students council Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੌਂਸਿਲ ਦਾ ਗਠਨ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੋਸਿਲ ਦਾ ਗਠਨ ਕੀਤਾ ਗਿਆ। ਇਸ ਵਰ੍ਹੇ ਕੌਂਸਿਲ ਦੇ 41 ਵਿਦਿਆਰਥੀ ਮੈਂਬਰ ਚੁਣੇ ਗਏ ਹਨ। ਮਾਨਸੀ ਨੂੰ ਹੈਡ ਗਰਲ, ਜਸਪ੍ਰੀਤ ਕੌਰ ਨੂੰ ਡਿਪਟੀ ਹੈਡ ਗਰਲ ਅਤੇ ਅੰਜਲੀ ਗੁਪਤਾ ਨੂੰ ਪ੍ਰੈਸੀਡੈਂਟ ਚੁਣਿਆ ਗਿਆ।

ਇਸ ਮੁਬਾਰਕ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆ ਨੂੰ ਵਧਾਈ ਦਿੰਦਿਆਂ ਹੋਇਆਂ ਕਾਲਜ ਵਿੱਚ ਅਨੁਸ਼ਾਸਨ ਬਣਾਉਣ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਪੁਲ ਦੀ ਭੂਮਿਕਾ ਨਿਭਾਉਣ ਲਈ ਆਖਿਆ।ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਨੇ ਵਿਦਿਆਰਥੀਆਂ ਨੂੰ ਮਬਾਰਕਬਾਦ ਦਿੱਤਾ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਲਈ ਵਿਦਿਆਰਥੀ ਕੌਂਸਿਲ ਦਾ ਗਠਨ appeared first on Ludhiana Live.

ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਸਟੂਡੈਂਟ ਕੌਂਸਲ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਕੌਂਸਲ ਵੱਲੋਂ ਕਾਲਜ ਪ੍ਰਿੰਸੀਪਲ ਦਾ ਨਿੱਘਾ ਸੁਆਗਤ ਕੀਤਾ ਗਿਆ।

ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਅਧੀਨ ਅਕਾਦਮਿਕ ਸਾਲ 2023-24 ਲਈ ਵਿਦਿਆਰਥੀ ਕੌਂਸਲ ਵਿੱਚ 48 ਵਿਦਿਆਰਥੀਆਂ ਦੀ ਚੋਣ ਕੀਤੀ ਗਈ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਸਹੁ ਚੁੱਕੀ ਕਿ ਉਹ ਸੰਸਥਾ ਦੇ ਵਿਕਾਸ ਲਈ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਦੇ ਮੈਂਬਰ ਸਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਵਿਦਿਆਰਥਣਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ ਤੇ ਕਿਹਾ ਕਿ ਇਹ ਆਹੁਦੇ ਉਨ੍ਹਾਂ ਵਿੱਚ ਆਤਮਵਿਸ਼ਵਾਸ, ਜਿਮੇਵਾਰ ਅਤੇ ਭਵਿੱਖ ਦਾ ਸਾਹਮਣਾ ਕਰਨ ਲਈ ਤਿਆਰ ਕਰਨਗੇ। ਡਾ. ਹਰਲੀਨ ਕੌਰ, ਇੰਚਾਰਜ ਵਿਦਿਆਰਥੀ ਕੌਂਸਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ appeared first on Ludhiana Live.

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਇਨਵੈਸਟਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਸ਼ੁੱਭ ਆਰੰਭ ਸਵਾਗਤੀ ਭਾਸ਼ਣ ਤੋਂ ਬਾਅਦ ਜੋਤੀ ਪਰਜਵਲਨ ਨਾਲ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਗਾਣਾ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ.ਗੁਰਮੇਲ ਸਿੰਘ ਗਿੱਲ,ਡਾਇਰੈਕਟਰ ਸੁਖਦੀਪ ਗਿੱਲ ਅਤੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੈਸ਼ ਅਤੇ ਸੰਬੰਧਿਤ ਬੈਚ ਦੇ ਨਾਲ ਸਨਮਾਨਿਤ ਕੀਤਾ।

ਇਸ ਸਮਾਰੋਹ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਲੱਗ-ਅਲੱਗ ਪਦਵੀਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਦੇ ਮਾਰਗ ਦਰਸ਼ਨ ਕਰਦੇ ਹੋਏ ਆਪਣੇ ਕੰਮਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਸੌਂਹ ਚੁੱਕੀ ਗਈ। ਉਨ੍ਹਾਂ ਨੇ ਪ੍ਰੇਰਨਾਦਾਇਕ ਭਾਸ਼ਣ ਦਿੰਦੇ ਹੋਏ ਆਪਣੇ ਕਰਤੱਵਾਂ ਨੂੰ ਪਿਆਰ ਦੇ ਨਾਲ ਨਿਭਾਉਣ ਦੇ ਲਈ ਇੱਕ ਵਧੀਆ ਨੇਤਾ ਬਣਨ ਦੇ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਹੈੱਡ ਬੁਆਏ ਅਤੇ ਹੈਡ ਗਰਲ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਦਾ ਅੰਤ ਕੀਤਾ।

The post ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਇੰਨਵੈਸਟਰ ਸੈਰੇਮਨੀ ਦਾ ਆਯੋਜਨ appeared first on Ludhiana Live.

ਸਰਕਾਰੀ ਕਾਲਜ ਵਿਖੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣ ਵਿਖੇ ਵਿਦਿਆਰਥੀ ਕੌਂਸਿਲ ਦੇ ਮੈਬਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਸਮਾਰੋਹ ਦੌਰਾਨ ਵਿਦਿਆਰਥਣਾਂ ਦੀ ਡਾਂਸ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਕਾਲਜ ਵੱਲੋਂ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਤਰੀ ਲੇਡੀਜ਼ ਕਲੱਬ ਦੇ ਮੈਂਬਰਾਂ ਨੂੰ ਵੀ ਕਾਲਜ ਕੈਂਪਸ ਦੇ ਵਿਕਾਸ ਲਈ ਪਾਏ ਗਏ ਵੱਖ-ਵੱਖ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀ ਕੌਂਸਲ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਕਾਲਜ ਦੇ ਹਰ ਸਮਾਗਮ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ।

The post ਸਰਕਾਰੀ ਕਾਲਜ ਵਿਖੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਗਠਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ 2022-23 ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਅਸੈਂਬਲੀ ਦਾ ਅਰੰਭ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ । ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।

ਸੀ ਐੱਸ.ਏ ਇੰਚਾਰਜ ਪ੍ਰੋ. ਤਜਿੰਦਰ ਕੌਰ ਤੇ ਡਾ. ਅਜੀਤ ਕੌਰ ਨੇ ਉਹਨਾਂ ਨੂੰ ਜੀ ਆਇਆ ਕਿਹਾ। ਕਾਲਜ ਦੇ ਸਾਰੇ ਸਟਾਫ਼ ਮੈਬਰਜ਼ ਦੀ ਵਿਦਿਆਰਥਣਾਂ ਨਾਲ ਜਾਣ ਪਛਾਣ ਕਰਵਾਈ ਗਈ ਤੇ ਨਾਲ ਹੀ ਕਾਲਜ ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ ਕੀਤਾ ਗਿਆ।

ਇਸ ਮੌਕੇ ਬੀ .ਏ.ਭਾਗ ਤੀਜਾ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੂੰ ਕਾਲਜ ਦੀ ਹੈੱਡ ਗਰਲ, ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਸੇਜ਼ਲ ਨੂੰ ਡਿਪਟੀ ਹੈੱਡ ਗਰਲ, ਨੈਨਸੀ ਗੁਪਤਾ ਨੂੰ ਸਪੋਰਟਸ ਪ੍ਰੈਜ਼ੀਡੈਂਟ, ਰਮਨਦੀਪ ਕੌਰ ਨੂੰ ਸਪੋਰਟਸ ਸੈਕਟਰੀ ਅਤੇ ਪੂਜਾ ਨੂੰ ਸਪੋਰਟਸ ਜੁਆਇੰਟ ਸੈਕਟਰੀ ਘੋਸ਼ਿਤ ਕੀਤਾ ਗਿਆ।

ਕਾਲਜ ਪ੍ਰਿੰ: ਡਾ: ਰਾਜੇਸ਼ਵਰਪਾਲ ਕੌਰ ਨੇ ਸਾਰੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਕਿਹਾ ਕਿ,”ਪਿਛਲੇ ਸਾਲਾਂ ਦੇ ਵਾਂਗ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਡਾ ਕਾਲਜ ਉੱਨਤੀ ਦੇ ਸਿਖਰਾਂ ਨੂੰ ਛੂਹੇ। ਤੁਸੀਂ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਕਾਲਜ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕਰੋ।”

ਇਸ ਦੇ ਨਾਲ ਹੀ ਸੀ. ਐੱਸ.ਏ. ਇੰਚਾਰਜ ਪ੍ਰੋ: ਤਜਿੰਦਰ ਕੌਰ ਅਤੇ ਡਾ: ਅਜੀਤ ਕੌਰ ਨੂੰ ਵਧੀਆ ਟੀਮ ਤਿਆਰ ਕਰਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸਰਦਾਰ ਰਣਜੋਧ ਸਿੰਘ ਨੇ ਵੀ ਸਕਾਰਾਤਮਕ ਸੋਚ ਰੱਖਦੇ ਹੋਏ ਜੀਵਨ ਵਿਚ ਅੱਗੇ ਵਧਣ ਦਾ ਸੰਦੇਸ਼ ਦਿੱਤਾ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਗਠਨ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕੀਤਾ ਵਿਦਿਆਰਥੀ ਕੌਂਸਲ ਦਾ ਗਠਨ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਸ਼ਨੀਵਾਰ ਨੂੰ ਵਿਦਿਆਰਥੀ ਕੌਂਸਲ ਦੇ ਗਠਨ ਦਾ ਸਮਾਰੋਹ ਆਯੋਜਨ ਕੀਤਾ ਗਿਆ। ਸਕੂਲ ਦੇ ਹੈੱਡ ਬੁਆਏ ਹਰਵੀਰ ਸਿੰਘ, ਹੈੱਡਗਰਲ ਅਨੰਤਵੀਰ ਕੌਰ, ਵਾਈਸ ਹੈੱਡ ਬੁਆਏ ਹਰਮਨਜੋਤ ਸਿੰਘ, ਵਾਈਸ ਹੈੱਡ ਗਰਲ ਸਿਮਰਨਪ੍ਰੀਤ ਕੌਰ ਅਤੇ ਬਾਕੀ ਕੌਂਸਲ ਦੇ ਸਾਰੇ ਮੈਂਬਰਾਂ ਨੂੰ ਸਹੁੰ ਚੁਕਾਈ ਗਈ।

ਸਾਰੇ ਵਿਦਿਆਰਥੀਆਂ ਨੂੰ ਲੀਡਰਸ਼ਿਪ ਅਹੁਦਿਆਂ ਨੂੰ ਸੰਭਾਲਣ ਅਤੇ ਉਹਨਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਰਾਜਦੀਪ ਕੌਰ (ਭਾਈ ਮਤੀ ਦਾਸ ਹਾਊਸ), ਜਪਨਾਜ਼ ਕੌਰ,(ਬੰਦਾ ਸਿੰਘ ਬਹਾਦਰ ਹਾਊਸ)ਹਰੀ ਸਿੰਘ (ਭਗਤ ਪੂਰਨ ਸਿੰਘ ਹਾਊਸ) ਅਤੇ ਸਚਿਨ ਯਾਦਵ ( ਭਾਈ ਵੀਰ ਸਿੰਘ ਹਾਊਸ) ਨੂੰ ਚਾਰੇ ਹਾਊਸਾਂ ਦਾ ਕਪਤਾਨ ਬਣਾਇਆ ਗਿਆ।

ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਤਾਂ ਜੋ ਆਪਣੀ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸ਼ਕਤੀ ਦੇ ਨਾਲ ਉਨ੍ਹਾਂ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕੀਤਾ ਵਿਦਿਆਰਥੀ ਕੌਂਸਲ ਦਾ ਗਠਨ appeared first on Ludhiana Live.

ਵਿਦਿਆਰਥੀਆਂ ਨੇ ਸਕੂਲ ਦੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਲਿਆ ਸੰਕਲਪ
ਲੁਧਿਆਣਾ : ਬੀ ਸੀ ਐਮ ਆਰੀਆ ਸਕੂਲ, ਸ਼ਾਸਤਰੀ ਨਗਰ, ਲੁਧਿਆਣਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪ੍ਰਾਇਮਰੀ ਵਿਭਾਗ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਆਪਣੀਆਂ ਅੱਖਾਂ ਵਿੱਚ ਖੁਸ਼ੀ ਦੀ ਕਿਰਨ ਲੈ ਕੇ ਸ਼ਾਮਲ ਹੋਏ। ਇਸ ਸਮਾਗਮ ਦਾ ਆਯੋਜਨ ਉਤਸ਼ਾਹ ਨਾਲ ਕੀਤਾ ਗਿਆ। ਇਸ ਦੇ ਨਾਲ ਹੀ ਅਕਾਦਮਿਕ ਸਾਲ 2022-23 ਦੀ ਮਹੱਤਵਪੂਰਨ ਸ਼ੁਰੂਆਤ ਹੋਈ।

ਇਹ ਇੱਕ ਅਜਿਹਾ ਸ਼ਾਨਦਾਰ ਮੌਕਾ ਸੀ ਜਦੋਂ ਸਾਰੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਲੀਡਰਸ਼ਿਪ ਦੀ ਕਮਾਨ ਸੰਭਾਲਣ ਲਈ ਤਿਆਰ ਸਨ। ਫੈਸਟੀਵਲ ਦੀ ਸ਼ੁਰੂਆਤ ਸਕੂਲ ਦੇ ਗੀਤ ਦੀ ਇੱਕ ਸੁਰੀਲੀ ਅਤੇ ਪ੍ਰੇਰਣਾਦਾਇਕ ਪੇਸ਼ਕਾਰੀ ਨਾਲ ਹੋਈ, ਜਿਸ ਤੋਂ ਬਾਅਦ ਪ੍ਰੋਕਟੋਰੀਅਲ ਬੋਰਡ ਦੇ ਮੈਂਬਰਾਂ ਦੁਆਰਾ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਆਰੀਆ ਭੱਟ, ਕਲਪਨਾ, ਭਾਸਕਰ ਅਤੇ ਰੋਹਿਣੀ ਹਾਊਸ ਦੇ ਮੈਂਬਰਾਂ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਸਕੂਲ ਦੁਆਰਾ ਬਣਾਈਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਸਲਾਹਕਾਰ ਪਲਾਸਟਿਕ ਸਰਜਨ ਡਾ ਈਸ਼ ਕੁਮਾਰ ਗਰਗ ਸਨ, ਜਿਨ੍ਹਾਂ ਨੇ ਇਸ ਮੌਕੇ ਆਪਣਾ ਵਡਮੁੱਲਾ ਸਮਾਂ ਦਿੰਦਿਆਂ ਆਪਣੀ ਪੇਸ਼ਕਾਰੀ ਦਿੱਤੀ।

ਉਨ੍ਹਾਂ ਨੇ ਹੈੱਡ ਬੁਆਏ ਅਤੇ ਹੈੱਡ ਗਰਲ ਨੂੰ ਸੈਸ਼ ਪ੍ਰਦਾਨ ਕੀਤੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਉਸ ਦੇ ਰਾਹ ਵਿੱਚ ਆਉਣ ਵਾਲੇ ਮੌਕਿਆਂ ਦੀ ਮਹੱਤਤਾ ਨੂੰ ਸਮਝਣ। ਪ੍ਰਾਇਮਰੀ ਹੈੱਡ ਬੁਆਏਜ਼ ਅਤੇ ਹੈੱਡ ਗਰਲਜ਼ ਚੁਣੇ ਗਏ ਮੇਹਨ ਖੁਰਾਣਾ ਅਤੇ ਅਗਮਿਆ ਤਿਆਗੀ ਨੇ ਆਪਣੇ ਮਿਸ਼ਨ ਦੀ ਪੁਸ਼ਟੀ ਕੀਤੀ ਅਤੇ ਸਕੂਲ ਦਾ ਝੰਡਾ ਬੁਲੰਦ ਰੱਖਣ ਦਾ ਸੰਕਲਪ ਲਿਆ।

ਪ੍ਰਿੰਸੀਪਲ ਡਾ ਪਰਮਜੀਤ ਕੌਰ ਨੇ ਆਪਣੇ ਭਾਸ਼ਣ ਵਿਚ ਟੀਮ ਵਰਕ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਨਾਲ ਹੀ ਉਤਸ਼ਾਹੀ ਆਗੂਆਂ ਨੂੰ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹੋਣ ਲਈ ਪ੍ਰੇਰਿਆ। ਮੁੱਖ ਅਧਿਆਪਕਾ ਸ੍ਰੀ ਮਤੀ ਅਨੁਜਾ ਕੌਸ਼ਲ ਨੇ ਕਿਹਾ ਕਿ ਮਨੁੱਖੀ ਮਨ ਹਰ ਤਰ੍ਹਾਂ ਦੇ ਜਾਦੂ ਦਾ ਸੋਮਾ ਹੈ। ਅਗਵਾਈ ਕਰਨ ਦੀ ਯੋਗਤਾ ਅਤੇ ਸਹੀ ਰਸਤੇ ‘ਤੇ ਚੱਲਣ ਦੀ ਇੱਛਾ ਨਾਲ, ਕੋਈ ਵੀ ਭਵਿੱਖ ਲਈ ਰਾਸ਼ਟਰ ਨਿਰਮਾਤਾ ਬਣ ਸਕਦਾ ਹੈ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post ਵਿਦਿਆਰਥੀਆਂ ਨੇ ਸਕੂਲ ਦੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਲਿਆ ਸੰਕਲਪ appeared first on Ludhiana Live.