sonu sood Archives - Ludhiana Live

ਸੋਨੂੰ ਸੂਦ ਨੇ ਆਪਣੇ ਪਰਿਵਾਰ ਨਾਲ ਬੱਪਾ ਨੂੰ ਦਿੱਤੀ ਵਿਦਾਈ, ਪਤਨੀ ਗਣੇਸ਼ ਜੀ ਦੇ ਕੰਨ ’ਚ ਕੁਝ ਬੋਲਦੀ ਆਈ ਨਜ਼ਰ
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਲੀਵੁੱਡ ਸਿਤਾਰਿਆਂ ਨੇ ਭਗਵਾਨ ਗਣੇਸ਼ ਦਾ ਆਪਣੇ ਘਰਾਂ ’ਚ ਧੂਮਧਾਮ ਨਾਲ ਸਵਾਗਤ ਕੀਤਾ ਅਤੇ ਬੱਪਾ ਦੀ ਸੇਵਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਸ਼ਾਨਦਾਰ ਵਿਦਾਈ ਦਿੱਤੀ। ਇਸ ਸਭ ਦੇ ਵਿਚਕਾਰ ਅਦਾਕਾਰ ਸੋਨੂੰ ਸੂਦ ਨੇ ਵੀ ਗਣਪਤੀ ਬੱਪਾ ਦੀ ਖ਼ੂਬ ਸੇਵਾ ਕੀਤੀ ਅਤੇ ਹੁਣ ਵਿਦਾਈ ਦਿੱਤੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ।

ਬੱਪਾ ਵਿਸਰਜਨ ਤੋਂ ਪਹਿਲਾਂ ਸੋਨੂੰ ਸੂਦ ਨੇ ਪਰਿਵਾਰ ਨਾਲ ਘਰ ’ਚ ਹੀ ਗਣੇਸ਼ ਦੀ ਪੂਜਾ ਕੀਤੀ। ਤਸਵੀਰਾਂ ’ਚ ਸੋਨੂੰ ਸੂਦ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਜ਼ਰ ਆਏ। ਹਰ ਕੋਈ ਤਸਵੀਰਾਂ ’ਚ ਸ਼ਾਨਦਾਰ ਨਜ਼ਰ ਆ ਰਿਹਾ ਹੈ।

ਲੁੱਕ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ ’ਚ ਸੋਨੂੰ ਸੂਦ ਚਿੱਟੇ ਰੰਗ ਦੀ ਟੀ-ਸ਼ਰਟ ਦੇ ਨਾਲ ਡੈਨਿਮ ਜੀਂਸ ਪਾ ਕੇ ਨਜ਼ਰ ਆ ਰਹੇ ਹਨ, ਜਦਕਿ ਉਨ੍ਹਾਂ ਦੀ ਪਤਨੀ ਗ੍ਰੇ ਕਲਰ ਦੇ ਸੂਟ ’ਚ ਨਜ਼ਰ ਆ ਰਹੀ ਹੈ।

ਇਸ ਖ਼ਾਸ ਮੌਕੇ ਦੌਰਾਨ ਅਦਾਕਾਰ ਦੇ ਨਾਲ ਉਨ੍ਹਾਂ ਦੇ ਬੱਚੇ ਵੀ ਨਜ਼ਰ ਆਏ। ਬੱਪਾ ਵਿਸਰਜਨ ਕਰਨ ਤੋਂ ਪਹਿਲਾਂ ਸੋਨੂੰ ਸੂਦ ਦੀ ਪਤਨੀ ਨੇ ਬੱਪਾ ਦੇ ਕੰਨਾਂ ’ਚ ਆਪਣੀ ਅਰਦਾਸ ਕਰਦੀ ਨਜ਼ਰ ਆਈ।

ਤਸਵੀਰਾਂ ’ਚ ਸੋਨੂੰ ਸੂਦ ਗਣਪਤੀ ਦੀ ਪੂਜਾ ਕਰਨ ਤੋਂ ਬਾਅਦ ਕਾਰ ’ਚ ਉਨ੍ਹਾਂ ਨੂੰ ਘਾਟ ’ਤੇ ਲੈ ਗਏ ਅਤੇ ਉੱਥੇ ਹੀ ਉਨ੍ਹਾਂ ਨੇ ਬੱਪਾ ਦਾ ਵਿਸਰਜਨ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਸੋਨੂੰ ਸੂਦ ਨੇ ਲੌਕਡਾਊਨ ’ਚ ਕਈ ਲੋਕਾਂ ਦੀ ਬਹੁਤ ਮਦਦ ਕੀਤੀ। ਇਸ ਤੋਂ ਬਾਅਦ ਲੋਕ ਸੋਨੂੰ ਸੂਦ ਨੂੰ ਅਸਲ ਬਾਲੀਵੁੱਡ ਹੀਰੋ ਵੀ ਕਹਿੰਦੇ ਹਨ। ਸੋਨੂੰ ਸੂਦ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੇ ਹਨ।

The post ਸੋਨੂੰ ਸੂਦ ਨੇ ਆਪਣੇ ਪਰਿਵਾਰ ਨਾਲ ਬੱਪਾ ਨੂੰ ਦਿੱਤੀ ਵਿਦਾਈ, ਪਤਨੀ ਗਣੇਸ਼ ਜੀ ਦੇ ਕੰਨ ’ਚ ਕੁਝ ਬੋਲਦੀ ਆਈ ਨਜ਼ਰ appeared first on Ludhiana Live.

ਸਿਆਸੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਸਮੇਂ ਸਿਰ ਕਰਨ ਪੂਰੇ – ਸੋਨੂੰ ਸੂਦ
ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਨੇ ਜਨਤਾ ਨਾਲ ਲੁਭਾਉਣੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਸਲਾਹ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਜਨਤਾ ਨਾਲ ਸਮਝੌਤੇ ਕਰਨੇ ਚਾਹੀਦੇ ਹਨ। ਇਸ ਸਮਝੌਤੇ ਨਾਲ ਤੁਹਾਡਾ ਅਸਤੀਫਾ ਵੀ ਨੱਥੀ ਹੋਣਾ ਚਾਹੀਦਾ ਹੈ।

ਉੱਥੇ ਹੀ ਜੇਕਰ ਉਹ ਆਪਣੇ ਵਾਅਦੇ ਪੂਰੇ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨ ਰਹਿਣਾ ਹੋਵੇਗਾ ਤਾਂ ਜੋ ਚੋਣਾਂ ਤੋਂ ਬਾਅਦ ਇਹ ਨਾ ਕਹੀਏ ਕਿ ਸਾਡੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਨਸਿਹਤ ਅਤੇ ਸਿੱਖਿਆ ਸਹੂਲਤਾਂ ਚੰਗੀਆਂ ਨਹੀਂ ਹਨ।

The post ਸਿਆਸੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਸਮੇਂ ਸਿਰ ਕਰਨ ਪੂਰੇ – ਸੋਨੂੰ ਸੂਦ appeared first on Ludhiana Live.