sports in schools Archives - Ludhiana Live

67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਸ਼ੁਰੂ
67 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 19 ਲੜਕੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡਾ ਵਿੱਚ ਸ਼ੁਰੂ ਹੋਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ. ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਖੇਡ ਵਿੰਗਾਂ ਨੇ ਭਾਗ ਲਿਆ।

ਖੇਡ ਮੁਕਾਬਲੇ ਦੇ ਉਦਘਾਟਨੀ ਸਮਾਰੋਹ ਮੌਕੇ ਡਾ . ਨਿਰਮਲ ਸਿੰਘ ਜੌੜਾ ਡਾਇਰੈਕਟਰ ਵਿਦਿਆਰਥੀਆਂ  ਵੈਲਫੇਅਰ ਵਿਭਾਗ ਪੀ ਏ ਯੂ ਅਤੇ ਡਾ. ਕੰਵਲਜੀਤ ਕੌਰ   ਉੱਪ ਨਿਰਦੇਸ਼ਕ ਸਰੀਰਕ ਸਿੱਖਿਆ ( ਪੀ ਏ ਯੂ) ਪਹੁੰਚੇ। ਆਏ ਹੋਏ ਮਹਿਮਾਨਾਂ ਦਾ ਸਵਾਗਤ ਸ. ਜਸਵਿੰਦਰ ਸਿੰਘ ਵਿਰਕ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਰੁਪਿੰਦਰ ਸਿੰਘ ਰਵੀ, ਜਗਰੂਪ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਲੁਧਿਆਣਾ ਆਦਿ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।

The post 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਸ਼ੁਰੂ appeared first on Ludhiana Live.

ਸੈਕਰੇਡ ਸੋਲ ਕਾਨਵੈਂਟ ਸਕੂਲ ਨੇ ਲੜਕੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਧਰਾ ਰੋਡ, ਲੁਧਿਆਣਾ ਵਿਖੇ ਖੇਡਾਂ ਨੂੰ ਮਹੱਤਵ ਦਿੰਦੇ ਹੋਏ ਜ਼ਿਲ੍ਹਾ ਪੱਧਰੀ ਫ੍ਰੀ ਸਟਾਈਲ ਕੁਸ਼ਤੀ (ਲੜਕੀਆਂ) ਮੁਕਾਬਲੇ ਕਰਵਾਏ ਗਏ । ਜਿਸ ਵਿਚ 14,17,19 ਜਮਾਤਾਂ ਦੇ ਖਿਡਾਰੀਆਂ ਨੇ ਭਾਗ ਲਿਆ । ਜਿਸ ਵਿਚ ਪੀਏਯੂ, ਰਾੜਾ ਸਾਹਿਬ, ਲੁਧਿਆਣਾ, ਸਾਹਨੇਵਾਲ, ਜਗਰਾਉਂ ਅਤੇ ਸਮਰਾਲਾ ਆਦਿ ਛੇ ਜ਼ੋਨਾਂ ਦੇ ਖਿਡਾਰੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ ।

ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਹੀ ਖੇਡਣਾ ਚਾਹੀਦਾ ਹੈ। ਸਾਨੂੰ ਇਸ ਲਈ ਖੇਡਣਾ ਪਵੇਗਾ ਕਿਉਂਕਿ ਜਿੱਤ ਹਾਰ ਦੀ ਖੇਡ ਦੇ ਦੋ ਪਹਿਲੂ ਹਨ, ਸਾਨੂੰ ਜਿੱਤ ਦੇ ਨਾਲ-ਨਾਲ ਹਾਰ ਵੀ ਸਵੀਕਾਰ ਕਰਨੀ ਹੋਵੇਗੀ।

The post ਸੈਕਰੇਡ ਸੋਲ ਕਾਨਵੈਂਟ ਸਕੂਲ ਨੇ ਲੜਕੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ‘ਚ ਕਰਵਾਇਆ ਖੇਡ ਪ੍ਰਤੀਯੋਗਤਾ ਸਮਾਰੋਹ
ਲੁਧਿਆਣਾ : ਲੰਬੇ ਸਮੇਂ ਤੋਂ ਕੋਵਡਿ–19 ਦੇ ਪ੍ਰਭਾਵਾਂ ਅਧੀਨ ਵਿਦਿਆਰਥੀਆਂ ਦੀ ਬੇਰੰਗ ਹੋਈ ਜੀਵਨ ਸ਼ੈਲੀ ਵਚਿ ਨਵੀਂ ਉਮੰਗ ਤੇ ਜੋਸ਼ ਭਰਨ ਲਈ ਸਕੂਲ ਦੇ ਪਹਿਲੇ ਦਿਨ ਐੱਮ ਜੀ ਐੱਮ ਪਬਲਕਿ ਸਕੂਲ ਦੇ ਖੇਡ ਮੈਦਾਨ ਵਿਚ ਫੁੱਟਬਾਲ ਦੇ ਮੈਚ ਅਤੇ ਅਥਲੈਟਿਕਸ ਮੀਟ ਦਾ ਪ੍ਰਾਰੰਭ ਬੜੇ ਉਤਸ਼ਾਹ ਨਾਲ ਹੋਇਆ।

ਇਸ ਸਮਾਰੋਹ ਦਾ ਸ਼ੁੱਭ ਆਰੰਭ ਸਵੇਰ ਦੀ ਪ੍ਰਾਰਥਨਾ ਸਭਾ ਦੇ ਦੌਰਾਨ ਪ੍ਰਿੰਸੀਪਲ ਦੁਆਰਾ ਕੀਤਾ ਗਿਆ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਟੀਮ ਭਾਵਨਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਲੜਕਿਆਂ ਨੇ ਫੁੱਟਬਾਲ ਦੇ ਮੈਚ ਅਤੇ ਲੜਕੀਆਂ ਨੇ 100 ਮੀਟਰ ਤੇ 200 ਮੀਟਰ ਦੀ ਦੌੜ ਵਿਚ ਬੜੇ ਉਤਸ਼ਾਹ ਨਾਲ ਹਿਸਾ ਲਿਆ । ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਖਿਡਾਰੀਆਂ ਨੂੰ ਖੂਬ ਉਤਸ਼ਾਹਤਿ ਕੀਤਾ।

ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਖੇਡ ਭਾਵਨਾ ਦੇ ਪ੍ਰਦਰਸ਼ਨ ਦੀ ਖੂਬ ਸ਼ਲਾਘਾ ਕੀਤੀ। ਖੇਡਾਂ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਖੇਡਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਮਿ ਦੱਸਿਆ । ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

The post ਐੱਮ ਜੀ ਐੱਮ ਪਬਲਿਕ ਸਕੂਲ ‘ਚ ਕਰਵਾਇਆ ਖੇਡ ਪ੍ਰਤੀਯੋਗਤਾ ਸਮਾਰੋਹ appeared first on Ludhiana Live.