social welfare department Archives - Ludhiana Live

ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ।

The post ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ appeared first on Ludhiana Live.