story writer sukhjit Archives - Ludhiana Live

ਸਰਕਾਰੀ ਕਾਲਜ ‘ਚ ਕਹਾਣੀਕਾਰ ਸੁਖਜੀਤ ਨਾਲ ਰੂ-ਬਰੂ ਸਮਾਗਮ 12 ਜੁਲਾਈ ਨੂੰ
ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਭਾਸ਼ਾ ਵਿਭਾਗ ਵਲੋਂ ਇੱਕ ਸਮਾਗਮ ਉਲੀਕਿਆ ਗਿਆ ਹੈ ਜਿਸ ਵਿੱਚ ਸਮਕਾਲੀ ਪੰਜਾਬੀ ਸਾਹਿਤ ਜਗਤ ਵਿੱਚ ਪ੍ਰਮੁੱਖ ਸਥਾਨ ਰੱਖਣ ਵਾਲੇ, ਇਸ ਵਰ੍ਹੇ ਦੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਅਤੇ ਪੰਜਾਬੀ ਦੇ ਹਰਮਨ ਪਿਆਰੇ ਕਹਾਣੀਕਾਰ ਸ਼੍ਰੀ ਸੁਖਜੀਤ 12 ਜੁਲਾਈ ਨੂੰ ਸਰੋਤਿਆਂ ਦੇ ਰੂ-ਬਰੂ ਹੋਣਗੇ।

ਡਾ. ਸ਼ਰਮਾ ਨੇ ਅੱਗੇ ਦੱਸਿਆ ਕਿ ਸ਼੍ਰੀ ਸੁਖਜੀਤ ਨਾਲ ਰੂ-ਬਰੂ ਦਾ ਇਹ ਸਾਹਿਤਕ ਸਮਾਗਮ ਬੁੱਧਵਾਰ ਨੂੰ ਸਰਕਾਰੀ ਕਾਲਜ (ਲੜਕੀਆਂ) ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਵਿਖੇ ਰੱਖਿਆ ਗਿਆ ਹੈ ਜਿਸ ਵਿੱਚ ਸ਼੍ਰੀ ਸੁਖਜੀਤ ਵਿਦਿਆਰਥੀਆ ਨਾਲ ਆਪਣੀ ਸਿਰਜਣ ਪ੍ਰਕਿਰਿਆ ਅਤੇ ਜੀਵਨ ਦੇ ਅਨੁਭਵ ਸਾਂਝੇ ਕਰਨਗੇ। ਸ਼੍ਰੀ ਸੁਖਜੀਤ ਦੀ ਸਾਹਿਤਕ ਸਿਰਜਣਾ ਬਾਰੇ ਕਹਾਣੀਕਾਰ ਸ਼੍ਰੀ ਬਲਵਿੰਦਰ ਗਰੇਵਾਲ ਵਿਸਥਾਰ ਵਿੱਚ ਚਰਚਾ ਕਰਨਗੇ।

The post ਸਰਕਾਰੀ ਕਾਲਜ ‘ਚ ਕਹਾਣੀਕਾਰ ਸੁਖਜੀਤ ਨਾਲ ਰੂ-ਬਰੂ ਸਮਾਗਮ 12 ਜੁਲਾਈ ਨੂੰ appeared first on Ludhiana Live.