strong wind Archives - Ludhiana Live

ਪੰਜਾਬ ‘ਚ ਮੌਨਸੂਨ ਸਰਗਰਮ, ਤੇਜ਼ ਹਨੇਰੀ ਨਾਲ ਮੀਂਹ, ਜਾਣੋ ਕਦੋਂ…
ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਖ਼ਬਰ ਹੈ। ਦਰਅਸਲ, ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ, ਜਿਸ ਦੇ ਮੁਤਾਬਕ ਐਤਵਾਰ ਅਤੇ ਸੋਮਵਾਰ ਯਾਨੀ 21 ਅਤੇ 22 ਜੁਲਾਈ ਨੂੰ ਭਾਰੀ ਬਾਰਿਸ਼ ਹੋਵੇਗੀ। ਵਿਭਾਗ ਅਨੁਸਾਰ ਸੂਬੇ ਦੇ 12 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਤਰਨਤਾਰ, ਜਲੰਧਰ ਬਰਨਾਲਾ, ਮਾਨਸਾ, ਫਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀਆਂ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ ‘ਚ ਮਾਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲੇਗੀ। ਵਿਭਾਗ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਰੁੱਖਾਂ ਹੇਠਾਂ ਨਾ ਖੜ੍ਹਨ ਦੀ ਵੀ ਸਲਾਹ ਦਿੱਤੀ ਹੈ।

The post ਪੰਜਾਬ ‘ਚ ਮੌਨਸੂਨ ਸਰਗਰਮ, ਤੇਜ਼ ਹਨੇਰੀ ਨਾਲ ਮੀਂਹ, ਜਾਣੋ ਕਦੋਂ… appeared first on Ludhiana Live.

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਇਸ ਮਗਰੋਂ ਹੁੰਮਸ ਭਰੀ ਗਰਮੀ ਦਾ ਅੰਤ
ਉੱਤਰੀ ਭਾਰਤ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋ ਗਈ ਹੈ। ਜਲਦੀ ਹੀ ਉੱਤਰੀ ਭਾਰਤ ‘ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਤੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ ਸਮੇਤ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।

ਮੌਸਮ ਵਿਭਾਗ ਨੇ ਪੰਜਾਬ ਲਈ ਭਵਿੱਖਬਾਣੀ ਕੀਤੀ ਹੈ ਕਿ ਅੱਜ ਲੁਧਿਆਣਾ ਸਮੇਤ ਪੰਜਾਬ ਦੇ ਜਿਆਦਾਤਰ ਜਿਲਿਆਂ ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।

ਦੱਸ ਦੇਈਏ ਕਿ ਕਈ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ। ਜਿਸਦੇ ਚੱਲਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਉਸਦੇ ਨਾਲ ਹੀ ਉਨ੍ਹਾਂ ਨੂੰ ਭਾਰੀ ਨੁਕਸਾਨ ਵੀ ਚੁੱਕਣਾ ਪੈ ਰਿਹਾ ਹੈ।

The post ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਇਸ ਮਗਰੋਂ ਹੁੰਮਸ ਭਰੀ ਗਰਮੀ ਦਾ ਅੰਤ appeared first on Ludhiana Live.

ਅੱਜ ਤੇ ਭਲਕੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਪਵੇਗਾ ਤੇਜ਼ ਹਵਾਵਾਂ ਨਾਲ ਮੀਂਹ, ਜਾਣੋ ਮੌਸਮ ਦਾ ਹਾਲ
ਲੁਧਿਆਣਾ : ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਇਸ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ। ਚੰਡੀਗੜ੍ਹ ’ਚ ਸਭ ਤੋਂ ਵੱਧ 76.2 ਮਿਲੀਮੀਟਰ ਤੇ ਲੁਧਿਆਣਾ ’ਚ 20 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਠਾਨਕੋਟ ’ਚ ਪੰਜ ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.1 ਮਿਲੀਮੀਟਰ, ਹੁਸ਼ਿਆਰਪੁਰ ’ਚ 19 ਮਿਲੀਮੀਟਰ, ਗੁਰਦਾਸਪੁਰ ’ਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਸ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ। ਇਸ ਨਾਲ ਗਰਮੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਕੁਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਸ਼ਨਿਚਰਵਾਰ ਤੇ ਐਤਵਾਰ ਨੂੰ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ ਜਦਕਿ ਕੁਝ ਜ਼ਿਲ੍ਹਿਆਂ ’ਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

The post ਅੱਜ ਤੇ ਭਲਕੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਪਵੇਗਾ ਤੇਜ਼ ਹਵਾਵਾਂ ਨਾਲ ਮੀਂਹ, ਜਾਣੋ ਮੌਸਮ ਦਾ ਹਾਲ appeared first on Ludhiana Live.

ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ
ਲੁਧਿਆਣਾ : ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕੇਂਦਰ ਵਲੋਂ ਜਾਰੀ ਕੀਤੇ ਗਏ ਪੂਰਵ ਅਨੁਮਾਨ ’ਚ ਚਿਤਾਵਨੀ ਦਿੱਤੀ ਗਈ ਹੈ ਕਿ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮਾਝਾ, ਦੋਆਬਾ ਅਤੇ ਪੂਰਵ ਮਾਲਵਾ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।

ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਹਿਲਾਂ ਹੀ ਲੋਕ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬੀਆਂ ਹਨ। ਬਹੁਤ ਸਾਰੇ ਕਿਸਾਨ ਮੁੜ ਝੋਨਾ ਲਗਾ ਰਹੇ ਹਨ। ਹਿਮਾਚਲ ਦੇ ਨਾਲ ਪੈਂਦੇ ਜ਼ਿਲ੍ਹਿਆਂ ਵਿਚ ਕਿਤੇ ਕਿਤੇ ਹਲਕਾ ਮੀਂਹ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਸੋਮਵਾਰ ਨੂੰ ਅੰਮ੍ਰਿਤਸਰ, ਮੋਗਾ, ਜਲੰਧਰ ਅਤੇ ਗੁਰਦਾਸਪੁਰ ਵਿਚ ਮੀਂਹ ਪਿਆ ਪਰ ਪੰਜਾਬ ਦੇ ਦੂਜੇ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਿਹਾ।

The post ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਅਸਮਾਨੀ ਬਿਜਲੀ ਕੜਕਣ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ : ਬੀਤੇ ਹਫ਼ਤੇ ਪੰਜਾਬ ਤੇ ਪਹਾੜੀ ਖੇਤਰਾਂ ‘ਚ ਪਈ ਮਾਨਸੂਨ ਦੀ ਬਾਰਸ਼ ਨੇ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੌਸਮ ਵਿਭਾਗ ਵੱਲੋ ਦਿੱਤੇ ਗਏ ਅਲਰਟ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਕੜਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਬਰਨਾਲਾ, ਧੂਰੀ, ਮਾਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖੁਮਾਣੋ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਵਾਸ਼ਹਿਰ, ਗੜ੍ਹਸ਼ੰਕਰ, ਆਦਿ ‘ਚ ਆਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਰਮਿਆਨ ਬਾਰਸ਼ ਦੀ ਸੰਭਾਵਨਾ ਹੈ।

The post ਪੰਜਾਬ ‘ਚ ਅਸਮਾਨੀ ਬਿਜਲੀ ਕੜਕਣ ਨਾਲ ਚੱਲਣਗੀਆਂ ਤੇਜ਼ ਹਵਾਵਾਂ appeared first on Ludhiana Live.

ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
ਲੁਧਿਆਣਾ : ਅੱਜ ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਥੇ ਤੇਜ਼ ਮੀਂਹ ਦੀ ਸੰਭਾਵਨਾ ਹੈ ਅਤੇ 60 ਕਿ.ਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਸ਼ੁੱਕਰਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਨਹਿਰਾਂ ਵਿਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਨਹਿਰਾਂ ਵਿਚ ਪਾੜ ਪੈਣ ਕਾਰਣ ਫਸਲਾਂ ਤਬਾਹ ਹੋ ਗਈਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਧੇਰੇ ਪ੍ਰਭਾਵਤ ਇਲਾਕਿਆਂ ਨੂੰ ਚੌਕਸ ਰਹਿਣ ਲਈ ਆਖਿਆ ਹੈ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਹੋਇਆ ਹੈ। ਇਥੇ 40 ਕਿਮੀ ਤਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਟਾਲਾ, ਭੁਲੱਥ, ਮੁਕੇਰੀਆਂ, ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਡਲਾਢਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋ, ਰੂਪਨਗਰ, ਬਲਾਚੌਰ, ਸਾਹਕੋਟ, ਸੁਲਤਾਨਪੁਰ ਲੋਧੀ, ਖ਼ਡੂਰ ਸਾਹਿਬ, ਰਾਏਕੋਟ, ਜਗਰਾਓਂ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ, ਇਸ ਤਾਰੀਖ਼ ਨੂੰ ਭਾਰੀ ਮੀਂਹ ਦਾ ਅਲਰਟ
ਲੁਧਿਆਣਾ : ਪੰਜਾਬ ‘ਚ ਸ਼ਨੀਵਾਰ ਨੂੰ ਕਾਲੇ ਬੱਦਲਾਂ ਵਿਚਕਾਰ ਦਿਨ ਦੀ ਸ਼ੁਰੂਆਤ ਹੋਈ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਅੰਦਰ ਮਾਨਸੂਨ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਆਪਣਾ ਪ੍ਰਭਾਵ ਦਿਖਾਇਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦੇ ਆਸਾਰ ਹਨ। ਅੱਜ ਸ਼ਨੀਵਾਰ ਨੂੰ ਵੀ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ‘ਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਬੀਤੇ ਦਿਨ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਜ਼ਿਲ੍ਹਾ ਲੁਧਿਆਣਾ ਦਾ 36.3 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ, ਇਸ ਤਾਰੀਖ਼ ਨੂੰ ਭਾਰੀ ਮੀਂਹ ਦਾ ਅਲਰਟ appeared first on Ludhiana Live.

ਪੰਜਾਬ ‘ਚ ਅਜੇ Active ਰਹੇਗਾ ਮਾਨਸੂਨ, ਜਾਣੋ 4 ਜੁਲਾਈ ਤੱਕ ਮੌਸਮ ਦਾ ਹਾਲ
ਲੁਧਿਆਣਾ : ਪੰਜਾਬ ‘ਚ ਇਸ ਸਮੇਂ ਮਾਨਸੂਨ ਸਰਗਰਮ ਹੈ, ਜੋ ਕਿ ਕੁੱਝ ਦਿਨ ਹੋਰ ਐਕਟਿਵ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੱਛਮੀ ਦਬਾਅ ਦੇ ਪ੍ਰਭਾਵ ਕਾਰਨ ਇਸ ਵਾਰ ਮਾਰਚ ਮਹੀਨੇ ਤੋਂ ਲੈ ਕੇ ਜੂਨ ਦੇ ਪਹਿਲੇ ਪੰਦਰਵਾੜੇ ਤੱਕ ਉੱਤਰ ਭਾਰਤ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸਮੇਂ-ਸਮੇਂ ’ਤੇ ਹੁੰਦੀ ਰਹੀ ਹੈ।

ਇਸ ਤੋਂ ਬਾਅਦ ਮਾਨਸੂਨ ਦੇ ਅਗੇਤੀ ਦਸਤਕ ਦੇਣ ਨਾਲ ਪੰਜਾਬ ’ਚ ਬੱਦਲਵਾਈ ਤੇ ਕਈ ਥਾਈਂ ਬਾਰਸ਼ ਹੋ ਰਹੀ ਹੈ। ਸ਼ੁੱਕਰਵਾਰ ਨੂੰ ਦੋਰਾਹਾ, ਪਟਿਆਲਾ, ਜਗਰਾਓਂ, ਸਮਾਣਾ, ਸਮਰਾਲਾ, ਰਣਜੀਤ ਸਾਗਰ ਡੈਮ, ਲੁਧਿਆਣਾ, ਨੰਗਲ, ਸਰਹਿੰਦ, ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ’ਚ ਬਾਰਸ਼ ਹੋਈ।

ਮੌਸਮ ਵਿਭਾਗ ਮੁਤਾਬਕ 4 ਜੂਲਾਈ ਤੱਕ ਸੂਬੇ ਦੇ ਕਈ ਹਿੱਸਿਆ ’ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨ ਤਾਪਮਾਨ ’ਚ 0.9 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਫਰੀਦਕੋਟ ਦਾ 38.9 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਅਜੇ Active ਰਹੇਗਾ ਮਾਨਸੂਨ, ਜਾਣੋ 4 ਜੁਲਾਈ ਤੱਕ ਮੌਸਮ ਦਾ ਹਾਲ appeared first on Ludhiana Live.

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਹੋਵੇਗੀ ਬਰਸਾਤ
ਲੁਧਿਆਣਾ : ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਅਦ ਦੁਪਹਿਰ ਬੂੰਦਾ-ਬਾਂਦੀ ਹੋਈ, ਹਾਲਾਂਕਿ ਇਸ ਵਿਚਕਾਰ ਤੇਜ਼ ਧੁੱਪ ਛਾਈ ਰਹੀ। ਮੌਸਮ ਵਿਗਿਆਨ ਕੇਂਦਰ ਮੁਤਾਬਕ ਚੰਡੀਗੜ੍ਹ ਵਿੱਚ 4.4 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 3.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 0.5 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਪਿਆ।

ਲੁਧਿਆਣਾ ‘ਚ ਵੀ ਦੁਪਹਿਰ 1 ਵਜੇ ਤੋਂ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ ਅਤੇ ਮੀਂਹ ਕਾਰਨ ਜ਼ਿਆਦਾਤਰ ਜ਼ਿਲਿਆਂ ‘ਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ: ਪਵਨੀਤ ਕਿੰਗਰਾ ਅਨੁਸਾਰ ਮਾਨਸੂਨ ਨੇ ਦੱਖਣ ਪੱਛਮ ਨੂੰ ਛੱਡ ਕੇ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬੁੱਧਵਾਰ ਤੱਕ ਮਾਨਸੂਨ ਦੱਖਣੀ ਪੱਛਮੀ ਖੇਤਰ ਨੂੰ ਵੀ ਕਵਰ ਕਰ ਲਵੇਗਾ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਤੇਜ਼ ਹਵਾਵਾਂ ਦੇ ਵਿਚਕਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ। ਡਾ. ਕਿੰਗਰਾ ਮੁਤਾਬਕ ਆਮ ਤੌਰ ‘ਤੇ ਪੰਜਾਬ ‘ਚ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਆ ਜਾਂਦਾ ਹੈ ਪਰ ਇਸ ਵਾਰ ਮਾਨਸੂਨ ਪੰਜ ਦਿਨ ਪਹਿਲਾਂ ਹੀ ਆ ਗਿਆ ਹੈ।

The post ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਹੋਵੇਗੀ ਬਰਸਾਤ appeared first on Ludhiana Live.

ਭਲਕੇ ਤੋਂ ਪੰਜਾਬ ‘ਚ ਦਿਸੇਗਾ ‘ਬਿਪਰਜੋਏ’ ਦਾ ਅਸਰ, ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ
ਲੁਧਿਆਣਾ : ਚੱਕਰਵਾਤੀ ਤੂਫਾਨ ਬਿਪਰਜੋਏ ਦਾ ਪੰਜਾਬ ‘ਚ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਮੌਸਮ ਮਾਹਿਰਾਂ ਨੇ ਐਤਵਾਰ ਅਤੇ ਸੋਮਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਪਰ ਇਸ ਦਾ ਜ਼ਿਆਦਾ ਅਸਰ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਨਾਲ-ਨਾਲ ਪੂਰਬੀ ਮਾਲਵੇ ‘ਚ ਹੀ ਦੇਖਣ ਨੂੰ ਮਿਲੇਗਾ।

ਮੌਸਮ ਵਿਭਾਗ ਮੁਤਾਬਕ ਬਿਪਰਜੋਈ ਦਾ ਅਸਰ ਐਤਵਾਰ ਤੋਂ ਸ਼ੁਰੂ ਹੋ ਜਾਵੇਗਾ ਪਰ ਸੋਮਵਾਰ ਨੂੰ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ। ਬਿਪਰਜੋਏ ਦਾ ਅਸਰ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੀ ਦੇਖਣ ਨੂੰ ਮਿਲੇਗਾ। ਐਤਵਾਰ ਨੂੰ ਪਠਾਨਕੋਟ ਅਤੇ ਸੋਮਵਾਰ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਯੈਲੋ ਅਲਰਟ ਹੈ। ਦੁਆਬੇ ਦੀ ਗੱਲ ਕਰੀਏ ਤਾਂ ਇੱਥੇ ਐਤਵਾਰ ਅਤੇ ਸੋਮਵਾਰ ਨੂੰ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਪੱਛਮੀ ਮਾਲਵੇ ਵਿੱਚ ਇਸ ਦਾ ਕੋਈ ਅਸਰ ਨਹੀਂ ਪਵੇਗਾ। ਦੂਜੇ ਪਾਸੇ ਪੂਰਬੀ ਮਾਲਵੇ ਵਿੱਚ ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਐਤਵਾਰ ਅਤੇ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

The post ਭਲਕੇ ਤੋਂ ਪੰਜਾਬ ‘ਚ ਦਿਸੇਗਾ ‘ਬਿਪਰਜੋਏ’ ਦਾ ਅਸਰ, ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ appeared first on Ludhiana Live.