small scale association Archives - Ludhiana Live

ਜਨਤਾ ਨਗਰ ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ UAG ਦੀ ਕੀਤੀ ਹਿਮਾਇਤ
ਲੁਧਿਆਣਾ : ਚਰਨਜੀਤ ਸਿੰਘ ਵਿਸ਼ਵਕਰਮਾ ਦੀ ਅਗਵਾਈ ਹੇਠ ਯੂਨਾਈਟਿਡ ਅਲਾਇੰਸ ਗਰੁੱਪ ਦੀ ਟੀਮ ਨੇ ਜਸਵਿੰਦਰ ਸਿੰਘ ਠੁਕਰਾਲ ਪ੍ਰਧਾਨ ਜਨਤਾ ਨਗਰ ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਯੂਸੀਪੀਐਮਏ ਦੀਆਂ ਆਉਣ ਵਾਲੀਆਂ ਚੋਣਾਂ ਲਈ ਪ੍ਰਧਾਨ ਉਮੀਦਵਾਰ ਹਰਸਿਮਰਜੀਤ ਸਿੰਘ ਲੱਕੀ ਦਾ ਪੂਰਾ ਸਮਰਥਨ ਕੀਤਾ। ਠੁਕਰਾਲ ਨੇ ਕਿਹਾ ਕਿ ਲੱਕੀ ਵੱਡੀ ਲੀਡ ਨਾਲ ਜਿੱਤ ਕੇ ਯੂਸੀਪੀਐਮਏ ਦੀ ਅਗਵਾਈ ਸੰਭਾਲਣਗੇ।

ਜਨਤਾ ਨਗਰ ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਦਾ ਸਮਰਥਨ ਪ੍ਰਾਪਤ ਟੀਮ ਨੇ ਹਮੇਸ਼ਾ ਯੂਸੀਪੀਐਮਏ ਚੋਣਾਂ ਜਿੱਤੀਆਂ ਹਨ ਅਤੇ ਅੱਜ ਮਿਕਸਡ ਲੈਂਡ ਯੂਜ਼ ਖੇਤਰਾਂ ਜਿਵੇਂ ਜਨਤਾ ਨਗਰ, ਨਿਊ ਜਨਤਾ ਨਗਰ, ਡਾਬਾ ਰੋਡ, ਸ਼ਿਮਲਾਪੁਰੀ, ਨਿਊ ਸ਼ਿਮਲਾਪੁਰੀ, ਰਾਧਾ ਸੁਆਮੀ ਰੋਡ, ਚੇਤ ਸਿੰਘ ਨਗਰ, ਕੋਟ ਮੰਗਲ ਸਿੰਘ ਤੋਂ ਸਨਅਤਕਾਰਾਂ ਨੇ ਇਕੱਤਰ ਹੋ ਕੇ ਯੂਨਾਈਟਿਡ ਅਲਾਇੰਸ ਗਰੁੱਪ ਨੂੰ ਸਮਰਥਨ ਦਿੱਤਾ ਹੈ।

The post ਜਨਤਾ ਨਗਰ ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ UAG ਦੀ ਕੀਤੀ ਹਿਮਾਇਤ appeared first on Ludhiana Live.

ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ 3 ਦਿਨਾ ਧਰਨਾ ਦੇਣ ਦਾ ਐਲਾਨ
ਲੁਧਿਆਣਾ : ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਮਿਕਸ ਲੈਂਡ ਯੂਜ਼ ਇਲਾਕੇ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ 3 ਦਿਨਾਂ ਧਰਨਾ ਦੇਣ ਦਾ ਐਲਾਨ ਕੀਤਾ ਹੈ | ਪ੍ਰਧਾਨ ਸ. ਠੁਕਰਾਲ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ 72 ਮੁਹੱਲਿਆਂ ਵਿਚ 50 ਹਜ਼ਾਰ ਦੇ ਕਰੀਬ ਕਾਰਖ਼ਾਨਿਆਂ ਲਈ ਬਣਾਇਆ ਮਾਸਟਰ ਪਲਾਨ ਸਤੰਬਰ 2023 ਵਿਚ ਖ਼ਤਮ ਹੋ ਰਿਹਾ ਹੈ |

ਇਸ ਸਮਾ ਸੀਮਾ ਤੋਂ ਬਾਅਦ ਇਨ੍ਹਾਂ ਮੁਹੱਲਿਆਂ ਵਿਚ ਵਸੇ ਕਾਰਖ਼ਾਨਿਆਂ ਦਾ ਭਵਿੱਖ ਖ਼ਤਰੇ ਵਿਚ ਹੈ, ਪ੍ਰੰਤੂ ਸਰਕਾਰ ਵਲੋਂ ਇਸ ਸੰਬੰਧੀ ਕੋਈ ਫ਼ੈਸਲਾ ਨਾ ਲੈਣ ਕਾਰਨ ਇਹ ਉਦਯੋਗ ਬੰਦ ਹੋ ਜਾਣਗੇ ਅਤੇ ਇਨ੍ਹਾਂ ਉਦਯੋਗਾਂ ਨਾਲ ਜੁੜੇ ਪਰਿਵਾਰ ਅਤੇ ਕਾਮੇ ਆਪਣੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹਨ | ਉਨ੍ਹਾਂ ਕਿਹਾ ਕਿ ਜਿੱਥੇ ਇਹ ਮੁਹੱਲਿਆਂ ਵਿਚ ਵਸੀ ਇੰਡਸਟਰੀ ਪੰਜਾਬ ਦੇ ਵੱਡੇ-ਵੱਡੇ ਕਾਰਖ਼ਾਨਿਆਂ ਨੂੰ ਪੁਰਜ਼ੇ ਬਣਾ ਕੇ ਦੇ ਰਹੀ ਹੈ ਜੇਕਰ ਇਹ ਕਾਰਖ਼ਾਨੇ ਹੀ ਬੰਦ ਹੋ ਗਏ ਤਾਂ ਵੱਡੇ-ਵੱਡੇ ਕਾਰਖ਼ਾਨੇ ਆਪਣੇ ਆਪ ਬੰਦ ਹੋ ਜਾਣਗੇ।

ਸ. ਠੁਕਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਰਖ਼ਾਨਿਆਂ ਨੂੰ ਬਚਾਉਣ ਲਈ ਗੰਭੀਰ ਨਹੀਂ ਹੈ ਅਤੇ ਕੰੁਭਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਸਰਕਾਰ ਨੂੰ ਇਸ ਕੰੁਭਕਰਨੀ ਨੀਂਦ ਤੋਂ ਜਗਾਉਣ ਲਈ ਅਤੇ ਇਹਨਾਂ ਇਲਾਕਿਆਂ ਨੂੰ ਸਨਅਤੀ ਇਲਾਕਾ ਘੋਸ਼ਿਤ ਕਰਵਾਉਣ ਲਈ ਐਸੋਸੀਏਸ਼ਨ ਵਲੋਂ ਤਿੰਨ ਦਿਨਾ ਦਾ ਸੰਕੇਤਕ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਧਰਨਾ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਬਾਹਰ 10,11 ਤੇ 12 ਅਪ੍ਰੈਲ ਨੂੰ ਰੋਜ਼ਾਨਾ 11 ਵਜੇ ਤੋਂ 12 ਵਜੇ ਤੱਕ ਦਿੱਤਾ ਜਾਵੇਗਾ |

The post ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ 3 ਦਿਨਾ ਧਰਨਾ ਦੇਣ ਦਾ ਐਲਾਨ appeared first on Ludhiana Live.

ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵੱਲੋਂ ਪਾਵਰਕੌਮ ਨੂੰ ਅਲਟੀਮੇਟਮ
ਲੁਧਿਆਣਾ : ਸਮਾਲ ਸਕੇਲ ਮੈਨੂਫੈਕਚਰਰਜ਼ ਅਸੋਸੀਏਸ਼ਨ ਨੇ ਪਾਵਰਕੌਮ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ-ਅੰਦਰ ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨਾਂ ਮੰਨੇ ਤਾਂ ਸੰਘਰਸ਼ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ।

ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਪਾਵਰਕੌਮ ਨੂੰ ਆਪਣੀ ਪਟੀਸ਼ਨ ਨੰਬਰ 60-2022 ਮਿਤੀ 10-01-2023 ਰਾਹੀਂ ਆਦੇਸ਼ ਜਾਰੀ ਕੀਤੇ ਸਨ ਕਿ ਪਾਵਰਕੌਮ ਵੱਲੋਂ ਕਿਸੇ ਹੋਰ ਮਹਿਕਮੇ ਦੇ ਕਹਿਣ ’ਤੇ ਕਿਸੇ ਵੀ ਯੂਨਿਟ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਪ੍ਰੰਤੂ 20 ਦਿਨ ਬੀਤ ਜਾਣ ਤੋਂ ਬਾਅਦ ਵੀ ਪਾਵਰਕੌਮ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਪਾਵਰਕੌਮ ਪ੍ਰਬੰਧਕ ਰੈਗੂਲੇਟਰੀ ਕਮਿਸ਼ਨ ਦਾ ਹੁਕਮ ਮੰਨਣ ਤੋਂ ਇਨਕਾਰੀ ਹੈ ਅਤੇ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸ੍ਰੀ ਠੁਕਰਾਲ ਨੇ ਕਿਹਾ ਕਿ ਇਸ ਦੇਰੀ ਕਾਰਨ ਰੋਜ਼ਾਨਾ ਪਾਵਰਕੌਮ ਦੂਜੇ ਮਹਿਕਮਿਆਂ ਦੇ ਕਹਿਣ ਤੇ ਬਿਜਲੀ ਕੁਨੈਕਸ਼ਨ ਕੱਟ ਰਿਹਾ ਹੈ ਅਤੇ ਪਾਵਰਕੌਮ ਦੇ ਅਫ਼ਸਰ ਆਪਣਾ ਸਰਕੂਲਰ ਨਾ ਆਉਣ ਦਾ ਕਹਿ ਕੇ ਪੱਲਾ ਝਾੜ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਰਕੂਲਰ ਸਬੰਧੀ ਚੀਫ਼ ਇੰਜਨੀਅਰ ਕਮਰਸ਼ੀਅਲ ਹਰਜੀਤ ਸਿੰਘ ਗਿੱਲ ਨਾਲ ਫੋਨ ’ਤੇ ਗੱਲ ਕੀਤੀ ਗਈ ਪ੍ਰੰਤੂ ਉਨ੍ਹਾਂ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਪਾਵਰਕੌਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਤਾਂ ਸਘੰਰਸ਼ ਦਾ ਰਾਹ ਅਪਣਾਇਆ ਜਾਵੇਗਾ ਪ੍ਰੰਤੂ ਇੰਡਸਟਰੀ ਬੰਦ ਨਹੀਂ ਹੋਣ ਦਿੱਤੀ ਜਾਵੇਗੀ।

The post ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵੱਲੋਂ ਪਾਵਰਕੌਮ ਨੂੰ ਅਲਟੀਮੇਟਮ appeared first on Ludhiana Live.