soft skill training Archives - Ludhiana Live

“ਮਿਸ਼ਨ ਸੁਨਿਹਰੀ ਸ਼ੁਰੂਆਤ” ਦੇ ਅਧੀਨ ਸੋਫਟ ਸਕਿੱਲ ਟ੍ਰੇਨਿੰਗ ਮੁਕੰਮਲ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਦੇ ਅਧੀਨ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ ਵਿਖੇ Mpact Training & Development ਦੇ ਸਹਿਯੋਗ ਨਾਲ 01 ਅਗਸਤ ਤੋਂ 16 ਅਗਸਤ, 2022 ਤੱਕ 10 ਦਿਨਾਂ ਦੀ ਮੁਫਤ ਸੋੋਫਟ ਸਕਿੱਲ ਟ੍ਰੇਨਿੰਗ ਕਰਵਾਈ ਗਈ ਸੀ।

ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ ਦੇ ਤਹਿਤ ਜਿਨ੍ਹਾਂ ਪ੍ਰਾਰਥੀਆਂ ਨੇ ਸਫਲਤਾਪੂਰਵਕ 10 ਦਿਨਾਂ ਦੀ ਸਾਫਟ ਸਕਿੱਲ ਟ੍ਰੇਨਿੰਗ ਪੂਰੀ ਕੀਤੀ ਹੈ ਉੁਨ੍ਹਾਂ ਉਮੀਦਵਾਰਾਂ ਨੂੰ ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ ਦੇ ਡਾਇਰੈਕਟਰ ਸ਼੍ਰੀਮਤੀ ਦੀਪਤੀ ਉੱਪਲ ਆਈ.ਏ.ਐਸ. ਦੇ ਹਸਤਾਖਰ ਦੇ ਅਧੀਨ ਮਿਤੀ: 14-09-22 ਨੂੰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ, ਪ੍ਰਤਾਪ ਚੋਕ, ਸਾਹਮਣੇ ਸੰਗੀਤ ਸਿਨੇਮਾ ਵਿਖੇ ਸਰਟੀਫਿਕੇਟ ਦਿੱਤੇ ਗਏ।

ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ Personality Development, Interview Tips, Basics of BPO, Resume making ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਇਸ ਟ੍ਰੇਨਿੰਗ ਵਿੱਚ ਪ੍ਰਾਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅੱਗੇ ਆਉਣ ਵਾਲੀਆਂ ਨੌੋਕਰੀ ਦੇ ਮੌੋਕਿਆਂ ਲਈ ਖੁਦ ਨੂੰ ਤਿਆਰ ਕੀਤਾ।

The post “ਮਿਸ਼ਨ ਸੁਨਿਹਰੀ ਸ਼ੁਰੂਆਤ” ਦੇ ਅਧੀਨ ਸੋਫਟ ਸਕਿੱਲ ਟ੍ਰੇਨਿੰਗ ਮੁਕੰਮਲ appeared first on Ludhiana Live.

ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਅਧੀਨ ਸਾਫਟ ਸਕਿੱਲ ਟ੍ਰੇਨਿੰਗ ਸੁ਼ਰੂ
ਲੁਧਿਆਣਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਅਧੀਨ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਾਫਟ ਸਕਿੱਲ ਦੀ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਬਿਜਨੇਸ ਪ੍ਰੋਸੈਸ ਆਊਟਸੋਰਸਿੰਗ ਇੰਡਸਟਰੀ ਵਿੱਚ 10 ਹਜਾਰ ਅਸਾਮੀਆਂ ਦੀ ਪੂਰਤੀ ਲਈ ਅਤੇ ਪ੍ਰਾਰਥੀਆਂ ਨੂੰ ਇੰਟਰਵਿਉ ਲਈ ਤਿਆਰ ਕਰਨ ਲਈ ਇਹ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਦੋ ਬੈਚ ਦੇ ਅਧੀਨ 1 ਅਗਸਤ ਤੋਂ 10 ਅਗਸਤ ਤੱਕ ਜਾਰੀ ਰਹੇਗਾ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟ੍ਰੇਨਿੰਗ ਵਿੱਚ ਪ੍ਰਸਨਾਲਿਟੀ ਡਿਵੈਲਪਮੈਂਟ, ਇੰਟਰਵਿਊ ਟਿਪਸ, ਬੇਸਿਕ ਆਫ ਬੀ.ਪੀ.ਓ., ਰਜਿਊਮ ਮੇਕਿੰਗ ਅਤੇ ਹੋਰ ਵੀ ਬਹੁਤ ਕੁਝ ਕਰਵਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਪੰਜਾਬ ਸਰਕਾਰ ਵਲੋਂ ਮੁਫਤ ਕਰਵਾਈ ਜਾ ਰਹੀ ਹੈ। 10 ਦਿਨਾਂ ਦੀ ਟ੍ਰੇਨਿੰਗ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੀ ਇੰਟਰਵਿਉ ਕਰਵਾਈ ਜਾਵੇਗੀ।

ਇਹਨਾਂ ਵਿਚੋਂ ਚੁਣੇ ਹੋਏ ਉਮੀਦਵਾਰਾਂ ਦੀ ਸੈਲਰੀ ਉਨ੍ਹਾਂ ਦੇ ਹੁਨਰ, ਐਜੁਕੇਸ਼ਨ, ਇੰਟਰਵਿਉ ਦੇ ਰਿਜਲਟ ‘ਤੇ ਨਿਰਭਰ ਕਰਦੀ ਹੈ। ਇਨ੍ਹਾਂ ਦੀ ਸੈਲਰੀ ਜੋ ਕਿ 10 ਹਜਾਰ ਤੋਂ 35 ਹਜਾਰ ਵਿੱਚ ਹੋਵੇਗੀ ਅਤੇ ਜੌਬ ਲੋਕੇਸ਼ਨ ਮੋਹਾਲੀ ਜਾਂ ਚੰਡੀਗੜ੍ਹ ਹੋਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੀ.ਬੀ.ਈ.ਈ. ਵਿਖੇ ਜੋ ਬੈਚ ਸ਼ਾਮ 2 ਵਜੇ ਤੋਂ 5 ਵਜੇ ਤੱਕ  ਲਗਾਇਆ ਜਾਂਦਾ ਹੈ, ਉਸ ਵਿੱਚ ਕੁਝ ਅਸਾਮੀਆਂ ਖਾਲੀ ਹਨ .ਪ੍ਰਾਰਥੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਪ੍ਰਤਾਪ ਚੌਂਕ, ਲੁਧਿਆਣਾ ਨਾਲ ਸੰਪਰਕ ਕਰਨ ।

The post ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਅਧੀਨ ਸਾਫਟ ਸਕਿੱਲ ਟ੍ਰੇਨਿੰਗ ਸੁ਼ਰੂ appeared first on Ludhiana Live.