smuling in ludhiana Archives - Ludhiana Live

ਲੁਧਿਆਣਾ ‘ਚ ਪੁਲਿਸ ਨੇ ਔਰਤ ਸਮੇਤ 6 ਨੂੰ ਕੀਤਾ ਕਾਬੂ, ਹੈਰੋਇਨ ਤੇ ਸ਼ਰਾਬ ਬਰਾਮਦ
ਲੁਧਿਆਣਾ : ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਕਾਰਵਾਈ ਦੌਰਾਨ ਇੱਕ ਔਰਤ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦਕਿ ਇੱਕ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਵਿਅਕਤੀਆਂ ਦੇ ਕਬਜ਼ੇ ‘ਚੋਂ ਹੈਰੋਇਨ, ਨਸ਼ੀਲਾ ਪਾਊਡਰ ਅਤੇ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੇ ਖ਼ਿਲਾਫ਼ 5 ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲੀਸ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਦੁੱਗਰੀ ਸਥਿਤ ਐਲਆਈਸੀ ਦਫ਼ਤਰ ਅੱਗੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਉਸ ਕੋਲੋਂ 42 ਕਿਲੋ ਹੋਰ ਚੂਰਾ-ਪੋਸਤ ਬਰਾਮਦ ਹੋਇਆ। ਉਸ ਖ਼ਿਲਾਫ਼ ਥਾਣਾ ਦੁੱਗਰੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਐਸਆਈ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਦੁੱਗਰੀ ਦੇ ਐਲਆਈਜੀ ਵਜੋਂ ਹੋਈ ਹੈ।

The post ਲੁਧਿਆਣਾ ‘ਚ ਪੁਲਿਸ ਨੇ ਔਰਤ ਸਮੇਤ 6 ਨੂੰ ਕੀਤਾ ਕਾਬੂ, ਹੈਰੋਇਨ ਤੇ ਸ਼ਰਾਬ ਬਰਾਮਦ appeared first on Ludhiana Live.