son video Archives - Ludhiana Live

ਨਿੰਜਾ ਨੇ ਆਪਣੇ ਪੁੱਤਰ ਨਿਸ਼ਾਨ ਨਾਲ ਸਾਂਝੀ ਕੀਤੀ ਬੇਹੱਦ ਕਿਊਟ ਵੀਡੀਓ
ਪੰਜਾਬੀ ਗਾਇਕ ਨਿੰਜਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਆਪਣੇ ਪੁੱਤਰ ਨਿਸ਼ਾਨ ਨਾਲ ਨਿੰਜਾ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ’ਚ ਵੀ ਨਿੰਜਾ ਨੇ ਪੁੱਤਰ ਨਿਸ਼ਾਨ ਨਾਲ ਇਕ ਅਜਿਹੀ ਕਿਊਟ ਵੀਡੀਓ ਸਾਂਝੀ ਕੀਤੀ ਹੈ, ਜੋ ਉਸ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤੀ ਜਾ ਰਹੀ ਹੈ। ਇਸ ਵੀਡੀਓ ’ਚ ਨਿੰਜਾ ਆਪਣੇ ਪੁੱਤਰ ਨੂੰ ਗੋਦ ’ਚ ਲੈ ਕੇ ਬੈਠੇ ਹਨ।

ਵੀਡੀਓ ’ਚ ਬੈਕਗਰਾਊਂਡ ’ਤੇ ‘ਕਿਵੇਂ ਮੁਖੜੇ ਤੋਂ ਨਜ਼ਰਾਂ ਹਟਾਵਾਂ’ ਗੀਤ ਸੁਣਾਈ ਦੇ ਰਿਹਾ ਹੈ, ਜੋ ਮਿਤੀਕਾ ਕੰਵਰ ਦੀ ਆਵਾਜ਼ ’ਚ ਪਿਆਨੋ ਵਰਜ਼ਨ ਨਾਲ ਹੈ। ਇਸ ਵੀਡੀਓ ’ਤੇ ਨਿੰਜਾ ਦੇ ਪ੍ਰਸ਼ੰਸਕ ਰੱਜ ਕੇ ਕੁਮੈਂਟਸ ਕਰ ਰਹੇ ਹਨ ਤੇ ਪਿਓ-ਪੁੱਤ ਦੀ ਜੋੜੀ ਨੂੰ ਦੁਆਵਾਂ ਦੇ ਰਹੇ ਹਨ। ਦੱਸ ਦੇਈਏ ਕਿ ਨਿੰਜਾ ਨੇ ਅੱਜ ਆਪਣੇ ਨਵੇਂ ਗੀਤ ‘ਪੰਜਾਬ’ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਇਹ ਗੀਤ ਅੱਜ 5 ਵਜੇ ਰਿਲੀਜ਼ ਹੋਣ ਜਾ ਰਿਹਾ ਹੈ।

The post ਨਿੰਜਾ ਨੇ ਆਪਣੇ ਪੁੱਤਰ ਨਿਸ਼ਾਨ ਨਾਲ ਸਾਂਝੀ ਕੀਤੀ ਬੇਹੱਦ ਕਿਊਟ ਵੀਡੀਓ appeared first on Ludhiana Live.