smuggler arrested Archives - Ludhiana Live

ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ
ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਇਕ ਨਸ਼ਾ ਸਮੱਗਲਰ ਨੂੰ ਸਾਢੇ 7 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਐੈੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਸਮੱਗਲਰ ਰੇਲਵੇ ਕਾਲੋਨੀ ਕੋਲ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਨਾਕਾਬੰਦੀ ਕਰਦੇ ਹੋਏ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ।

ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮ ਪਛਾਣ ਬਲਜਿੰਦਰ ਪਾਲ ਸਿੰਘ ਪੁੱਤਰ ਦਤਾਰ ਸਿੰਘ ਵਾਸੀ ਮੁਹੱਲਾ ਬਾਬਾ ਦੀਪ ਸਿੰਘ ਨਗਰ, ਅਰਬਨ ਅਸਟੇਟ, ਪਟਿਆਲਾ ਹਾਲ ਵਾਸੀ ਕਿਰਾਏਦਾਰ ਮੁਹੱਲਾ ਗੁਰੂ ਨਾਨਕ ਨਗਰ, ਜਗਤਾਰ ਨਗਰ, ਪਟਿਆਲਾ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਸ. ਟੀ. ਐੱਫ. ਮੋਹਾਲੀ ’ਚ ਕੇਸ ਦਰਜ ਕਰ ਲਿਆ ਹੈ।

The post ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ appeared first on Ludhiana Live.

ਲੋਹਟਬੱਦੀ ਪੁਲਿਸ ਵੱਲੋਂ ਹੈਰੋਇਨ ਸਮੇਤ ਹੋਲਸੇਲਰ ਤੇ ਰਿਟੇਲਰ ਗਿ੍ਫਤਾਰ
ਜਗਰਾਓਂ / ਲੁਧਿਆਣਾ : ਲੋਹਟਬੱਦੀ ਪੁਲਿਸ ਨੇ ਹੈਰੋਇਨ ਦੇ ਹੋਲਸੇਲਰ ਤੋਂ ਹੈਰੋਇਨ ਲੈ ਕੇ ਗਾਹਕਾਂ ਨੂੰ ਸਪਲਾਈ ਕਰਦੇ ਆ ਰਹੀ ਮੋਟਰਸਾਈਕਲ ਸਵਾਰ ਤਿਕੜੀ ਨੂੰ ਗਿ੍ਫਤਾਰ ਕਰ ਲਿਆ। ਚੌਂਕੀ ਲੋਹਟਬੱਦੀ ਦੇ ਮੁਖੀ ਏਐੱਸਆਈ ਸ਼ਈਅਦ ਸ਼ਕੀਲ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਇਲਾਕੇ ਵਿਚ 3 ਦੋਸਤਾਂ ਦੀ ਤਿਕੜੀ ਹੈਰੋਇਨ ਲਿਆ ਕੇ ਮੋਟਰਸਾਈਕਲ ‘ਤੇ ਇਲਾਕੇ ਦੇ ਪਿੰਡਾਂ ਵਿਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ।

ਜਿਸ ‘ਤੇ ਏਐੱਸਆਈ ਕੇਵਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਅਨੁਸਾਰ ਪਿੰਡ ਲੋਹਟਬੱਦੀ ਨੇੜੇ ਨਾਕਾਬੰਦੀ ਕੀਤੀ ਤਾਂ ਮੋਟਰਸਾਈਕਲ ‘ਤੇ ਆ ਰਹੇ ਤਿੰਨੇ ਸਵਾਰਾਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ ਚੈਕ ਕਰਨ ਲਈ ਮੰਗੇ ਤਾਂ ਉਕਤ ਕੋਲ ਕੋਈ ਵੀ ਕਾਗਜਾਤ ਨਹੀਂ ਸੀ। ਜਿਸ ‘ਤੇ ਇਨਾਂ ਦੀ ਤਲਾਸ਼ੀ ਲਈ ਤਾਂ ਤਿੰਨੋਂ ਕੋਲੋ 2-2 ਗ੍ਰਾਮ ਕੁੱਲ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ‘ਤੇ ਪੁਲਿਸ ਨੇ ਮੋਟਰਸਾਈਕਲ ਸਵਾਰ ਰਣਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਮਨਜਿੰਦਰ ਸਿੰਘ ਉਰਫ ਮੈਮਨਾ ਪੁੱਤਰ ਕਰਮਜੀਤ ਸਿੰਘ ਅਤੇ ਨਵਜੋਤ ਸਿੰਘ ਉਰਫ ਜੋਤੀ ਪੁੱਤਰ ਅਵਤਾਰ ਸਿੰਘ ਵਾਸੀਆਨ ਲੋਹਟਬੱਦੀ ਨੂੰ ਗਿ੍ਫਤਾਰ ਕਰ ਲਿਆ।

ਉਕਤ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਅਤੇ ਤਿੰਨਾਂ ਦੀ ਪੁੱਛਗਿੱਛ ਤੋਂ ਬਾਅਦ ਇਨਾਂ੍ਹ ਨੂੰ ਹੈਰੋਇਨ ਸਪਲਾਈ ਕਰਨ ਲਈ ਦੇਣ ਵਾਲੇ ਹੋਲਸੇਲਰ ਚਮਕੌਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਰਛੀਨ ਨੂੰ ਵੀ ਗਿ੍ਫਤਾਰ ਕਰ ਲਿਆ।

The post ਲੋਹਟਬੱਦੀ ਪੁਲਿਸ ਵੱਲੋਂ ਹੈਰੋਇਨ ਸਮੇਤ ਹੋਲਸੇਲਰ ਤੇ ਰਿਟੇਲਰ ਗਿ੍ਫਤਾਰ appeared first on Ludhiana Live.

ਐਸਟੀਐਫ ਦੀ ਟੀਮ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਐਸਟੀਐਫ ਦੀ ਟੀਮ ਨੇ ਸਪਲਾਈ ਦੇਣ ਜਾ ਰਹੇ ਤਸਕਰ ਦੇ ਕਬਜ਼ੇ ਚੋਂ 850 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੱਲਾ ਆਲਮਗੀਰ ਇਨਕਲੇਵ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ ਜੱਸੀ(24) ਵਜੋਂ ਹੋਈ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੇ ਸਾਥੀ ਪਿੰਡ ਖੱਟੜਾ ਚੁਹਾਰਮ ਦੇ ਰਹਿਣ ਵਾਲੇ ਹਰਜੋਤ ਸਿੰਘ ਉਰਫ ਜੋਤ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਐੱਸ ਟੀ ਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਹਰਜੋਤ ਸਿੰਘ ਰਲ ਕੇ ਹੈਰੋਇਨ ਦੀ ਤਸਕਰੀ ਕਰਦੇ ਹਨ । ਪੁਲਿਸ ਨੂੰ ਇਹ ਵੀ ਇਤਲਾਹ ਮਿਲੀ ਕਿ ਹਰਜੋਤ ਨੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਹੈਰੋਇਨ ਦੇ ਕੇ ਵੇਚਣ ਲਈ ਭੇਜਿਆ ਹੈ। ਜਾਣਕਾਰੀ ਤੋਂ ਬਾਅਦ ਦੇ ਐਸਟੀਐਫ ਦੀ ਟੀਮ ਨੇ ਅਰੋਡ਼ਾ ਪੈਲੇਸ ਚੌਕ ਦੇ ਕੋਲ ਪੈਂਦੀ ਦਾਣਾ ਮੰਡੀ ਵਿੱਚ ਨਾਕਾਬੰਦੀ ਕਰ ਕੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ।

ਐਸਟੀਐਫ਼ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਅਜੈ ਕੁਮਾਰ ਦੀ ਮੌਜੂਦਗੀ ਵਿੱਚ ਜਦ ਮੁਲਜ਼ਮ ਜਸਪ੍ਰੀਤ ਸਿੰਘ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ 850 ਗ੍ਰਾਮ ਹੈਰੋਇਨ ,ਇਕ ਇਲੈਕਟ੍ਰਾਨਿਕ ਕੰਡਾ ਅਤੇ 60 ਖਾਲੀ ਮੋਮੀ ਲਿਫਾਫੇ ਬਰਾਮਦ ਕੀਤੇ ਗਏ ।

The post ਐਸਟੀਐਫ ਦੀ ਟੀਮ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ appeared first on Ludhiana Live.