sports day Archives - Ludhiana Live

ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਹੋਰ ਚੰਗੀਆਂ ਆਦਤਾਂ ਅਪਣਾਉਣ ਲਈ ਕੀਤਾ ਪ੍ਰੇਰਿਤ
ਰਾਸ਼ਟਰੀ ਖੇਡ ਦਿਵਸ ਮੌਕੇ ਲੁਧਿਆਣਾ ਦੇ ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ ਸਲੇਮ ਟਾਬਰੀ ਵੱਲੋਂ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਿਪਟੀ ਸੁਪਰਡੈਂਟ ਬੀ.ਐਸ.ਐਫ. ਸ੍ਰੀ ਸੁਰਜੀਤ ਸਿੰਘ ਸਾਬਕਾ ਕਪਤਾਨ ਭਾਰਤੀ ਵਾਲੀਬਾਲ ਟੀਮ ਅਤੇ ਤੇਜਾ ਸਿੰਘ ਸਕੱਤਰ, ਬਾਸਕਟਬਾਲ ਐਸੋਸੀਏਸ਼ਨ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਹੋਰ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਸ਼ਿਫਾਲੀ ਇੰਟਰਨੈਸ਼ਨਲ ਸਕੂਲ ਰਾਹੋਂ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਦੇ ਬੱਚਿਆਂ ਨੇ ਭਾਗ ਲਿਆ। ਪ੍ਰੋਗਰਾਮ ਵਿੱਚ ਡਿਪਟੀ ਸੁਪਰਡੈਂਟ ਸ੍ਰੀ ਸੁਰਜੀਤ ਸਿੰਘ ਨੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਭਾਰਤੀ ਹਾਕੀ ਨੂੰ ਅੰਤਰਰਾਸ਼ਟਰੀ ਖੇਡ ਜਗਤ ਵਿੱਚ ਵਿਸ਼ੇਸ਼ ਸਥਾਨ ਦਿਵਾਇਆ।

ਉਨ੍ਹਾਂ ਹਸਪਤਾਲ ਵੱਲੋਂ ਕੀਤੇ ਜਾ ਰਹੇ ਐਕਿਊਪੰਕਚਰ ਇਲਾਜ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਾਡੇ ਬਹੁਤ ਸਾਰੇ ਖਿਡਾਰੀ ਖੇਡਾਂ ਦੌਰਾਨ ਸੱਟਾਂ ਲੱਗਣ ਸਮੇਂ ਗਲਤ ਦਵਾਈਆਂ ਲੈਣ ਕਾਰਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣ ਤੋਂ ਅਸਮਰੱਥ ਹੋ ਜਾਂਦੇ ਹਨ ਜਦਕਿ ਐਕਿਊਪੰਕਚਰ ਪੂਰੀ ਤਰ੍ਹਾਂ ਨਸ਼ੇ ਰਹਿਤ ਇਲਾਜ ਹੈ। ਚੀਨ, ਜਾਪਾਨ ਅਤੇ ਅਮਰੀਕਾ ਦੇ ਖਿਡਾਰੀਆਂ ਵਾਂਗ ਭਾਰਤੀ ਖਿਡਾਰੀਆਂ ਨੂੰ ਵੀ ਐਕਿਊਪੰਕਚਰ ਦਾ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਾਡੇ ਦੇਸ਼ ਦੇ ਖਿਡਾਰੀ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ।

ਇਸ ਮੌਕੇ ਤੇਜਾ ਸਿੰਘ ਨੇ ਕਿਹਾ ਕਿ ਖੇਡਾਂ ਦੀਆਂ ਸੱਟਾਂ ਨੂੰ ਠੀਕ ਕਰਨ ਲਈ ਐਕਿਊਪੰਕਚਰ ਥੈਰੇਪੀ ਬਹੁਤ ਕਾਰਗਰ ਹੈ ਅਤੇ ਉਹ ਆਪਣੇ ਸਾਰੇ ਚੇਲੇ ਖਿਡਾਰੀਆਂ ਨੂੰ ਸੱਟ ਲੱਗਣ ਸਮੇਂ ਦਵਾਈਆਂ ਲੈਣ ਦੀ ਬਜਾਏ ਐਕਿਊਪੰਕਚਰ ਕਰਵਾਉਣ ਦੀ ਸਲਾਹ ਦੇਣਗੇ। ਇਸ ਦੌਰਾਨ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਭੂਮਿਕਾ ਬਾਰੇ ਦੱਸਿਆ |

ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਛੋਟੀ ਉਮਰ ਵਿੱਚ ਹੀ ਸਹੀ ਸੇਧ ਨਾ ਮਿਲਣ ਕਾਰਨ ਨਸ਼ਿਆਂ ਦੇ ਚੁੰਗਲ ਵਿੱਚ ਫਸਦੀ ਜਾ ਰਹੀ ਹੈ, ਜੇਕਰ ਬੱਚਿਆਂ ਨੂੰ ਸ਼ੁਰੂ ਤੋਂ ਹੀ ਖੇਡ ਪ੍ਰੇਮੀ ਬਣਾਇਆ ਜਾਵੇ ਤਾਂ ਉਹ ਕਦੇ ਵੀ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਵੱਲ ਨਹੀਂ ਜਾ ਸਕਦੇ। ਪ੍ਰੋਗਰਾਮ ਵਿੱਚ ਹਸਪਤਾਲ ਦੇ ਜਨਰਲ ਸਕੱਤਰ ਸ. ਇਕਬਾਲ ਸਿੰਘ ਗਿੱਲ ਅਤੇ ਸ. ਜਸਵੰਤ ਸਿੰਘ ਛਾਪਾ ਮੁਖੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਲੁਧਿਆਣਾ ਨੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

The post ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਹੋਰ ਚੰਗੀਆਂ ਆਦਤਾਂ ਅਪਣਾਉਣ ਲਈ ਕੀਤਾ ਪ੍ਰੇਰਿਤ appeared first on Ludhiana Live.

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਅਗਵਾਈ ‘ਚ ਬਾਲ ਘਰਾਂ ‘ਚ ਮਨਾਇਆ ਖੇਡ ਉਤਸਵ
ਲੁਧਿਆਣਾ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਬਾਲ ਘਰਾਂ ਚਿਲਡਰਨ ਹੋਮ, ਜਮਾਲਪੁਰ, ਸਹਿਯੋਗ ਹਾਫ ਵੇ ਹੋਮ, ਜਮਾਲਪੁਰ, ਅਬਜਰਵੇਸ਼ਨ ਹੋਮ, ਸ਼ਿਮਲਾਪੁਰੀ ਅਤੇ ਗੈਰ-ਸਰਕਾਰੀ ਬਾਲ ਘਰਾਂ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਡੇਸ਼ਨ ਅਤੇ ਹੈਂਵਨਲੀ ਏਂਜਲਸ ਚਿਲਡਰਨ ਹੋਮ ਵਿਖੇ ਖੇਡ ਉਤਸਵ ਮਨਾਇਆ ਗਿਆ।

ਜ਼ਿਕਰਯੋਗ ਹੈ ਕਿ ਮਾਨਯੋਗ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਅਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਭਾਰਤ ਸਰਕਾਰ ਵੱਲੋ ਪ੍ਰਾਪਤ ਗ੍ਰਾਂਟ ਵਾਲੀਆਂ ਸੰਸਥਾਵਾਂ ਵਿੱਚ ਰਹਿ ਰਹੇ ਬੱਚਿਆਂ ਲਈ ਖੇਡ ਮੇਲਾ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਨ੍ਹਾਂ ਦੀ ਪਾਲਣਾ ਕਰਦੇ ਹੋਏ ਇਹ ਪਹਿਲਕਦਮੀ ਕੀਤੀ ਗਈ।

ਇਸ ਖੇਡ ਮੇਲੇ ਵਿੱਚ ਬੱਚਿਆਂ ਨੂੰ ਇੰਨਡੋਰ ਗੇਮਾਂ ਕੈਰਮ ਬੋਰਡ, ਚੈਸ, ਲੂਡੋ ਅਤੇ ਆਊਂਟਡੋਰ ਗੇਮਾਂ 50-100 ਮੀਟਰ ਦੀ ਰੇਸ, ਰਿਲੇ ਰੇਸ, ਰੱਸੀ ਖਿੱਚਣਾ, ਫੁੱਟਬਾਲ, ਵਾਲੀਵਾਲ ਆਦਿ ਕਰਵਾਈਆਂ ਗਈਆਂ।

ਇਨ੍ਹਾਂ ਖੇਡਾਂ ਵਿੱਚ ਜਿਹੜੇ-ਜਿਹੜੇ ਬੱਚਿਆਂ ਨੇ ਹਿੱਸਾ ਲਿਆ, ਉਨ੍ਹਾਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਇਸ ਖੇਡ ਮੇਲੇ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਸਿੱਖਿਆ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਰਿਹਾ।

ਇਸ ਖੇਡ ਉਤਸਵ ਦੌਰਾਨ ਸ਼੍ਰੀ ਮੁਬੀਨ ਕੁਰੈਸ਼ੀ ਬਾਲ ਸੁਰੱਖਿਆ ਅਫਸਰ, IC ਜਿਲ੍ਹਾਂ ਬਾਲ ਸੁਰੱਖਿਆ ਯੂਨਿਟ ਅਤੇ ਸ਼੍ਰੀ ਧਰਮ ਸਿੰਘ DPE, ਸ਼੍ਰੀ ਅਮਰਜੀਤ ਸਿੰ ਪੀ.ਟੀ.ਆਈ, ਸ਼੍ਰੀ ਬਲਜਿੰਦਰ ਸਿੰਘ ਡੀ.ਪੀ.ਈ, ਸ਼੍ਰੀ ਦਵਿੰਦਰ ਸਿੰਘ ਡੀ.ਪੀ.ਈ., ਸ਼੍ਰੀ ਦੀਪਕ ਕੁਮਾਰ (ਡੀ.ਪੀ.ਈ.) ਅਤੇ ਸ਼੍ਰੀ ਮਨਪ੍ਰੀਤ ਸਿੰਘ ਡੀ.ਪੀ.ਈ., ਸ਼੍ਰੀਮਤੀ ਜਸਵੀਰ ਕੌਰ ਪੀ.ਟੀ.ਆਈ. ਹਾਜਰ ਸਨ

ਇਨ੍ਹਾਂ ਤੋਂ ਇਲਾਵਾ ਸ਼੍ਰੀਮਤੀ ਗਗਨਦੀਪ ਕੌਰ ਡੀ.ਪੀ.ਆਈ., ਸ਼੍ਰੀਮਤੀ ਜਸਪ੍ਰੀਤ ਕੌਰ ਡੀ.ਪੀ.ਆਈ., ਸ਼੍ਰੀ ਹਰਦੀਪ ਸਿੰਘ ਡੀ.ਪੀ.ਆਈ., ਸ਼੍ਰੀ ਰਮਨਦੀਪ ਸਿੰਘ ਪੀ.ਟੀ.ਆਈ., ਸ਼੍ਰੀ ਬਿੱਕਰ ਸਿੰਘ ਡੀ.ਪੀ.ਆਈ. ਸਿੱਖਿਆ ਵਿਭਾਗ ਅਤੇ ਸ਼੍ਰੀ ਮਨਦੀਪ ਸਿੰਘ, ਸਰਪੰਚ, ਪਿੰਡ ਰਾਮਪੁਰ ਆਦਿ ਮੈਂਬਰ ਸ਼ਾਮਲ ਸਨ। ਸਮੂਹ ਬਾਲ ਘਰਾਂ ਦੇ ਬੱਚਿਆਂ ਵਲੋਂ ਖੇਡਾਂ ਪ੍ਰਤੀ ਕਾਫੀ ਰੁਝਾਨ ਅਤੇ ਦਿਲਚਸਪੀ ਦਿਖਾਈ ਗਈ ।

The post ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਅਗਵਾਈ ‘ਚ ਬਾਲ ਘਰਾਂ ‘ਚ ਮਨਾਇਆ ਖੇਡ ਉਤਸਵ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਲੁਧਿਆਣਾ ਵਿੱਚ ਬੜੀ ਧੂਮਧਾਮ ਨਾਲ ਸਪੋਰਟਸ ਡੇ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਮਾਰਚ ਪਾਸਟ ਕੀਤਾ। ਫਿਰ ਵੱਖ- ਵੱਖ ਦੋੜਾ ਵਿੱਚ ਜਿਵੇਂ ਕਿ ਸਪੂਨਰੇਸ, ਬੋਰੀਰੇਸ,ਬਾਸਕਟਰੇਸ, ਸੌ ਮੀਟਰ ਦੀ ਦੌੜ ਅਤੇ ਚਾਰ ਸੌ ਮੀਟਰ ਦੀ ਦੌੜ ਆਦਿ ਵਿੱਚ ਭਾਗ ਲਿਆ।

ਸਾਰੇ ਵਿਦਿਆਰਥੀ ਬਹੁਤ ਉਤਸ਼ਾਹਿਤ ਸਨ । ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਦੇ ਡਾਇਰੈਕਟਰ ਸ੍ਰੀ ਗੱਜਣ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ

The post ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ appeared first on Ludhiana Live.