state leval Archives - Ludhiana Live

ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ-ਜ਼ਿਲ੍ਹਾ ਖੇਡ ਅਫ਼ਸਰ
ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-02 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਉਮਰ ਵਰਗਾਂ ਵਿੱਚ 25 ਖੇਡਾਂ ਦੇ ਮੁਕਾਬਲੇ ਕਰਵਾਏ ਗਏ।

ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋਹ-ਖੋਹ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸੂਟਿੰਗ, ਸਾਫਟਬਾਲ, ਤੈਰਾਕੀ ,ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸਿੰਗ, ਵੇਟਲਿਫਟਿੰਗ ਅਤੇ ਕੁਸਤੀ ਸ਼ਾਮਲ ਹਨ।

ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਮਲਟੀਪਰਪਰਜ ਹਾਲ ਵਿੱਚ ਹੋਏ ਵਾਲੀਬਾਲ ਸ਼ੂਟਿੰਗ ਮੈਚਾਂ ਵਿੱਚ ਉਮਰ ਵਰਗ 31-40 ਸਾਲ ਦੇ ਵਿੱਚ ਸਿੱਧਵਾਂ ਕਲਾਂ ਪਹਿਲਾਂ ਸਥਾਨ, ਪਿੰਡ ਕਨੇਚ ਦੂਜਾ ਸਥਾਨ ਅਤੇ ਸਾਹਨੇਵਾਲ ਤੀਜਾ ਸਥਾਨ ਪ੍ਰਾਪਤ ਕੀਤਾ, ਉਮਰ ਵਰਗ 41-55 ਸਾਲ ਦੇ ਵਿੱਚ ਲੁਧਿਆਣਾ ਪਹਿਲਾਂ ਸਥਾਨ ਅਤੇ ਡੇਹਲੋ ਦੂਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 56-65 ਸਾਲ ਵਿੱਚ ਕੋਠੇ ਹਾਂਸ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।

ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਹਾਕੀ ਦੇ ਮੁਕਾਬਲਿਆਂ ਵਿੱਚ ਉਮਰ ਵਰਗ 21-30 ਲੜਕਿਆਂ ਦੇ ਵਿੱਚ ਜਰਖੜ ਨੇ ਕਿਲਾ ਰਾਏਪੁਰ ਦੀ ਟੀਮ ਨੂੰ 3-2 ਫਰਕ ਨਾਲ ਹਰਾਇਆ। ਸਾਫਟਬਾਲ – ਉਮਰ ਵਰਗ 21 ਸਾਲ ਦੇ ਵਿੱਚ ਐਸ.ਸੀ.ਡੀ. ਸਰਕਾਰੀ ਕਾਲਜ ਨੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਨੂੰ 8-7 ਦੇ ਫਰਕ ਨਾਲ ਹਰਾਇਆ ਜਦਕਿ ਗੁਰੂ ਨਾਨਕ ਮਾਡਲ ਸਕੂਲ ਢੋਲੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਸਾਬਾਦ ਨੂੰ 3-2 ਦੇ ਫਰਕ ਨਾਲ ਮਾਤ ਪਾਈ।

ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਅੰਡਰ-21 ਸਾਲ ਲੜਕਿਆਂ ਵਿੱਚ ਮਿਲਨ ਮਲਹੋਤਰਾ ਪਹਿਲਾਂ ਸਥਾਨ, ਵਰਿੰਦਰਜੀਤ ਸਿੰਘ ਦੂਜਾ ਸਥਾਨ, ਰਾਜਵੀਰ ਤੀਜਾ ਸਥਾਨ ਅਤੇ ਤਨਮਯ ਨੇ ਚੌਥਾ ਸਥਾਨ ਪ੍ਰਾਪਤ ਕੀਤਾ।  ਉਮਰ ਵਰਗ ਅੰਡਰ-17 ਸਾਲ ਵਿੱਚ ਕ੍ਰਿਸ਼ਵ ਕਪਲਿਸ ਪਹਿਲਾਂ ਸਥਾਨ ਜਸਰਾਜ ਸਿੰਘ ਨੇ ਦੂਜਾ ਸਥਾਨ ਇਸ਼ਾਨ ਨੇ ਤੀਜਾ ਸਥਾਨ ਅਤੇ ਰਾਘਵ ਭਾਟੀਆ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

The post ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖੀਰਲੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ-ਜ਼ਿਲ੍ਹਾ ਖੇਡ ਅਫ਼ਸਰ appeared first on Ludhiana Live.

NSPS ਜੂਡੋ ਖਿਡਾਰੀ ਸਟੇਟ ਚੈਂਪੀਅਨਸ਼ਿਪ ਲਈ ਚੁਣੇ ਗਏ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ ਜ਼ਿਲ੍ਹਾ ਜੂਡੋ ਚੈਂਪੀਅਨਸ਼ਿਪ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਉਭਰਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਵੱਖ-ਵੱਖ ਵਰਗਾਂ ਵਿੱਚ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਓਵਰਆਲ ਦੂਜਾ ਸਥਾਨ ਹਾਸਲ ਕੀਤਾ। ਜਸਕੀਰਤ ਸਿੰਘ ਅਤੇ ਅਮਰਜੀਤ ਸਿੰਘ ਨੇ ਕ੍ਰਮਵਾਰ 66 ਕਿਲੋ ਅਤੇ 60 ਕਿਲੋ ਤੋਂ ਘੱਟ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ।

ਇਨ੍ਹਾਂ ਦੋਵਾਂ ਨੇ ਅੰਡਰ-19 ਵਰਗ ਵਿੱਚ ਭਾਗ ਲਿਆ ਹੈ ਅਤੇ ਰਾਜ ਪੱਧਰੀ ਟੂਰਨਾਮੈਂਟ ਲਈ ਚੁਣਿਆ ਗਿਆ ਹੈ। ਹਾਲਾਂਕਿ ਸਹਿਜਦੀਪ ਸਿੰਘ ਅਤੇ ਕਬੀਰ ਵਰਮਾ, ਦੋਵਾਂ ਨੇ ਕ੍ਰਮਵਾਰ 81 ਕਿਲੋ ਅਤੇ 73 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਕ ਹੋਰ ਖਿਡਾਰੀ ਜੋਬਨਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਵਿੱਚ ਜਗਵਿੰਦਰ ਸਿੰਘ 50 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਸਫ਼ਲ ਰਿਹਾ।

The post NSPS ਜੂਡੋ ਖਿਡਾਰੀ ਸਟੇਟ ਚੈਂਪੀਅਨਸ਼ਿਪ ਲਈ ਚੁਣੇ ਗਏ appeared first on Ludhiana Live.

ਐਨਐਸਪੀਐਸ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਲੁਧਿਆਣਾ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦਸਵੀਂ ਜਮਾਤ ਦੀ ਲਵਜੋਤ ਕੌਰ ਨੇ ਅੰਡਰ-21 (78 ਕਿਲੋ) ਵਰਗ ਵਿੱਚ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਸ ਨੂੰ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ

ਹਾਲਾਂਕਿ ਪਲੱਸ ਟੂ ਆਰਟਸ ਦੇ ਦਿਲਪ੍ਰੀਤ ਸਿੰਘ ਨੇ ਜ਼ਿਲ੍ਹਾ ਜੂਡੋ ਚੈਂਪੀਅਨਸ਼ਿਪ ਵਿੱਚ ਭਾਰ ਵਰਗ (73 ਕੇਜੀ ਤੋਂ ਘੱਟ) ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਸ ਨੂੰ ਸਟੇਟ ਜੂਡੋ ਚੈਂਪੀਅਨਸ਼ਿਪ ਲਈ ਵੀ ਚੁਣਿਆ ਗਿਆ ਹੈ। ਇਹ ਸਮਾਗਮ ਗੁਰੂ ਨਾਨਕ ਸਟੇਡੀਅਮ ਦੇ ਮਲਟੀਪਰਪਜ਼ ਹਾਲ ਵਿਖੇ ਕਰਵਾਇਆ ਗਿਆ।

ਖਿਡਾਰੀਆਂ ਅਤੇ ਸਕੂਲ ਦੇ ਡੀਪੀ ਮਿਸਟਰ ਗਗਨਦੀਪ ਅਤੇ ਹਰਮੀਤ ਕੌਰ ਵੜੈਚ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਅਤੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਖੇਡਾਂ ਦੇ ਸਾਰੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

The post ਐਨਐਸਪੀਐਸ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.