strike ended Archives - Ludhiana Live

ਪੰਜਾਬ ਦੀਆਂ ਮੰਡੀਆਂ ‘ਚ ਮਜ਼ਦੂਰਾਂ ਦੀ ਹੜਤਾਲ ਖਤਮ, ਕੈਬਨਿਟ ‘ਚ ਹੋਵੇਗਾ ਮਜ਼ਦੂਰੀ ਦਾ ਫੈਸਲਾ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਹੜਤਾਲ ਖਤਮ ਹੋ ਗਈ ਹੈ। ਮੰਤਰੀ ਮੰਡਲ ਨੇ 11 ਅਕਤੂਬਰ ਨੂੰ ਤਨਖਾਹਾਂ ਵਿੱਚ ਵਾਧੇ ਬਾਰੇ ਫੈਸਲਾ ਲੈਣ ਦਾ ਵਾਅਦਾ ਕੀਤਾ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਹੜਤਾਲ ਖਤਮ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ। ਜਿਸ ਕਾਰਨ ਦਲਾਲਾਂ ਅਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ। ਐਸਡੀਐਮ ਸਵਾਤੀ ਟਿਵਾਣਾ ਨੇ ਮੌਕੇ ’ਤੇ ਪਹੁੰਚ ਕੇ ਵਰਕਰਾਂ ਨੂੰ ਭਰੋਸਾ ਦਿੱਤਾ ਜਿਸ ਮਗਰੋਂ ਕੰਮ ਸ਼ੁਰੂ ਕਰਵਾਇਆ ਗਿਆ।

ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਕਿਹਾ ਕਿ 2011 ਤੋਂ ਬਾਅਦ ਮਜ਼ਦੂਰੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਜਿਸ ਸਬੰਧੀ ਪੰਜਾਬ ਸਰਕਾਰ ਨਾਲ ਲਗਾਤਾਰ ਗੱਲਬਾਤ ਹੋ ਰਹੀ ਸੀ। ਪੰਜਾਬ ਦੀਆਂ ਮੰਡੀਆਂ ਵਿੱਚ 7 ​​ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਗਈ ਸੀ। ਇਸ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਮੇਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਹੋਰ ਕੰਮ ਪ੍ਰਭਾਵਿਤ ਹੋਇਆ।

The post ਪੰਜਾਬ ਦੀਆਂ ਮੰਡੀਆਂ ‘ਚ ਮਜ਼ਦੂਰਾਂ ਦੀ ਹੜਤਾਲ ਖਤਮ, ਕੈਬਨਿਟ ‘ਚ ਹੋਵੇਗਾ ਮਜ਼ਦੂਰੀ ਦਾ ਫੈਸਲਾ appeared first on Ludhiana Live.

PRTC-PUNBUS ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਇਨ੍ਹਾਂ ਮੰਗਾਂ ‘ਤੇ ਬਣੀ ਸਹਿਮਤੀ
ਪੰਜਾਬ ਵਿੱਚ PRTC ਅਤੇ ਪਨਬਸ ਮੁਲਾਜ਼ਮ ਸਵੇਰ ਤੋਂ ਹੜਤਾਲ ‘ਤੇ ਸਨ, ਜਿਨ੍ਹਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਦੱਸ ਦਈਏ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ‘ਤੇ ਹਾਮੀ ਭਰ ਦਿੱਤੀ ਹੈ ਅਤੇ ਕੁਝ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ। ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਪੰਜ ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਵੀ ਗੱਲ ਆਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਅਗਲੇ 15 ਦਿਨਾਂ ਤੱਕ ਬਹਾਲ ਕਰ ਦਿੱਤਾ ਜਾਵੇਗਾ।

ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਪਹਿਲਾਂ ਹੀ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਊਟਸੋਰਸ ਵਾਲੇ ਮੁਲਾਜ਼ਮ ਨੂੰ ਪੱਕੇ ਕਰਨ ਦੀ ਕੋਈ ਤਜ਼ਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਬਲੈਕਲਿਸਟ ਹੋਏ ਮੁਲਾਜ਼ਮਾਂ ਨੂੰ ਮੌਕਾ ਦਿਤਾ ਜਾਵੇਗਾ।

The post PRTC-PUNBUS ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਇਨ੍ਹਾਂ ਮੰਗਾਂ ‘ਤੇ ਬਣੀ ਸਹਿਮਤੀ appeared first on Ludhiana Live.

ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ, ਰਜਿਸਟਰੀਆਂ ਦਾ ਕੰਮ ਸ਼ੁਰੂ
ਲੁਧਿਆਣਾ  : ਪੰਜਾਬ ‘ਚ ਮੁਲਾਜ਼ਮਾਂ ਤੋਂ ਬਾਅਦ ਹੁਣ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੰਮ ‘ਤੇ ਵਾਪਸ ਆ ਗਏ ਹਨ ਅਤੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਈ ਮਸਲੇ ਸਰਕਾਰ ਕੋਲ ਪੈਂਡਿੰਗ ਪਏ ਹਨ। ਉਨ੍ਹਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ 22 ਜੁਲਾਈ ਨੂੰ ਲੁਧਿਆਣਾ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਤੇ ਸਟਾਫ਼ ਨੂੰ ਵਿਧਾਇਕਾਂ ਵਲੋਂ ਤੰਗ-ਪ੍ਰੇਸ਼ਾਨ ਕੀਤਾ ਗਿਆ।

The post ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ, ਰਜਿਸਟਰੀਆਂ ਦਾ ਕੰਮ ਸ਼ੁਰੂ appeared first on Ludhiana Live.

ਮੁਲਾਜ਼ਮਾਂ ਦੀ ਹੜਤਾਲ ਖਤਮ, DC ਦਫਤਰਾਂ ਤੇ ਤਹਿਸੀਲਾਂ ‘ਚ ਅੱਜ ਤੋਂ ਕੰਮਕਾਜ ਹੋਵੇਗਾ ਸ਼ੁਰੂ
ਪੰਜਾਬ ‘ਚ ਡੀਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਤੋਂ ਸਾਰੇ ਦਫ਼ਤਰਾਂ ਵਿੱਚ ਕੰਮਕਾਜ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ। ਦਿਨੇਸ਼ ਚੱਢਾ ਨੇ ਇਹ ਸੰਦੇਸ਼ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਇਰਲ ਕੀਤਾ ਹੈ।

ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਜਾਂ ਸਨਮਾਨ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਵਿਧਾਇਕ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵਿਵਾਦ ਨਹੀਂ ਹੈ। ਦੂਜੇ ਪਾਸੇ DC ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਤਬਾਹੀ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਹ ਕੰਮ ‘ਤੇ ਵਾਪਸ ਪਰਤ ਰਹੇ ਹਨ।

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਵੀਡੀਓ ‘ਚ ਕਿਹਾ ਹੈ ਕਿ ਪਿਛਲੇ ਦਿਨੀਂ ਤਹਿਸੀਲ ‘ਚ ਉਨ੍ਹਾਂ ਵੱਲੋਂ ਕੀਤੀ ਗਈ ਚੈਕਿੰਗ ਲੋਕ ਹਿੱਤ ‘ਚ ਸੀ। ਸੇਵਾਵਾਂ ਵਿੱਚ ਸੁਧਾਰ ਕਰਨਾ ਸੀ ਪਰ ਇਸ ਚੈਕਿੰਗ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਕੁਝ ਗੁੱਸਾ ਵੀ ਸੀ। ਉਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਚੈਕਿੰਗ ਦੇ ਬਦਲੇ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਉਸ ਦਾ ਨਾ ਤਾਂ ਕੋਈ ਇਰਾਦਾ ਸੀ ਅਤੇ ਨਾ ਹੀ।

The post ਮੁਲਾਜ਼ਮਾਂ ਦੀ ਹੜਤਾਲ ਖਤਮ, DC ਦਫਤਰਾਂ ਤੇ ਤਹਿਸੀਲਾਂ ‘ਚ ਅੱਜ ਤੋਂ ਕੰਮਕਾਜ ਹੋਵੇਗਾ ਸ਼ੁਰੂ appeared first on Ludhiana Live.

ਪੰਜਾਬ ਸਰਕਾਰ ਵੱਲੋਂ PAU ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਧਰਨਾ ਸਮਾਪਤ
ਲੁਧਿਆਣਾ : ਪੀ.ਏ.ਯੂ. ਵਿੱਚ ਪਿਛਲੇ 36 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਜਾਰੀ ਧਰਨਾ ਅੱਜ ਸਮਾਪਤ ਹੋ ਗਿਆ । ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਆਪਣੇ ਖਾਤਮੇ ਤੇ ਪੁੱਜਾ । ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ, ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ ।

ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨ ਲਈ ਉਹਨਾਂ ਦਾ ਧੰਨਵਾਦ ਕੀਤਾ । ਉਹਨਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਵਿਕਸਿਤ ਕਿਸਮਾਂ ਅਤੇ ਤਕਨਾਲੋਜੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇਹ ਅਸਾਮੀਆਂ ਬੇਹੱਦ ਜ਼ਰੂਰੀ ਹਨ ।

ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਸਾਫ਼-ਸੁਥਰਾ ਬਨਾਉਣ ਦੀ ਮੁਹਿੰਮ ਥੋੜੇ ਦਿਨਾਂ ਤੱਕ ਚਲਾਈ ਜਾਵੇਗੀ । ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਅਸੀਂ ਯੂਨੀਵਰਸਿਟੀ ਨੂੰ ਆਪਣਾ ਘਰ ਅਤੇ ਵਿਦਿਆਰਥੀਆਂ ਨੂੰ ਆਪਣੇ ਬੱਚੇ ਸਮਝਦੇ ਹਾਂ ਇਸਲਈ ਇਹ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਵਿੱਚ ਉਹਨਾਂ ਦੇ ਨਾਲ ਖੜੀ ਹੈ ।

ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਸੰਬੋਧਨ ਵਿੱਚ ਡਾ. ਗੋਸਲ ਨੂੰ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ । ਉਹਨਾਂ ਕਿਹਾ ਕਿ ਯੂਨੀਵਰਸਿਟੀ ਨੂੰ ਯੋਗ ਵਾਈਸ ਚਾਂਸਲਰ ਮਿਲ ਗਿਆ ਹੈ । ਹੁਣ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਣ ਲਈ ਸਰਕਾਰ ਵਚਨਬੱਧ ਹੈ । ਸ. ਗੋਗੀ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਨਾਲ ਉਹਨਾਂ ਨੂੰ ਨਿੱਜੀ ਤੌਰ ਤੇ ਬਹੁਤ ਤਸੱਲੀ ਹੋਈ ਹੈ ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਨੇ ਕਿਹਾ ਕਿ ਸਰਕਾਰ ਹਰ ਕਦਮ ਤੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਬਿਹਤਰ ਨੀਤੀਆਂ ਦੇ ਨਿਰਮਾਣ ਲਈ ਉਪਰਾਲੇ ਜਾਰੀ ਰਹਿਣਗੇ । ਇਸ ਮੌਕੇ ਜੁਆਇੰਟ ਕਮਿਸ਼ਨਰ ਆਫ਼ ਟ੍ਰੈਫਿਕ ਪੁਲਿਸ ਸ. ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕੀਤਾ ।

ਆਮ ਆਦਮੀ ਪਾਰਟੀ ਦੇ ਬੁਲਾਰੇ ਪਰਮਵੀਰ ਸਿੰਘ ਨੇ ਕਿਹਾ ਕਿ ਇਸ ਇਸ ਧਰਨੇ ਵਿੱਚੋਂ ਪੰਜਾਬ ਨੂੰ ਹੋਰ ਬਿਹਤਰ ਬਨਾਉਣ ਦਾ ਸੁਪਨਾ ਵਿਦਿਆਰਥੀਆਂ ਦੀਆਂ ਅੱਖਾਂ ਨੇ ਦੇਖਿਆ ਹੈ । ਵਿਦਿਆਰਥੀ ਬੁਲਾਰਿਆਂ ਵਿੱਚ ਬਬਨਪ੍ਰੀਤ ਨੇ ਪੀ.ਏ.ਯੂ. ਪ੍ਰਸ਼ਾਸਨ ਤੇ ਸਰਕਾਰ ਦਾ ਧੰਨਵਾਦ ਕੀਤਾ । ਜਸਲੀਨ ਅਤੇ ਅੰਗਰੇਜ਼ ਮਾਨ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਪੀ.ਏ.ਯੂ. ਸੱਥ ਬਨਾਉਣ ਦਾ ਫੈਸਲਾ ਕੀਤਾ ਜਿਸ ਵਿੱਚ ਹਰ 15 ਦਿਨ ਬਾਅਦ ਕਿਸੇ ਵਿਸ਼ੇ ਉੱਪਰ ਮਾਹਿਰਾਂ ਨਾਲ ਗੱਲਬਾਤ ਕੀਤੀ ਜਾਵੇਗੀ ।

ਵਾਈਸ ਚਾਂਸਲਰ ਅਤੇ ਹੋਰ ਅਧਿਕਾਰੀਆਂ ਨੇ ਫੀਤਾ ਕੱਟ ਕੇ ਅਤੇ ਪੀ.ਏ.ਯੂ. ਸੱਥ ਦਾ ਚਿੰਨ੍ਹ ਜਾਰੀ ਕਰਕੇ ਇਸ ਸੱਥ ਦਾ ਉਦਘਾਟਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਏ.ਯੂ. ਦੇ ਰਜਿਸਟਰਾਰ ਡਾ. ਸ਼ੰਮੀ ਕਪੂਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ.ਸੰਦੀਪ ਬੈਂਸ, ਡੀਨ ਖੇਤੀਬਾੜੀ ਕਾਲਜ ਡਾ. ਐੱਮ ਆਈ ਐੱਸ ਗਿੱਲ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐੱਸ ਬੁੱਟਰ ਅਤੇ ਪੀ.ਏ.ਯੂ. ਟੀਚਰ ਐਸੋਸੀਏਸ਼ਨ ਦੇ ਅਹੁਦੇਦਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ।

The post ਪੰਜਾਬ ਸਰਕਾਰ ਵੱਲੋਂ PAU ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਧਰਨਾ ਸਮਾਪਤ appeared first on Ludhiana Live.