stolen jewellery and cash Archives - Ludhiana Live

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
ਲੁਧਿਆਣ : ਸਥਾਨਕ ਮੋਤੀ ਨਗਰ ‘ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਵਰੁਣ ਪੁਰੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਸ੍ਰੀਨਗਰ ਗਿਆ ਹੋਇਆ ਸੀ।

ਜਦੋਂ ਉਹ ਘਰ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਪਿਆ ਸਾਮਾਨ ਤੇ ਨਗਦੀ ਚੋਰੀ ਹੋ ਚੁੱਕੀ ਸੀ, ਜਿਸ ‘ਤੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ, ਪਰ ਹਾਲ ਦੀ ਘੜੀ ਚੋਰਾਂ ਦਾ ਕੁਝ ਪਤਾ ਨਹੀਂ ਲੱਗਾ

The post ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ appeared first on Ludhiana Live.