ssg school Archives - Ludhiana Live

GGS ਸਕੂਲ ਦੇ ਵਿਦਿਆਰਥੀਆਂ ਦਾ ਕਰਾਟੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਨਾਨਕ ਦੇਵ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਕਰਵਾਏ ਗਏ ਸਹੋਦਿਆ ਕਰਾਟੇ ਟੂਰਨਾਮੈਂਟ ਵਿੱਚ ਸਕੂਲ ਵਿਦਿਆਰਥੀ ਜੁਗਰਾਜ ਸਿੰਘ, ਤਰਨਜੀਤ ਸਿੰਘ, ਗੁੁਰਕੀਰਤ ਸਿੰਘ ਨੇ ਭਾਗ ਲਿਆ। ਅੰਡਰ -17 ਵਿੱਚ ਪ੍ਰਦਰਸ਼ਨ ਕਰਦੇ ਹੋਏ ਗੁਰਕੀਰਤ ਸਿੰਘ ਕਾਂਸੀ ਦਾ ਤਗਮਾ ਜਿੱਤਿਆ ਹੈ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਗੁਰਕੀਰਤ ਵਧਾਈ ਦਿੰਦੇ ਹੋਏ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਵੀ ਹੌਸਲਾ ਕੀਤੀ। ਉਹਨਾਂ ਨੇ ਬੱਚਿਆਂ ਨੂੰ ਇਹ ਵੀ ਦੱਸਿਆ ਕਿ ਕਰਾਟੇ ਜਿੱਥੇ ਸਾਡਾ ਆਤਮ ਵਿਸ਼ਵਾਸ ਵਧਾਉਂਦੇ ਹਨ ਉੱਥੇ ਸਾਨੂੰ ਆਪਣੀ ਸੁਰੱਖਿਆ ਆਪ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

The post GGS ਸਕੂਲ ਦੇ ਵਿਦਿਆਰਥੀਆਂ ਦਾ ਕਰਾਟੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.