Social Evils Archives - Ludhiana Live

ਸਮਾਜਿਕ ਕੁਰੀਤੀਆਂ ਤੇ ਹੋਰ ਵਹਿਬਤਾਂ ਬਾਰੇ ਕੀਤੀ ਵਿਚਾਰ ਗੋਸ਼ਟੀ
ਲੁਧਿਆਣਾ : ਲੁਧਿਆਣਾ ਜ਼ਿਲੇ ਦੇ ਪਿੰਡ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦੁਰ ਅੰਤਰਾਸ਼ਟਰੀ ਫਾਊਂਡੇਸ਼ਨ ਵਲੋਂ ਔਰਤਾਂ ਦੀ ਸਮਾਜਿਕ ਸਥਿਤੀ ਤੇ ਭਰੂਣ ਹੱਤਿਆ,ਸਾਡਾ ਰਿਸ਼ਤਾ ਨਾਤਾ ਪ੍ਰਬੰਧ, ਵਾਤਾਵਰਨ ਅਤੇ ਟ੍ਰੈਫਿਕ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਮੁੱਖ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ।

ਉਨ੍ਹਾਂ ਆਪਣੇ ਸੰਬੋਧਨ ਚ ਕਿਹਾ ਕਿ ਸਭ ਸਮੱਸਿਆਵਾਂ ਦੀ ਜੜ੍ਹ ਇਹੀ ਹੈ ਕਿ ਅਸੀਂ ਪੈਸੇ ਦੇ ਪੁੱਤ ਬਣ ਕੇ ਇਨਸਾਨੀ ਕਦਰਾਂ ਕੀਮਤਾਂ ਵਿਸਾਰ ਬੰਦੇ ਦੇ ਪੁੱਤ ਨਹੀਂ ਰਹੇ। ਸਾਬਕਾ ਮੰਤਰੀ ਮਲਕੀਤ ਦਾਖਾ ਨੇ ਕਿਹਾ ਕਿ ਸਮਾਜਿਕ ਨਾਬਰਾਬਰੀ ਦੂਰ ਕਰਨ ਲਈ ਸਮਾਜਿਕ ਜਥੇਬੰਦੀਆਂ ਨੂੰ ਇਹੋ ਜਹੀਆਂ ਸਰਗਰਮੀਆਂ ਕਰਨ ਦੀ ਲੋੜ ਹੈ। ਫਾਊਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜਿਕ ਜਾਗ੍ਰਤੀ ਲਈ ਹਰ ਵਰਗ ਦੇ ਲੋਕਾਂ ਦਾ ਜਾਗਣਾ ਬੜਾ ਜ਼ਰੂਰੀ ਹੈ।

The post ਸਮਾਜਿਕ ਕੁਰੀਤੀਆਂ ਤੇ ਹੋਰ ਵਹਿਬਤਾਂ ਬਾਰੇ ਕੀਤੀ ਵਿਚਾਰ ਗੋਸ਼ਟੀ appeared first on Ludhiana Live.