students welfare Archives - Ludhiana Live

67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਸ਼ੁਰੂ
67 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 19 ਲੜਕੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡਾ ਵਿੱਚ ਸ਼ੁਰੂ ਹੋਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ. ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਖੇਡ ਵਿੰਗਾਂ ਨੇ ਭਾਗ ਲਿਆ।

ਖੇਡ ਮੁਕਾਬਲੇ ਦੇ ਉਦਘਾਟਨੀ ਸਮਾਰੋਹ ਮੌਕੇ ਡਾ . ਨਿਰਮਲ ਸਿੰਘ ਜੌੜਾ ਡਾਇਰੈਕਟਰ ਵਿਦਿਆਰਥੀਆਂ  ਵੈਲਫੇਅਰ ਵਿਭਾਗ ਪੀ ਏ ਯੂ ਅਤੇ ਡਾ. ਕੰਵਲਜੀਤ ਕੌਰ   ਉੱਪ ਨਿਰਦੇਸ਼ਕ ਸਰੀਰਕ ਸਿੱਖਿਆ ( ਪੀ ਏ ਯੂ) ਪਹੁੰਚੇ। ਆਏ ਹੋਏ ਮਹਿਮਾਨਾਂ ਦਾ ਸਵਾਗਤ ਸ. ਜਸਵਿੰਦਰ ਸਿੰਘ ਵਿਰਕ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਰੁਪਿੰਦਰ ਸਿੰਘ ਰਵੀ, ਜਗਰੂਪ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਲੁਧਿਆਣਾ ਆਦਿ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।

The post 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਸ਼ੁਰੂ appeared first on Ludhiana Live.

ਵਿਦਿਆਰਥੀਆਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਕੈਂਪਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕੋਸਤੁਭ ਸ਼ਰਮਾ ਆਈਜੀ ਪੰਜਾਬ ਪੁਲਿਸ ਅਤੇ ਅਨੁਰਾਗ ਪਾਲ, ਸੂਬਾ ਸੰਯੁਕਤ ਸਕੱਤਰ, ਆਮ ਆਦਮੀ ਪਾਰਟੀ ਇਸ ਸਮੇਂ ਮੁੱਖ ਬੁਲਾਰੇ ਸਨ।

ਕੋਸਤੁਭ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਦੀ ਆਦਤ ਮਾਨਸਿਕ ਅਤੇ ਸਰੀਰਕ ਸਥਿਤੀ ਨੂੰ ਬਦਤਰ ਬਣਾਉਂਦੀ ਹੈ ਅਤੇ ਨਸ਼ਿਆਂ ਦਾ ਕਾਰਨ ਬਣਨ ਵਾਲੇ ਭਾਵਨਾਤਮਕ, ਸਮਾਜਿਕ ਅਤੇ ਸਰੀਰਕ ਕਾਰਕਾਂ ਬਾਰੇ ਦੱਸਿਆ। ਉਨ੍ਹਾਂ ਨੇ ਪੀੜਤਾਂ ਦੀ ਮਦਦ ਕਰਨ ਲਈ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਅਨੁਰਾਗ ਪਾਲ ਨੇ ਦੱਸਿਆ ਕਿ ਨਸ਼ਿਆਂ ਦੇ ਚੁੰਗਲ ਤੋਂ ਕਿਵੇਂ ਦੂਰ ਰਹਿਣਾ ਹੈ। ਇਸ ਸੈਸ਼ਨ ਦੌਰਾਨ ਉਨ੍ਹਾਂ ਪ੍ਰੋਫੈਸਰਾਂ ਨੂੰ ਵਿਦਿਆਰਥੀਆਂ ‘ਤੇ ਨਜ਼ਰ ਰੱਖਣ ਦੀ ਸਲਾਹ ਵੀ ਦਿੱਤੀ।

ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਕੈਂਪਸ ਦੇ ਐਨਸੀਸੀ ਅਤੇ ਐਨਐਸਐਸ ਵਿੰਗ ਦੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਸ ਵਿੱਚ 240 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ, ਨਸ਼ਿਆਂ ਨਾਲ ਜੂਝ ਰਹੇ ਲੋਕਾਂ ਦੇ ਮੁੜ ਵਸੇਬੇ ਵਿੱਚ ਸਹਾਇਤਾ ਕਰਨ ਅਤੇ ਭਾਰਤ ਨੂੰ ਨਸ਼ਾ ਮੁਕਤ ਰਾਸ਼ਟਰ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਸਹੁੰ ਖਾਧੀ।

ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀਆਂ ਪਹਿਲਕਦਮੀਆਂ ਦਾ ਸਰਗਰਮੀ ਨਾਲ ਸਮਰਥਨ ਕਰਨ ਦਾ ਸਮੂਹਿਕ ਸੰਕਲਪ ਲਿਆ। ਜੀ.ਜੀ.ਆਈ. ਦੇ ਪ੍ਰਧਾਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਸੈਸ਼ਨ ਨੌਜਵਾਨ ਪੀੜ੍ਹੀ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਕਈ ਵਾਰ ਨੌਜਵਾਨ ਅਗਿਆਨਤਾ ਕਾਰਨ ਨਸ਼ਿਆਂ ਦੇ ਦੁਸ਼ਟ ਚੱਕਰ ਵਿੱਚ ਫਸ ਜਾਂਦੇ ਹਨ।

The post ਵਿਦਿਆਰਥੀਆਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ appeared first on Ludhiana Live.

ਤਣਾਅ ਪ੍ਰਬੰਧਨ ਅਤੇ ਚੰਗੀ ਸਿਹਤ ਬਾਰੇ ਹੋਈ ਵਰਕਸ਼ਾਪ
ਲੁਧਿਆਣਾ : ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਅਤੇ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਬੀਤੇ ਦਿਨੀਂ ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਵਿਸ਼ੇ ’ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ| ਡਾ. ਸਿਮਰਨ ਕੰਗ ਸਿੱਧੂ ਅਤੇ ਸ੍ਰੀਮਤੀ ਨੀਤਿਕਾ ਸੁਧਾ ਇਸ ਵਰਕਸਾਪ ਦੇ ਮੁੱਖ ਵਕਤਾ ਸਨ|

ਇਸ ਵਰਕਸ਼ਾਪ ਵਿੱਚ ਡਾ. ਰਵਿੰਦਰ ਕੌਰ ਧਾਲੀਵਾਲ, ਡਾ: ਨਿਰਮਲ ਸਿੰਘ ਜੌੜਾ, ਡਾਇਰੈਕਟਰ, ਡਾ: ਜਸਵਿੰਦਰ ਕੌਰ ਬਰਾੜ ਸਮੇਤ ਪੀਏਯੂ ਦੇ ਵੱਖ-ਵੱਖ ਫੈਕਲਟੀ ਅਤੇ ਸਟਾਫ ਮੈਂਬਰ ਹਾਜ਼ਰ ਹੋਏ | ਡਾ. ਧਾਲੀਵਾਲ ਨੇ ਸਰੋਤਿਆਂ ਅਤੇ ਹਾਜਰੀਨ ਦਾ ਰਸਮੀ ਸਵਾਗਤ ਕੀਤਾ| ਆਪਣੇ ਸੰਬੋਧਨ ਵਿੱਚ ਡਾ: ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸਕਾਰਾਤਮਕ ਮਾਨਸਿਕਤਾ ਬਣਾਉਣ ਦੀ ਅਪੀਲ ਕੀਤੀ ਅਤੇ ਉਨ•ਾਂ ਨੂੰ ਆਪਣੇ ਟੀਚਿਆਂ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ|

ਡਾ: ਜਸਵਿੰਦਰ ਕੌਰ ਬਰਾੜ ਨੇ ਬੁਲਾਰਿਆਂ ਦੀ ਹਾਜਰੀਨ ਨਾਲ ਜਾਣ-ਪਛਾਣ ਕਰਵਾਈ ਅਤੇ ਇਸ ਵਰਕਸਾਪ ਦੇ ਸੈਸਨਾਂ ਦਾ ਰਸਮੀ ਸੰਚਾਲਨ ਕੀਤਾ | ਪਹਿਲੇ ਸੈਸਨ ਵਿੱਚ ਡਾ. ਸਿਮਰਨ ਸਿੱਧੂ ਨੇ ਵਿਦਿਆਰਥੀਆਂ ਵਿੱਚ ਤਣਾਅ ਦੇ ਆਮ ਕਾਰਨਾਂ ਬਾਰੇ ਦੱਸਿਆ| ਉਸਨੇ ਉਹਨਾਂ ਤਰੀਕਿਆਂ ਬਾਰੇ ਵੀ ਗੱਲ ਕੀਤੀ ਗਈ ਜਿਸ ਨਾਲ ਵਿਦਿਆਰਥੀ ਨਕਾਰਾਤਮਕ ਤਣਾਅ ਨੂੰ ਘਟਾਉਣ ਅਤੇ ਆਪਣੇ ਲਈ ਇੱਕ ਸਕਾਰਾਤਮਕ ਮਾਹੌਲ ਬਣਾਉਣ ਲਈ ਕੰਮ ਕਰ ਸਕਦੇ ਹਨ|

ਦੂਜੇ ਸੈਸਨ ਵਿੱਚ ਸ੍ਰੀਮਤੀ ਨੀਤਿਕਾ ਸੁਧਾ ਨੇ ਵਿਦਿਆਰਥੀਆਂ ਨੂੰ ਬੁਨਿਆਦੀ ਧਿਆਨ ਅਤੇ ਯੋਗ ਅਭਿਆਸਾਂ ਬਾਰੇ ਦੱਸਿਆ ਜੋ ਮਨ ਨੂੰ ਨਕਾਰਾਤਮਕਤਾ ਤੋਂ ਮੁਕਤ ਕਰਨ ਅਤੇ ਸਰੀਰ ਵਿੱਚ ਸਕਾਰਾਤਮਕ ਊਰਜਾ ਭਰਨ ਲਈ ਕੀਤੇ ਜਾ ਸਕਦੇ ਹਨ| ਵਰਕਸਾਪ ਵਿੱਚ ਇਨ•ਾਂ ਅਭਿਆਸਾਂ ਦਾ ਇੱਕ ਪ੍ਰੈਕਟੀਕਲ ਸੈਸਨ ਵੀ ਕਰਵਾਇਆ ਗਿਆ| ਡਾ: ਨਿਰਮਲ ਸਿੰਘ ਜੌੜਾ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਰਕਸਾਪ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸਲਾਘਾ ਕੀਤੀ|

The post ਤਣਾਅ ਪ੍ਰਬੰਧਨ ਅਤੇ ਚੰਗੀ ਸਿਹਤ ਬਾਰੇ ਹੋਈ ਵਰਕਸ਼ਾਪ  appeared first on Ludhiana Live.

ਡਾ ਨਿਰਮਲ ਜੌੜਾ ਨੂੰ ਨਿਰਦੇਸ਼ਕ ਵਿਦਿਆਰਥੀ ਭਲਾਈ ਬਣਨ ਤੇ ਦਿੱਤੀ ਚਾਹ ਪਾਰਟੀ
ਲੁਧਿਆਣਾ : ਬੀਤੇ ਦਿਨੀਂ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਨਿਯੁਕਤ ਹੋਏ ਡਾ ਨਿਰਮਲ ਜੌੜਾ ਨੂੰ ਅੱਜ ਸੰਚਾਰ ਕੇਂਦਰ ਨੇ ਚਾਹ ਪਾਰਟੀ ਦਿੱਤੀ। ਜ਼ਿਕਰਯੋਗ ਹੈ ਕਿ ਡਾ ਜੌੜਾ ਸੰਚਾਰ ਕੇਂਦਰ ਵਿਚ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਵਜੋਂ ਕਾਰਜਸ਼ੀਲ ਸਨ।

ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਡਾ ਜੌੜਾ ਨਾਲ ਬੀਤੇ ਪਲਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਤੇ ਨਿਰਮਲ ਜੌੜਾ ਉਦੋਂ ਦੇ ਦੋਸਤ ਹਨ ਜਦੋਂ ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀ ਵਜੋਂ ਦਾਖਲ ਹੋਏ ਸਨ। ਜੌੜਾ ਜੀ ਬਹੁਤ ਮਿਹਨਤੀ ਅਤੇ ਲਗਨ ਨਾਲ ਕਾਰਜਸ਼ੀਲ ਰਹਿਣ ਵਾਲੇ ਅਧਿਆਪਕ ਅਤੇ ਪਸਾਰ ਕਰਮੀ ਰਹੇ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਸਭਿਆਚਾਰਕ ਸਰਗਰਮੀਆਂ ਨੂੰ ਨਵੀਂ ਉਚਾਈ ਤੇ ਤੇਜ਼ੀ ਪ੍ਰਦਾਨ ਕੀਤੀ।

ਉਨ੍ਹਾਂ ਡਾ ਜੌੜਾ ਦੀ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਹਰ ਸਹਿਯੋਗ ਦਾ ਭਰੋਸਾ ਪ੍ਰਗਟਾਇਆ। ਟੀਵੀ ਤੇ ਰੇਡੀਓ ਦੇ ਨਿਰਦੇਸ਼ਕ ਡਾ ਅਨਿਲ ਸ਼ਰਮਾ ਨੇ ਨਿਰਮਲ ਜੌੜਾ ਨੂੰ ਬਹੁਤ ਪ੍ਰਤਿਬੱਧ ਨਾਟਕਕਾਰ ਤੇ ਰੰਗਕਰਮੀ ਕਿਹਾ। ਉਨ੍ਹਾਂ ਕਿਹਾ ਕਿ ਜੌੜਾ ਜੀ ਕੋਲ ਯੂਨੀਵਰਸਿਟੀ ਦੀਆਂ ਸਭਿਆਚਾਰਕ ਗਤੀਵਿਧੀਆਂ ਨੂੰ ਨਵੇਂ ਮਿਆਰ ਪ੍ਰਦਾਨ ਕਰਨ ਦੀ ਚੁਣੌਤੀ ਹੈ।

ਨਿਰਮਲ ਜੌੜਾ ਨੇ ਇਸ ਮੌਕੇ ਧਨਵਾਦ ਦੇ ਸ਼ਬਦ ਬੋਲਦਿਆਂ ਹਰ ਪ੍ਰਾਪਤੀ ਦਾ ਸਿਹਰਾ ਪੀ ਏ ਯੂ ਅਤੇ ਸੰਚਾਰ ਕੇਂਦਰ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਇਸ ਕੇਂਦਰ ਦਾ ਹਿੱਸਾ ਬਣੇ ਰਹਿਣਗੇ ਫਿਰ ਚਾਹੇ ਕਿਸੇ ਵੀ ਅਹੁਦੇ ਤੇ ਚਲੇ ਜਾਣ। ਇਸ ਮੌਕੇ ਡਾ ਕੇ ਕੇ ਗਿੱਲ, ਸ਼੍ਰੀ ਵਿਸ਼ਾਲ ਖੁੱਲਰ, ਡਾ ਆਸ਼ੂ ਤੂਰ, ਡਾ ਗੁਲਨੀਤ ਚਾਹਲ ਅਤੇ ਹੋਰ ਕਰਮਚਾਰੀਆਂ ਨੇ ਵੀ ਜੌੜਾ ਜੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ।

The post  ਡਾ ਨਿਰਮਲ ਜੌੜਾ ਨੂੰ ਨਿਰਦੇਸ਼ਕ ਵਿਦਿਆਰਥੀ ਭਲਾਈ ਬਣਨ ਤੇ ਦਿੱਤੀ ਚਾਹ ਪਾਰਟੀ  appeared first on Ludhiana Live.

ਨਿਰਮਲ ਜੌੜਾ ਬਣੇ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ
ਲੁਧਿਆਣਾ : ਪ੍ਰਸਿੱਧ ਰੰਗਕਰਮੀ ਅਤੇ ਪਸਾਰ ਸਿੱਖਿਆ ਮਾਹਿਰ ਡਾ ਨਿਰਮਲ ਜੌੜਾ ਨੇ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ। ਡਾ ਜੌੜਾ ਮੌਜੂਦਾ ਸਮੇਂ ਸੰਚਾਰ ਕੇਂਦਰ ਵਿਚ ਲੋਕ ਸੰਪਰਕ ਦੇ ਸਹਯੋਗੀ ਨਿਰਦੇਸ਼ਕ ਵਜੋਂ ਸੇਵਾਵਾਂ ਨਿਭਾ ਰਹੇ ਸਨ।  ਪੀ ਏ ਯੂ ਤੋਂ ਐੱਮ ਐੱਸ ਸੀ ਪਸਾਰ ਸਿੱਖਿਆ ਵਿਸ਼ੇ ਵਿਚ ਕਰਕੇ ਪੀ ਐਚ ਡੀ ਤਕ ਦੀ ਵਿਦਿਆ ਹਾਸਲ ਕਰਨ ਵਾਲੇ ਡਾ ਜੌੜਾ ਨੇ ਆਪਣਾ ਅਧਿਆਪਕੀ ਸਫ਼ਰ ਸਹਾਇਕ ਪਸਾਰ ਸਿੱਖਿਆ ਮਾਹਿਰ ਵਜੋਂ ਸ਼ੁਰੂ ਕੀਤਾ।

ਉਹ ਟੀਵੀ ਅਤੇ ਰੇਡੀਓ ਨਾਲ ਸੰਬੰਧਿਤ ਪ੍ਰੋਗਰਾਮ ਨਿਰਦੇਸ਼ਕ ਵੀ ਰਹੇ । ਡਾ ਜੌੜਾ ਨੇ ਦੂਰਦਸ਼ਨ ਦੇ ਕਈ ਪ੍ਰੋਗਰਾਮਾਂ ਵਿਚ ਸੰਚਾਲਕ ਵਜੋਂ ਵੀ ਆਉਂਦੇ ਰਹੇ। ਉਹ ਪੰਜਾਬ ਯੂਨੀਵਰਸਿਟੀ ਵਿਖੇ 10 ਸਾਲ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ ਰਹੇ। ਡਾ ਜੌੜਾ ਨੇ ਅੱਧੀ ਦਰਜਨ ਦੇ ਕਰੀਬ ਨਾਟਕ ਲਿਖੇ ਜਿਨ੍ਹਾਂ ਵਿਚੋਂ ਵਾਪਸੀ ਨਾਟਕ ਵਿਸ਼ੇਸ਼ ਤੌਰ ਤੇ ਪ੍ਰਸਿੱਧ ਰਿਹਾ।

ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਪੀ ਏ ਯੂ ਦੇ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਡਾ ਜੌੜਾ ਦਾ ਲੰਮਾ ਅਨੁਭਵ ਪੀ ਏ ਯੂ ਵਿਚ ਸਭਿਆਚਾਰਕ ਤੇ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਸਹਾਈ ਹੋਵੇਗਾ। ਡਾ ਜੌੜਾ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਯੂਨੀਵਰਸਿਟੀ ਵਿਚ ਸਾਹਿਤ, ਸੱਭਿਆਚਾਰ ਤੇ ਖੇਡ ਵਾਤਾਵਰਨ ਉਸਾਰਨ ਦੇ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸਮਰਪਿਤ ਰਹਿਣਗੇ।

The post ਨਿਰਮਲ ਜੌੜਾ ਬਣੇ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ appeared first on Ludhiana Live.

ਪੀ.ਏ.ਯੂ. ਯੰਗ ਰਾਈਟਰਜ਼ ਐਸੋਸੀਏਸ਼ਨ ਵੱਲੋਂ ਇੱਕ ਕਾਵਿ ਸਭਾ ਦਾ ਆਯੋਜਨ
ਲੁਧਿਆਣਾ :  ਪੀ.ਏ.ਯੂ. ਦੇ ਯੰਗ ਰਾਈਟਰਜ਼ ਐਸੋਸੀਏਸਨ ਵੱਲੋਂ ਸਹੀਦ ਭਗਤ ਸਿੰਘ ਆਡੀਟੋਰੀਅਮ, ਸਟੂਡੈਂਟਸ ਹੋਮ, ਪੀਏਯੂ ਵਿਖੇ “ਪੀਏਯੂ ਦੇ ਉਭਰਦੇ ਕਵੀਆਂ ਦੀ ਕਾਵਿ ਸਭਾ“ ਦਾ ਆਯੋਜਨ ਕੀਤਾ ਗਿਆ। ਮੁੱਖ ਮਹਿਮਾਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਜੀ.ਐਸ. ਬੁੱਟਰ, ਪੀਏਯੂ ਨੇ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਰਚਨਾਤਮਕਤਾ ਤੁਹਾਨੂੰ ਤੁਹਾਡੇ ਅੰਦਰਲੇ ਸਵੈ ਨਾਲ ਜੋੜਦੀ ਹੈ ਅਤੇ ਤੁਹਾਡੇ ਆਤਮ ਵਿਸਵਾਸ ਅਤੇ ਸਖਸੀਅਤ ਵਿੱਚ ਵਾਧਾ ਕਰਦੀ ਹੈ।

ਉਨਾਂ ਵਿਦਿਆਰਥੀਆਂ ਨੂੰ ਇਸ ਤਰਾਂ ਦੀਆਂ ਸਾਹਿਤਕ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਅਤੇ ਯੰਗ ਰਾਈਟਰਜ ਐਸੋਸੀਏਸਨ ਦੇ ਯਤਨਾਂ ਦੀ ਸਲਾਘਾ ਕੀਤੀ।

ਆਪਣੇ ਸੁਆਗਤੀ ਭਾਸਣ ਵਿੱਚ, ਯੰਗ ਰਾਈਟਰਜ ਐਸੋਸੀਏਸਨ ਦੀ ਪ੍ਰਧਾਨ ਡਾ: ਦਵਿੰਦਰ ਕੌਰ ਕੋਚਰ ਨੇ ਇਸ ਐਸੋਸੀਏਸਨ ਦੇ ਉਦੇਸਾਂ ਨੂੰ ਸਾਂਝਾ ਕੀਤਾ। ਰਵਿੰਦਰ ਸਿੰਘ ਚੰਦੀ, ਡਾ. ਬਿਕਰਮਜੀਤ ਸਿੰਘ, ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਹਾਸ-ਰਸ ਅਤੇ ਗਜਲਾਂ ਆਦਿ ਵੱਖ-ਵੱਖ ਰੂਪਾਂ ਵਿਚ ਆਪੋ-ਆਪਣੀ ਰਚਨਾਵਾਂ ਸੁਣਾਈਆਂ ।

The post ਪੀ.ਏ.ਯੂ. ਯੰਗ ਰਾਈਟਰਜ਼ ਐਸੋਸੀਏਸ਼ਨ ਵੱਲੋਂ ਇੱਕ ਕਾਵਿ ਸਭਾ ਦਾ ਆਯੋਜਨ appeared first on Ludhiana Live.

ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਲੁਧਿਆਣਾ :  ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਗਏ । ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਪੀ.ਏ.ਯੂ. ਦੇ ਐਥਲੈਟਿਕ ਟਰੈਕ ਤੇ ਕਰਵਾਇਆ ਗਿਆ । ਇਸ ਯੋਗਾ ਸੈਸ਼ਨ ਵਿੱਚ ਲੁਧਿਆਣੇ ਦੇ ਯੂਨੀਕ ਯੋਗਾ ਟਿਊਟਰਜ਼ ਤੋਂ ਵਿਸ਼ੇਸ਼ ਮਾਹਿਰਾਂ ਨੇ ਹਿੱਸਾ ਲਿਆ । 300 ਦੇ ਕਰੀਬ ਵਿਦਿਆਰਥੀ ਅਤੇ ਮੁਲਾਜ਼ਮਾਂ ਨੇ ਇਸ ਸੈਸ਼ਨ ਵਿੱਚ ਹਿੱਸਾ ਲੈ ਕੇ ਯੋਗ ਦੇ ਗੁਰ ਸਿੱਖੇ ।

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਨੂੰ ਅਪਨਾਉਣਾ ਬੇਹੱਦ ਲਾਜ਼ਮੀ ਹੈ । ਰਾਏਕੋਟ ਦੇ ਐੱਸ ਡੀ ਐੱਮ ਸ. ਗੁਰਮੀਤ ਸਿੰਘ ਕੋਹਲੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਯੋਗ ਮਾਹਿਰਾਂ ਨੇ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਆਸਨਾਂ ਦੀ ਜਾਣਕਾਰੀ ਦਿੱਤੀ । ਇਸਦੇ ਨਾਲ ਯੋਗ ਕਰਨ ਦੇ ਸਹੀ ਤਰੀਕੇ ਅਤੇ ਇਸਦੇ ਫਾਇਦਿਆਂ ਬਾਰੇ ਵੀ ਜਾਣੂੰ ਕਰਵਾਇਆ ਗਿਆ ।

ਇਸੇ ਤਰ੍ਹਾਂ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਵੀ ਪੰਜਾਬੀ ਰਨਰਜ਼ ਅਤੇ ਡਿਕੈਥਲੋਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ । ਸਕੂਲ ਦੇ ਨਿਰਦੇਸ਼ਕ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਸਾਬਕਾ ਵਿਦਿਆਰਥੀ ਅਤੇ ਫਿਟ ਇੰਡੀਆ ਦੇ ਅੰਬੈਸਡਰ ਸ਼੍ਰੀ ਦੀਪਕ ਮਿਸ਼ਰਾ ਨੇ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿੱਤਾ । ਐੱਮ ਬੀ ਏ, ਐੱਮ ਬੀ ਏ (ਖੇਤੀ ਕਾਰੋਬਾਰ) ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਦੇ ਨਾਲ ਹੈਂਡਬਾਲ ਦੇ ਖਿਡਾਰੀ ਵੀ ਸਮਾਗਮ ਵਿੱਚ ਸ਼ਾਮਿਲ ਹੋਏ । ਖੇਡ ਅਥਾਰਿਟੀ ਆਫ ਇੰਡੀਆ ਦੇ ਸਾਬਕਾ ਖੋਜ ਸ਼੍ਰੀ ਹਰਿੰਦਰ ਸ਼ਰਮਾ ਨੇ ਵੀ ਯੋਗਾ ਸੈਸ਼ਨ ਵਿੱਚ ਭਾਗ ਲਿਆ ।

The post ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ appeared first on Ludhiana Live.