students welfare deptt. Archives - Ludhiana Live

ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਕਰਵਾਏ ਸਾਹਿਤ ਲੇਖਣ ਮੁਕਾਬਲੇ
ਲੁਧਿਆਣਾ : ਬੀਤੇ ਦਿਨੀਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਨਿਰਮਲ ਜੌੜਾ ਦੀ ਨਿਗਰਾਨੀ ਹੇਠ ਪੀ.ਏ.ਯੂ. ਦੇ ਵਿਦਿਆਰਥੀਆਂ ਲਈ ਕਵਿਤਾ, ਕਹਾਣੀ, ਲੇਖ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਸ਼ਾਵਾਂ ਵਿੱਚ ਲਿਖਣ ਵਾਲੇ ਯੂਨੀਵਰਸਿਟੀ ਦੇ ਵਿਦਿਆਰਥੀ ਲੇਖਕਾਂ ਦੀ ਭਾਗੀਦਾਰੀ ਨਾਲ ਨੇਪਰੇ ਚੜ੍ਹੇ |ਮੁਕਾਬਲਿਆਂ ਦਾ ਉਦਘਾਟਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕੀਤਾ |

ਡਾ. ਜੌੜਾ ਨੇ ਕਿਹਾ ਕਿ ਭਾਵੇਂ ਅੱਜ ਕੰਪਿਊਟਰ ਅਤੇ ਮੋਬਾਈਲ ਉੱਪਰ ਟਾਈਪ ਕਰਕੇ ਲਿਖਣ ਦਾ ਯੁੱਗ ਹੈ ਪਰ ਭਾਸ਼ਾ ਦੀ ਸ਼ੁੱਧਤਾ ਦੀ ਕਸੌਟੀ ਹੱਥੀਂ ਲਿਖੇ ਜਾਣਾ ਹੈ | ਉਹਨਾਂ ਕਿਹਾ ਕਿ ਜਦੋਂ ਅਸੀਂ ਅੱਖਰ ਲਿਖਦੇ ਹਾਂ ਤਾਂ ਉਸ ਨਾਲ ਮੁਹੱਬਤ ਦਾ ਰਿਸ਼ਤਾ ਵੀ ਬਣਦਾ ਹੈ | ਉਹਨਾਂ ਕਿਹਾ ਕਿ ਉਸਾਰੂ ਸਾਹਿਤ ਲਿਖਣਾ ਅਤੇ ਸੁੰਦਰਲਿਖਾਈ ਵਿੱਚ ਲਿਖਣਾ ਸੋਨੇ ਤੇ ਸੁਹਾਗਾ ਹੋਣ ਵਾਲੀ ਗੱਲ ਹੈ | ਡਾ. ਜੌੜਾ ਨੇ ਆਸ ਪ੍ਰਗਟਾਈ ਕਿ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ ਹਾਰ ਜਿੱਤ ਦੀ ਭਾਵਨਾ ਤੋਂ ਬਿਨਾਂ ਆਪਣੀ ਸ਼ਖਸੀ ਵਿਕਾਸ ਲਈ ਮੁਕਾਬਲੇ ਵਿੱਚ ਹਿੱਸਾ  ਲੈਣਗੇ |

ਇਹਨਾਂ ਮੁਕਾਬਲਿਆਂ ਦੇ ਕੁਆਰਡੀਨੇਟਰ ਡਾ. ਦੀਪਿਕਾ ਵਿੱਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਤ ਕਿਸੇ ਦੌਰ ਦੇ ਮਨੁੱਖਾਂ ਦੇ ਚੇਤਨ ਹੋਣ ਦੀ ਨਿਸ਼ਾਨੀ ਹੈ | ਡਾ. ਦੀਪਿਕਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ 120 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਉਹਨਾਂ ਨੇ ਵਿਦਿਆਰਥੀਆਂ ਨੂੰ ਉਸਾਰੂ ਮੁਕਾਬਲੇ ਦੀ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ | ਨਾਲ ਹੀ ਡਾ. ਦੀਪਿਕਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇਣ ਦੀ ਰਸਮ ਪੀ.ਏ.ਯੂ. ਦੇ ਰਸਾਲੇ ਦੇ ਰਿਲੀਜ਼ ਕਰਨ ਮੌਕੇ ਨਿਭਾਈ ਜਾਏਗੀ |

The post ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਕਰਵਾਏ ਸਾਹਿਤ ਲੇਖਣ ਮੁਕਾਬਲੇ  appeared first on Ludhiana Live.

ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਕਰਵਾਇਆ ਯੋਗਾ ਦਿਵਸ ਸੰਬੰਧੀ ਸੈਸ਼ਨ
ਲੁਧਿਆਣਾ : ਪੀ.ਏ.ਯੂ. ਦੇ  ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਅੰਤਰਰਾਸਟਰੀ ਯੋਗ ਦਿਵਸ ਮਨਾਇਆ ਗਿਆ| ਇਸ ਸੰਬੰਧੀ ਐਥਲੈਟਿਕ ਟ੍ਰੈਕ ਵਿੱਚ ਯੋਗਾ ਬਾਰੇ ਇੱਕ ਵਿਚਾਰ-ਵਟਾਂਦਰਾ ਅਤੇ ਵਿਹਾਰਕ ਸੈਸਨ ਕਰਵਾਇਆ ਗਿਆ |

ਇਸ ਸੈਸ਼ਨ ਵਿੱਚ ਯੂਨੀਕ ਯੋਗਾ ਟਿਊਟਰਜ, ਲੁਧਿਆਣਾ ਦੇ ਮਾਹਿਰਾਂ ਨੇ ਹਾਜ਼ਰੀਨ ਨੂੰ ਯੋਗਾ ਦੇ ਮਹੱਤਵ ਬਾਰੇ ਜਾਣਕਾਰੀ ਅਤੇ ਸਿਖਲਾਈ ਦਿੱਤੀ | ਸਮਾਗਮ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤਾ|

ਉਨ੍ਹਾਂ ਭਾਗ ਲੈਣ ਵਾਲਿਆ ਨੂੰ ਸੰਬੋਧਨ ਕਰਦਿਆਂ ਤੰਦਰੁਸਤ ਮਨ ਅਤੇ ਸਰੀਰ ਲਈ ਯੋਗ ਕਰਨ ਦੀ ਲੋੜ ’ਤੇ ਜੋਰ ਦਿੱਤਾ| ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਡੀਨ, ਡਾਇਰੈਕਟਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਸਮੇਤ ਲਗਭਗ 300 ਲੋਕਾਂ ਨੇ ਭਾਗ ਲਿਆ| ਵਿਚਾਰ-ਵਟਾਂਦਰਾ ਸੈਸ਼ਨ ਤੋਂ ਬਾਅਦ ਮਾਹਿਰਾਂ ਦੁਆਰਾ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਗਿਆ |

ਬਾਅਦ ਵਿੱਚ ਵੱਖ-ਵੱਖ ਯੋਗ ਆਸਣਾਂ ਅਤੇ ਪ੍ਰਾਣਾਯਾਮ ਦੇ ਪ੍ਰਦਰਸਨ ’ਤੇ ਇੱਕ ਵਿਹਾਰਕ ਸੈਸਨ ਕੀਤਾ ਗਿਆ| ਮਾਹਿਰਾਂ ਨੇ ਸਿਹਤ ਲਈ ਵੱਖ-ਵੱਖ ਆਸਣਾਂ ਦੀ ਸਹੀ ਵਿਧੀ ਅਤੇ ਲਾਭ ਬਾਰੇ ਚਰਚਾ ਕੀਤੀ | ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਤਣਾਅ ਮੁਕਤ ਅਤੇ ਸਿਹਤਮੰਦ ਜੀਵਨ ਸੈਲੀ ਬਣਾਉਣ ਲਈ ਸਰੀਰਕ ਕਸਰਤ ਲਈ ਕੁਝ ਸਮਾਂ ਬਤੀਤ ਕਰਨ ਦੀ ਸਲਾਹ ਦਿੱਤੀ|

The post ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਕਰਵਾਇਆ ਯੋਗਾ ਦਿਵਸ ਸੰਬੰਧੀ ਸੈਸ਼ਨ appeared first on Ludhiana Live.

ਪੀ ਏ ਯੂ ਵਿਚ ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਇਕਲ ਰੈਲੀ ਆਯੋਜਿਤ
ਲੁਧਿਆਣਾ : ਪੀ ਏ ਯੂ ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ  ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਕੈਂਪਸ ਵਿਖੇ ਰਾਸ਼ਟਰੀ ਪੱਧਰ ਦੇ ਸਾਈਕਲਿਸਟ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਬਾਂਸਲ ਦੀ ਮੌਤ ਵੇਟ ਲਿਫਟਿੰਗ ਦੌਰਾਨ ਹੋ ਗਈ ਸੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ |

ਵਾਈਸ ਚਾਂਸਲਰ ਨੇ ਰੈਲੀ ਵਿਚ ਭਾਗ ਲੈ ਰਹੇ ਸਭ ਭਾਗੀਦਾਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਕਸਰ ਅਜਿਹੇ ਸਮਾਗਮਾਂ ਨੂੰ ਆਯੋਜਿਤ ਕਰਨ ‘ਤੇ ਜ਼ੋਰ ਦਿੱਤਾ ਕਿਉਂਕਿ ਸਾਈਕਲ ਚਲਾਉਣਾ ਵਾਤਾਵਰਣ ਦੀ ਅਨੁਸਾਰੀ ਗਤੀਵਿਧੀ ਹੈ ਅਤੇ ਵਿਅਕਤੀ ਦੀ ਸਿਹਤ ਨੂੰ ਸੁਧਾਰਨ ਲਈ ਵੀ ਬਹੁਤ ਚੰਗਾ ਕਾਰਜ ਹੈ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਦੱਸਿਆ ਕਿ ਬਾਂਸਲ ਪਰਿਵਾਰ ਨੇ ਯੂਨੀਵਰਸਿਟੀ ਕੈਂਪਸ ਵਿੱਚ ਸਾਈਕਲਿੰਗ ਨੂੰ ਵਧਾਵਾ ਦੇਣ ਲਈ ਆਪਣੇ ਲਾਡਲੇ ਪੁੱਤਰ ਦੀ ਯਾਦ ਵਿੱਚ ਪੀਏਯੂ ਨੂੰ 71 ਲੱਖ ਰੁਪਏ ਦਾਨ ਕੀਤੇ ਹਨ।  ਰੈਲੀ ਦਾ ਉਦੇਸ਼ ਪ੍ਰਦੂਸ਼ਣ ਮੁਕਤ ਕੈਂਪਸ ਲਈ ਸੰਦੇਸ਼ ਦੇਣਾ ਸੀ ਅਤੇ ਰੈਲੀ ਦਾ ਨਾਅਰਾ ‘ਕਲੀਨ ਐਂਡ ਗ੍ਰੀਨ ਪੀਏਯੂ ਕੈਂਪਸ’ ਸੀ।

ਡਾ: ਪਰਮਵੀਰ ਸਿੰਘ ਗਰੇਵਾਲ ਇੰਚਾਰਜ ਸਾਈਕਲਿੰਗ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਡਾ: ਅਨੂਪ ਦੀਕਸ਼ਿਤ, ਸ੍ਰੀਮਤੀ ਕੰਵਲਜੀਤ ਕੌਰ, ਡਾ: ਸੁਖਬੀਰ ਸਿੰਘ, ਡਾ: ਅਮਰਜੀਤ ਸਿੰਘ, ਡਾ: ਰਵਿੰਦਰ ਸਿੰਘ, ਡਾ: ਓ.ਪੀ ਗੁਪਤਾ, ਡਾ: ਆਰ.ਕੇ ਢੱਲ ਆਦਿ ਹਾਜ਼ਰ ਸਨ |

The post ਪੀ ਏ ਯੂ ਵਿਚ ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਸਾਇਕਲ ਰੈਲੀ ਆਯੋਜਿਤ appeared first on Ludhiana Live.