street and roads Archives - Ludhiana Live

ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਮੱਕੜ ਕਲੋਨੀ ਵਾਰਡ 29, 30, ਗਲੀ ਨੰ: 11 ਅਤੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ। ਵਾਰਡ ਨੰਬਰ 40 ਮੁਹੱਲਾ ਕੋਟ ਮੰਗਲ ਸਿੰਘ ਵਿੱਚ ਗਲੀ ਨੰਬਰ 17-ਏ ਅਤੇ 17-ਬੀ ਵਿਖੇ ਆਰ.ਐਮ.ਸੀ. ਰੋਡ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 50 ਵਿੱਚ ਫੈਡਰਲ ਬੈਂਕ ਰੋਡ ਦਾ ਕੰਮ ਅਤੇ ਲਿੰਕ ਰੋਡ ਦਾ ਕੰਮ ਵੀ ਮੁਕੰਮਲ ਕੀਤਾ ਗਿਆ।

ਇਸ ਤੋਂ ਇਲਾਵਾ ਮੁਹੱਲਾ ਪ੍ਰਭਾਤ ਨਗਰ ਗਲੀ ਨੰਬਰ 7, ਮੁਹੱਲਾ ਰਾਮ ਨਗਰ ਗਲੀ ਨੰਬਰ 21, ਵਾਰਡ 50 ਵਿੱਚ ਬਣੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਖਾਸ ਕਰਕੇ ਮੱਕੜ ਕਲੋਨੀ ਅਜਿਹਾ ਇਲਾਕਾ ਸੀ ਜਿੱਥੇ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ‘ਚ ਸੀਵਰੇਜ ਦਾ ਪਾਣੀ ਪੁੱਜ ਜਾਂਦਾ ਸੀ, ਸਰਕਾਰ ਵੱਲੋਂ ਸੜਕਾਂ ਬਣਾਉਣ ਲਈ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ।

The post ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ appeared first on Ludhiana Live.

ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ – ਵਿਧਾਇਕ ਬੱਗਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 35 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਬੱਗਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਿਪਟਾਰਾ ਵੀ ਕੀਤਾ ।

ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ – ਵਿਧਾਇਕ ਬੱਗਾ appeared first on Ludhiana Live.