skill training to youth Archives - Ludhiana Live

ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ
ਲੁਧਿਆਣਾ : ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਪੰਜਾਬ ਦੇ ਬਾਇਲਰ ਉਦਯੋਗਾਂ ਲਈ ਹੁਨਰ ਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਲਈ ਸਿਖ਼ਲਾਈ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦਾ ਦੌਰਾ ਕਰਨ ਸਮੇਂ ਪੰਜਾਬ ਸਰਕਾਰ ਦੇ ਨਿਰਦੇਸ਼ਕ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਡੀ. ਪੀ. ਐੱਸ. ਖਰਬੰਦਾ ਵਲੋਂ ਹੁਨਰ ਵਿਕਾਸ ਕੇਂਦਰਾਂ ਤੇ ਤਕਨੀਕੀ ਸਿਖਲਾਈ ਦੇਣ ਵਾਲੇ ਕਾਲਜਾਂ ਵਿਚ ਸਨਅਤਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਅਪਡੇਟ ਕਰਨ ਤੇ ਬੇਲੋੜੇ ਕੋਰਸਾਂ ਨੂੰ ਹਟਾਉਣ ਦੀ ਗੱਲ ਆਖੀ ਸੀ।

ਇਸੇ ਕੜੀ ਤਹਿਤ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਮਨੁੱਖੀ ਸ਼ਕਤੀ ਦੀ ਲੋੜ ‘ਤੇ ਸਰਕਾਰ ਵਲੋਂ ਇਸ ਵਿਸ਼ੇਸ਼ ਵਪਾਰ ਲਈ ਲੋੜੀਂਦੀ ਹੁਨਰ ਸਿਖ਼ਲਾਈ ਲਈ ਕੋਰਸ ਚਾਲੂ ਕੀਤਾ ਜਾ ਰਿਹਾ ਹੈ। ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵਲੋਂ ਸੀਸੂ ਦੇ ਸਹਿਯੋਗ ਨਾਲ 24 ਜੂਨ ਨੂੰ ਸੀਸੂ ਕੰਪਲੈਕਸ ਫੋਕਲ ਪੁਆਇੰਟ ਵਿਖੇ ਦੁਪਹਿਰ 2 ਵਜੇ ਪੰਜਾਬ ਦੇ ਬਾਇਲਰ ਉਦਯੋਗਾਂ ਲਈ ਹੁਨਰ ਬਲ ਦੀ ਸਿਖਲਾਈ ‘ਤੇ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਬਾਇਲਰ ਦੀ ਵਰਤੋਂ ਕਰਨ ਵਾਲੇ 500 ਤੋਂ ਵੱਧ ਉਦਯੋਗਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤੇ ਦੂਜੇ ਪੜਾਅ ਵਿਚ ਅਪ੍ਰੈਂਟਿਸਸ਼ਿਪ ਟਰੇਨਿੰਗ ਪੋਰਟਲ ‘ਤੇ ਪੂਰੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਇਲਰ ਸਨਅਤਕਾਰਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

The post ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ appeared first on Ludhiana Live.

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਮੁਫ਼ਤ ਕਿੱਤਾਮੁਖੀ ਸਿਖਲਾਈ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਅਤੇ ਐੱਲ ਐਂਡ ਟੀ ਸੀ ਐੱਸ ਟੀ ਆਈ ਪਿਲਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ 45-90 ਦਿਨਾਂ ਦੀ ਕਿੱਤਾਮੁਖੀ ਰਿਹਾਇਸ਼ੀ ਟ੍ਰੇਨਿੰਗ ਦਿੱਤੀ ਜਾਵੇਗੀ।

ਸ੍ਰੀ ਪੰਚਾਲ ਨੇ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਵਿੱਚ ਫਾਰਮਵਰਕ, ਸਕੈਫੋਲਡਿੰਗ, ਬਾਰ ਬੈਂਡਿੰਗ ਅਤੇ ਸਟੀਲ ਫਿਕਸਿੰਗ ਨਿਰਮਾਣ ਇਲੈਕਟ੍ਰੀਸ਼ੀਅਨ, ਸੋਲਰ ਪੀ.ਵੀ. ਟੈਕਨੀਸ਼ੀਅਨਜ, ਕੰਕਰੀਟ ਲੈਬ ਅਤੇ ਫੀਲਡ ਟੈਸਟਿੰਗ ਅਤੇ ਪਲੰਬਰ ਦੇ ਕੋਰਸ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਫਾਰਮਵਰਕ ਕੋਰਸ ਲਈ ਕਾਰਪੈਂਟਰ/ਡ੍ਰਾਫਟ ਮੈਨ ਸਿਵਲ/ਫਿਟਰ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੈਫੋਲਡਿੰਗ ਲਈ ਫਿਟਰ/ਡ੍ਰਾਫਟਸਮੈਨ ਸਿਵਲ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ, ਬਾਰ ਬੈਂਡਿੰਗ ਅਤੇ ਸਟੀਲ ਫਿਕਸਿੰਗ ਲਈ ਫਿਟਰ/ਡ੍ਰਾਫਟਸਮੈਨ ਸਿਵਲ ਟਰੇਡ ਵਿੱਚ ਆਈ.ਟੀ.ਆਈ. ਜਾਂ ਦਸਵੀਂ ਪਾਸ

ਨਿਰਮਾਣ ਇਲੈਕਟ੍ਰੀਸ਼ੀਅਨ ਲਈ ਇਲੈਕਟ੍ਰੀਸ਼ੀਅਨ/ਵਾਇਰਮੈਨ ਟਰੇਡ ਦੀ ਆਈ.ਟੀ.ਆਈ., ਸੋਲਰ ਪੀ.ਵੀ. ਟੈਕਨੀਸ਼ੀਅਨਜ ਲਈ ਇਲੈਕਟ੍ਰੀਸ਼ੀਅਨ/ਵਾਇਰਮੈਨ/ਇਲੈਕਟ੍ਰੋ<wbr />ਨਿਕਸ ਟਰੇਡ ਵਿੱਚ ਆਈ.ਟੀ.ਆਈ., ਕੰਕਰੀਟ ਲੈਬ ਅਤੇ ਫੀਲਡ ਟੈਸਟਿੰਗ ਲਈ ਸਿਵਲ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ/ਡਿਪਲੋਮਾ ਅਤੇ ਪਲੰਬਰ ਲਈ ਪਲੰਬਰ ਟਰੇਡ ਵਿੱਚ ਆਈ.ਟੀ.ਆਈ. ਪਾਸ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਤਾਮੁਖੀ ਕੋਰਸਾਂ ਲਈ ਹਰ ਮਹੀਨੇ ਲਗਭਗ 150-180 ਨੌਜਵਾਨਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਪ੍ਰੋਗਰਾਮ ਅਧੀਨ 18-35 ਸਾਲ ਦੇ ਘੱਟੋ ਘੱਟ ਦਸਵੀਂ ਪਾਸ ਨੌਜਵਾਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਨੌਕਰੀ ‘ਤੇ ਵੀ ਲਗਵਾਇਆ ਜਾਵੇਗਾ। ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਟ੍ਰੇਨਿੰਗ ਦੇਣ ਦੇ ਨਾਲ ਨਾਲ ਵਰਦੀ, ਜੁੱਤੇ ਅਤੇ ਪੀ.ਪੀ. ਵੀ ਦਿੱਤੇ ਜਾਣਗੇ।

The post ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਮੁਫ਼ਤ ਕਿੱਤਾਮੁਖੀ ਸਿਖਲਾਈ appeared first on Ludhiana Live.