skill center Archives - Ludhiana Live

ਆਪ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਹੁਨਰ ਵਿਕਾਸ ਕੇਂਦਰ ਦਾ ਕੀਤਾ ਦੌਰਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਲੁਧਿਆਣਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਡੀਆਰਡੀਏ ਹੁਨਰ ਵਿਕਾਸ ਕੇਂਦਰ ਦਾ ਦੌਰਾ ਕੀਤਾ। ਵਿਸ਼ਾਲ ਅਵਸਥੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਵੱਲ ਇਹ ਬਹੁਤ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦੀਆਂ ਬਣਾਉਣ ਦਾ ਕੰਮ ਹੁਨਰ ਵਿਕਾਸ ਕੇਂਦਰਾਂ ਨੂੰ ਸੌਂਪਣ ਦੀ ਵੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਲਈ ਮੌਕੇ ਵਧਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।

The post ਆਪ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਹੁਨਰ ਵਿਕਾਸ ਕੇਂਦਰ ਦਾ ਕੀਤਾ ਦੌਰਾ appeared first on Ludhiana Live.

ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੀਆਂ 38 ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ| ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਤੇ ਨਾਲ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਕਿਹਾ|

ਇਸ ਮੌਕੇ ਤੇ ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ | ਇਸ ਗਿਆਨਵਰਧਕ ਫੇਰੀ ਦੌਰਾਨ ਬੇਕਰੀ, ਫੂਡ ਇੰਡਸਟਰੀ ਇਕੂਬੇਸ਼ਨ ਸੈਂਟਰ , ਜਲ ਸਰੋਤ ਪ੍ਰਬੰਧਨ ਮੀਊਜਿਅਮ,  ਖੁੰਬ ਫਾਰਮ, ਮਧੂਮੱਖੀ ਫਾਰਮ ਦਾ ਦੌਰਾ ਕੀਤਾ| ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਕਮਿਊਨਿਟੀ ਸਾਈੰਸ ਕਾਲਜ ਦਾ ਅਤੇ ਪੇਂਡੂ ਜੀਵਣ ਤੇ ਆਧਾਰਿਤ ਮਿਊਜ਼ੀਅਮ ਦਾ ਦੌਰਾ ਵੀ ਕੀਤਾ|

The post  ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ  appeared first on Ludhiana Live.

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ।

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਦਯੋਗਿਕ ਮਸ਼ੀਨਾਂ ਦੀ ਸਿਖਲਾਈ ਅਤੇ ਉਤਪਾਦਨ, ਸਟਾਕ ਅਤੇ ਬਿਲਿੰਗ ਦੀਆਂ ਮੁੱਢਲੀਆਂ ਜ਼ਰੂਰਤਾਂ ਬਾਰੇ ਸਿਖਲਾਈ ਦੇਣ ਤੋਂ ਬਾਅਦ ਆਰਥਿਕ ਸ਼ਸ਼ਕਤੀਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਇਸ ਉਪਰਾਲੇ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਸਰੀਰਕ ਤੌਰ ‘ਤੇ ਅਪੰਗ ਵਿਅਕਤੀਆਂ ਦੇ ਜੀਵਨ ਨੂੰ ਬਦਲਣ ਦੇ ਉਦੇਸ਼ ਨਾਲ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਗੈਰ ਸਰਕਾਰੀ ਸੰਗਠਨ ਆਸ਼ੀਰਵਾਦ-ਦ ਨਾਰਥ ਇੰਡੀਆ ਸੇਰੇਬ੍ਰਲ ਪਾਲਸੀ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਇਨ੍ਹਾਂ ਵਿਅਕਤੀਆਂ ਨੂੰ ਸਿੱਖਣ ਦੇ ਨਾਲ-ਨਾਲ ਬਣਾਏ ਉਤਪਾਦਾਂ ਦੀ ਮਾਰਕੀਟਿੰਗ ਕਰਕੇ ਰੋਜੀ-ਰੋਟੀ ਕਮਾਉਣ ਵਿੱਚ ਸਹਾਈ ਸਿੱਧ ਹੋਵੇਗਾ। ਦਿਵਿਆਂਗ ਵਿਅਕਤੀਆਂ ਵਲੋਂ ਬੈਗ, ਵੈਨਿਟੀ ਕਿੱਟਾਂ ਅਤੇ ਘਰੇਲੂ ਫਰਨੀਚਰ ਦੀਆਂ ਬਹੁਤ ਸਾਰੀਆਂ ਚੀਜ਼ਾਂ ਸਮੇਤ ਹੋਰ ਉਤਪਾਦ ਪਹਿਲਾਂ ਹੀ ਤਿਆਰ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਕਿਹਾ ਕਿ ਉਹ ਸਮਾਜ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਹਰ ਕਦਮ ਚੁੱਕਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਵੀ ਦੂਜਿਆਂ ਵਾਂਗ ਹੀ ਅਧਿਕਾਰ ਪ੍ਰਾਪਤ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਵੇਦਨਸ਼ੀਲ ਅਤੇ ਉਨ੍ਹਾਂ ਪ੍ਰਤੀ ਹਮੇਸ਼ਾ ਦਿਆਲੂ ਵਿਹਾਰ ਕਰਨ ਲਈ ਵੀ ਕਿਹਾ। ਇਸ ਤੋਂ ਪਹਿਲਾਂ ਡਾ. ਨੀਲਮ ਸੋਢੀ, ਅਖਿਲ ਸੇਠ ਅਤੇ ਗੀਤਾਂਜਲੀ ਬਖਸ਼ੀ ਨੇ ਕੇਂਦਰ ਦੇ ਕੰਮਕਾਜ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਸਿਖਲਾਈ ਦੀਆਂ ਕਿਸਮਾਂ ਬਾਰੇ ਦੱਸਿਆ।

The post ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ appeared first on Ludhiana Live.

ਪੀ.ਏ.ਯੂ. ਨੇ ਭੋਜਨ ਪ੍ਰੋਸੈਸਿੰਗ ਅਤੇ ਸੰਭਾਲ ਦੀ ਦਿੱਤੀ ਸਿਖਲਾਈ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਪਿੰਡ ਬੋਪਾਰਾਏ ਕਲਾਂ ਵਿਖੇ ’ਭੋਜਨ ਪ੍ਰੋਸੈਸਿੰਗ ਅਤੇ ਸੰਭਾਲ’ ਵਿਸੇ ’ਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਬੀ.ਐਸ.ਸੀ. ਖੇਤੀਬਾੜੀ ਅਤੇ ਬਾਗਬਾਨੀ ਦੇ ਅੰਤਮ ਸਾਲ ਦੇ ਵਿਦਿਆਰਥੀ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ ਪਸਾਰ ਵਿਗਿਆਨੀ ਡਾ. ਲਵਲੀਸ਼ ਗਰਗ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਗੱਲਬਾਤ ਲਈ ਸ਼ਾਮਿਲ ਹੋਏ |

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਖੇਤੀ ਉਪਜ ਦੀ ਸਹੀ ਵਰਤੋਂ ਦੀ ਮਹੱਤਤਾ ’ਤੇ ਜੋਰ ਦਿੱਤਾ | ਪਸਾਰ ਮਾਹਿਰ ਡਾ. ਕੁਲਵੀਰ ਕੌਰ ਨੇ ਮਿਕਸਡ ਸਬਜੀਆਂ ਅਤੇ ਆਂਵਲੇ ਦੇ ਅਚਾਰ ਦੀ ਤਿਆਰੀ ਦਾ ਪ੍ਰਦਰਸਨ ਕੀਤਾ ਅਤੇ ਡਾ. ਪੰਕਜ ਕੁਮਾਰ ਨੇ ਖੇਤੀ ਉੱਦਮ ਦੀ ਮਹੱਤਤਾ ਅਤੇ ਆਮਦਨ ਵਧਾਉਣ ਵਿੱਚ ਇਸਦੀ ਭੂਮਿਕਾ ਬਾਰੇ ਦੱਸਿਆ|ਸਕਿੱਲ ਸੈਂਟਰ ਦੀ ਮੁਖੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਸਾਨਦਾਰ ਪ੍ਰੋਗਰਾਮ ਆਯੋਜਿਤ ਕਰਨ ਲਈ ਸਲਾਘਾ ਕੀਤੀ|

The post ਪੀ.ਏ.ਯੂ. ਨੇ ਭੋਜਨ ਪ੍ਰੋਸੈਸਿੰਗ ਅਤੇ ਸੰਭਾਲ ਦੀ ਦਿੱਤੀ ਸਿਖਲਾਈ  appeared first on Ludhiana Live.

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਸੌਂਪਿਆ ਚੈਕ
ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ ਅੱਜ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ। ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ 7.2 ਲੱਖ ਦੀ ਸਾਲਾਨਾ ਗ੍ਰਾਂਟ ਲਈ ਅੱਗੇ ਆਏ ਹਨ ਜਿਸਦੇ ਤਹਿਤ ਉਨ੍ਹਾਂ ਵੱਲੋਂ ਪਹਿਲੀ ਕਿਸ਼ਤ ਵਜੋਂ 3.6 ਲੱਖ ਰੁਪਏ ਦਾ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਫੰਡ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ ਵਰਤੇ ਜਾਣਗੇ, ਜਿੱਥੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾ ਦੱਸਿਆ ਕਿ ਇਹ ਦੋਵੇਂ ਕੇਂਦਰ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਹਨ ਅਤੇ ਇੱਥੇ ਸਮਾਜ ਦੇ ਪੱਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦਾ ਕੋਰਸ ਕਰਵਾਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਵਿੱਚ ਮਦਦ ਕੀਤੀ ਜਾਂਦੀ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਇਸ ਮੌਕੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਤੋਂ ਸ਼੍ਰੀ ਮਨੁਜ ਮਹਿਤਾ (ਸੀਨੀਅਰ ਵਾਈਸ ਪ੍ਰੈਜ਼ੀਡੈਂਟ – ਐਚ.ਆਰ. ਅਤੇ ਐਡਮਿਨ) ਅਤੇ ਸ਼੍ਰੀ ਅਮਿਤ ਧਵਨ (ਮੈਨੇਜਰ – ਐਡਮਿਨ) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਸ਼ਲਾਘਾ ਕਰਦਿਆਂ ਕਿਹਾ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਕ ਸੀ.ਐਸ.ਆਰ. ਪਹਿਲਕਦਮੀਆਂ ਤਹਿਤ ਹਮੇਸ਼ਾ ਮੋਹਰੀ ਰੋਲ ਅਦਾ ਕਰਦੇ ਹਨ।

The post ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਸੌਂਪਿਆ ਚੈਕ appeared first on Ludhiana Live.