sports deptt. Archives - Ludhiana Live

ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ-ਜ਼ਿਲ੍ਹਾ ਖੇਡ ਅਫ਼ਸਰ
ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-02 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਉਮਰ ਵਰਗਾਂ ਵਿੱਚ 25 ਖੇਡਾਂ ਦੇ ਮੁਕਾਬਲੇ ਕਰਵਾਏ ਗਏ।

ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋਹ-ਖੋਹ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸੂਟਿੰਗ, ਸਾਫਟਬਾਲ, ਤੈਰਾਕੀ ,ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ, ਵੇਟਲਿਫਟਿੰਗ ਅਤੇ ਕੁਸਤੀ ਸ਼ਾਮਲ ਹਨ।

ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਮਲਟੀਪਰਪਰਜ ਹਾਲ ਵਿੱਚ ਹੋਏ ਵਾਲੀਬਾਲ ਸ਼ੂਟਿੰਗ ਮੈਚਾਂ ਵਿੱਚ ਉਮਰ ਵਰਗ 31-40 ਸਾਲ ਦੇ ਵਿੱਚ ਸਿੱਧਵਾਂ ਕਲਾਂ ਪਹਿਲਾਂ ਸਥਾਨ, ਪਿੰਡ ਕਨੇਚ ਦੂਜਾ ਸਥਾਨ ਅਤੇ ਸਾਹਨੇਵਾਲ ਤੀਜਾ ਸਥਾਨ ਪ੍ਰਾਪਤ ਕੀਤਾ, ਉਮਰ ਵਰਗ 41-55 ਸਾਲ ਦੇ ਵਿੱਚ ਲੁਧਿਆਣਾ ਪਹਿਲਾਂ ਸਥਾਨ ਅਤੇ ਡੇਹਲੋ ਦੂਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 56-65 ਸਾਲ ਵਿੱਚ ਕੋਠੇ ਹਾਂਸ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।

ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਹਾਕੀ ਦੇ ਮੁਕਾਬਲਿਆਂ ਵਿੱਚ ਉਮਰ ਵਰਗ 21-30 ਲੜਕਿਆਂ ਦੇ ਵਿੱਚ ਜਰਖੜ ਨੇ ਕਿਲਾ ਰਾਏਪੁਰ ਦੀ ਟੀਮ ਨੂੰ 3-2 ਫਰਕ ਨਾਲ ਹਰਾਇਆ। ਸਾਫਟਬਾਲ – ਉਮਰ ਵਰਗ 21 ਸਾਲ ਦੇ ਵਿੱਚ ਐਸ.ਸੀ.ਡੀ. ਸਰਕਾਰੀ ਕਾਲਜ ਨੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਨੂੰ 8-7 ਦੇ ਫਰਕ ਨਾਲ ਹਰਾਇਆ ਜਦਕਿ ਗੁਰੂ ਨਾਨਕ ਮਾਡਲ ਸਕੂਲ ਢੋਲੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਸਾਬਾਦ ਨੂੰ 3-2 ਦੇ ਫਰਕ ਨਾਲ ਮਾਤ ਪਾਈ।

ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਅੰਡਰ-21 ਸਾਲ ਲੜਕਿਆਂ ਵਿੱਚ ਮਿਲਨ ਮਲਹੋਤਰਾ ਪਹਿਲਾਂ ਸਥਾਨ, ਵਰਿੰਦਰਜੀਤ ਸਿੰਘ ਦੂਜਾ ਸਥਾਨ, ਰਾਜਵੀਰ ਤੀਜਾ ਸਥਾਨ ਅਤੇ ਤਨਮਯ ਨੇ ਚੌਥਾ ਸਥਾਨ ਪ੍ਰਾਪਤ ਕੀਤਾ।  ਉਮਰ ਵਰਗ ਅੰਡਰ-17 ਸਾਲ ਵਿੱਚ ਕ੍ਰਿਸ਼ਵ ਕਪਲਿਸ ਪਹਿਲਾਂ ਸਥਾਨ ਜਸਰਾਜ ਸਿੰਘ ਨੇ ਦੂਜਾ ਸਥਾਨ ਇਸ਼ਾਨ ਨੇ ਤੀਜਾ ਸਥਾਨ ਅਤੇ ਰਾਘਵ ਭਾਟੀਆ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

The post ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ-ਜ਼ਿਲ੍ਹਾ ਖੇਡ ਅਫ਼ਸਰ appeared first on Ludhiana Live.

ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO
ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 10 ਤੋਂ 25 ਅਕਤੂਬਰ, 2023 ਤੱਕ ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ 05 ਅਤੇ 06 ਅਕਤੂਬਰ ਨੂੰ ਟਰਾਇਲ ਲਏ ਜਾਣਗੇ।

05 ਅਕਤੂਬਰ ਨੂੰ ਲਏ ਜਾਣ ਵਾਲੇ ਟਰਾਇਲਾਂ ਦਾ ਵੇਰਵਾ ਸਾਂਝਾ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਾਈਕਲਿੰਗ ਦੇ ਅੰਡਰ 14, 17, 21, 21-25, 25-40 ਅਤੇ 40 ਤੋਂ ਵੱਧ ਉਮਰ ਵਰਗ ਦੇ ਟਰਾਇਲ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਈਕਲਿੰਗ ਵੈਲੋਡਰਮ ਵਿਖੇ ਲਏ ਜਾਣਗੇ ਜਦਕਿ ਆਰਚਰੀ ਅੰ-14, 17, 21, 21 ਤੋ 40 ਸਾਲ, ਕਾਇਕਿੰਗ ਅਤੇ ਕਨੋਇੰਗ ਦੇ ਅੰ-14,17,21, 21 ਤੋ 25, 25 ਤੋ 40 ਸਾਲ ਵਰਗ ਦੇ, ਰੋਇੰਗ ਅੰ-14,17,21, 21 ਤੋ 30 ਸਾਲ, ਇਕੂਸਟ੍ਰੀਅਨ ਦੇ ਟਰਾਇਲ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸੰਪਰਕ ਕੀਤਾ ਜਾਵੇ।

ਇਸ ਤੋਂ ਇਲਾਵਾ ਫੈਨਸਿੰਗ ਅੰ-14,17,21, 21 ਤੋ 40 ਸਾਲ, ਜਿਮਨਾਸਟਿਕ ਅੰ-14,17,21, 21 ਤੋ 30 ਸਾਲ, ਵੂਸੂ ਅੰ-14,17,21, 21 ਤੋ 40 ਸਾਲ, ਰਗਬੀ ਅੰ-14,17,21, 21 ਤੋ 40 ਸਾਲ ਦੇ ਟਰਾਇਲ ਮਲਟੀਪਰਪਜ ਹਾਲ, ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ। 06 ਅਕਤੂਬਰ ਨੂੰ ਹੋਣ ਵਾਲੇ ਟਰਾਇਲ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਰੋਲਰ ਸਕੇਟਿੰਗ ਅੰ-14, 17, 21, 21 ਤੋ 40 ਸਾਲ ਵਰਗ ਦੇ ਟਰਾਇਲ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਹੋਣਗੇ।

The post ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO appeared first on Ludhiana Live.

ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ
ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ 30 ਸਤੰਬਰ ਤੋਂ 05 ਅਕਤੂਬਰ, 2023 ਤੱਕ ਵੱਖ-ਵੱਖ ਉਮਰ ਵਰਗ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ ਨੈਸ਼ਨਲ, ਕਬੱਡੀ ਸਰਕਲ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸ਼ਿੰਗ ਖੇਡਾਂ ਦੀ ਸਿਲੈਕਸ਼ਨ ਬਲਾਕ ਪੱਧਰੀ ਖੇਡਾਂ ਵਿੱਚੋਂ ਪਹਿਲਾਂ ਹੀ ਹੋ ਚੁੱਕੀ ਹੈ।

ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਦੀ ਮਦਦ ਨਾਲ ਇਸ ਜਿਲ੍ਹਾ ਪੱਧਰੀ ਟੂਰਨਾਂਮੈਂਟ ਦੀਆਂ ਤਿਆਰੀਆਂ ਮੁੰਕਮਲ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਖੇਡਾਂ ਵਿੱਚ ਖੇਡ ਵਿਭਾਗ ਦੇ ਕੋਚਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਬਲਾਕ ਪੱਧਰ ਵਾਂਗ ਹੀ ਇਸ ਟੂਰਨਾਂਮੈਂਟ ਨੂੰ ਕੰਡਕਟ ਕਰਵਾਉਣ ਲਈ ਆਪਣੀਆਂ ਸੇਵਾਵਾਂ ਨਿਭਾਉਣਗੇ।

The post ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ appeared first on Ludhiana Live.

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਅੱਜ ਲੁਧਿਆਣਾ ਤੋਂ ਹੋਵੇਗੀ ਸ਼ੁਰੂ
ਲੁਧਿਆਣਾ : ਪੰਜਾਬ ਨੂੰ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਮੀਤ ਹੇਅਰ ਅਨੁਸਾਰ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿਚ ਹਰ ਜ਼ਿਲ੍ਹਾ ਹੈਡਕੁਆਟਰ ਵਿਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਇਹ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। 23 ਅਗਸਤ ਨੂੰ ਫਿਰੋਜ਼ਪੁਰ, ਤਰਨਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐੱਸਏਐੱਸ ਨਗਰ, ਫ਼ਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

The post ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਮਸ਼ਾਲ ਮਾਰਚ ਅੱਜ ਲੁਧਿਆਣਾ ਤੋਂ ਹੋਵੇਗੀ ਸ਼ੁਰੂ appeared first on Ludhiana Live.

ਖੇਡ ਵਿਭਾਗ ਵਲੋਂ ਪੰਜਾਬ ਸੈਂਟਰ ਆਫ ਐਕਸੀਲੈਂਸ ‘ਚ ਦਾਖਲੇ ਲਈ ਟ੍ਰਾਇਲ 09 ਤੇ 10 ਅਪ੍ਰੈਲ ਨੂੰ
ਲੁਧਿਆਣਾ : ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2023-24 ਲਈ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੁਆਰਾ ਚਲਾਏ ਗਏ ਸੈਂਟਰ ਆਫ ਐਕਸੀਲੈਂਸ ਵਿੱਚ ਦਾਖਲੇ ਲਈ 09 ਅਤੇ 10 ਅਪ੍ਰੈਲ ਨੂੰ ਜ਼ਿਲ੍ਹਾ ਲੁਧਿਆਣਾ, ਮੋਗਾ, ਮਲੇਰਕੋਟਲਾ ਅਤੇ ਨਵਾਂਸ਼ਹਿਰ ਦੇ ਖਿਡਾਰੀਆਂ ਦੇ ਚੋਣ ਟਰਾਇਲ ਕਰਵਾਏ ਜਾ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਵਲੋਂ 09 ਅਤੇ 10 ਅਪ੍ਰੈਲ ਨੂੰ ਹੋਣ ਵਾਲੇ ਟ੍ਰਾਇਲਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਡਰ-14, 17 ਅਤੇ 19 ਅਥਲੈਟਿਕਸ (ਲੜਕੇ ਅਤੇ ਲੜਕੀਆਂ) ਅਤੇ ਅੰਡਰ-17, 19 ਅਤੇ 21 ਬਾਸਕਿਟਬਾਲ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ ਜਦਕਿ ਅੰਡਰ 14, 17, 19 ਅਤੇ 21 ਬਾਕਸਿੰਗ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਨਰੇਸ਼ ਚੰਦਰ ਸਟੇਡੀਅਮ, ਮਲੇਰਕੋਟਲਾ ਰੋਡ ਖੰਨਾ ਵਿਖੇ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਅੰਡਰ 14, 17 ਅਤੇ 19 ਫੁੱਟਬਾਲ (ਲੜਕੇ) ਅਤੇ ਅੰਡਰ 10, 12, 14, 17 ਅਤੇ 19 ਜਿਮਨਾਸਟਿਕ ਲੜਕੇ ਅਤੇ ਲੜਕੀਆਂ ਦੇ ਟ੍ਰਾਇਲ ਵੀ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ। ਇਸ ਤੋਂ ਇਲਾਵਾ ਅੰਡਰ 14, 17 ਅਤੇ 19 ਹਾਕੀ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਣਗੇ ਜਦਕਿ ਅੰਡਰ 14, 17, 19 ਅਤੇ 21 ਜੂਡੋ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਗੁਰ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ।

ਅੰਡਰ 14, 17 ਅਤੇ 19 ਵਾਲੀਬਾਲ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਹੋਣਗੇ, ਅੰਡਰ 12, 15, 17 ਅਤੇ 20 ਵੇਟ ਲਿਫਟਿੰਗ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਗੁਰ ਨਾਨਕ ਸਟੇਡੀਅਮ, ਲੁਧਿਆਣਾ, ਅੰਡਰ 14 ਅਤੇ 17 ਰੈਸਲਿੰਗ (ਲੜਕੇ) ਦੇ ਟ੍ਰਾਇਲ ਗੁਰ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ .

ਅੰਡਰ 14 ਤੋਂ ਅੰਡਰ 19 ਸਾਇਕਲਿੰਗ (ਲੜਕੇ ਅਤੇ ਲੜਕੀਆਂ), ਅੰਡਰ 12, 14, 17 ਅਤੇ 19 ਸਵੀਮਿੰਗ (ਲੜਕੇ ਅਤੇ ਲੜਕੀਆਂ)  ਦੇ ਟ੍ਰਾਇਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਅੰਡਰ 12, 14, 17 ਅਤੇ 19 ਟੇਬਲ ਟੈਨਿਸ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਗੁਰ{ ਨਾਨਕ ਸਟੇਡੀਅਮ, ਲੁਧਿਆਣਾ ਜਦਕਿ ਅੰਡਰ 17 ਹੈਂਡਬਾਲ (ਲੜਕੇ ਅਤੇ ਲੜਕੀਆਂ) ਦੇ ਟ੍ਰਾਇਲ ਪੀ.ਏ.ਯੂ. ਸਕੂਲ ਲੁਧਿਆਣਾ ਵਿਖੇ ਹੋਣਗੇ।

ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਟਰਾਇਲ ਵਿੱਚ ਭਾਗ ਲੈੈਣ ਵਾਲੇ ਖਿਡਾਰੀਆਂ ਦੀ ਰਜਿਸਟਰੇਸ਼ਨ 09 ਅਪ੍ਰੈਲ ਨੂੰ ਸਵੇਰੇ 9:00 ਵਜੇ ਸੁਰੂ ਕੀਤੀ ਜਾਵੇਗੀ ਅਤੇ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਅਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

The post ਖੇਡ ਵਿਭਾਗ ਵਲੋਂ ਪੰਜਾਬ ਸੈਂਟਰ ਆਫ ਐਕਸੀਲੈਂਸ ‘ਚ ਦਾਖਲੇ ਲਈ ਟ੍ਰਾਇਲ 09 ਤੇ 10 ਅਪ੍ਰੈਲ ਨੂੰ appeared first on Ludhiana Live.

ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਕਰਵਾਏ ਨੁਮਾਇਸ਼ੀ ਮੈਚ ਕਰਵਾਏ
ਲੁਧਿਆਣਾ :  26 ਜ਼ਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਐਥਲੈਟਿਕਸ 4’400 ਰਿਲੇਅ ਈਵੈਂਟ ਅਤੇ ਵਾਲੀਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਸ਼੍ਰੀ ਜਸਦੇਵ ਸਿੰਘ ਸੇਖੋਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਗਿਆ।

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਮੈਚਾਂ ਦੇ ਨਤੀਜੇ ਸਾਂਝ ਕਰਦਿਆਂ ਦੱਸਿਆ ਕਿ ਐਥਲੈਟਿਕਸ ਵਿੱਚ ਗੁਰੂ ਨਾਨਕ ਸਟੇਡੀਅਮ ਪਹਿਲਾ ਸਥਾਨ, ਜੀ.ਐਚ.ਜੀ.ਗੁਰੂਸਰ ਸੁਧਾਰ ਕਾਲਜ ਦੂਜਾ ਸਥਾਨ ਅਤੇ ਸਰਕਾਰੀ ਕਾਲਜ ਲੜਕੇ ਵਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਇਸੇ ਤਰ੍ਹਾ ਵਾਲੀਬਾਲ ਵਿੱਚ ਸਰਕਾਰੀ ਕਾਲਜ ਲੜਕਿਆਂ ਦੀ ਟੀਮ ਨੇ ਪੰਜ ਸੈੱਟਾ ਦੇ ਮੁਕਾਬਲੇ ਵਿੱਚ ਗੁਰੂ ਨਾਨਕ ਸਟੇਡੀਅਮ ਦੀ ਟੀਮ ਨੂੰ 3-2 ਦੇ ਫਰਕ ਨਾਲ ਹਰਾਇਆ।

ਇਨ੍ਹਾਂ ਮੈਚਾਂ/ਈਵੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਤੋਂ ਇਲਾਵਾਂ ਦੋਹਾਂ ਟ੍ਰੇਨਿੰਗ ਸੈਂਟਰਾਂ ਦੇ ਖਿਡਾਰੀ ਵੀ ਸ਼ਾਮਿਲ ਸਨ। ਵਾਲੀਬਾਲ ਦੇ ਨੁਮਾਇਸ਼ੀ ਮੈਚ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਰਿਲੇਅ ਰੇਸ ਵਿੱਚ ਪਹਿਲੀਆਂ ਤਿੰਨ ਜੇਤੂ ਟੀਮਾਂ ਨੂੰ ਵਿਭਾਗ ਵੱਲੋਂ ਟੀ-ਸ਼ਰਟਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾਂ ਮੌਕੇ ਤੇ ਮੌਜੂਦ ਸਮੂਹ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਇਨ੍ਹਾਂ ਮੈਚਾਂ ਵਿੱਚ ਸ਼੍ਰੀਮਤੀ ਨਵਦੀਪ ਜ਼ਿੰਦਲ ਜੂਡੋ ਕੋਚ, ਸ਼੍ਰੀ ਸੰਜ਼ੀਵ ਸ਼ਰਮਾ ਐਥਲੈਟਿਕਸ ਕੋਚ, ਸ਼੍ਰੀ ਪ੍ਰਵੀਨ ਠਾਕੁਰ ਜੂਡੋਂ ਕੋਚ, ਸ਼੍ਰੀਮਤੀ ਅਰੁਨਜੀਤ ਕੌਰ ਹਾਕੀ ਕੋਚ, ਸ਼੍ਰੀ ਪੇਮ ਸਿੰਘ, ਜਿਮਨਾਸਟਿਕ ਕੋਚ ਸ਼੍ਰੀਮਤੀ ਗੁਣਜੀਤ ਕੌਰ ਅਤੇ ਸ਼੍ਰੀ ਸੁਨੀਲ ਕੁਮਾਰ ਵਾਲੀਬਾਲ ਕੋਚ, ਮਿਸ ਪ੍ਰੀਆ ਮਹਿਰਾ ਸ਼ੂਟਿੰਗ ਕੋਚ ਅਤੇ ਮਿਸ ਨਿਰਮਲਜੀਤ ਕੌਰ ਸਾਫਟਬਾਲ ਕੋਚ ਵੀ ਮੌਜੂਦ ਸਨ।

The post ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਕਰਵਾਏ ਨੁਮਾਇਸ਼ੀ ਮੈਚ ਕਰਵਾਏ appeared first on Ludhiana Live.

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ
ਲੁਧਿਆਣਾ : ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆ ਵਿੱਚ ਇੱਕ ਵਾਰ ਫਿਰ ਕਾਲਜ ਦਾ ਨਾਂ ਰੌਸ਼ਨ ਕੀਤਾ । ਬੀ.ਏ. ਭਾਗ-ਦੂਜਾ ਦੇ ਵਿਦਿਆਰਥੀ ਅਨੁਜ ਦੇਵਲੀ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਕਰਵਾਏ ਕਿੱਕ ਬਾਕਸਿੰਗ ਵਿੱਚ ਗੋਲਡ ਮੈਡਲ ਜਿੱਤਿਆ।

ਸ਼੍ਰੀਮਤੀ ਸਤੀਸ਼ਾ ਸ਼ਰਮਾ, ਸਕੱਤਰ, ਆਰੀਆ ਕਾਲਜ ਪ੍ਰਬੰਧਕੀ ਕਮੇਟੀ ਅਤੇ ਕਾਲਜ-ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ.ਸੁੰਦਰ ਸਿੰਘ, ਪ੍ਰੋ.ਅਮਰਪ੍ਰੀਤ ਸਿੰਘ ਅਤੇ ਪ੍ਰੋ.ਸ਼ੁਭਮ ਬਲੂਨੀ ਨੂੰ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਵਧਾਈ ਦਿੱਤੀ।

The post ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ appeared first on Ludhiana Live.

ਖੇਡਾਂ ਵਤਨ ਪੰਜਾਬ ਦੀਆਂ ਵਿਚ ਖਾਲਸਾ ਕਾਲਜ, ਸੁਧਾਰ ਦੇ ਖਿਡਾਰੀ ਚਮਕੇ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ । ਇੱਕੀ ਸਾਲ ਤੋਂ ਘੱਟ ਵਰਗ ਦੀ 100 ਮੀਟਰ ਦੌੜ ਵਿਚ ਪਹਿਲਾ ਤੇ ਦੂਜਾ ਸਥਾਨ ਸੁਧਾਰ ਕਾਲਜ ਨੇ ਖਿਡਾਰੀਆਂ ਨੇ ਪ੍ਰਾਪਤ ਕੀਤਾ ।

ਗੁਰ ਕਮਲ ਸਿੰਘ ਰਾਏ ਨੇ 10:67 ਸਕਿੰਟ ਵਿਚ ਅਤੇ ਕਰਨਜੋਤ ਸਿੰਘ ਨੇ 10:97 ਸਕਿੰਟ ਵਿਚ ਇਹ ਖੇਡ ਮੁਕੰਮਲ ਕਰਕੇ ਕ੍ਰਮਵਾਰ ਸੋਨੇ ਅਤੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ।

ਗੁਰਕਮਲ ਸਿੰਘ ਰਾਏ ਨੇ 200 ਮੀਟਰ ਵਿਚ ਵੀ ਸੋਨ ਤਮਗਾ ਹਾਸਲ ਕੀਤਾ। ਇਸੇ ਪ੍ਰਕਾਰ ਇੰਦਰਪ੍ਰੀਤ ਸਿੰਘ ਨੇ 400 ਮੀਟਰ ਤੇ 400 ਮੀਟਰ ਰਿਲੇਅ ਵਿਚ ਸੋਨੇ ਦਾ ਤਮਗਾ ਅਤੇ 200 ਮੀਟਰ ਵਿਚ ਚਾਂਦੀ ਦਾ ਤਮਗਾ ਜਿੱਤਿਆ । ਕਾਲਜ ਦੀ ਹਾਕੀ ਟੀਮ ਇਨ੍ਹਾਂ ਖੇਡਾਂ ਵਿਚ ਤੀਜੇ ਸਥਾਨ ‘ਤੇ ਰਹੀ।

ਖਾਲਸਾ ਕਾਲਜ ਹਾਕੀ ਟੀਮ ਵਿਚੋਂ 6 ਖਿਡਾਰੀਆਂ; ਮਨਜੋਤ ਸਿੰਘ, ਹਰਮਨ ਸੰਧੂ, ਯੁਧਵੀਰ ਮੱਲ, ਪ੍ਰਿੰਸ, ਜਸ਼ਨਪ੍ਰੀਤ ਅਤੇ ਰੋਹਿਤ ਸੰਧੂ ਦੀ ਚੋਣ ਪ੍ਰਾਂਤਕ ਪੱਧਰ ਦੇ ਮੁਕਾਬਲਿਆਂ ਲਈ ਹੋਈ। ਖਿਡਾਰੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ. ਐੱਸ. ਥਿੰਦ ਅਤੇ ਕਾਲਜ ਪ੍ਰਿੰਸੀਪਲ ਡਾ.ਹਰਪ੍ਰੀਤ ਸਿੰਘ ਨੇ ਮੁਬਾਰਕਵਾਦ ਦਿੱਤੀ।

The post ਖੇਡਾਂ ਵਤਨ ਪੰਜਾਬ ਦੀਆਂ ਵਿਚ ਖਾਲਸਾ ਕਾਲਜ, ਸੁਧਾਰ ਦੇ ਖਿਡਾਰੀ ਚਮਕੇ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ ‘ਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵੱਲੋਂ ਮੇਜ਼ਬਾਨੀ ਕਰਦੇ ਹੋਏ ਖੇਡਾਂ ਵਤਨ ਪੰਜਾਬ ਦੀਆਂ, ਜ਼ਿਲ੍ਹਾ ਪੱਧਰੀ ਕੁਸ਼ਤੀ ਪ੍ਰਤੀਯੋਗਤਾ (ਅੰਡਰ-21-ਲੜਕੀਆਂ) ਦੇ ਕੁਸ਼ਤੀ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ । ਡੀ.ਐੱਸ.ਓਸਾਹਿਬ ਰਵਿੰਦਰ ਸਿੰਘ,ਡੀ.ਅੱਮ ਸਪੋਰਟਸ ਅਫਸਰ ਅਜੀਤਪਾਲ ਸਿੰਘ,ਜੋਡੋ ਕੋਚ‌ ਨਵਦੀਪ ਜਿੰਦਲ, ਅਥਲੈਟਿਕਸ ਕੋਚ ਸੰਜੀਵ ਕੁਮਾਰ ਦੇ ਸਹਿਯੋਗ ਨਾਲ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।

ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਤ ਹਾਰ ਖੇਡਦੇ ਦੋ ਪਾਸੇ ਨੇ ਸੋ ਜਿੱਤ ਅਤੇ ਹਾਰ ਦੋਵਾਂ ਨੂੰ ਸਕਾਰਾਤਮਿਕ ਪੱਖ ਨਾਲ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਖਿਡਾਰੀਆਂ ਨੂੰ ਹੋਰ ਵਧੀਆਂ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ ‘ਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.