springdale public school Archives - Ludhiana Live

ਸਾਵਣ ਦੀ ਬਹਾਰ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 41ਵਾਂ ਸਥਾਪਨਾ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 41ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ 41ਵੇਂ ਸਥਾਪਨਾ ਦਿਵਸ ਵਿੱਚ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਵਿੱਚ ਪਹੁੰਚੇ।

ਉਹਨਾਂ ਨੂੰ ਸਕੂਲ ਬੈਂਡ ਦੀ ਸੁਆਗਤੀ ਧੁੰਨ ਨਾਲ਼ ਸਕੂਲ ਦੇ ਆਡੀਟੋਰੀਅਮ ਵਿੱਚ ਲਿਆਂਦਾ ਗਿਆ। ਉਹਨਾਂ ਦੇ ਨਾਲ਼ ਪੈ੍ਰਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ, ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਅਤੇ ਜਸਜੀਤ ਸਿੰਘ ਰੇਖੀ ਨੇ ਗੈਸਟ ਆਫ਼ ਆੱਨਰ ਦੀ ਭੂਮਿਕਾ ਨਿਭਾਈ।

ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂੁਆਤ ਕੀਤੀ। ਇਸ ਤੋਂ ਬਾਅਦ ਸ਼ਬਦ ਗਾਇਨ ਦੀ ਪ੍ਰਸਤੁਤੀ ਨਾਲ਼ ਪ੍ਰੋਗਰਾਮ ਨੂੰ ਅੱਗੇ ਤੋਰਿਆ ਗਿਆ। ਇਸ ਤੋਂ ਬਾਅਦ ਮੁਰਲ ਕੀ ਧੁਨ ਗਰੁੱਪ ਡਾਂਸ, ਸ਼ਿਵ ਸਤਰੋਤ ਗਰੁੱਪ ਡਾਂਸ, ਸਕੂਲ ਸਾਂਗ ਅਤੇ ਭੰਗੜੇ ਤੇ ਗਿੱਧੇ ਦੀ ਪੇਸ਼ਕਸ਼ ਨੇ ਸਾਰੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸਕੂਲ ਦੇ 41ਵੇਂ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਤੇ ਨਾਲ਼ ਹੀ ਬੱਚਿਆਂ ਨੂੰ ਹਰ ਮੈਦਾਨ ਤਹਿ ਕਰਨ ਦੇ ਲਈ ਵੀ ਪੇ੍ਰਿਆ। ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਵੀ ਸਾਰੇ ਪ੍ਰੋਗਰਾਮ ਦੀ ਦਿਲ ਖੋਲ੍ਹ ਕੇ ਪ੍ਰਸ਼ੰਸਾ ਕੀਤੀ।

ਇਸ ਦੇ ਨਾਲ਼ ਹੀ ਪ੍ਰੈਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ 41 ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਇਸ ਵਾਰ ਦੀ ਤਰ੍ਹਾਂ ਆਏ ਬੋਰਡ ਦੇ ਸ਼ਾਨਦਾਰ ਨਤੀਜਿਆਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਦੇ ਨਾਲ਼ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਣ ਲਈ ਪ੍ਰੇਰਿਆ।

The post ਸਾਵਣ ਦੀ ਬਹਾਰ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 41ਵਾਂ ਸਥਾਪਨਾ ਦਿਵਸ appeared first on Ludhiana Live.

ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੇ ‘ਬਾਰ੍ਹਵੀਂ’ ਕਲਾਸ ਦੇ ਬੱਚਿਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀ.ਬੀ.ਐਸ.ਈ. ਬਾਰ੍ਹਵੀਂ ਦੀਆਂ ਪਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਪ੍ਰੀਖਿਆ ‘ਚ ਪਹਿਲੇ ਤਿੰਨ ਸਥਾਨਾਂ ‘ਤੇ ਸਿਮਰਨ ਬਕਸ਼ੀ ਨੇ 98%, ਜੀਆ ਨੇ 97.8% ਅਤੇ ਵੰਸ਼ਿਕਾ ਨੇ 97.2% ਅੰਕ ਹਾਸਲ ਕਰਕੇ ਪਹਿਲਾ , ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸਿਮਰਨ ਬਕਸ਼ੀ (ਕਾਮਰਸ) 98%, ਤਮੰਨਾ ਸ਼ਰਮਾ (ਕਾਮਰਸ) 92%, ਜਿਆ (ਕਾਮਰਸ) 97.8%, ਜਸਪ੍ਰੀਤ ਕੌਰ (ਮੈਡੀਕਲ) 92.8%,ਵਨਸ਼ਿਕਾ (ਆਰਟਸ) 97.2%, ਅੰਸ਼ ਬੇਰੀ (ਆਰਟਸ) 91.6%, ਜਸਲੀਨ ਕੌਰ (ਕਾਮਰਸ) 96.8%, ਬਿੱਠਲ ਅਗਰਵਾਲ (ਕਾਮਰਸ) 91.6%, ਜਸਲੀਨ ਕੌਰ (ਕਾਮਰਸ) 96.2%, ਕਰਨਵੀਰ ਸਿੰਘ ਮਾਨ (ਕਾਮਰਸ) 91.6%, ਮਨਪ੍ਰੀਤ ਕੌਰ (ਕਾਮਰਸ) 95.6%, ਹਰਸ਼ਦੀਪ ਕੌਰ (ਆਰਟਸ) 91.2% ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਦੀ ਇਸ ਅਨਿੱਖੜਵੀਂ ਸਫਲਤਾ ‘ਤੇ ਉਹਨਾਂ ਨੂੰੂ ਵਧਾਈ ਦਿੱਤੀ। ਉਹਨਾਂ ਨਾਲ ਹੀ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਆਪਣੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਦੇ ਲਈ ਤੇ ਸਖ਼ਤ ਮਿਹਨਤ ਕਰਨ ਦੇ ਲਈ ਵੀ ਪ੍ਰੇਰਿਆ। ਇਸ ਦੇ ਨਾਲ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਸਿੰਘ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।

The post ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ appeared first on Ludhiana Live.

ਸਪਰਿੰਗ ਡੇਲ ਵਿਖੇ ਹੋਇਆ ਮਾਨਸੂਨ ਐਕਟੀਵਿਟੀ ਦਾ ਆਯੋਜਨ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ‘ਕਿੰਡਰਗਾਰਟਨ’ ਦੇ ਬੱਚਿਆਂ ਲਈ ਮਾਨਸੂਨ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੂੰ ਮਾਨਸੂਨ ਸੀਜ਼ਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਦੇ ਨਾਲ਼ ਹੀ ਅਧਿਆਪਕਾਂ ਨੇ ਬਰਸਾਤਾਂ ਵਿੱਚ ਪ੍ਰਯੋਗ ਵਿੱਚ ਆਉਣ ਵਾਲੀਆਂ ਵਸਤੂਆਂ ਜਿਵੇਂ ਛਤਰੀਆਂ, ਰੇਨ ਕੋਟ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ।

ਇਸ ਦੌਰਾਨ ਬੱਚਿਆਂ ਨੂੰ ਮਾਨਸੂਨ ਸੀਜ਼ਨ ਨਾਲ ਸੰਬੰਧਤ ਸ਼ਬਦਾਵਲੀ; ਜਿਵੇਂ: ਰੇਨ ਕੋਟ, ਗਮ ਬੂਟ, ਅੰਬਰੇਲਾ, ਬਲੈਕ ਕਲਾਊਡ, ਬਂੈਗ ਅਤੇ ਥੰਡਰਸਟਰੋਮ ਵੀ ਸਿਖਾਈ ਗਈ। ਬੱਚਿਆਂ ਨੂੰ ਸੁੰਦਰ ਕਹਾਣੀਆਂ ਵੀ ਸੁਣਾਈਆਂ ਅਤੇ ਦਿਖਾਈਆਂ ਗਈਆਂ। ਬੱਚਿਆਂ ਨੇ ਵੀ ਰੰਗਾਂ ਨਾਲ ਸੁੰਦਰ ਸੱਤਰੰਗੀ ਪੀਂਘ ਨੂੰ ਕਰਾਫ਼ਟ ਪੇਪਰ ‘ਤੇ ਬਣਾਇਆ। ਇਸ ਪੂਰੀ ਐਕਟੀਵਿਟੀ ਦੌਰਾਨ ਨੰਨ੍ਹੇ–ਮੁੰਨੇ ਬੱਚਿਆਂ ਨੇ ਖੂਬ ਅਨੰਦ ਮਾਣਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੁਆਰਾ ਇਸ ਗਤੀਵਿਧੀ ਵਿੱਚ ਨਿਭਾਈ ਗਈ ਭਾਗੀਦਾਰੀ ਦੀ ਖੂਬ ਪ੍ਰਸ਼ੰਸਾ ਕੀਤੀ। ਉਹਨਾਂ ਨਾਲ਼ ਹੀ ਇਹ ਵੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਲਈ ਬਹੁਤ ਲਾਹੇਵੰਦ ਵੀ ਹੁੰਦੀਆਂ ਹਨ। ਸਕੂਲ ਦੇ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਛੋਟੇ-ਛੋਟੇ ਬੱਚਿਆਂ ਨੂੰ ਮਾਨਸੂਨ ਸੀਜ਼ਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ।

The post ਸਪਰਿੰਗ ਡੇਲ ਵਿਖੇ ਹੋਇਆ ਮਾਨਸੂਨ ਐਕਟੀਵਿਟੀ ਦਾ ਆਯੋਜਨ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਕੀਤੀ ਭਗਵਾਨ ਸ਼ਿਵ ਦੀ ਪੂਜਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਪਾਵਨ ਸਜੇ ਦਰਬਾਰ ਅੱਗੇ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਕੂਲ ਅਤੇ ਬੱਚਿਆਂ ਦੀ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਲਈ ਅਰਦਾਸ ਵੀ ਕੀਤੀ।

ਇਸ ਦੌਰਾਨ ਉਹਨਾਂ ਸਾਰੇ ਬੱਚਿਆਂ ਨੂੰ ਖ਼ੂਬ ਮਿਹਨਤ ਨਾਲ਼ ਆਪਣੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਆ। ਉਹਨਾਂ ਨਾਲ਼ ਹੀ ਭਗਵਾਨ ਭੋਲੇਨਾਥ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦੇ ਹੋਏ ਸਕੂਲ ਦੇ ਸ਼ਤ ਪ੍ਰਤੀਸ਼ਤ ਨਤੀਜੇ ਆਉਣ ਦੀ ਅਰਦਾਸ ਵੀ ਕੀਤੀ। ਬਾਅਦ ਵਿੱਚ ਭਗਵਾਨ ਭੋਲੇਨਾਥ ਜੀ ਨੂੰ ਭੋਗ ਲਗਾਉਣ ਤੋਂ ਬਾਅਦ ਭੋਗ ਦਾ ਪ੍ਰਸ਼ਾਦ ਸਾਰੀ ਸੰਗਤ ਵਿੱਚ ਵੀ ਵਰਤਾਇਆ ਗਿਆ।

ਸਕੂਲ ਦੇ ਚੇਅਰਪਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਭਗਵਾਨ ਭੋਲੇਨਾਥ ਜੀ ਮਹਾਂ ਕਿਰਪਾਲੂ, ਮਹਾਂ ਦਿਆਲੂ ਅਤੇ ਕਰੁਣਾ ਨਿਧਾਨ ਹਨ ਸੋ ਸਾਨੂੰ ਸਾਰਿਆਂ ਨੂੰ ਉਹਨਾਂ ਦੀ ਸ਼ਰਨ ਵਿੱਚ ਰਹਿ ਕੇ ਸਮਸਤ ਸ੍ਰਿਸ਼ਟੀ ਦੇ ਕਲਿਆਣ ਲਈ ਅਰਦਾਸ ਕਰਨੀ ਚਾਹੀਦੀ ਹੈ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਭੋਲੇਨਾਥ ਜੀ ਅੱਗੇ ਪੂਜਾ ਅਰਚਨਾ ਕਰਕੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਅਰਦਾਸ ਕੀਤੀ।

The post ਸਪਰਿੰਗ ਡੇਲ ਸਕੂਲ ਵਿਖੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਕੀਤੀ ਭਗਵਾਨ ਸ਼ਿਵ ਦੀ ਪੂਜਾ appeared first on Ludhiana Live.

ਛੁੱਟੀਆਂ ਤੋਂ ਬਆਦ ਨਵੇਂ ਜੋਸ਼ ਅਤੇ ਉਤਸ਼ਾਹ ਨਾਲ਼ ਵਿਦਿਆਰਥੀਆਂ ਨੇ ਕੀਤੀ ਸਕੂਲ ਵਾਪਸੀ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਬੱਚਿਆਂ ਨੇ ਸਕੂਲ ਵਾਪਸੀ ਕੀਤੀ। ਬੈਂਡ ਦੀ ਮਨਮਹੋਨ ਧੁਨ ਨਾਲ਼ ਬੱਚਿਆ ਦਾ ਨਿੱਘਾ ਸੁਆਗਤ ਕੀਤਾ ਗਿਆ। ਸਕੂਲ ਪਹੁੰਚਣ ‘ਤੇ ਬੱਚਿਆਂ ਦੇ ਚਿਹਰਿਆਂ ‘ਤੇ ਮਿੱਠੀ ਮੁਸਕਾਨ ਨਜ਼ਰ ਆ ਰਹੀ ਸੀ। ਇਸ ਦੌਰਾਨ ਬੱਚਿਆਂ ਨੇ ਨਵੇਂ ਜੋਸ਼ ਅਤੇ ਉਤਸ਼ਾਹ ਨਾਲ਼ ਸਕੂਲ ਅੰਦਰ ਪ੍ਰਵੇਸ਼ ਕੀਤਾ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਦਾ ਖਿੜ੍ਹੇ ਮੱਥੇ ਨਾਲ਼ ਸੁਆਗਤ ਕੀਤਾ। ਉਹਨਾਂ ਨਾਲ਼ ਹੀ ਸਾਰੇ ਬੱਚਿਆਂ ਨੂੰ ਹੋਰ ਦੁਗਣੇ ਜੋਸ਼, ਮਿਹਨਤ, ਲਗਨ ਅਤੇ ਨਵੀਨ ਵਿਚਾਰਾਂ ਨਾਲ਼ ਸਿੱਖਿਆ ਦੇ ਖ਼ੇਤਰ ਵਿੱਚ ਸੂਰਜ ਦੀ ਤਰ੍ਹਾਂ ਚਮਕਣ ਲਈ ਵੀ ਪ੍ਰੇਰਿਆ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਦਾ ਸਕੂਲ ਪਹੁੰਚਣ ‘ਤੇ ਦਿਲੀ ਸੁਆਗਤ ਕੀਤਾ।

The post ਛੁੱਟੀਆਂ ਤੋਂ ਬਆਦ ਨਵੇਂ ਜੋਸ਼ ਅਤੇ ਉਤਸ਼ਾਹ ਨਾਲ਼ ਵਿਦਿਆਰਥੀਆਂ ਨੇ ਕੀਤੀ ਸਕੂਲ ਵਾਪਸੀ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਕਲਾਤਮਕ ਕਿਰਿਆਵਾਂ ਨਾਲ਼ ਭਰਪੂਰ ਸਮਰ ਕੈਂਪ ਹੋਇਆ ਸਮਾਪਤ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਲਾਤਮਕ ਕਿਰਿਆਵਾਂ ਨਾਲ਼ ਭਰਪੂਰ ਸਮਰ ਕੈਂਪ ਦਾ ਸਮਾਪਣ ਬੜੇ ਜੋਸ਼ ਤੇ ਉਤਸ਼ਾਹ ਨਾਲ਼ ਕੀਤਾ ਗਿਆ। ਇਸ ਸਮਰ ਕੈਂਪ ਵਿੱਚ ਪੰਜਵੀਂ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੇ ਭਾਗ ਲੈ ਕੇ ਆਪਣੇ ਅੰਦਰ ਛੁਪੀ ਕਲਾ ਨੂੰ ਹੋਰ ਜ਼ਿਆਦਾ ਪ੍ਰਫੁੱਲਿਤ ਕੀਤਾ।

ਇਸ ਸਮਰ ਕੈਂਪ ਦੌਰਾਨ ਵੱਖ^ਵੱਖ ਗੀਤਵਿਧੀਆਂ ਜਿਵੇਂ ਓਰੇਟਰੀ ਸਕਿਲਜ਼, ਸੈਲਫ਼ ਗਰੂਮਿੰਗ, ਕੈਲੇਗ੍ਰੈਫ਼ੀ, ਕਲਨਰੀ ਆਰਟ, ਟੇਬਲ ਮੈਨਰਜ਼, ਡਾਂਸ ਬੋਨਾਜ਼ਾ (ਜ਼ੁੰਬਾ, ਐਰੋਬਿਕਸ ਹਿਪ ਹੋਪ, ਸੈਮੀਕਲਾਸੀਕਲ) ਸੈਲਫ਼ ਡਿਫ਼ੈਂਸ, ਲੋਕ ਨਾਚ ਅਤੇ ਯੋਗਾ ਆਦਿ ਦਾ ਅਯੋਜਨ ਕਰਕੇ ਬੱਚਿਆਂ ਦੀ ਕਲਾ ਨੂੰ ਹੋਰ ਜ਼ਿਆਦਾ ਨਿਖਾਰਿਆ ਗਿਆ।

ਇਸ ਦੇ ਨਾਲ਼ ਹੀ ਕਰਾਫ਼ਟੀ ਬਰੇਨ ਗਤੀਵਿਧੀਆਂ ਜਿਵੇ ਨੇਮੋਨਿਕ ਗਰਿੱਪ, ਮਿਊਜ਼ਿਕ ਇੰਸਟਰੂਮੈਂਟਲ, ਮਿਊਜ਼ਿਕ ਵੋਕਲ, ਫ਼ਨ ਵਿੱਦ ਸਾਇੰਸ, ਆਰਟ ਐਂਡ ਕਰਾਫ਼ਟ ਪੇਟਿੰਗ ਅਤੇ ਕੰਪਿਊਟਰ ਸਭ ਤੋਂ ਜ਼ਿਆਦਾ ਖਿੱਚ ਦਾ ਕੇਂਦਰ ਰਹੀਆਂ।

ਇਹਨਾਂ ਸਾਰੀਆਂ ਗੀਤਵਿਧੀਆਂ ਵਿੱਚ ਭਾਗ ਲੈ ਕੇ ਬੱਚਿਆਂ ਨੇ ਆਪਣੇ ਦੁਆਰਾ ਬਣਾਈਆਂ ਚੀਜ਼ਾਂ ਦੀ ਪਰਦਰਸ਼ਨੀ ਵੀ ਕੀਤੀ ਤੇ ਅੰੰਤ ਵਿੱਚ ਨੱਚ ਕੇ ਅਤੇ ਧਮਾਲਾਂ ਪਾ ਕੇ ਇਸ ਸਮਰ ਕੈਂਪ ਦਾ ਸਮਾਪਣ ਕੀਤਾ। ਸਮਰ ਕੈਂਪ ਵਿੱਚ ਭਾਗ ਲੈਣ ਵਾਲ਼ੇ ਸਾਰੇ ਬੱਚਿਆਂ ਨੂੰ ਉਹਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਰਟੀਫ਼ਿਕੇਟ ਵੀ ਤਕਸੀਮ ਕੀਤੇ ਗਏ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਮਰ ਕੈਂਪ ਵਿੱਚ ਭਾਗ ਲੈਣ ਵਾਲ਼ੇ ਸਾਰੇ ਬੱਚਿਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਉਹਨਾਂ ਦੀ ਖ਼ੂਬ ਪਿੱਠ ਥਾਪੜੀ। ਉਹਨਾਂ ਨਾਲ਼ ਹੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ। ਸੋ ਹਰ ਬੱਚੇ ਨੂੰ ਆਪਣੇ ਅੰਦਰਲੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ।

ਇਸ ਦੇ ਨਾਲ਼ ਹੀ ਡਾਇਰੈਟਰਜ਼ ਸ਼੍ਰੀ ਮਨਦੀਪ ਵਾਲੀ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਦੀ ਖ਼ੂਬ ਹੌਂਸਲਾ ਅਫ਼ਜ਼ਾਈ ਕੀਤੀ ਤੇ ਨਾਲ਼ ਹੀ ਬੱਚਿਆਂ ਨੂੰ ਕਲਾਤਮਕ ਰੰਗਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਿਆ ਕੇ ਆਪਣੀ ਜ਼ਿੰਦਗੀ ਨੂੰ ਹੋਰ ਖ਼ੂਬਸੂਰਤ ਕਰਨ ਲਈ ਪ੍ਰੇਰਿਆ।

The post ਸਪਰਿੰਗ ਡੇਲ ਸਕੂਲ ਵਿਖੇ ਕਲਾਤਮਕ ਕਿਰਿਆਵਾਂ ਨਾਲ਼ ਭਰਪੂਰ ਸਮਰ ਕੈਂਪ ਹੋਇਆ ਸਮਾਪਤ appeared first on Ludhiana Live.

ਮੈਂਗੋ ਐਕਟੀਵਿਟੀ ਦੌਰਾਨ ਵਿਦਿਆਰਥੀਆਂ ਨੇ ਲਿਆ ਅੰਬਾਂ ਦਾ ਖ਼ੂਬ ਅਨੰਦ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਨੰਨੇ-ਮੁਨੇ ਵਿਦਿਆਰਥਿਆ ਨੇ ਮੈਂਗੋ ਐਕਟੀਵਿਟੀ ਵਿੱਚ ਭਾਗ ਲੈ ਕੇ ਅੰਬਾਂ ਦਾ ਖ਼ੂਬ ਅਨੰਦ ਲਿਆ। ਇਸ ਦੌਰਾਨ ਬੱਚਿਆਂ ਲਈ ਮੈਂਗੋ ਪਾਰਟੀ ਦਾ ਅਯੋਜਨ ਕੀਤਾ ਗਿਆ।

ਇਸ ਦੌਰਾਨ ਬੱਚੇ ਪੀਲੇ ਰੰਗ ਦੇ ਰਸੀਲੇ ਅੰਬ ਆਪਣੇ ਨਾਲ਼ ਲੈ ਕੇ ਆਏ। ਅੰਬਾਂ ਦੇ ਉੱਤੇ ਬਣੀਆਂ ਕਵਿਤਾਵਾਂ ਅਤੇ ਗਾਣਿਆਂ ਦਾ ਵੀ ਬੱਚਿਆਂ ਨੇ ਖ਼ੂਬ ਲੁਤਫ਼ ਉਠਾਇਆ। ਇਸ ਦੇ ਨਾਲ਼ ਹੀ ਛੋਟੇ ਛੋਟੇ ਬੱਚੇ ਅੰਬਾਂ ਦੇ ਰੂਪ ਵਿੱਚ ਸਜੇ ਨਜ਼ਰ ਆਏ। ਬੱਚਿਆਂ ਨੂੰ ਅੰਬਾਂ ਤੋਂ ਬਣਨ ਵਾਲ਼ੇ ਪਦਾਰਥਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਅੰਬਾਂ ਤੋਂ ਬਣਨ ਵਾਲ਼ੀਆਂ ਮਠਿਆਈਆਂ ਨੂੰ ਵੀ ਕੁਕਿੰਗ ਵਿਦਾਉਟ ਫ਼ਾਇਰ ਰਾਹੀਂ ਬਣਾਇਆ ਗਿਆ। ਇਸ ਪੂਰੀ ਗਤੀਵਿਧੀ ਦੌਰਾਨ ਬੱਚਿਆਂ ਨੇ ਆਪਣੇ ਅੰਦਰ ਦਬੇ ਭਾਵਾਂ ਨੂੰ ਪੂਰਾ ਕੀਤਾ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਅੰਬਾਂ ਦੀ ਅਹਿਮੀਅਤ ਬਾਰੇ ਵਿਸਥਾਰ ਨਾਲ਼ ਜਾਣਕਾਰੀ ਦਿੱਤੀ ਤੇ ਨਾਲ਼ ਹੀ ਸਾਰੇ ਬੱਚਿਆਂ ਨੂੰ ਰੋਜ਼ਾਨਾ ਫਲਾਂ ਦਾ ਸੇਵਨ ਕਰਨ ਲਈ ਵੀ ਪ੍ਰੇਰਿਆ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲ਼ੇ ਬੱਚਿਆਂ ਦੀ ਖ਼ੂਬ ਸ਼ਲਾਘਾ ਕੀਤੀ।

The post ਮੈਂਗੋ ਐਕਟੀਵਿਟੀ ਦੌਰਾਨ ਵਿਦਿਆਰਥੀਆਂ ਨੇ ਲਿਆ ਅੰਬਾਂ ਦਾ ਖ਼ੂਬ ਅਨੰਦ appeared first on Ludhiana Live.

ਮਾਂ ਦਿਵਸ ਮੌਕੇ ਰੈਂਪ ਵਾਕ ਵਿੱਚ ਮਾਵਾਂ ਨੇ ਆਪਣੀ ਛੁਪੀ ਹੋਈ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ
ਸਪਰਿੰਗ ਡੇਲ ਪਬਲਿਕ ਸਕੂਲ ਲੁਧਿਆਣਾ ਵਿਖੇ ਮਾਂ ਦਿਵਸ ਮਨਾਇਆ ਗਿਆ । ਮੁੱਖ ਮਹਿਮਾਨ ਅਵਿਨਾਸ਼ ਕੌਰ ਵਾਲੀਆ ਅਤੇ ਡਾ ਸੁਮਨ ਸਾਰਦਾ ਦਾ ਇਸ ਗਰੈਂਡ ਈਵੈਂਟ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਪਤਵੰਤਿਆਂ ਦੁਆਰਾ ਦੀਵੇ ਜਗਾਉਣ ਦੀ ਰਸਮ ਨਾਲ ਕੀਤੀ ਗਈ ਅਤੇ ਇਸ ਤੋਂ ਬਾਅਦ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਦਾ ਮਿਸਾਲੀ ਉੱਦਮ ਨੂੰ ਮਾਵਾਂ ਨਾਲ ਸਾਂਝਾ ਕੀਤਾ ਗਿਆ। ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਦੀ ਸਕੂਲ ਪਾਵਰ ਪੁਆਇੰਟ ਪੇਸ਼ਕਾਰੀ ਵੀ ਮਾਵਾਂ ਨੂੰ ਦਿਖਾਈ ਗਈ।

ਸਪਰਿੰਗ ਡੇਲੀਅਨਜ਼ ਦੁਆਰਾ ਦਿਲ ਨੂੰ ਛੂਹ ਲੈਣ ਵਾਲੇ ਗਾਣੇ ਅਤੇ ਨਾਚ ਦੀ ਪੇਸ਼ਕਾਰੀ ਨੇ ਮੌਜੂਦ ਹਰ ਕਿਸੇ ਨੂੰ ਮਨਮੋਹਕ ਕਰ ਦਿੱਤਾ। ਸਾਰੀਆਂ ਮਾਵਾਂ ਨੇ ਤੰਬੋਲਾ ਖੇਡਣ ਦਾ ਅਨੰਦ ਮਾਣਿਆ । ਇਸ ਦਿਨ ਦਾ ਵਿਸ਼ੇਸ਼ ਆਕਰਸ਼ਣ “ਰੈਂਪ ਵਾਕ” ਸੀ ਜਿਸ ਵਿੱਚ ਮਾਵਾਂ ਨੇ ਆਪਣੀ ਛੁਪੀ ਹੋਈ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਦਿ ਗਲੈਮਰਸ ਲੇਡੀ, ਦ ਕੈਟਵਾਕ ਕੁਈਨ ਅਤੇ ਮਦਰ ਆਫ ਦ ਡੇ ਆਦਿ ਵਰਗੇ ਵੱਖ-ਵੱਖ ਖਿਤਾਬ ਜਿੱਤੇ।

ਸਕੂਲ ਦੇ ਚੇਅਰਪਰਸਨ ਅਤੇ ਮੁੱਖ ਮਹਿਮਾਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੂੰ “ਸਾਡਾ ਮੈਂਟਰ, ਸਾਡੀ ਮਾਂ” ਅਤੇ ਸ੍ਰੀਮਤੀ ਕਮਲ ਪ੍ਰੀਤ ਕੌਰ ਨੂੰ ਇਹ ਖਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ। “ਤੂੰ ਇਕ ਮਾਂ ਹੈਂ, ਜਿਵੇਂ ਕੋਈ ਹੋਰ ਨਹੀਂ। ਸਾਰੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਵਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਮਾਵਾਂ ਅਸਲ ਵਿੱਚ ਧਰਤੀ ‘ਤੇ ਰੱਬ ਦਾ ਅਵਤਾਰ ਹਨ, ਇਸ ਲਈ ਇਹ ਸਾਡਾ ਫਰਜ਼ ਅਤੇ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀਆਂ ਮਾਵਾਂ ਦਾ ਸਨਮਾਨ ਕਰੀਏ ਅਤੇ ਆਦਰ ਕਰੀਏ।

ਮੁੱਖ ਮਹਿਮਾਨ ਡਾ ਸੁਮਨ ਸਾਰਦਾ ਨੇ ਕਿਹਾ ਕਿ ਮਦਰਜ਼ ਡੇਅ ਅੰਨਾ ਰੀਵਜ਼ ਜਾਰਵਿਸ ਦੀ ਬੇਟੀ ਅੰਨਾ ਜਾਰਵਿਸ ਦੇ ਯਤਨਾਂ ਦਾ ਨਤੀਜਾ ਹੈ ਕਿਉਂਕਿ ਉਨ੍ਹਾਂ ਨੇ ਮਦਰਜ਼ ਡੇਅ ਦੀ ਕਲਪਨਾ ਮਾਵਾਂ ਵੱਲੋਂ ਆਪਣੇ ਬੱਚਿਆਂ ਲਈ ਕੀਤੀਆਂ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਦੇ ਤਰੀਕੇ ਵਜੋਂ ਕੀਤੀ ਸੀ।

ਡਾਇਰੈਕਟਰ ਸ੍ਰੀਮਤੀ ਕਮਲ ਪ੍ਰੀਤ ਕੌਰ ਅਤੇ ਸ੍ਰੀ ਅਨਿਲ ਕੁਮਾਰ ਸ਼ਰਮਾ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਹਮੇਸ਼ਾਂ ਪਾਲਣਾ ਕਰਨ ਲਈ ਸੇਧ ਦਿੱਤੀ।

The post ਮਾਂ ਦਿਵਸ ਮੌਕੇ ਰੈਂਪ ਵਾਕ ਵਿੱਚ ਮਾਵਾਂ ਨੇ ਆਪਣੀ ਛੁਪੀ ਹੋਈ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਲੇਬਰ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੇਬਰ ਦਿਵਸ ਨੂੰ ਬੜੇ ਹੀ ਸੁਚਾਰੂ ਰੂਪ ਵਿੱਚ ਮਨਾਇਆ ਗਿਆ। ਇਸ ਸੰਬੰਧ ਵਿੱਚ ਸਾਰੇ ਕਰਮਚਾਰੀਆਂ ਨੂੰ ਇਕੱਠਾ ਕਰਕੇ ਉਹਨਾਂ ਦੀ ਪਿੱਠ ਥਾਪੜੀ ਗਈ। ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਸਾਰੇ ਕਰਮਚਾਰੀਆਂ ਨੂੰ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ‘ਤੇ ਇਨਾਮ ਦੇ ਕੇ ਸਨਮਾਇਆ ਗਿਆ। ਇਸ ਸੰਬੰਧ ਵਿੱਚ ਸਾਰੇ ਬੱਚਿਆਂ ਨੂੰ ਵੀ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਕਰਮਚਾਰੀਆਂ ਨੂੰ ਞੂਬ ਸ਼ਾਬਾਸ਼ੀ ਦਿੱਤੀ ਤੇ ਨਾਲ਼ ਹੀ ਭਵਿੱਖ ਵਿੱਚ ਵੀ ਇੰਝ ਹੀ ਪੂਰੇ ਜੋਸ਼ ਅਤੇ ਸ਼ਿੱਦਤ ਨਾਲ਼ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਕਰਮਚਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਲੇਬਰ ਡੇਅ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਲੇਬਰ ਦਿਵਸ appeared first on Ludhiana Live.