skill education Archives - Ludhiana Live

ਪੇਂਡੂ ਨੌਜਵਾਨ ਕਿਸਾਨਾਂ ਲਈ ਕਰਾਇਆ ਜਾਵੇਗਾ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 01.08.2023 ਤੋਂ 31.10.2023 ਤੱਕ ਕਰਵਾਇਆ ਜਾਵੇਗਾ| ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਉਮਰ ਦੇ ਦਸਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ|

ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ| ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜ਼ਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ| ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 25.07.2023 ਹੈ| ਇੰਟਰਵਿਊ ਮਿਤੀ 28.07.2023 ਨੂੰ ਸਵੇਰੇ 10.00 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਵੇਗੀ|

The post  ਪੇਂਡੂ ਨੌਜਵਾਨ ਕਿਸਾਨਾਂ ਲਈ ਕਰਾਇਆ ਜਾਵੇਗਾ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ  appeared first on Ludhiana Live.

ਪੀ.ਏ.ਯੂ. ਵੱਲੋਂ “ਸਵੈ-ਰੋਜਗਾਰ ਅਤੇ ਮਹਿਲਾ ਸਸ਼ਕਤੀਕਰਨ” ‘ਤੇ ਕਰਵਾਇਆ ਸੈਮੀਨਾਰ
ਲੁਧਿਆਣਾ : ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਜ਼ਿਲਾ ਸਿੱਖਿਆ ਤੇ ਸਿਖਲਾਈ ਸੰਸਥਾ, ਜਗਰਾਉਂ (ਲੁਧਿਆਣਾ) ਦੇ ਸਹਿਯੋਗ ਨਾਲ ਸੈਸ਼ਨ 2020-22 ਅਤੇ ਸੈਸ਼ਨ 2021-23 ਦੇ ਵਿਦਿਆਰਥੀਆਂ ਲਈ ਇੱਕ ਦਿਨਾ “ਸਵੈ-ਰੋਜਗਾਰ ਅਤੇ ਮਹਿਲਾ ਸਸ਼ਕਤੀਕਰਨ” ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਲਗਭਗ 110 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਐਸੋਸੀਏਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਪੰਜਾਬ ਦੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਦੀ ਸਿਖਲਾਈ ਪ੍ਰਦਾਨ ਕਰਕੇ ਆਤਮ ਨਿਰਭਰ ਬਨਾਉਣ ਵਿੱਚ ਕਿਵੇਂ ਅਹਿਮ ਭੂਮਿਕਾ ਨਿਭਾ ਰਿਹਾ ਹੈ। ਡਾ. ਰੁਪਿੰਦਰ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਰਵਾਏ ਜਾਣ ਵਾਲੇ ਖੇਤੀ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ।

ਇਕਬਾਲਪ੍ਰੀਤ ਕੌਰ ਸਿੱਧੂ ਨੇ ਪੰਜਾਬ ਐਗਰੀ-ਬਿਜਨਸ ਇੰਕੂਬੇਟਰ (ਪਾਬੀ) ਪ੍ਰੋਜੈਕਟ ਅਧੀਨ ਚਲਾਏ ਜਾ ਰਹੇ “ਉੱਦਮ ਅਤੇ ਉਡਾਨ” ਪ੍ਰੋਗ੍ਰਾਮਾਂ ਬਾਰੇ, ਡਾ. ਵਿਸ਼ਾਲ ਬੈਕਟਰ ਨੇ ਸਵੈ-ਰੋਜਗਾਰ ਨਾਲ ਸੁਨਿਹਰੇ ਭਵਿੱਖ ਬਾਰੇ, ਡਾ. ਕਿਰਨ ਗਰੋਵਰ ਨੇ ਬੇਕਰੀ ਅਤੇ ਕੰਨਫੈਕਸ਼ਨਰੀ ਇੱਕ ਵਧੀਆ ਸਵੈ-ਰੋਜਗਾਰ ਅਤੇ ਨਾਰੀ ਸਸ਼ਕਤੀਕਰਨ ਬਾਰੇ, ਡਾ. ਸ਼ਿਵਾਨੀ ਸ਼ਰਮਾ ਨੇ ਖੁੰਬਾਂ ਦੀ ਕਾਸ਼ਤ ਅਤੇ ਮੁਨਾਫੇ ਬਾਰੇ ਅਤੇ ਡਾ. ਜਸਪਾਲ ਸਿੰਘ ਨੇ ਮਧੂ-ਮੱਖੀ ਪਾਲਣ ਕਿੱਤੇ ਅਤੇ ਮੁਨਾਫੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

The post ਪੀ.ਏ.ਯੂ. ਵੱਲੋਂ “ਸਵੈ-ਰੋਜਗਾਰ ਅਤੇ ਮਹਿਲਾ ਸਸ਼ਕਤੀਕਰਨ” ‘ਤੇ ਕਰਵਾਇਆ ਸੈਮੀਨਾਰ appeared first on Ludhiana Live.