students activities Archives - Ludhiana Live

ਵਿਸ਼ਵ ਧਰਤੀ ਦਿਵਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਲੁਧਿਆਣਾ : ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਧਰਤੀ ਦਿਵਸ ਮੌਕੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਚ ਜਾਗਰੂਕਤਾ ਰੈਲੀ ਕੱਢੀ । ਇਸ ਰੈਲੀ ਦਾ ਉਦੇਸ਼ ਬੱਚਿਆਂ ਨੂੰ ਸਾਫ-ਸੁਥਰੇ ਅਤੇ ਹਰਿਆ-ਭਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਬਾਰੇ ਸੁਚੇਤ ਕਰਨਾ ਸੀ।

ਇਸ ਰੈਲੀ ਨੂੰ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਵਿਦਿਆਰਥੀਆਂ ਨੇ ਸਾਫ-ਸੁਥਰੇ ਅਤੇ ਹਰਿਆ-ਭਰੇ ਵਾਤਾਵਰਣ ਅਤੇ ਗਲੋਬਲ ਵਾਰਮਿੰਗ ਨਾਲ ਸਬੰਧਤ ਪੋਸਟਰ ਅਤੇ ਤਖਤੀਆਂ ਚੁੱਕੀਆਂ ਹੋਈਆਂ ਸਨ। ਇਸ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਜੋ ਪੌਦੇ ਲੈ ਕੇ ਆਏ ਸਨ, ਨੇ ਸਕੂਲ ਦੇ ਵਿਹੜੇ ਵਿੱਚ ਵੀ ਇਨ੍ਹਾਂ ਨੂੰ ਲਗਾਇਆ। ਇਨ੍ਹਾਂ ਵਿਚ ਫੁੱਲਦਾਰ ਅਤੇ ਛਾਂਦਾਰ ਪੌਦਿਆਂ ਦੇ ਬੂਟੇ ਵੀ ਸ਼ਾਮਲ ਸਨ।

ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਵਿੱਚ ਹਿੱਸਾ ਲਿਆ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਨੇ ਇੱਕ ਦੂਜੇ ਦੇ ਚਿਹਰੇ ਪੇਂਟ ਕੀਤੇ ਜੋ ਧਰਤੀ ਨੂੰ ਸਿਹਤਮੰਦ ਜੀਵਨ ਦੇਣ ਬਾਰੇ ਆਪਣੀ ਗੰਭੀਰ ਚਿੰਤਾ ਨੂੰ ਦਰਸਾਉਂਦੇ ਹਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਸ ਗਤੀਵਿਧੀ ਦਾ ਮਨੋਰਥ ਵਿਦਿਆਰਥੀਆਂ ਨੂੰ ਕੁਦਰਤ ਮਾਤਾ ਨਾਲ ਜੋੜਨਾ ਅਤੇ ਸਾਡੇ ਵਾਤਾਵਰਨ ਨੂੰ ਬਚਾਉਣਾ ਸੀ ।

The post ਵਿਸ਼ਵ ਧਰਤੀ ਦਿਵਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ appeared first on Ludhiana Live.

ਮਹਾਰਿਸ਼ੀ ਦਯਾਨੰਦ ਸਰਸਵਤੀ ਦੀ ਜਨਮ ਸ਼ਤਾਬਦੀ ‘ਤੇ ‘ਵੈਦਿਕ ਗਿਆਨ ਵਰਕਸ਼ਾਪ’
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਸੰਸਕ੍ਰਿਤ ਵਿਭਾਗ ਵੱਲੋਂ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਦੇ ਮੌਕੇ ‘ਤੇ 15 ਦਿਨਾਂ ‘ਵੈਦਿਕ ਗਿਆਨ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਮਹਾਰਿਸ਼ੀ ਜੀ ਨੂੰ ਪ੍ਰਣਾਮ ਕਰਦੇ ਹੋਏ ਵੈਦਿਕ ਸਾਹਿਤ ਪ੍ਰਦਰਸ਼ਨੀ ਦਾ ਉਦਘਾਟਨ ਕਰਕੇ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥਣਾਂ ਨੂੰ ਮਹਾਰਿਸ਼ੀ ਦਯਾਨੰਦ ਦੁਆਰਾ ਸਥਾਪਿਤ ਵੈਦਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ।

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਆਪਣੀ ਸਰਗਰਮ ਭਾਗੀਦਾਰੀ ਦਿਖਾਈ ਅਤੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਭਾਗ ਲਿਆ ਜਿਸ ਵਿੱਚ ਲੇਖ ਲਿਖਣ, ਭਾਸ਼ਣ ਮੁਕਾਬਲੇ ਅਤੇ ਵੈਦਿਕ ਕੁਇਜ਼ ਪ੍ਰਮੁੱਖ ਰਹੇ। ਇਸ ਤੋਂ ਇਲਾਵਾ ਮਹਾਰਿਸ਼ੀ ਦਯਾਨੰਦ ਸਰਸਵਤੀ ਦੁਆਰਾ ਸਥਾਪਿਤ ਆਰੀਆ ਸਮਾਜ ਅਤੇ ਆਰੀਆ ਸਮਾਜ ਦੇ ਦਸ ਨਿਯਮਾਂ ਦੀ ਵਿਸਥਾਰਪੂਰਵਕ ਵਿਆਖਿਆ, ਵੈਦਿਕ ਹਵਨ ਦੀ ਵਿਗਿਆਨਕ ਪਹੁੰਚ ਅਤੇ ਨੌਜਵਾਨਾਂ ਨੂੰ ਸੇਧ ਦੇਣ ਵਿੱਚ ਸਤਿਆਰਥ ਪ੍ਰਕਾਸ਼ ਦੀ ਭੂਮਿਕਾ ਆਦਿ ਵੈਦਿਕ ਵਰਕਸ਼ਾਪ ਦੇ ਕੇਂਦਰ ਬਿੰਦੂ ਸਨ।

The post ਮਹਾਰਿਸ਼ੀ ਦਯਾਨੰਦ ਸਰਸਵਤੀ ਦੀ ਜਨਮ ਸ਼ਤਾਬਦੀ ‘ਤੇ ‘ਵੈਦਿਕ ਗਿਆਨ ਵਰਕਸ਼ਾਪ’ appeared first on Ludhiana Live.

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਬਣਾਈ ਇਹ ਯੋਜਨਾ
ਲੁਧਿਆਣਾ : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ’ਚ ਹੁਣ ਆਉਣ ਵਾਲੇ ਸੈਸ਼ਨ ਤੋਂ ਕਈ ਬਦਲਾਅ ਦੇਖਣ ਨੂੰ ਮਿਲਣਗੇ। ਸਭ ਤੋਂ ਅਹਿਮ ਬਦਲਾਅ ਬੱਚਿਆਂ ਦੇ ਮਾਪਿਅਾਂ ਨੂੰ ਸਿੱਧੇ ਸਕੂਲਾਂ ਨਾਲ ਜੋੜਨ ਨੂੰ ਲੈ ਕੇ ਹੈ, ਜਿਸ ਨਾਲ ਮਾਪੇ ਹਰ ਮਹੀਨੇ ਆਪਣੇ ਬੱਚੇ ਦਾ ਸਕੂਲ ’ਚ ਹੋ ਰਿਹਾ ਸਰਵਪੱਖੀ ਵਿਕਾਸ ਵੇਖ ਸਕਣਗੇ। ਸਰਕਾਰੀ ਸਕੂਲਾਂ ’ਚ ਹੁਣ ਨਿੱਜੀ ਸਕੂਲਾਂ ਦੀ ਤਰਜ਼ ’ਤੇ ਹਰ ਮਹੀਨੇ ਨਵੀਂ ਤੋਂ ਨਵੀਂ ਗਤੀਵਿਧੀ ਕਰਵਾਈ ਜਾਵੇਗੀ।

ਵਿਭਾਗ ਨੇ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਐਕਟੀਵਿਟੀ ਕੈਲੰਡਰ ਵੀ ਜਾਰੀ ਕਰ ਦਿੱਤਾ ਹੈ। ਵਿਭਾਗ ਦਾ ਯਤਨ ਹੈ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ’ਚ ਪੜ੍ਹ ਰਹੇ ਨੰਨ੍ਹੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੀਨਾਵਾਰ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਕਿ ਬੱਚਿਆਂ ਨੂੰ ਕਿਤਾਬਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਸਕੇ। ਸਰਕਾਰੀ ਸਕੂਲਾਂ ’ਚ ਪਹਿਲਾਂ ਕੋਈ ਗਤੀਵਿਧੀ ਹੁੰਦੀ ਸੀ ਤਾਂ ਮਾਪਿਆਂ ਨੂੰ ਨਹੀਂ ਬੁਲਾਇਆ ਜਾਂਦਾ ਸੀ ਪਰ ‘ਆਪ’ ਸਰਕਾਰ ਨੇ ਇਹ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ।

ਵਿਭਾਗ ਵੱਲੋਂ ਇਸ ਸੰਬੰਧੀ ਗਤੀਵਿਧੀਆਂ ਦੀ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇਹ ਮਹੀਨਾਵਾਰ ਗਤੀਵਿਧੀਆਂ ਕਰਵਾਉਣ ਸਮੇਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ। ਸਕੂਲ ਮੁਖੀ ਯਕੀਨੀ ਬਣਾਉਣਗੇ ਕਿ ਜਿਸ ਦਿਨ ਇਹ ਗਤੀਵਿਧੀ ਕਰਵਾਈ ਜਾਣੀ ਹੈ, ਉਸ ਦਿਨ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ/ਸ਼ਹਿਰ ਦੇ ਪਤਵੰਤੇ ਲੋਕਾਂ ਨੂੰ ਵੀ ਸਕੂਲ ਵਿਚ ਆਉਣ ਦਾ ਸੱਦਾ ਦਿੱਤਾ ਜਾਵੇ।

ਜਾਣਕਾਰੀ ਮੁਤਾਬਕ ਇਨ੍ਹਾਂ ਗਤੀਵਿਧੀਆਂ ਵਿਚ ਕਣਕ ਦੀ ਬੱਲੀ ਬਣਾਉਣਾ, ਫੋਟੋ ਫ੍ਰੇਮ ਬਣਾਉਣਾ, ਕੋਲਾਜ ਬਣਾਉਣਾ, ਝੂਲਾ ਬਣਾਉਣਾ, ਗੁੱਡੀ ਬਣਾਉਣਾ, ਮਾਸਕ ਬਣਾਉਣਾ, ਲਾਲਟੈਣ ਬਣਾਉਣਾ, ਬਾਲ ਮੇਲਾ, ਲੱਕੜ ਦੀ ਕਲਿੱਪ ਅਤੇ ਸਟਿਕਸ ਦੀ ਵਰਤੋਂ ਕਰਦੇ ਹੋਏ ਹਵਾਈ ਜਹਾਜ਼ ਬਣਾਉਣਾ, ਟ੍ਰਾਈ ਕਲਰ ਦਾ ਪੇਜ ਬਣਾਉਣਾ, ਸਪੋਰਟਸ ਡੇ, ਕਾਗਜ਼ ਦੀ ਪਿਚਕਾਰੀ ਬਣਾਉਣ ਦੇ ਨਾਲ ਗ੍ਰੈਜੂਏਸ਼ਨ ਸੈਰਾਮਨੀ ਨੂੰ ਮਹੀਨਾਵਾਰ ਗਤੀਵਿਧੀਆਂ ਵਿਚ ਸ਼ਾਮਲ ਕੀਤਾ ਗਿਆ ਹੈ।

The post ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਬਣਾਈ ਇਹ ਯੋਜਨਾ appeared first on Ludhiana Live.