spot Archives - Ludhiana Live

ਪੰਜਾਬ ‘ਚ ਦ/ਰਦਨਾਕ ਹਾ. ਦਸਾ, 3 ਦੀ ਮੌਕੇ ‘ਤੇ ਹੀ ਮੌ. ਤ
ਗੁਰਦਾਸਪੁਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਸੇਖਵਾਂ ਨੇੜੇ ਪਰਾਲੀ ਦੀਆਂ ਗੰਢਾਂ ਨਾਲ ਭਰੀ ਟਰਾਲੀ ਨਾਲ ਟਕਰਾ ਕੇ ਦੋ ਕਾਰਾਂ ਪਲਟ ਗਈਆਂ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਦੋ ਐਨਆਰਆਈ ਵੀ ਸ਼ਾਮਲ ਹਨ। ਦੱਸੇ ਜਾ ਰਹੇ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰਾਂ ਦੇ ਪਰਖੱਚੇ ਉੱਡ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਥਾਣਾ ਸੇਖਵਾਂ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਪੰਜਾਬ ‘ਚ ਦ/ਰਦਨਾਕ ਹਾ. ਦਸਾ, 3 ਦੀ ਮੌਕੇ ‘ਤੇ ਹੀ ਮੌ. ਤ appeared first on Ludhiana Live.

ਸੁਖਨਾ ਝੀਲ ‘ਤੇ ਸਨਸਨੀਖੇਜ਼ ਘ. ਟਨਾ, ਮੌਕੇ ‘ਤੇ ਪਹੁੰਚੀ ਪੁਲਿਸ
ਚੰਡੀਗੜ੍ਹ : ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ 35 ਸਾਲਾ ਵਿਅਕਤੀ ਨੇ ਝੀਲ ਦੇ ਪਿੱਛੇ ਗਲਾ ਵੱਢ ਕੇ ਖੁਦਕੁਸ਼ੀ ਕਰ ਲਈ। ਉਕਤ ਵਿਅਕਤੀ ਦੀ ਲਾਸ਼ ਪੁਲਸ ਨੇ ਸੋਮਵਾਰ ਨੂੰ ਬਰਾਮਦ ਕਰ ਲਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਆਪਣੇ ਨਾਲ ਇਲੈਕਟ੍ਰਿਕ ਕਟਰ ਲੈ ਕੇ ਆਇਆ ਸੀ।

The post ਸੁਖਨਾ ਝੀਲ ‘ਤੇ ਸਨਸਨੀਖੇਜ਼ ਘ. ਟਨਾ, ਮੌਕੇ ‘ਤੇ ਪਹੁੰਚੀ ਪੁਲਿਸ appeared first on Ludhiana Live.

ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ, ਸਿੱਖ ਜਥੇਬੰਦੀਆਂ ਪੁੱਜੀਆਂ ਮੌਕੇ ‘ਤੇ
ਅੰਮ੍ਰਿਤਸਰ: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਰੁਝਾਨ ਰੁਕਣ ਦੀ ਬਜਾਏ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜਦੀਕ ਆਟਾ ਮਾਰਕੀਟ ਵੱਲ ਕੋਰੀਡੋਰ ਦੇ ਪਿੱਛੇ ਸਥਿਤ ਇੱਕ ਦੁਕਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕਾਫੀ ਸਮੇਂ ਤੋਂ ਦੁਕਾਨ ਦੇ ਅੰਦਰ ਇੱਕ ਬੋਰੀ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ ਜਿਸ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ ਸੀ। ਜਦੋਂ ਸਿੱਖ ਜਥੇਬੰਦੀਆਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਆਪਣੇ ਕੁਝ ਸਿੰਘਾਂ ਅਤੇ ਪੁਲਿਸ ਨੂੰ ਨਾਲ ਲੈ ਕੇ ਦੁਕਾਨ ‘ਤੇ ਪਹੁੰਚੇ ਅਤੇ ਦੁਕਾਨ ਦੇ ਅੰਦਰ ਬਾਰੀਕੀ ਨਾਲ ਜਾਂਚ ਕੀਤੀ।

ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪੁਰਾਣੇ ਅਤੇ ਮਿੱਟੀ ਨਾਲ ਭਰੇ ਹੋਏ ਪਾਏ ਗਏ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਪੁਲਿਸ ਨੂੰ ਦਰਖਾਸਤ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਤਰਲੋਚਨ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਸੋਹਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਬੇਅਦਬੀ ਦੀ ਇਹ ਘਟਨਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਦੇ ਬਿਲਕੁਲ ਨਜ਼ਦੀਕ ਸਾਹਮਣੇ ਆਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਬਾਰੇ ਵਿਚਾਰ ਕਰਨ ਦੀ ਲੋੜ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ਦੁਕਾਨ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਦੁਕਾਨ ਦੇ ਮਾਲਕ ਨੂੰ ਫ਼ੋਨ ਕੀਤਾ | ਉਸ ਨੇ ਦੱਸਿਆ ਕਿ ਉਹ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਬੜੀ ਨਿਮਰਤਾ ਨਾਲ ਦੁਕਾਨ ਦੇ ਅੰਦਰ ਗਿਆ ਅਤੇ ਜਦੋਂ ਉਸ ਨੇ ਪੜਤਾਲ ਕੀਤੀ ਤਾਂ ਉਸ ਕੋਲੋਂ ਵੱਡੀ ਗਿਣਤੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਫਿਲਹਾਲ ਦੁਕਾਨਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ, ਸਿੱਖ ਜਥੇਬੰਦੀਆਂ ਪੁੱਜੀਆਂ ਮੌਕੇ ‘ਤੇ appeared first on Ludhiana Live.

ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਲੁਧਿਆਣਾ : ਲੁਧਿਆਣਾ ਦੇ ਹਾਰਡੀ ਵਰਲਡ ਨੇੜੇ ਪਿੰਡ ਫਤਿਹਪੁਰ ਗੁੱਜਰਾ ‘ਚ ਸਥਿਤ ਪਲਾਸਟਿਕ ਦੀ ਕੁਰਸੀ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਲਵਲੀ ਨੇ ਦੱਸਿਆ ਕਿ ਰਾਤ ਕਰੀਬ 9.30 ਵਜੇ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੰਗਲਾਤ ਵਿਭਾਗ ਦੇ ਵਣ ਗਾਰਡ ਮਨਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕਿਸੇ ਨੇ ਜੰਗਲ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ ਤਾਂ ਮੈਂ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਫੈਕਟਰੀ ਵਿੱਚ ਅੱਗ ਲੱਗ ਚੁੱਕੀ ਸੀ। ਹਾਲਾਂਕਿ ਫੈਕਟਰੀ ਤੋਂ ਥੋੜ੍ਹੀ ਦੂਰੀ ‘ਤੇ ਜੰਗਲ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਨਜ਼ਰ ਰੱਖ ਰਹੇ ਹਾਂ ਕਿ ਅੱਗ ਜੰਗਲ ਤੱਕ ਨਾ ਪਹੁੰਚੇ। ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਫਿਲਹਾਲ 7 ਤੋਂ 8 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚ ਗਈਆਂ ਹਨ।

The post ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ appeared first on Ludhiana Live.