special camp Archives - Ludhiana Live

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਐਨ.ਐਸ.ਐਸ. ਸੈੱਲ ਵੱਲੋਂ ਇਕ ਸੱਤ-ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ
ਲੁਧਿਆਣਾ : 12 ਮਾਰਚ, 2024 ਨੂੰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਐਨ.ਐਸ.ਐਸ. ਸੈੱਲ ਵੱਲੋਂ ਇਕ ਸੱਤ-ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਵਿਸ਼ਾ ‘ਸਵੱਛ ਭਾਰਤ ਅਭਿਆਨ ਅਤੇ ਮੇਰੀ ਮਾਤਾ ਮੇਰਾ ਦੇਸ਼’ ਹੈ।ਕੈਂਪ ਦਾ ਉਦਘਾਟਨ (ਸੇਵਾਮੁਕਤ)ਕਰਨਲ ਜਸਜੀਤ ਸਿੰਘ ਗਿੱਲ ਨੇ ਕੀਤਾ ,ਜਿਨ੍ਹਾਂ ਨੂੰ ਬੁੱਢਾ ਦਰਿਆ ਪੁਨਰ-  ਸੁਰਜੀਤੀ ਪ੍ਰੋਜੈਕਟ ਲਈ ਮੈਂਬਰ ਸਟੇਟ ਟਾਸਕ ਫੋਰਸ ਵਜੋਂ ਨਾਮਜ਼ਦ ਕੀਤਾ ਗਿਆ ਅਤੇ ਜਿਨਾਂ ਨੇ ਬੁੱਢਾ ਦਰਿਆ ਦੇ ਨਾਲ ਲੱਗਦੀ 8 ਏਕੜ ਕਬਜੇ ਤੋਂ ਮੁਕਤ ਕਰਾਈ ਗਈ ਜ਼ਮੀਨ ‘ਤੇ 7000 ਦਰੱਖਤ ਲਗਾਕੇ ਪੰਜਾਬ ਦੇ ਸਭ ਤੋਂ ਨਵੇਂ ਜੰਗਲ ਦਾ ਨਿਰਮਾਣ ਕੀਤਾ।ਕੈਂਪ ਦੀ ਸ਼ੁਰੂਆਤ ‘ਦੇਹ ਸ਼ਿਵਾ ਬਰ ਮੋਹਿ ਇਹੈ’ਸ਼ਬਦ ਨਾਲ ਕੀਤੀ ਗਈ ਤਾਂ ਜੋ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਸਕੇ। ਐਨ.ਐਸ.ਐਸ ਵਲੰਟੀਅਰਾਂ ਵੱਲੋਂ ਐਨ.ਐਸ.ਐਸ ਦਾ ਥੀਮ ਗੀਤ ਵੀ ਗਾਇਆ ਗਿਆ।

ਕਰਨਲ ਜਸਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਸੁਰੱਖਿਆ ਲਈ ਕੰਮ ਕਰਨ ਲਈ ਪ੍ਰੇਰਿਆ। ਇਸ ਕੈਂਪ ਦੇ ਉਦਘਾਟਨੀ ਸਮਾਰੋਹ ਵਿੱਚ ਪਿ੍ੰਸੀਪਲ ਡਾ: ਕਿਰਨਦੀਪ ਕੌਰ ਨੇ ਵਲੰਟੀਅਰਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸਮਾਜ ਦੀ ਸੇਵਾ ਕਰਨ ਦੀ ਆਦਤ ਪਾਉਣ ਲਈ ਵੀ ਪ੍ਰੇਰਿਤ ਕੀਤਾ।

ਕਾਲਜ ਦੇ ਪ੍ਰਧਾਨ ਸ.ਸਵਰਨ ਸਿੰਘ ਜੀ ਅਤੇ ਸਕੱਤਰ ਸ.ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਮੈਂਬਰਾਂ ਨੇ ਵੀ ਆਪਣੇ ਜੀਵਨ ਨੂੰ ਵਧੀਆ ਦਿਸ਼ਾ ਦੇਣ ਲਈ ਅਜਿਹੇ ਕੈਂਪਾਂ ਦੀ ਮਹੱਤਤਾ ਬਾਰੇ ਦੱਸਿਆ। ਉਪਰੰਤ ਵਿਦਿਆਰਥੀਆਂ ਨੂੰ ਕੈਂਪ ਦੇ ਉਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ।ਦੁਪਹਿਰ ਦੇ ਖਾਣੇ ਤੋਂ ਬਾਅਦ, ਵੱਖ-ਵੱਖ ਕਮੇਟੀਆਂ ਜਿਵੇਂ ਕਿ ਅਨੁਸ਼ਾਸਨ, ਸਫਾਈ ਅਤੇ ਰਿਫਰੈਸ਼ਮੈਂਟ ਆਦਿ ਦਾ ਗਠਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ 7 ਦਿਨਾਂ ਕੈਂਪ ਵਿੱਚ ਇਨ੍ਹਾਂ ਕਮੇਟੀਆਂ ਦੁਆਰਾ ਪੂਰਾ ਕਰਨ ਲਈ ਵੱਖ-ਵੱਖ ਕੰਮ ਸਮਝਾਇਆ ਗਿਆ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਐਨ.ਐਸ.ਐਸ. ਸੈੱਲ ਵੱਲੋਂ ਇਕ ਸੱਤ-ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ appeared first on Ludhiana Live.

ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ, ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ 30 ਸਤੰਬਰ ਨੂੰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੇਰਵਾ ਸਾਂਝਾ ਕਰਨ ਮੌਕੇ ਕੀਤਾ ਗਿਆ ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਆਮ ਲੋਕਾਂ ਨੂੰ ਡਰਾਇਵਿੰਗ ਲਾਇਸੰਸ, ਆਰ.ਸੀ., ਮਾਲਕੀ ਤਬਦੀਲ ਕਰਵਾਉਣ, ਐਚ.ਐਸ.ਆਰ.ਪੀ. ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਟ੍ਰਾਂਸਪੋਰਟ ਵਿਭਾਗ ਸਬੰਧੀ ਕੋਈ ਮੁਸ਼ਕਿਲ ਆ ਰਹੀ ਹੈ ਤਾਂ 30 ਸਤੰਬਰ ਨੂੰ ਦਫ਼ਤਰ ਆਰ.ਟੀ.ਏ, ਉਪ-ਮੰਡਲ ਮੈਜਿਸਟ੍ਰੇਟ, ਰਾਏਕੋਟ,  ਉਪ-ਮੰਡਲ ਮੈਜਿਸਟ੍ਰੇਟ, ਪਾਇਲ, ਉਪ-ਮੰਡਲ ਮੈਜਿਸਟ੍ਰੇਟ, ਸਮਰਾਲਾ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ ਜਗਰਾਉਂ, ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਅਤੇ ਖੰਨਾ ਵਿਖੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਵਲੋਂ ਮੌਕੇ ‘ਤੇ ਬਿਨੈਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

The post  ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ appeared first on Ludhiana Live.

ਆਧਾਰ ਅਪਡੇਟ ਕਰਨ ਲਈ ਲੁਧਿਆਣਾ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਕਾਰਡਾਂ ਵਿੱਚ ਬਾਇਓਮੀਟ੍ਰਿਕ ਅੱਪਡੇਟ ਕਰਨ ਲਈ ਪਿੰਡ ਅਤੇ ਵਾਰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਆਧਾਰ ਦੇ ਵੇਰਵਿਆਂ ਨੂੰ ਅੱਪਡੇਟ ਕਰਨ ਦੀ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਭਾਗੀਦਾਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦਾ ਆਧਾਰ ਕਾਰਡ 10 ਸਾਲ ਤੋਂ ਵੱਧ ਸਮਾਂ ਪਹਿਲਾਂ ਜਨਰੇਟ ਹੋਇਆ ਸੀ, ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਕੁਸਲ ਢੰਗ ਨਾਲ ਪ੍ਰਾਪਤ ਕਰਨ ਲਈ ਪਛਾਣ ਅਤੇ ਪਤੇ ਦੇ ਸਬੂਤ ਨੂੰ ਅੱਪਡੇਟ ਕਰਕੇ ਆਪਣੇ ਆਧਾਰ ਵਿੱਚ ਵੇਰਵਿਆਂ ਨੂੰ ਮੁੜ ਪ੍ਰਮਾਣਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਰੋਸਟਰ ਤਿਆਰ ਕਰਨ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵਿਆਂ ਨੂੰ ਆਧਾਰ ਨਾਲ ਅੱਪਡੇਟ ਕਰਾਉਣ ਲਈ ਡਾਕ ਵਿਭਾਗ ਅਤੇ ਖੁਰਾਕ ਸਿਵਲ ਅਤੇ ਸਪਲਾਈ ਅਧਿਕਾਰੀਆਂ ਨਾਲ ਮਿਲ ਕੇ 25 ਮਾਰਚ ਤੱਕ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਲੀਡ ਬੈਂਕ ਲੁਧਿਆਣਾ ਵਿੱਚ ਬੈਂਕਾਂ ਦੀ ਹਰੇਕ ਸ਼ਾਖਾ ਵਿੱਚ ਕੈਂਪਾਂ ਬਾਰੇ ਮੰਦਿਰਾਂ/ਗੁਰਦੁਆਰਿਆਂ ਰਾਹੀਂ ਜਨਤਕ ਘੋਸ਼ਣਾ ਨੂੰ ਯਕੀਨੀ ਬਣਾਏਗਾ ਤਾਂ ਜੋ ਲੋਕਾਂ ਨੂੰ ਸੇਵਾਵਾਂ ਲੈਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਨੇੜੇ ਕੈਂਪ ਲਗਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

The post ਆਧਾਰ ਅਪਡੇਟ ਕਰਨ ਲਈ ਲੁਧਿਆਣਾ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ appeared first on Ludhiana Live.

ਗਲਾਡਾ ਵਲੋਂ ਵਿਸ਼ੇਸ਼ ਕੈਂਪ ਦੌਰਾਨ ਬਿਨੈਕਾਰਾਂ ਨੂੰ 150 ਪਲਾਟਾਂ ਦੀਆਂ ਐਨ.ਓ.ਸੀ. ਸੌਂਪੀਆਂ
ਲੁਧਿਆਣਾ : ਵਸਨੀਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦਾ ‘ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਸਥਾਨਕ ਫਿਰੋਜ਼ਪੁਰ ਰੋਡ ‘ਤੇ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ 150 ਤੋਂ ਵੱਧ ਪਲਾਟ ਧਾਰਕਾਂ ਨੂੰ ਪਲਾਟਾਂ ਦੀ ਐਨ.ਓ.ਸੀ. ਸੌਂਪੀ ਗਈ, ਜਿਨ੍ਹਾਂ ਵਲੋਂ ਪਿਛਲੇ ਸਮੇਂ ਵਿੱਚ ਇਸ ਸਬੰਧੀ ਅਪਲਾਈ ਕੀਤਾ ਗਿਆ ਸੀ।

ਗਲਾਡਾ ਦੇ ਮੁੱਖ ਪ੍ਰਸ਼ਾਸਕ (ਸੀ.ਏ.) ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੇ ਪਲਾਟ ਹੋਲਡਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ, ਜਿਨ੍ਹਾਂ ਨੂੰ ਵਿਭਾਗ ਤੋਂ ਜਾਰੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੈਂਪ ਦੌਰਾਨ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਕੁਲਪ੍ਰੀਤ ਸਿੰਘ ਅਤੇ ਅਸਟੇਟ ਅਫ਼ਸਰ ਬਲਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਸੀ.ਏ. ਗਲਾਡਾ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਦੇ ਆਯੋਜਨ ਦਾ ਇੱਕੋ-ਇੱਕ ਉਦੇਸ਼ ਇਹ ਸੀ ਕਿ ਪਲਾਟ ਹੋਲਡਰਾਂ ਨੂੰ ਅਣਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਸਹਿਯੋਗ ਕੀਤਾ ਜਾਵੇ। ਲੋਕਾਂ ਵਲੋਂ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਗਲਾਡਾ ਅਥਾਰਟੀ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਕੈਂਪ ਦੌਰਾਨ ਜਿਨ੍ਹਾਂ ਬਿਨੈਕਾਰਾਂ ਨੂੰ ਐਨ.ਓ.ਸੀ. ਜਾਰੀ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਇੱਕ ਬਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਹਫ਼ਤੇ ਪਹਿਲਾਂ ਆਪਣੇ ਪਲਾਟ ਦੀ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਗਲਾਡਾ ਅਧਿਕਾਰੀਆਂ ਵੱਲੋਂ ਸਹੀ ਮਾਰਗਦਰਸ਼ਨ ਕੀਤਾ ਗਿਆ ਸੀ। ਸੀ.ਏ. ਸੰਧੂ ਨੇ ਦੱਸਿਆ ਕਿ ਬਹੁਤ ਸਾਰੇ ਮਾਮਲਿਆਂ ਵਿੱਚ, ਪਲਾਟ ਹੋਲਡਰ ਵਿਭਾਗ ਤੋਂ ਜਾਰੀ ਹੋਣ ਵਾਲੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਦਸਤਾਵੇਜ਼ਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੇ ਹਨ।

ਕੈਂਪ ਦੌਰਾਨ, ਗਲਾਡਾ ਦੇ ਅਧਿਕਾਰੀਆਂ ਨੇ ਬਿਨੈਕਾਰਾਂ ਦੀ ਪ੍ਰਕਿਰਿਆ ਨੂੰ ਸਮਝਣ ਅਤੇ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

The post ਗਲਾਡਾ ਵਲੋਂ ਵਿਸ਼ੇਸ਼ ਕੈਂਪ ਦੌਰਾਨ ਬਿਨੈਕਾਰਾਂ ਨੂੰ 150 ਪਲਾਟਾਂ ਦੀਆਂ ਐਨ.ਓ.ਸੀ. ਸੌਂਪੀਆਂ appeared first on Ludhiana Live.

ਮੁੱਖ ਡਾਕਘਰ ‘ਚ ਸੁਕੰਨਿਆ ਸਮ੍ਰਿਧੀ ਖਾਤਿਆਂ ਲਈ ਵਿਸ਼ੇਸ਼ ਕੈਂਪ
ਲੁਧਿਆਣਾ : ਲੁਧਿਆਣਾ ਡਾਕ ਵਿਭਾਗ ਵੱਲੋਂ ਸਥਾਨਕ ਭਾਰਤ ਨਗਰ ਚੌਕ ਨੇੜੇ ਮੁੱਖ ਡਾਕਘਰ ਵਿਖੇ 9 ਅਤੇ 10 ਫਰਵਰੀ ਨੂੰ ਸੁਕੰਨਿਆ ਸਮ੍ਰਿਧੀ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਡਾਕ ਵਿਭਾਗ ਤੋਂ ਬਿਜ਼ਨਸ ਡਿਵੈਲਪਮੈਂਟ ਅਫਸਰ ਨਿਸ਼ੀ ਮਨੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 10 ਸਾਲ ਦੀ ਉਮਰ ਦੀਆਂ ਬੱਚੀਆਂ ਲਈ ਪੋਸਟ ਆਫਿਸ ਵਿੱਚ ਮਾਤਾ-ਪਿਤਾ/ਸਰਪ੍ਰਸਤਾਂ ਦੁਆਰਾ ਘੱਟੋ-ਘੱਟ 250 ਰੁਪਏ ਦੀ ਰਕਮ ਨਾਲ ਖਾਤਾ ਖੋਲ੍ਹਿਆ ਜਾ ਸਕਦਾ ਹੈ।

ਸੁਕੰਨਿਆ ਸਮ੍ਰਿਧੀ ਯੋਜਨਾ 2015 ਵਿੱਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇੱਕ ਵਿੱਤੀ ਸਾਲ ਦੌਰਾਨ ਵੱਧ ਤੋਂ ਵੱਧ 1.5 ਲੱਖ ਰੁਪਏ ਦੀ ਰਕਮ ਚੈੱਕ, ਡਿਮਾਂਡ ਡਰਾਫਟ ਜਾਂ ਨਕਦ ਰਾਸ਼ੀ ਰਾਹੀਂ ਜਮ੍ਹਾ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੀ ਮਿਆਦ 15 ਸਾਲ ਸੀ ਅਤੇ ਬੈਂਕ ਖਾਤਾ 21 ਸਾਲ ਬਾਅਦ ਜਾਂ ਲੜਕੀ ਦੇ ਵਿਆਹ ‘ਤੇ ਮਚਿਓਰ ਹੋ ਜਾਵੇਗਾ। ਇਸ ਤੋਂ ਇਲਾਵਾ 18 ਸਾਲ ਤੋਂ ਬਾਅਦ ਲੜਕੀਆਂ ਨੂੰ 50 ਫੀਸਦੀ ਨਿਕਾਸੀ ਦੀ ਇਜਾਜ਼ਤ ਦਿੱਤੀ ਗਈ ਹੈ

The post ਮੁੱਖ ਡਾਕਘਰ ‘ਚ ਸੁਕੰਨਿਆ ਸਮ੍ਰਿਧੀ ਖਾਤਿਆਂ ਲਈ ਵਿਸ਼ੇਸ਼ ਕੈਂਪ appeared first on Ludhiana Live.

ਆਮ ਲੋਕਾਂ ਵੱਲੋਂ ਦਾਇਰ ਦਰਖਾਸਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ -ਡਿਪਟੀ ਕਮਿਸ਼ਨਰ
ਲੁਧਿਆਣਾ : ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ।

ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਵੱਲੋਂ ਦਰਖਾਸਤਾਂ ਨੂੰ ਕਲੀਅਰ ਕਰਨ ਦੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਅਰਜ਼ੀਆਂ ਦੀ ਕਲੀਅਰਿੰਗ ਨੂੰ ਯਕੀਨੀ ਬਣਾਉਣ ਲਈ ਸਟਾਫ ਦੀਆਂ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾਵਾਂ ਲਈਆਂ ਜਾਣ ਅਤੇ ਕਲੀਅਰੈਂਸ ਵਿੱਚ ਤੇਜ਼ੀ ਲਿਆਉਣ ਲਈ ਸਾਰੀਆਂ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਬੇਲੋੜੇ ਇਤਰਾਜ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਕਾਰਨ ਬਣਦੇ ਹਨ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਭਾਗਾਂ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਾਉਣ ਵਿੱਚ ਮਦਦ ਕਰਨ ਜਿਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਿੱਚ ਭਰੋਸਾ ਪੈਦਾ ਹੋਵੇਗਾ।

The post   ਆਮ ਲੋਕਾਂ ਵੱਲੋਂ ਦਾਇਰ ਦਰਖਾਸਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ -ਡਿਪਟੀ ਕਮਿਸ਼ਨਰ appeared first on Ludhiana Live.

ਵੋਟਰ ਸ਼ਨਾਖਤੀ ਕਾਰਡ ਨਾਲ ਆਧਾਰ ਲਿੰਕ ਕਰਨ ਲਈ ਵਿਸ਼ੇਸ਼ ਕੈਂਪ 4 ਨੂੰ
ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਭੱਵਿਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵੋਟਰਾਂ ਦਾ ਆਧਾਰ ਕਾਰਡ ਨੰਬਰ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡ ਨਾਲ ਲਿੰਕ ਕਰਨ ਲਈ 04 ਸਤੰਬਰ, 2022 (ਦਿਨ ਐਤਵਾਰ) ਨੂੰ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਕੈਪ ਲਗਾਏ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਗੇ ਦੱਸਿਆ ਗਿਆ ਕਿ ਇਨ੍ਹਾਂ ਕੈਪਾਂ ‘ਤੇ ਸਬੰਧਤ ਬੀ.ਐਲ.ਓ ਸਵੇਰੇ 09 ਵਜੇ ਤੋਂ 05 ਵਜੇ ਤੱਕ ਬੈਠ ਕੇ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਹਰੇਕ ਉਹ ਵੋਟਰ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੈ, ਉਹ ਵੋਟਰ ਆਪਣੇ ਆਧਾਰ ਲਿੰਕ ਕਰਵਾ ਸਕਦਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 60-ਲੁਧਿਆਣਾ ਪੂਰਬੀ, 61-ਲੁਧਿਆਣਾ ਦੱਖਣੀ, 62-ਆਤਮ ਨਗਰ, 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ, 67-ਪਾਇਲ, 68-ਦਾਖਾ, 69-ਰਾਏਕੋਟ, 70-ਜਗਰਾਓ ਦੇ ਬੂਥਾਂ ‘ਤੇ ਇਹ ਕੈਪ ਲਗਾਏ ਜਾਣਗੇ।

ਉਹਨਾਂ ਇਹ ਵੀ ਦੱਸਿਆ ਕਿ ਵੋਟਰ ਫਾਰਮ ਨੰਬਰ 6-ਬੀ ਵਿੱਚ ਆਪਣਾ ਆਧਾਰ ਨੰਬਰ ਭਰ ਕੇ ਆਪਣੇ ਬੀ.ਐਲ.ਓ ਨੂੰ ਜਮ੍ਹਾਂ ਕਰਵਾ ਸਕਦੇ ਹਨ ਅਤੇ ਵੋਟਰ ਆਪਣਾ ਆਧਾਰ ਨੰਬਰ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ., ਵੋਟਰ ਹੈਲਪ ਲਾਇਨ ਅਤੇ ਵੋਟਰ ਪੋਰਟਲ ‘ਤੇ ਆਨਲਾਈਨ ਵੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 6-ਬੀ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਬੂਥ ਲੈਵਲ ਅਫਸਰ ਕੋਲ ਦਫਤਰੀ ਕੰਮ ਵਾਲੇ ਦਿਨ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ।

The post ਵੋਟਰ ਸ਼ਨਾਖਤੀ ਕਾਰਡ ਨਾਲ ਆਧਾਰ ਲਿੰਕ ਕਰਨ ਲਈ ਵਿਸ਼ੇਸ਼ ਕੈਂਪ 4 ਨੂੰ appeared first on Ludhiana Live.

ਵੋਟਰ ਆਈਡੀ ਕਾਰਡਾਂ ਨੂੰ ਆਧਾਰ ਨਾਲ ਕੀਤਾ ਜਾਵੇ ਲਿੰਕ- ਡਿਪਟੀ ਕਮਿਸ਼ਨਰ
ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਲੁਧਿਆਣਾ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟਰ ਆਈਡੀ ਨਾਲ ਆਧਾਰ ਨੰਬਰ ਲਿੰਕ ਕਰਨ। ਉਨ੍ਹਾਂ ਕਿਹਾ ਕਿ ਵੋਟਰ ਆਪਣਾ ਆਧਾਰ ਨੰਬਰ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਰਾਹੀਂ ਲਿੰਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਮਾਧਿਅਮ ਰਾਹੀਂ ਵੋਟਰ ਵੈਬਸਾਈਟ www.nvsp.in ‘ਤੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਨੂੰ ਡਾਊਨਲੋਡ ਕਰਕੇ ਆਪਣਾ ਆਧਾਰ ਨੰਬਰ ਆਪਣੇ ਵੋਟਰ ਆਈ-ਕਾਰਡ ਨਾਲ ਲਿੰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥ ਲੈਵਲ ਅਫ਼ਸਰਾਂ ਅਤੇ ਹੋਰ ਚੋਣ ਅਮਲੇ ਨੂੰ ਪਹਿਲਾਂ ਹੀ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕਰਨ ਦੀ ਹਦਾਇਤ ਕੀਤੀ ਗਈ ਹਾਂ ਤਾਂ ਜੋ ਉਹ ਆਧਾਰ ਨੰਬਰ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਫਾਰਮ-6ਬੀ ਰਾਹੀਂ ਲਿੰਕ ਕਰਨ ਜਾਂ 1950 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਣ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਵੋਟਰ ਆਪਣੇ ਵੋਟਰ ਸ਼ਨਾਖਤੀ ਕਾਰਡਾਂ ਨਾਲ ਆਧਾਰ ਨੰਬਰ ਲਿੰਕ ਕਰ ਸਕਣਗੇ।

The post  ਵੋਟਰ ਆਈਡੀ ਕਾਰਡਾਂ ਨੂੰ ਆਧਾਰ ਨਾਲ ਕੀਤਾ ਜਾਵੇ ਲਿੰਕ- ਡਿਪਟੀ ਕਮਿਸ਼ਨਰ appeared first on Ludhiana Live.