ਨਾਲ ਮੁਕਾਬਲਾ ਕਰਨ ਲਈ ਆਪਣੇ ਆਪ ਨੂੰ ਅਪਗ੍ਰੇਡ ਕਰ ਸਕੇ।

ਐਮਐਸਐਮਈ ਨਿਰਮਾਤਾਵਾਂ ਦੀ ਤਰਫੋਂ ਸਰਕਾਰ ਨੂੰ ਭਾਰਤ ਵਿੱਚ ਨਿਰਮਿਤ ਨਾ ਹੋਣ ਵਾਲਿਆਂ ਮਸ਼ੀਨਾਂ ‘ਤੇ ਆਯਾਤ ਡਿਊਟੀ ਨੂੰ ਹਟਾ ਦੇਣਾ ਚਾਹੀਦਾ ਹੈ। ਉਦਯੋਗਪਤੀਆਂ ਨੂੰ ਮਸ਼ੀਨਰੀ ਦੇ ਰੂਪ ਵਿੱਚ ਬਿਨਾਂ ਡਿਊਟੀ ਤੋਂ ਅੰਤਰਰਾਸ਼ਟਰੀ ਤਕਨਾਲੋਜੀ ਦਰਾਮਦ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਭਾਰਤ ਵਿੱਚ ਦਰਾਮਦ ਕੀਤੇ ਜਾਣ ਵਾਲੇ ਮਾਲ ਦਾ ਨਿਰਮਾਣ ਭਾਰਤ ਵਿੱਚ ਕੀਤਾ ਜਾ ਸਕੇ।

ਸਰਕਾਰ ਸਿੰਗਲ-ਯੂਜ਼ ਪਲਾਸਟਿਕ ਨੂੰ ਇਸ ਤਰੀਕੇ ਨਾਲ ਮਾਨਕੀਕਰਨ ਕਰੇ ਕਿ ਸਾਰੇ ਉਤਪਾਦ ਉਸੇ ਅਨੁਸਾਰ ਬਣਾਏ ਜਾਣੇ ਚਾਹੀਦੇ ਹਨ, ਜਿਵੇਂ ਕਿ ਟੰਬਲਰ ਘੱਟੋ-ਘੱਟ 4 ਗ੍ਰਾਮ, ਕਟੋਰਾ 4 ਗ੍ਰਾਮ, 6 ਇੰਚ ਦੀ ਪਲੇਟ ਭਾਰ ਵਿੱਚ 5 ਗ੍ਰਾਮ ਹੋਣਾ ਚਾਹੀਦਾ ਹੈ, ਵਜ਼ਨ ਦਾ ਮਿਆਰੀਕਰਨ ਕੂੜੇ ਨੂੰ ਨਿਯੰਤਰਿਤ ਕਰੇਗਾ।

ਦੇਸ਼ ਵਿੱਚ ਰੋਜ਼ਾਨਾ 29,000 ਦਰੱਖਤ ਕੱਟੇ ਜਾ ਰਹੇ ਹਨ, ਜਿਸ ਕਾਰਨ ਕਈ ਪ੍ਰਜਾਤੀਆਂ ਅਲੋਪ ਹੋ ਚੁੱਕੀਆਂ ਹਨ ਅਤੇ ਕਈ ਹੋਰ ਲੁਪਤ ਹੋਣ ਦੇ ਕੰਢੇ ਹਨ। ਪ੍ਰਤੀ ਮਨੁੱਖ ਦਰੱਖਤਾਂ ਦੀ ਗਿਣਤੀ ਵਿੱਚ ਭਾਰਤ ਦੁਨੀਆ ਵਿੱਚ ਸਭ ਤੋਂ ਪਿੱਛੇ ਹੈ। ਅਸੀਂ ਵੱਖ-ਵੱਖ ਸਿੰਗਲ-ਯੂਜ਼ ਪੇਪਰ ਗਲਾਸ, ਕੱਪ, ਪਲੇਟਾਂ, ਪੇਪਰ ਨੈਪਕਿਨ ਆਦਿ ਦੇ ਨਿਰਮਾਣ ਲਈ ਰੁੱਖਾਂ ਦੀ ਗੈਰ-ਜ਼ਰੂਰੀ ਕਟਾਈ ਦਾ ਸਖ਼ਤ ਵਿਰੋਧ ਕਰਦੇ ਹਾਂ।

The post ਫੀਕੋ ਨੇ ਛੋਟੇ ਉਦਯੋਗਾਂ ਨੂੰ ਬਚਾਉਣ ਲਈ ਸ਼੍ਰੀ ਨਰਾਇਣ ਰਾਣੇ ਐਮਐਸਐਮਈ ਮੰਤਰੀ ਨਾਲ ਕੀਤੀ ਮੁਲਾਕਾਤ appeared first on Ludhiana Live.

ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ – ਡਿਪਟੀ ਕਮਿਸ਼ਨਰ
ਲੁਧਿਆਣਾ : ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਚੰਡੀਗੜ੍ਹ (ਐਮ.ਓ.ਈ.ਐਫ. ਅਤੇ ਸੀ.ਸੀ.),ਨਵੀਂ ਦਿੱਲੀ, ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 571(ੲ) ਮਿਤੀ 12-08-2021 ਰਾਹੀਂ, 01 ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪੀ੍ਰਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਸ. ਜੀ.ਐਸ.ਗਿੱਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ. ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਐਨਵਾਇਰਲਮੈਂਟਲ ਇੰਜੀਨੀਅਰ ਸ. ਜੀ.ਐਸ.ਗਿੱਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਕਿਸਮ, ਇਸ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੁਆਰਾ ਪਾਬੰਦੀਸ਼ੁਦਾ ਵਸਤੂਆਂ ਬਾਰੇ ਜਾਣੂੰ ਕਰਵਾਇਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਪਲਾਸਟਿਕ ਸਟਿਕਸ, ਕਟਲਰੀ ਆਈਟਮਾਂ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪੈਕੇਜਿੰਗ/ਰੈਪਿੰਗ ਫਿਲਮਾਂ, 100 ਮਾਈਕਰੋਨ ਤੋਂ ਘੱਟ ਪੀ.ਵੀ.ਸੀ. ਬੈਨਰ ਅਤੇ ਅਜਿਹੀਆਂ ਹੋਰ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ‘ਤੇ 01 ਜੁਲਾਈ, 2022 ਤੋਂ ਐਮ.ਓ.ਈ.ਐਫ. ਅਤੇ ਸੀ.ਸੀ. ਭਾਰਤ ਸਰਕਾਰ ਦੁਆਰਾ ਪਾਬੰਦੀ ਲਗਾਈ ਗਈ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਪੀ.ਪੀ.ਸੀ.ਬੀ. ਦੇ ਕਾਰਜ਼ਕਾਰੀ ਇੰਜੀਨੀਅਰ ਡਾ. ਐਮ.ਐਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ – ਡਿਪਟੀ ਕਮਿਸ਼ਨਰ appeared first on Ludhiana Live.

ਫੀਕੋ ਦੇ ਵਫ਼ਦ ਨੇ ਵਿਧਾਇਕ ਗੋਗੀ ਨਾਲ ਪਲਾਸਟਿਕ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦਾ ਇੱਕ ਵਫਦ ਸ਼. ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗੂਵਾਹੀ ਹੇਠ ਗੁਰਪ੍ਰੀਤ ਗੋਗੀ ਵਿਧਾਇਕ ਲੁਧਿਆਣਾ ਪੱਛਮੀ ਨੂੰ ਮਿਲਿਆ ਅਤੇ ਲੁਧਿਆਣਾ ਦੇ ਪਲਾਸਟਿਕ ਉਤਪਾਦਕਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਦਖਲ ਦੇ ਕੇ ਇਸ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ।

ਪਲਾਸਟਿਕ ਕੈਰੀ ਬੈਗ, ਕਾਗਜ਼ ਦੇ ਕੈਰੀ ਬੈਗ ਦਾ ਬਦਲ ਹਨ ਅਤੇ ਅਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਪੰਜਾਬ ਦਾ ਕੁੱਲ ਜੰਗਲਾਤ ਪੰਜਾਬ ਦੇ ਕੁੱਲ ਰਕਬੇ ਦਾ ਸਿਰਫ 6% ਹੈ। ਭਾਰਤ ਸਰਕਾਰ ਵਲੋਂ ਘੱਟ ਤੋਂ ਘੱਟ 75 ਮਾਈਕਰੋਨ ਮੋਟਾਈ ਵਾਲੇ ਪਲਾਸਟਿਕ ਕੈਰੀ ਬੈਗ ਅਤੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗ 60 ਗ੍ਰਾਮ ਪ੍ਰਤੀ ਵਰਗ ਮੀਟਰ ਦੇ ਬਣੇ ਹੋਣ ਦੀ ਇਜਾਜ਼ਤ ਦਿੱਤੀ ਹੈ। ਫੀਕੋ ਨੇ 75 ਮਾਈਕਰੋਨ ਵਾਲੇ ਪਲਾਸਟਿਕ ਕੈਰੀ ਬੈਗ ਅਤੇ 60ਜੀ.ਐੱਸ.ਐੱਮ. ਦੇ ਬਣੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗਾਂ ਦੇ ਨਿਰਮਾਣ ਦੀ ਆਗਿਆ ਦੇਣ ਦੀ ਵੀ ਮੰਗ ਕੀਤੀ।

ਕੋਵਿਡ ਮਹਾਂਮਾਰੀ ਦੇ ਦੌਰਾਨ ਇਹ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਸਨ ਜਿਨ੍ਹਾਂ ਨੇ ਮਹੱਤਵਪੂਰਣ ਭੂਮਿਕਾ ਨਿਭਾਈ, ਇਹ ਕਹਿਣ ਦੀ ਜ਼ਰੂਰਤ ਨਹੀਂ ਹੈ ਕਿ ਭਾਰਤ ਵਿੱਚ ਸਿੰਗਲ ਯੂਜ਼ ਪਲਾਸਟਿਕ (ਟੰਬਲਰ, ਕਟੋਰਾ, ਪਲੇਟ) ਦਾ ਬਾਜ਼ਾਰ 2,25,000 ਕਰੋੜ ਰੁਪਏ ਦਾ ਹੈ। ਦੇਸ਼ ਭਰ ਵਿੱਚ ਹਜ਼ਾਰਾਂ ਨਿਰਮਾਤਾਵਾਂ ਅਤੇ ਲੱਖਾਂ ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਐਮਐਸਐਮਈ ਸੈਕਟਰ ਦੀਆਂ ਇਕਾਈਆਂ ਹਨ।

ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਉਣਾ ਅਤੇ ਲੋਕਾਂ ਨੂੰ ਕਾਰੋਬਾਰ ਤੋਂ ਬਾਹਰ ਕਰਨਾ ਹੱਲ ਨਹੀਂ ਹੈ। ਪਾਬੰਦੀ ਲਗਾਉਣ ਤੋਂ ਪਹਿਲਾਂ ਸਾਨੂੰ ਇਸਦੇ ਬਦਲ ‘ਤੇ ਕੰਮ ਕਰਨਾ ਚਾਹੀਦਾ ਹੈ। ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਇਸ ਤਰੀਕੇ ਨਾਲ ਮਾਨਕੀਕਰਨ ਕੀਤਾ ਜਾਵੇ ਕਿ ਸਾਰੇ ਉਤਪਾਦ ਉਸ ਅਨੁਸਾਰ ਬਣਾਏ ਜਾਣ।

The post ਫੀਕੋ ਦੇ ਵਫ਼ਦ ਨੇ ਵਿਧਾਇਕ ਗੋਗੀ ਨਾਲ ਪਲਾਸਟਿਕ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ appeared first on Ludhiana Live.