SisterRubina Bajwa Archives - Ludhiana Live

ਰੁਬਿਨਾ ਬਾਜਵਾ ਨੇ ਲਾਲ ਜੋੜੇ ‘ਚ ਗੁਰਬਖਸ਼ ਨਾਲ ਲਈਆਂ ਲਾਵਾਂ, ਭੈਣ ਨੀਰੂ ਬਾਜਵਾ ਨੇ ਸਜਾਈ ਜੀਜੇ ਦੇ ਕਲਗੀ
ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਬੀਤੇ ਦਿਨੀਂ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਬਖਸ਼ ਦੀ ਪੱਗ ‘ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੀ ਭੈਣ ਰੁਬਿਨਾ ਬਾਜਵਾ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਰੁਬਿਨਾ ਨੇ ਲਾਲ ਰੰਗ ਦਾ ਸ਼ਰਾਰਾ ਸੂਟ ਤੇ ਹੱਥਾਂ ‘ਚ ਚੂੜਾ ਪਾਇਆ ਹੋਇਆ ਹੈ।

ਦੱਸ ਦਈਏ ਕਿ ਗੁਰਬਖਸ਼ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਸ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਸ ਵੀਡੀਓ ‘ਚ ਦੋਵੇਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਕੁਝ ਤਸਵੀਰਾਂ ‘ਚ ਗੁਰਬਖਸ਼ ਤੇ ਰੁਬਿਨਾ ਸਮੁੰਦਰ ਕਿਨਾਰੇ ਵਿਆਹ ਦੇ ਜੋੜੇ ‘ਚ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਇਸ ਤੋਂ ਪਹਿਲਾਂ ਵਿਆਹ ਵਾਲੇ ਘਰ ‘ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ ‘ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।

ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ‘ਚ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ।

ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ ‘ਬਿਊਟੀਫ਼ੁਲ ਬਿੱਲੋ’ ‘ਚ ਵੀ ਨਜ਼ਰ ਆਈ ਸੀ।

The post ਰੁਬਿਨਾ ਬਾਜਵਾ ਨੇ ਲਾਲ ਜੋੜੇ ‘ਚ ਗੁਰਬਖਸ਼ ਨਾਲ ਲਈਆਂ ਲਾਵਾਂ, ਭੈਣ ਨੀਰੂ ਬਾਜਵਾ ਨੇ ਸਜਾਈ ਜੀਜੇ ਦੇ ਕਲਗੀ appeared first on Ludhiana Live.

ਅੱਜ ਹੋਵੇਗਾ ਰੁਬਿਨਾ ਬਾਜਵਾ ਤੇ ਗੁਰਬਖਸ਼ ਚਾਹਲ ਦਾ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਅੱਜ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਆਹ ਵਾਲੇ ਘਰ ‘ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ ‘ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।

ਹਾਲ ਹੀ ‘ਚ ਅਦਾਕਾਰਾ ਰੁਬੀਨਾ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹੋਣ ਵਾਲੇ ਪਤੀ ਗੁਰਬਖਸ਼ ਸਿੰਘ ਚਾਹਲ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਬੀਤੇ ਦਿਨੀਂ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਰੁਬਿਨਾ ਦੇ ਵਿਆਹ ਦੀਆਂ ਰਸਮਾਂ ਦੀਆਂ ਸਨ।

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ‘ਚ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਅਖਿਲ ਨਾਲ ਨਜ਼ਰ ਆਈ ਸੀ।

ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ। ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ ‘ਬਿਊਟੀਫ਼ੁਲ ਬਿੱਲੋ’ ‘ਚ ਵੀ ਨਜ਼ਰ ਆਈ ਸੀ।

The post ਅੱਜ ਹੋਵੇਗਾ ਰੁਬਿਨਾ ਬਾਜਵਾ ਤੇ ਗੁਰਬਖਸ਼ ਚਾਹਲ ਦਾ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ appeared first on Ludhiana Live.