springdale play way school Archives - Ludhiana Live

ਸਪਰਿੰਗ ਡੇਲ ਪਲੇ ਵਿਖੇ ਮਨਾਇਆ ਬਦੀ ‘ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦੁਸ਼ਹਿਰਾ
ਲੁਧਿਆਣਾ : ਸਪਰਿੰਗ ਡੇਲ ਪਲੇ ਸਕੂਲ ਵਿਖੇ *ਦੁਸ਼ਹਿਰੇ* ਦੇ ਪਾਵਨ ਤਿਉਹਾਰ ਨੂੰ ਬੜੇ ਜੋਸ਼ ਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ ਸੰਬੰਧ ਵਿੱਚ ਛੋਟੇ ਛੋਟੇ ਬੱਚੇ ਸ਼੍ਰੀ ਰਾਮ ਜੀ, ਮਾਤਾ ਸੀਤਾ ਜੀ, ਲੱਛਮਣ ਜੀ ਅਤੇ ਹਨੂਮਾਨ ਜੀ ਦੇ ਰੂਪ ਵਿੱਚ ਸਜੇ ਨਜਰ ਆਏ। ਇਸ ਦੌਰਾਨ ਬੱਚਿਆਂ ਨੇ ਰਾਮ ਲੀਲਾ ਦੀਆਂ ਕਈ ਝਾਕੀਆਂ ਨੂੰ ਵੀ ਪੇਸ਼ ਕੀਤਾ।

ਇਸ ਦੇ ਨਾਲ਼ ਹੀ ਬੱਚਿਆਂ ਨੂੰ ਸਮਾਰਟ ਕਲਾਸਾਂ ਉੱਤੇ ਰਾਮਇਣ ਦੀਆਂ ਵੱਖ ਵੱਖ ਝਾਕੀਆਂ ਨੂੰ ਵੀ ਦਿਖਾਇਆ ਗਿਆ। ਸਾਰੇ ਅਧਿਆਪਕਾਂ ਨੇ ਬੱਚਿਆਂ ਨੂੰ ਰਾਮਾਇਣ ਅਤੇ *ਦੁਸ਼ਹਿਰੇ* ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੁ ਅਰੋੜਾ ਨੇ ਸਾਰਿਆਂ ਨੂੰ ਦੁਸ਼ਹਿਰੇ ਦੀਆਂ ਬਹੁਤ^ਬਹੁਤ ਵਧਾਈਆਂ ਦਿੱਤੀਆਂ।

The post ਸਪਰਿੰਗ ਡੇਲ ਪਲੇ ਵਿਖੇ ਮਨਾਇਆ ਬਦੀ ‘ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦੁਸ਼ਹਿਰਾ appeared first on Ludhiana Live.

ਸਪਰਿੰਗ ਡੇੇਲ ਪਲੇ ਸਕੂਲ ਵਿਖੇ ਮਨਾਇਆ ਗਿਆ ਭੈਣ-ਭਾਈ ਦੀ ਸਾਂਝ ਦਾ ਤਿਉਹਾਰ ਰੱਖੜੀ
ਲੁਧਿਆਣਾ : ਸਪਰਿੰਗ ਡੇਲ ਪਲੇ ਸਕੂਲ ਜੀਕੇ ਅਸਟੇਟ ਵਿਖੇ ਭੈਣ ਭਰਾ ਦੀ ਸਾਂਝ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ਼ ਮਨਾਇਆ ਗਿਆ। ਬੱਚਿਆਂ ਨੇ *ਰਾਖੀ ਮੇਕਿੰਗ* ਗਤੀਵਿਧੀ ਵਿੱਚ ਹਿੱਸਾ ਲਿਆ। ਬੱਚਿਆਂ ਨੇ ਆਪਣੇ ਹੱਥਾਂ ਨਾਲ਼ ਖ਼ੂਬਸੂਰਤ ਰੱਖੜੀਆਂ ਬਣਾਈਆਂ।

ਬੱਚਿਆਂ ਨੇ ਰੱਖੜੀਆਂ ਬਣਾਉਣ ਲਈ ਸਿੱਪੀਆਂ, ਸਿਤਾਰੇ, ਰਿਬਨ, ਲੈਸਾਂ, ਮੌਲ਼ੀਆਂ, ਮੋਤੀਆਂ ਅਤੇ ਫੁੱਲਾਂ ਦਾ ਪ੍ਰਯੋਗ ਕੀਤਾ। ਇਸ ਦੌਰਾਨ ਕਰਾਫ਼ਟ ਪੇਪਰ ਰੱਖੜੀ ਸਭ ਵੱਧ ਖਿੱਚ ਦਾ ਕੇਂਦਰ ਰਹੀ। ਬੱਚਿਆਂ ਨੇ ਆਪਣੀਆਂ ਆਪਣੀਆਂ ਰੱਖੜੀਆਂ ਨਾਲ਼ ਸੈਲਫ਼ੀ ਕਾਰਨਰ ਵਿੱਚ ਸੈਲਫ਼ੀਆਂ ਵੀ ਲਈਆਂ।

ਸਕੂਲ ਦੇ ਵਾਈਸ ਚੇਅਰਮੈਨ ਮਨਦੀਪ ਵਾਲੀਆ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਨੁ ਅਰੋੜਾ ਨੇ ਵੀ ਸਾਰੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ਼ ਬੱਚਿਆਂ ਦੁਆਰਾ ਬਣਾਈਆਂ ਗਈਆਂ ਖ਼ੂਬਸੂਰਤ ਰੱਖੜੀਆਂ ਲਈ ਉਹਨਾਂ ਦੀ ਖ਼ੂਬ ਪ੍ਰਸ਼ੰਸਾ ਵੀ ਕੀਤੀ।

The post ਸਪਰਿੰਗ ਡੇੇਲ ਪਲੇ ਸਕੂਲ ਵਿਖੇ ਮਨਾਇਆ ਗਿਆ ਭੈਣ-ਭਾਈ ਦੀ ਸਾਂਝ ਦਾ ਤਿਉਹਾਰ ਰੱਖੜੀ appeared first on Ludhiana Live.

ਸਪਰਿੰਗ ਡੇਲ ਪਲੇ ਸਕੂਲ ਵਿਖੇ ਕਾਰਵਾਈ ਗ੍ਰੈਜੂਏਸ਼ਨ ਸੈਰੇਮਨੀ
ਲੁਧਿਆਣਾ : ਸਪਰਿੰਗ ਡੇਲ ਪਲੇ ਸਕੂਲ ਜੀ. ਕੇ. ਅਸਟੇਟ ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਨੰਨ੍ਹੇ- ਮੁੁੰਨੇ੍ਹ ਬੱਚਿਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧ ਵਿੱਚ ਸਾਰੇ ਬੱਚਿਆਂ ਨੂੰ ਡਿਗਰੀਆਂ ਅਤੇ ਸਰਟੀਫ਼ਿਕੇਟ ਦਿੱਤੇ ਗਏ। ਪੂਰੇ ਸਾਲ ਦੀਆਂ ਮਿੱਠੀਆਂ ਯਾਦਾਂ ਨੂੰ ਇਹਨਾਂ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ਼ ਮਾਣਿਆ।

ਬੱਚਿਆਂ ਨੇ ਹਵਾ ਵਿੱਚ ਆਪਣੀਆਂ ਟੋਪੀਆਂ ਉਛਾਲ ਕੇ ਆਪਣੀ ਖ਼ੁਸ਼ੀ ਨੂੰ ਦੁਗਣਾ ਕੀਤਾ ਬੱਚਿਆਂ ਨੇ ਸੰਗੀਤਕ ਧੁਨਾਂ ‘ਤੇ ਨੱਚ ਕੇ ਆਪਣੇ ਮਨ ਦੇ ਚਾਵਾਂ ਨੂੰ ਪੂਰਾ ਕੀਤਾ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਪੀ.ਪੀ.ਟੀ. ਵੀ ਦਿਖਾਈ ਗਈ। ਇਸ ਦੌਰਾਨ ਬੱਚਿਆ ਦੁਆਰਾ ਤਿਆਰ ਕੀਤੇ ਮਨਮੋਹਕ ਡਾਂਸ ਨੇ ਸਭ ਦਾ ਦਿਲ ਮੋਹ ਲਿਆ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੇ ਇਸ ਖੂਬਸੂਰਤ ਸਮਾਗਮ ਲਈ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਵੀ ਕੀਤਾ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਕੋਆਰਡੀਨੇਟਰ ਦਵਿੰਦਰ ਕੌਰ ਅਤੇ ਸੁਪਰਵਾਈਜ਼ਰ ਅਨੂੰ ਜੀ ਨੇ ਇਸ ਮੌਕੇ ਸਾਰੇ ਬੱਚਿਆਂ ਨੂੰ ਗ੍ਰੈਜੂਏਸ਼ਨ ਸੈਰੇਮਨੀ ਦੀਆਂ ਵਧਾਈਆਂ ਦਿੱਤੀਆਂ।

ਉਹਨਾਂ ਨਾਲ ਹੀ ਸਾਰੇ ਬੱਚਿਆਂ ਨੂੰ ਸੰਬੋਧਿਤ ਕਰਦੇ ਕਿਹਾ ਕਿ ਤੁਸੀਂ ਰਾਸ਼ਟਰ ਨਿਰਮਾਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਹੈ ਸੋ ਆਪਣੇ ਉਦੇਸ਼ ਅਤੇ ਮਿੱਥੇ ਗਏ ਟੀਚੇ ਨੂੰ ਪੂਰਾ ਕਰਨ ਲਈ ਦਿਨ-ਰਾਤ ਇੱਕ ਕਰੋ ਅਤੇ ਆਪਣੇ ਆਉਣ ਵਾਲੇ ਸੁਨਹਿਰੀ ਭਵਿੱਖ ਲਈ ਮਿਹਨਤ ਦਾ ਪੱਲਾ ਫੜੋ।

The post ਸਪਰਿੰਗ ਡੇਲ ਪਲੇ ਸਕੂਲ ਵਿਖੇ ਕਾਰਵਾਈ ਗ੍ਰੈਜੂਏਸ਼ਨ ਸੈਰੇਮਨੀ appeared first on Ludhiana Live.