students vist pau Archives - Ludhiana Live

ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੀਆਂ 38 ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ| ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਤੇ ਨਾਲ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਕਿਹਾ|

ਇਸ ਮੌਕੇ ਤੇ ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ | ਇਸ ਗਿਆਨਵਰਧਕ ਫੇਰੀ ਦੌਰਾਨ ਬੇਕਰੀ, ਫੂਡ ਇੰਡਸਟਰੀ ਇਕੂਬੇਸ਼ਨ ਸੈਂਟਰ , ਜਲ ਸਰੋਤ ਪ੍ਰਬੰਧਨ ਮੀਊਜਿਅਮ,  ਖੁੰਬ ਫਾਰਮ, ਮਧੂਮੱਖੀ ਫਾਰਮ ਦਾ ਦੌਰਾ ਕੀਤਾ| ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਕਮਿਊਨਿਟੀ ਸਾਈੰਸ ਕਾਲਜ ਦਾ ਅਤੇ ਪੇਂਡੂ ਜੀਵਣ ਤੇ ਆਧਾਰਿਤ ਮਿਊਜ਼ੀਅਮ ਦਾ ਦੌਰਾ ਵੀ ਕੀਤਾ|

The post  ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ  appeared first on Ludhiana Live.

ਸਕੂਲੀ ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ. ਦਾ ਦੌਰਾ
ਲੁਧਿਆਣਾ : ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਹਾਂਸ ਕਲਾ, ਲੁਧਿਆਣਾ ਦੇ ਅੱਠਵੀਂ ਤੋਂ ਬਾਰਵੀਂ ਜਮਾਤ ਦੇ 105 ਵਿਦਿਆਰਥੀਆਂ ਵੱਲੋਂ 5 ਅਧਿਆਪਕਾਂ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇੱਕ ਰੋਜ਼ਾ ਦੌਰਾ ਕੀਤਾ ਗਿਆ । ਡਾ. ਰੁਪਿੰਦਰ ਕੌਰ ਤੂਰ ਨੇ ਵਿਦਿਆਰਥੀਆਂ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਜਾਣਕਾਰੀ ਦਿੱਤੀ ।

ਭੂਮੀ ਵਿਭਾਗ ਦੇ ਡਾ. ਵਿਜੈਕਾਂਤ ਸਿੰਘ ਅਤੇ ਨਰਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਡਾ. ਉੱਪਲ ਮਿਊਜ਼ੀਅਮ ਦਾ ਦੌਰਾ ਕਰਵਾਇਆ । ਇਸ ਤੋਂ ਬਾਅਦ ਸ਼੍ਰੀ ਅਮਨਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਦਾ ਦੌਰਾ ਕਰਵਾਇਆ ਅਤੇ ਇਸ ਅਜਾਇਬ ਘਰ ਵਿੱਚ ਵਿਦਿਆਰਥੀਆਂ ਨੇ ਪੰਜਾਬ ਦੇ ਪੁਰਾਣੇ ਸੱਭਿਆਚਾਰ ਅਤੇ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ ।

The post ਸਕੂਲੀ ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ. ਦਾ ਦੌਰਾ appeared first on Ludhiana Live.