skill devolpment mission Archives - Ludhiana Live

ਬੇਰੁਜ਼ਗਾਰ ਨੌਜਵਾਨਾਂ ਦੀ ਕਾਮਯਾਬੀ ਲਈ ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰ ਸਮੇਂ ਦੀ ਲੋੜ – ਸੁਰਭੀ ਮਲਿਕ
ਲੁਧਿਆਣਾ : ਹੁਨਰ ਵਿਕਾਸ ਕੇਂਦਰਾਂ ਨੂੰ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਿੱਚ ਵਾਧਾ ਕਰਨ ਦੀ ਕੁੰਜੀ ਦੱਸਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ, ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਵਚਨਬੱਧ ਹੈ। ਡੀ.ਆਰ.ਡੀ.ਏ. ਦੇ ਹੁਨਰ ਵਿਕਾਸ ਕੇਂਦਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਦੋ ਅਜਿਹੇ ਕੇਂਦਰ ਚਲਾਏ ਜਾ ਰਹੇ ਹਨ ਜਿੱਥੇ ਹੌਜ਼ਰੀ ਉਦਯੋਗ ਦੀਆਂ ਲੋੜਾਂ ਨਾਲ ਸਬੰਧਤ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਹੌਜ਼ਰੀ ਉਦਯੋਗ ਲਈ ਸਿਲਾਈ ਮਸ਼ੀਨ ਆਪਰੇਟਰਾਂ ਦੀ ਸਿਖਲਾਈ ਮੌਜੂਦਾ ਨੌਜਵਾਨਾਂ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ ਇਨ੍ਹਾਂ ਸੈਂਟਰਾਂ ਤੋਂ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵੱਖ-ਵੱਖ ਥਾਂਵਾਂ ‘ਤੇ ਰੋ}ਗਾਰ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵੱਲੋਂ ਆਪਣੇ ਬੁਟੀਕ ਸੈਂਟਰ ਖੋਲ੍ਹੇ ਹੋਏ ਹਨ, ਜਿਸ ਲਈ ਉਨ੍ਹਾਂ ਨੂੰ ਸਹਾਇਤਾ ਵੀ ਯਕੀਨੀ ਬਣਾਈ ਗਈ ਹੈ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ 18 ਤੋਂ 40 ਸਾਲ ਦੀ ਉਮਰ ਦੇ ਲੜਕੇ ਅਤੇ ਲੜਕੀਆਂ, 5ਵੀਂ ਜਮਾਤ ਪਾਸ ਇਸ ਛੇ ਮਹੀਨੇ ਦੇ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੋਰਸ ਲਈ ਅਜੇ ਵੀ ਖਾਲੀ ਸੀਟਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਕਲਾਸਾਂ ਦੋ ਬੈਚਾਂ (ਸਵੇਰੇ 10 ਤੋਂ 1 ਵਜੇ ਅਤੇ ਦੁਪਹਿਰ 2 ਤੋਂ 5 ਵਜੇ ਤੱਕ) ਵਿੱਚ ਲਈਆਂ ਜਾ ਰਹੀਆਂ ਹਨ

ਚਾਹਵਾਨ ਉਮੀਦਵਾਰ ਜੇਕਰ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਸਥਿਤ ਹੁਨਰ ਵਿਕਾਸ ਕੇਂਦਰ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ ਤਾਂ 82840-84913 ‘ਤੇ ਸੰਪਰਕ ਕਰ ਸਕਦੇ ਹਨ ਅਤੇ ਆਰ-ਸੇਟੀ, ਹੰਬੜਾਂ ਰੋਡ, ਇਯਾਲੀ ਖੁਰਦ, ਨੇੜੇ ਦਾਣਾ ਮੰਡੀ, ਲੁਧਿਆਣਾ ਵਿਖੇ ਦਾਖਲੇ ਲਈ 75270-79648 ‘ਤੇ ਸੰਪਰਕ ਕਰ ਸਕਦੇ ਹਨ। ਸ੍ਰੀ ਪੰਚਾਲ ਨੇ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਨੂੰ 500 ਰੁਪਏ ਪ੍ਰਤੀ ਮਹੀਨਾ ਫੀਸ ਦੇ ਨਾਲ 50 ਰੁਪਏ ਦਾਖਲਾ ਫੀਸ ਵਜੋਂ ਦੇਣੀ ਪਵੇਗੀ।

The post ਬੇਰੁਜ਼ਗਾਰ ਨੌਜਵਾਨਾਂ ਦੀ ਕਾਮਯਾਬੀ ਲਈ ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰ ਸਮੇਂ ਦੀ ਲੋੜ  – ਸੁਰਭੀ ਮਲਿਕ appeared first on Ludhiana Live.

“ਮਿਸ਼ਨ ਸੁਨਿਹਰੀ ਸ਼ੁਰੂਆਤ” ਦੇ ਅਧੀਨ ਸੋਫਟ ਸਕਿੱਲ ਟ੍ਰੇਨਿੰਗ ਮੁਕੰਮਲ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਦੇ ਅਧੀਨ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ ਵਿਖੇ Mpact Training & Development ਦੇ ਸਹਿਯੋਗ ਨਾਲ 01 ਅਗਸਤ ਤੋਂ 16 ਅਗਸਤ, 2022 ਤੱਕ 10 ਦਿਨਾਂ ਦੀ ਮੁਫਤ ਸੋੋਫਟ ਸਕਿੱਲ ਟ੍ਰੇਨਿੰਗ ਕਰਵਾਈ ਗਈ ਸੀ।

ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ ਦੇ ਤਹਿਤ ਜਿਨ੍ਹਾਂ ਪ੍ਰਾਰਥੀਆਂ ਨੇ ਸਫਲਤਾਪੂਰਵਕ 10 ਦਿਨਾਂ ਦੀ ਸਾਫਟ ਸਕਿੱਲ ਟ੍ਰੇਨਿੰਗ ਪੂਰੀ ਕੀਤੀ ਹੈ ਉੁਨ੍ਹਾਂ ਉਮੀਦਵਾਰਾਂ ਨੂੰ ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ ਦੇ ਡਾਇਰੈਕਟਰ ਸ਼੍ਰੀਮਤੀ ਦੀਪਤੀ ਉੱਪਲ ਆਈ.ਏ.ਐਸ. ਦੇ ਹਸਤਾਖਰ ਦੇ ਅਧੀਨ ਮਿਤੀ: 14-09-22 ਨੂੰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ, ਪ੍ਰਤਾਪ ਚੋਕ, ਸਾਹਮਣੇ ਸੰਗੀਤ ਸਿਨੇਮਾ ਵਿਖੇ ਸਰਟੀਫਿਕੇਟ ਦਿੱਤੇ ਗਏ।

ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ Personality Development, Interview Tips, Basics of BPO, Resume making ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਇਸ ਟ੍ਰੇਨਿੰਗ ਵਿੱਚ ਪ੍ਰਾਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅੱਗੇ ਆਉਣ ਵਾਲੀਆਂ ਨੌੋਕਰੀ ਦੇ ਮੌੋਕਿਆਂ ਲਈ ਖੁਦ ਨੂੰ ਤਿਆਰ ਕੀਤਾ।

The post “ਮਿਸ਼ਨ ਸੁਨਿਹਰੀ ਸ਼ੁਰੂਆਤ” ਦੇ ਅਧੀਨ ਸੋਫਟ ਸਕਿੱਲ ਟ੍ਰੇਨਿੰਗ ਮੁਕੰਮਲ appeared first on Ludhiana Live.

ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਵਰਕਸ਼ਾਪ ਆਯੋਜਿਤ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਵਰਕਸ਼ਾਪ ਵਿੱਚ ਵੱਖ-ਵੱਖ ਕਾਰੋਬਾਰੀਆਂ ਵੱਲੋਂ ਹਿੱਸਾ ਲਿਆ ਗਿਆ।

ਇਸ ਮੌਕੇ ਗੈਸਟ ਲੇਕਚਰਾਰ ਸੀ੍ਰ ਪੁਸ਼ਕਰ ਮਿਸ਼ਰਾ ਵੱਲੋਂ ਸਕੀਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਾਰੋਬਾਰੀਆਂ ਨੂੰ ਇਸ ਸਕੀਮ ਅਧੀਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ ਲਈ ਸੰਖੇਪ ਵਿੱਚ ਦੱਸਿਆਂ ਗਿਆ। ਵਰਕਸ਼ਾਪ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਦਾ ਸਟਾਫ ਵੀ ਮੌਜੂਦ ਸੀ।

The post  ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਵਰਕਸ਼ਾਪ ਆਯੋਜਿਤ appeared first on Ludhiana Live.

ਪੰਜਾਬ ਦੇ ਨੌਜਵਾਨਾਂ ਲਈ ਮਿਸ਼ਨ ‘ਸੁਨਿਹਰੀ ਸ਼ੁਰੂਆਤ’ ਅਧੀਨ ਪਲੇਸਮੈਂਟ ਕੈਂਪ 25 ਨੂੰ
ਲੁਧਿਆਣਾ:  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2022 ਦਿਨ ਵੀਰਵਾਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਸਰਕਾਰੀ ਆਈ.ਟੀ.ਆਈ. ਕੈਂਪਸ ਗਿੱਲ ਰੋਡ, ਨੇੜੇ ਅਰੋੜਾ ਪੈਲਸ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ।

ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 9 ਵਜੇ ਹੋਵੇਗਾ ਅਤੇ ਕੈਂਪ ਮੌਕੇ 12ਵੀਂ ਅਤੇ ਗ੍ਰੈਜੂਏਟ ਪਾਸ ਨੌਜਵਾਨ ਭਾਗ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਅਧੀਨ ਸਟੇਟ ਲੇਵਲ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਜ਼ਿਲ੍ਹੇ ਭਾਗ ਲੈ ਰਹੇ ਹਨ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਕੈਂਪ ਦੌਰਾਨ ਇੰਟਰਵਿਊ ਲਈ ਪ੍ਰਾਰਥੀ ਆਪਣਾ ਬਾਇਓ ਡਾਟਾ, ਪਛਾਣ ਪੱਤਰ ਦਾ ਸਬੂਤ, ਵਿਦਿਅਕ ਯੋਗਤਾਵਾਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਇਸ ਦਫਤਰ ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।

The post ਪੰਜਾਬ ਦੇ ਨੌਜਵਾਨਾਂ ਲਈ ਮਿਸ਼ਨ ‘ਸੁਨਿਹਰੀ ਸ਼ੁਰੂਆਤ’ ਅਧੀਨ ਪਲੇਸਮੈਂਟ ਕੈਂਪ 25 ਨੂੰ appeared first on Ludhiana Live.

ਹੁਨਰ ਵਿਕਾਸ ਮਿਸ਼ਨ ਵੱਲੋਂ ਪਲੇਸਮੈਂਟ ਕੈਂਪ ਮੌਕੇ 205 ਉਮੀਦਵਾਰਾਂ ਦੀ ਨੌਕਰੀ ਲਈ ਚੋਣ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਥਾਨਕ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ, ਗੌਰਮਿੰਟ ਆਈ.ਟੀ.ਆਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ. ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਇਸ ਮੌਕੇ ਹੁਨਰ ਵਿਕਾਸ ਕੇਂਦਰ ਦਾ ਦੌਰਾ ਕਰਦਿਆਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵੱਖ-ਵੱਖ 12 ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਕਰੀਬ 325 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 205 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।

ਇਸ ਮੌਕੇ ਜ਼ਿਲਾ ਰੋਜ਼ਗਾਰ ਅਫਸਰ ਸੁਖਮਨ ਮਾਨ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ।

ਇਸ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਿੱਚ ਪ੍ਰਿੰਸ ਕੁਮਾਰ ਮੈਨੇਜਰ, ਨਿਕਿਤਾ ਸਿੰਘ ਮੈਨੇਜਰ, ਮਲਟੀ ਸਕਿੱਲ ਜੋਕਿ ਗ੍ਰਾਮ ਤਰੰਗ ਵੱਲੋਂ ਚਲਾਇਆ ਜਾ ਰਿਹਾ ਹੈ, ਉਨ੍ਹਾਂ ਦੇ ਸਟੇਟ ਹੈੱਡ ਪੁਸ਼ਕਰ ਮਿਸ਼ਰਾ ਅਤੇ ਸੈਂਟਰ ਹੈਡ ਜਤਿੰਦਰਪਾਲ ਸਿੰਘ ਵੀ ਮੌਜੂਦ ਰਹੇ।

The post ਹੁਨਰ ਵਿਕਾਸ ਮਿਸ਼ਨ ਵੱਲੋਂ ਪਲੇਸਮੈਂਟ ਕੈਂਪ ਮੌਕੇ 205 ਉਮੀਦਵਾਰਾਂ ਦੀ ਨੌਕਰੀ ਲਈ ਚੋਣ appeared first on Ludhiana Live.

ਭਲਕੇ ਵਿਸ਼ਵ ਹੁਨਰ ਦਿਵਸ ਮੌਕੇ ਕੌਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ
ਲੁਧਿਆਣਾ :  ਵਿਸ਼ਵ ਹੁਨਰ ਦਿਵਸ ਅਤੇ ਕੌਸ਼ਲ ਰੋਜ਼ਗਾਰ ਮੇਲਾ ਭਲਕੇ 15 ਜੁਲਾਈ, 2022 ਨੂੰ ਸਥਾਨਕ ਗੁਰੂ ਨਾਨਕ ਭਵਨ, ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਨੌਕਰੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੱਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਹੁਨਰ ਸਿਖਲਾਈ ਉਪਰੰਤ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਿਲ ਬਣਾਇਆ ਜਾ ਸਕੇ।

ਇਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹੁਨਰ ਸਿਖਲਾਈ ਉਪਰੰਤ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭਲਕੇ 15 ਜੁਲਾਈ, 2022 ਨੂੰ ਜ਼ਿਲ੍ਹਾ ਲੁਧਿਆਣਾ ਵਿਚ ਵਿਸ਼ਵ ਹੁਨਰ ਦਿਵਸ 2022 ਮਨਾਇਆ ਜਾ ਰਿਹਾ ਅਤੇ ਇਸ ਮੌਕੇ ਕੌਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

The post ਭਲਕੇ ਵਿਸ਼ਵ ਹੁਨਰ ਦਿਵਸ ਮੌਕੇ ਕੌਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ appeared first on Ludhiana Live.