social welfare deptt. Archives - Ludhiana Live

ਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼-ਕਟਾਰੀਆ
ਲੁਧਿਆਣਾ : ਡਾਇਰੈਕਟਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਸ੍ਰੀਮਤੀ ਮਾਧਵੀ ਕਟਾਰੀਆਂ ਦੀ ਪ੍ਰਧਾਨਗੀ ਹੇਠ ਨੇਤਰਹੀਣਾਂ ਵਾਸਤੇ ਸਾਰਾ ਸਿਲੇਬਸ ਅਤੇ ਉੱਘੀਆਂ ਸ਼ਖਸੀਅਤਾਂ ਦੁਆਰਾ ਲਿਖੇ ਗਏ ਸਾਹਿਤ ਨੂੰ ਆਡਿਓ ਰਾਹੀਂ ਮੁਹੱਈਆ ਕਰਵਾਉਣ ਸਬੰਧੀ ਇਕ ਮੀਟਿੰਗ ਬ੍ਰੇਲ ਭਵਨ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਡਾਇਰੈਕਟਰ ਮਾਧਵੀ ਕਟਾਰੀਆ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਨੇਤਰਹੀਣ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਸਾਹਿਤ ਨਾਲ ਜੋੜਨ ਲਈ ਨੇਤਰਹੀਣ ਵਿਦਿਆਰਥੀਆਂ ਦੇ ਲਈ ਇੱਕ ਨਿਵੇਕਲਾ ਉਪਰਾਲਾ ਕੀਤਾ ਜਾਵੇਗਾ।

ਕਟਾਰੀਆ ਨੇ ਕਿਹਾ ਕਿ ਆਡਿਓ ਰਿਕਾਰਡਿੰਗਜ਼ ਕਰਕੇ ਸਿਲੇਬਸ ਦੀਆਂ ਪੁਸਤਕਾਂ, ਇਤਿਹਾਸਿਕ ਰਚਨਾਵਾਂ, ਇਕਾਂਗੀਆਂ, ਕਹਾਣੀਆਂ ਦੀ ਰਿਕਾਰਡਿੰਗ ਉੱਘੇ ਸਾਹਿਤਕਾਰਾਂ, ਲੇਖਕਾਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਕੀਤੀ ਜਾਵੇ ਅਤੇ ਉਸਦਾ ਇਕ ਯੂਟਿਊਬ (Youtube) ਲਿੰਕ ਤਿਆਰ ਕਰਕੇ ਨੇਤਰਹੀਣ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਸਬੰਧੀ ਡਾਇਰੈਕਟਰ ਵੱਲੋਂ ਬਾਰਵੀਂ ਜਮਾਤ ਦੀ ਇੰਗਲਿਸ਼ ਰੀਡਰ ਦੀ ਪੁਸਤਕ ਦਾ ਪਹਿਲਾ ਪਾਠ ਮੰਡੇ ਮੋਰਨਿੰਗ ਖੁਦ ਬੋਲ ਕੇ ਰਿਕਾਰਡ ਵੀ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਪੀਲ ਵੀ ਕੀਤੀ ਗਈ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਜਿਵੇਂ ਕਹਾਣੀਆਂ, ਕਵਿਤਾਵਾਂ ਅਤੇ ਅਜਿਹੇ ਸਾਹਿਤਕਾਰ ਸ਼ਖਸੀਅਤਾਂ ਜਿੰਨ੍ਹਾਂ ਨੇ ਨੇਤਰਹੀਣਾਂ ਵਾਸਤੇ ਨਿਵੇਕਲਾ ਕਦਮ ਚੁੱਕਿਆ ਹੈ, ਉਸ ਬਾਰੇ ਵਿਦਿਆਰਥੀਆਂ ਨੂੰ ਆਡਿਓ ਰਿਕਾਰਡਿੰਗ ਦੁਆਰਾ ਜਾਣੂ ਕਰਵਾਇਆ ਜਾਵੇ। ਇਸ ਲੜੀ ਅਧੀਨ ਪਹਿਲੀ ਇੰਟਰਵਿਊ ਫੋਟੋਗ੍ਰਾਫਰ ਜਨਮੇਜਾ ਸਿੰਘ ਜੌਹਲ ਨਾਲ ਕੀਤੀ ਗਈ, ਜਿਸ ਨੂੰ Youtube ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ।

ਇਸ ਕੰਮ ਨੂੰ ਨੇਪਰੇ ਚੜਾਉਣ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਨੇ ਇਹ ਵੀ ਕਿਹਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਅਤੇ ਪੜ੍ਹਾਈ ਨਾਲ ਸਬੰਧਤ ਸਿਲੇਬਸ ਦੀ ਜਾਣਕਾਰੀ ਨੂੰ ਬ੍ਰੇਲ ਲਿੱਪੀ ਦੇ ਨਾਲ ਨਾਲ ਰਿਕਾਰਡਿੰਗ ਰਾਹੀਂ ਵੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਨੇਤਰਹੀਣ ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਜਿਵੇ ਕਿ ਗਣਿਤ ਅਤੇ ਵਿਗਿਆਨ ਆਦਿ ਨੂੰ ਸਿੱਖਣ ਵਿੱਚ ਵੀ ਉਤਸ਼ਾਹ ਦਿਖਾ ਸਕਣ ।

The post ਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼-ਕਟਾਰੀਆ appeared first on Ludhiana Live.

ਪੰਜਾਬ ਦੇ ਬੁਢਾਪਾ ਪੈਨਸ਼ਨਰ ਛੇਤੀ ਕਰਨ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾਂ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋਂ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਨ੍ਹਾਂ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ ਲੈ ਕੇ ਦਫ਼ਤਰ ਵਿਖੇ ਆਪਣਾ ਪੱਖ ਰੱਖ ਸਕਦੇ ਹਨ।

The post ਪੰਜਾਬ ਦੇ ਬੁਢਾਪਾ ਪੈਨਸ਼ਨਰ ਛੇਤੀ ਕਰਨ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ appeared first on Ludhiana Live.

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਮੁਲਾਜਮ ਵਿਰੁੱਧ ਧਰਨਾ
ਲੁਧਿਆਣਾ : ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ 20 ਅਪ੍ਰੈਲ ਨੂੰ ਸਮਾਜਿਕ ਨਿਆਂ ਵਿਭਾਗ ਮੁਹਾਲੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ । ਪੀ.ਏ.ਯੂ. ਇੰਪਲੀਮੈਂਟੇਸ਼ਨ ਮੋਰਚਾ ਲੁਧਿਆਣਾ ਦੇ ਪ੍ਰਿੰਸੀਪਲ ਜਸਬੀਰ ਸਿੰਘ ਪਮਾਲੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਹਿਣ ਵਾਲੇ ਚਮਨ ਲਾਲ ਪੁੱਤਰ ਡਾ ਬਲਵਿੰਦਰ ਕੁਮਾਰ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਪੜ੍ਹਾਈ ਕੀਤੀ ਸੀ ਅਤੇ ਇਸ ਸਮੇਂ ਉਹ ਗਡਵਾਸੂ ,ਲੁਧਿਆਣਾ ਵਿੱਚ ਬਤੌਰ ਡਾਇਰੈਕਟਰ ਕੰਮ ਕਰ ਰਿਹਾ ਹੈ।

ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਡਿਪਾਰਟਮੈਂਟ ਮੋਹਾਲੀ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਬਲਵਿੰਦਰ ਕੁਮਾਰ ਦਾ ਜਾਅਲੀ ਐੱਸ ਸੀ ਸਰਟੀਫਿਕੇਟ ਰੱਦ ਕਰ ਕੇ ਸੰਵਿਧਾਨ ਮੁਤਾਬਕ ਸਜ਼ਾ ਦਿੱਤੀ ਜਾਵੇ ਪਰ ਇਸ ਦਾ ਅੱਜ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੀਆਂ ਸਾਰੀਆਂ ਦਲਿਤ ਜਥੇਬੰਦੀਆਂ ਨੇ 20 ਅਪ੍ਰੈਲ ਤੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਮੋਹਾਲੀ ਦੇ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।

The post ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਮੁਲਾਜਮ ਵਿਰੁੱਧ ਧਰਨਾ appeared first on Ludhiana Live.

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ 30 ਮਈ ਤੱਕ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਲੁਧਿਆਣਾ :  ਜਿਲ੍ਹਾ ਲੁਧਿਆਣਾ ਵਿੱਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫਰੀ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41(1) ਅਧੀਨ  ਰਜਿਸਟਰਡ ਹੋਣਾ ਲਾਜ਼ਮੀ ਹੈ।

ਇਸ ਲਈ ਜਿਲ੍ਹੇ ਵਿੱਚ ਜੋ ਗੈਰ-ਸਰਕਾਰੀ ਸੰਸਥਾਵਾਂ ਇਸ ਐਕਟ ਅਧੀਨ ਰਜਿਸਟਰਡ ਨਹੀਂ ਹਨ, ਉਹ 30 ਮਈ, 2022 ਤੋਂ ਪਹਿਲਾਂ-ਪਹਿਲਾਂ ਜਿਲ੍ਹਾ ਪ੍ਰੋਗਰਾਮ ਅਫਸਰ/ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਵਿਖੇ ਨੋਟੀਫਾਈਡ ਜੇ.ਜੇ. ਮਾਡਲ ਰੂਲਜ਼ ਦੇ ਫਾਰਮ ਨੰ: 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ।

30 ਮਈ, 2022 ਤੋਂ ਬਾਅਦ ਜਿਲ੍ਹੇ ਵਿੱਚ ਜੇਕਰ ਕੋਈ ਗੈਰ-ਸਰਕਾਰੀ ਸੰਸਥਾ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ, ਪ੍ਰੰਤੂ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀਂ ਹੈ, ਤਾਂ ਉਸ ਸੰਸਥਾ ਦੇ ਵਿਰੁੱਧ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।

The post ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ 30 ਮਈ ਤੱਕ ਕਰਵਾਉਣ ਆਪਣੀ ਰਜਿਸਟ੍ਰੇਸ਼ਨ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ appeared first on Ludhiana Live.