stampede Archives - Ludhiana Live

ਤੜਕਸਾਰ ਸ਼ਮਸ਼ਾਨਘਾਟ ‘ਚ ਮੱਚ ਗਈ ਭਗਦੜ , ਨਜ਼ਾਰਾ ਦੇਖ ਲੋਕ ਰਹਿ ਗਏ ਹੈਰਾਨ
ਪਟਿਆਲਾ: ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਕਲੌਦੀ ਗੇਟ ਸ਼ਮਸ਼ਾਨਘਾਟ ਵਿਖੇ ਇੱਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ, ਜੋ ਸ਼ੁੱਕਰਵਾਰ ਸਵੇਰੇ ਆਪਣੇ ਚਾਚੇ ਦੇ ਫੁੱਲ ਚੁਗਣ ਦੀ ਰਸਮ ਤਹਿਤ ਸ਼ਮਸ਼ਾਨਘਾਟ ਪੁੱਜਾ ਸੀ। ਸਿਰ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਘੇਰਾ ਪਾ ਕੇ ਬੈਠੇ ਸਨ।ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

The post ਤੜਕਸਾਰ ਸ਼ਮਸ਼ਾਨਘਾਟ ‘ਚ ਮੱਚ ਗਈ ਭਗਦੜ , ਨਜ਼ਾਰਾ ਦੇਖ ਲੋਕ ਰਹਿ ਗਏ ਹੈਰਾਨ appeared first on Ludhiana Live.

ਪੰਜਾਬ ਦੇ ਸਟੇਡੀਅਮ ‘ਚ ਮਚੀ ਭਗਦੜ, ਗੱਲ ਕਰਦੇ-ਕਰਦੇ ਖਿਡਾਰੀ ਦੀ ਹੋਈ ਮੌਤ
ਲੁਧਿਆਣਾ : ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ‘ਚ ਖੇਡੇ ਜਾ ਰਹੇ ਖੇਡ ਵਤਨ ਪੰਜਾਬ ਦੀਆ ਸੀਜ਼ਨ-3 ਦੇ ਖੇਡ ਮੁਕਾਬਲੇ ‘ਚ ਹਿੱਸਾ ਲੈਣ ਆਏ ਇਕ ਐਥਲੀਟ ਦੀ ਹੌਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ। ਜਦੋਂ ਉਸ ਨੂੰ ਦਿਲ ਦਾ ਦੌਰਾ ਪਿਆ ਤਾਂ ਕੋਈ ਮੋਬਾਈਲ ‘ਤੇ ਖੇਡਾਂ ਦੀ ਵੀਡੀਓ ਬਣਾ ਰਿਹਾ ਸੀ। ਫਿਰ ਸਾਰੀ ਘਟਨਾ ਮੋਬਾਈਲ ਵਿੱਚ ਕੈਦ ਹੋ ਗਈ। ਵੀਡੀਓ ਮੁਤਾਬਕ ਵਰਿੰਦਰ ਕਿਸੇ ਨਾਲ ਗੱਲ ਕਰਦੇ ਹੋਏ ਅਚਾਨਕ ਹੇਠਾਂ ਡਿੱਗ ਗਿਆ, ਜਿਸ ਕਾਰਨ ਉੱਥੇ ਮੌਜੂਦ ਹੋਰ ਖਿਡਾਰੀ ਵੀ ਉਸ ਵੱਲ ਭੱਜਦੇ ਹੋਏ ਨਜ਼ਰ ਆ ਰਹੇ ਹਨ। ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਆਪਣੇ ਘਰ ਜਲੰਧਰ ਲੈ ਗਿਆ।

The post ਪੰਜਾਬ ਦੇ ਸਟੇਡੀਅਮ ‘ਚ ਮਚੀ ਭਗਦੜ, ਗੱਲ ਕਰਦੇ-ਕਰਦੇ ਖਿਡਾਰੀ ਦੀ ਹੋਈ ਮੌਤ appeared first on Ludhiana Live.

ਹਥਰਸ ਤੋਂ ਵੱਡੀ ਖਬਰ, ਸਤਿਸੰਗ ‘ਚ ਮਚੀ ਭਗਦੜ, ਹੁਣ ਤੱਕ 27 ਲੋਕਾਂ ਦੀ ਮੌ/ਤ, ਮ/ਰਨ ਵਾਲਿਆਂ ‘ਚ ਜ਼ਿਆਦਾਤਰ ਔਰਤਾਂ
ਹਾਥਰਸ: ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੀਐਮਓ ਮੁਤਾਬਕ 27 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਭਗਦੜ ਵਿੱਚ ਮਰਨ ਵਾਲੀਆਂ ਔਰਤਾਂ ਦੀ ਗਿਣਤੀ ਸਭ ਤੋਂ ਵੱਧ ਹੈ। ਘਟਨਾ ਤੋਂ ਬਾਅਦ ਚਾਰੇ ਪਾਸੇ ਹਾਹਾਕਾਰ ਮੱਚ ਗਈ ਹੈ। ਪੁਲਸ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ। ਸੂਚਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਇਹ ਸਤਿਸੰਗ ਹਾਥਰਸ ਦੇ ਫੁਲਰਾਏ ਮੁਗਲਗੜ੍ਹੀ ਵਿਖੇ ਕਰਵਾਇਆ ਗਿਆ। ਇਹ ਸਤਿਸੰਗ ਸਰਕਾਰ ਨਾਰਾਇਣ ਵਿਸ਼ਵ ਹਰੀ ਭੋਲੇ ਬਾਬਾ ਦਾ ਦੱਸਿਆ ਜਾ ਰਿਹਾ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਵਿੱਚ ਹੋਏ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਜ਼ਖਮੀਆਂ ਦੇ ਸਹੀ ਇਲਾਜ ਲਈ ਵੀ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਏਟਾ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਭਗਦੜ ਵਿੱਚ ਲੋਕਾਂ ਦੀ ਮੌਤ ਹੋਈ ਹੈ। 27 ਲਾਸ਼ਾਂ ਪੋਸਟਮਾਰਟਮ ਲਈ ਆਈਆਂ ਹਨ, ਜਿਨ੍ਹਾਂ ਵਿੱਚੋਂ 23 ਔਰਤਾਂ, 3 ਬੱਚੇ ਅਤੇ ਇੱਕ ਮਰਦ ਹੈ।

The post ਹਥਰਸ ਤੋਂ ਵੱਡੀ ਖਬਰ, ਸਤਿਸੰਗ ‘ਚ ਮਚੀ ਭਗਦੜ, ਹੁਣ ਤੱਕ 27 ਲੋਕਾਂ ਦੀ ਮੌ/ਤ, ਮ/ਰਨ ਵਾਲਿਆਂ ‘ਚ ਜ਼ਿਆਦਾਤਰ ਔਰਤਾਂ appeared first on Ludhiana Live.

ਪੰਜਾਬ ਦੇ ਪਿੰਡਾ ‘ਚ ਤੜਕੇ ਹੀ ਮਚੀ ਭਗਦੜ ਘਰਾਂ ‘ਚ ਵੜੀ ਪੁਲਿਸ, ਪੜ੍ਹੋ ਪੂਰੀ ਖਬਰ
ਖੰਨਾ: ਖੰਨਾ ਵਿੱਚ ਅੱਜ ਤੜਕੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ‘ਕਾਸੋ ਆਪ੍ਰੇਸ਼ਨ’ ਤਹਿਤ ਕਰੀਬ 60-70 ਪੁਲਿਸ ਅਧਿਕਾਰੀਆਂ ਨੇ ਕੀਤੀ ਸੀ। ਇਸ ਦੌਰਾਨ ਪੁਲੀਸ ਵੱਲੋਂ ਘਰਾਂ ’ਤੇ ਛਾਪੇ ਮਾਰੇ ਗਏ।

ਇਸ ਛਾਪੇਮਾਰੀ ਦੀ ਅਗਵਾਈ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਵੱਲੋਂ ਕੀਤਾ ਗਿਆ। ਡੀ.ਐਸ.ਪੀ. ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਨਸ਼ਿਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ‘ਕਾਸੋ ਆਪ੍ਰੇਸ਼ਨ’ ਤਹਿਤ ਸਵੇਰੇ 6 ਵਜੇ ਛਾਪੇਮਾਰੀ ਕੀਤੀ ਗਈ।

ਇਸ ਦੌਰਾਨ ਖੰਨਾ ਦੀ ਮੀਟ ਮੰਡੀ ਖੇਤਰ ਤੋਂ ਇਲਾਵਾ ਪਿੰਡ ਦਹੇੜੂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਡੀ.ਐਸ.ਪੀ. ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਜੋ ਵੀ ਬਰਾਮਦਗੀ ਹੋਵੇਗੀ, ਉਸ ਦਾ ਖੁਲਾਸਾ ਬਾਅਦ ਵਿੱਚ ਕੀਤਾ ਜਾਵੇਗਾ।

The post ਪੰਜਾਬ ਦੇ ਪਿੰਡਾ ‘ਚ ਤੜਕੇ ਹੀ ਮਚੀ ਭਗਦੜ  ਘਰਾਂ ‘ਚ ਵੜੀ ਪੁਲਿਸ, ਪੜ੍ਹੋ ਪੂਰੀ ਖਬਰ appeared first on Ludhiana Live.

ਲੁਧਿਆਣਾ ‘ਚ ਧ.ਮਾਕਾ, ਲੋਕ ਘਰਾਂ ‘ਚੋਂ ਨਿਕਲੇ ਬਾਹਰ, ਮਚੀ ਭ.ਗਦੜ
ਲੁਧਿਆਣਾ : ਫੋਕਲ ਪੁਆਇੰਟ ਰਾਜੀਵ ਗਾਂਧੀ ਕਾਲੋਨੀ ‘ਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਢਹਿ ਗਿਆ, ਜਦਕਿ ਅੱਗ ‘ਚ ਮਾਂ-ਪੁੱਤ ਗੰਭੀਰ ਰੂਪ ‘ਚ ਝੁਲਸ ਗਏ। ਪ੍ਰਧਾਨ ਵਿਜੇਂਦਰ ਚੰਡਾਲੀਆ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਇਕ ਘਰ ‘ਚ ਜ਼ੋਰਦਾਰ ਧਮਾਕਾ ਹੋਇਆ ਅਤੇ ਘਰ ਦੀ ਛੱਤ ਉੱਡ ਗਈ, ਜਿਸ ਦਾ ਮਲਬਾ ਲੋਕਾਂ ਦੇ ਘਰਾਂ ਦੀਆਂ ਛੱਤਾਂ ‘ਤੇ ਪਹੁੰਚ ਗਿਆ।

ਧਮਾਕੇ ਤੋਂ ਬਾਅਦ ਘਰ ‘ਚ ਅੱਗ ਲੱਗ ਗਈ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ ਅਤੇ ਲੋਕ ਘਰਾਂ ‘ਚੋਂ ਬਾਹਰ ਨਿਕਲ ਕੇ ਸੜਕ ‘ਤੇ ਦੌੜ ਗਏ। ਪ੍ਰਧਾਨ ਚੰਦਾਲੀਆ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਲਲਿਤਾ ਦੇਵੀ ਨੇ ਦੱਸਿਆ ਕਿ ਉਹ ਵਿਧਵਾ ਹੈ ਅਤੇ ਆਪਣੇ ਬੇਟੇ ਸੋਨੂੰ ਪੰਡਿਤ ਨਾਲ ਘਰ ਵਿੱਚ ਰਹਿੰਦੀ ਹੈ, ਸੋਨੂੰ 10ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਮਜ਼ਦੂਰੀ ਕਰਦਾ ਹੈ।

ਸਵੇਰੇ ਜਦੋਂ ਉਹ ਗੈਸ ਚੁੱਲ੍ਹੇ ‘ਤੇ ਨਾਸ਼ਤਾ ਬਣਾ ਰਹੀ ਸੀ। ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਗਈ, ਜੋ ਤੇਜ਼ੀ ਨਾਲ ਪੂਰੇ ਕਮਰੇ ਵਿੱਚ ਫੈਲ ਗਈ। ਇਸ ਦੌਰਾਨ ਉਸ ਦਾ ਲੜਕਾ ਅੱਗ ਵਿਚ ਬੁਰੀ ਤਰ੍ਹਾਂ ਝੁਲਸ ਗਿਆ। ਉਹ ਵੀ ਜ਼ਖਮੀ ਹੋ ਗਈ, ਅੱਗ ਕਾਬੂ ਤੋਂ ਬਾਹਰ ਹੋ ਗਈ, ਜਿਸ ਨੂੰ ਦੇਖਦਿਆਂ ਹੀ ਉਹ ਦੋਵੇਂ ਘਰੋਂ ਬਾਹਰ ਨਿਕਲੇ ਹੀ ਸਨ ਕਿ ਜ਼ੋਰਦਾਰ ਧਮਾਕਾ ਹੋ ਗਿਆ। ਗੈਸ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਉੱਡ ਗਈ ਅਤੇ ਅੱਗ ਲੱਗਣ ਕਾਰਨ ਉਨ੍ਹਾਂ ਦਾ ਸਾਰਾ ਸਾਮਾਨ, ਜ਼ਰੂਰੀ ਦਸਤਾਵੇਜ਼, ਨਕਦੀ ਆਦਿ ਸੜ ਕੇ ਸੁਆਹ ਹੋ ਗਿਆ।ਬੁਰੀ ਤਰ੍ਹਾਂ ਸੜ ਚੁੱਕੇ ਪੁੱਤਰ ਨੂੰ ਪੀ.ਜੀ.ਆਈ. ਰੈਫਰ ਕੀਤਾ ਗਿਆ, ਜਿੱਥੇ ਉਸ ਨੂੰ ਪੱਟੀ ਬੰਨ੍ਹ ਕੇ ਵਾਪਸ ਭੇਜ ਦਿੱਤਾ ਗਿਆ। ਪ੍ਰਧਾਨ ਚੰਡਾਲੀਆ ਨੇ ਕਿਹਾ ਕਿ ਪੀੜਤ ਵਿਧਵਾ ਦੀ ਹਾਲਤ ਨੂੰ ਦੇਖਦੇ ਹੋਏ ਲੋਕਾਂ ਨੇ ਵੱਧ ਤੋਂ ਵੱਧ ਮਦਦ ਕੀਤੀ, ਜਦਕਿ ਪੀੜਤ ਨੇ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ।

The post ਲੁਧਿਆਣਾ ‘ਚ ਧ.ਮਾਕਾ, ਲੋਕ ਘਰਾਂ ‘ਚੋਂ ਨਿਕਲੇ ਬਾਹਰ, ਮਚੀ ਭ.ਗਦੜ appeared first on Ludhiana Live.