sub registrar office Archives - Ludhiana Live

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 29 ਜੁਲਾਈ ਨੂੰ
ਲੁਧਿਆਣਾ : ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ. ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ, 2022 ਤੋਂ 31 ਮਾਰਚ, 2023 ਤੱਕ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 29 ਜੁਲਾਈ, 2022 ਨੂੰ ਕਰਵਾਈ ਜਾ ਰਹੀ ਹੈ। ਐਸ.ਡੀ.ਐਮ. ਢਿੱਲੋਂ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 29 ਜੁਲਾਈ, 2022 ਦਿਨ ਸ਼ੁਕਰਵਾਰ ਸਵੇਰੇ 11 ਵਜੇ, ਦਫ਼ਤਰ ਤਹਿਸੀਲਦਾਰ ਲੁਧਿਆਣਾ ਪੂਰਬੀ ਵਿਖੇ ਕੀਤੀ ਜਾਵੇਗੀ।

ਉਨ੍ਹਾ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ (ਡਿਮਾਂਡ ਡਰਾਫਟ) ਜਾਂ ਆਰ.ਟੀ.ਜੀ.ਐਸ. ਰਾਹੀਂ ਖਾਤਾ ਨੰਬਰ 32344159075 ਸਟੇਟ ਬੈਂਕ ਆਫ ਇੰਡੀਆ, ਨਵੀਂਆਂ ਕਚਿਹਰੀਆਂ ਕੰਪਲੈਕਸ, ਬ੍ਰਾਂਚ SBIN0003629 ਵਿੱਚ 29 ਜੁਲਾਈ, 2022 ਸਵੇਰੇ 11 ਵਜੇ ਤੱਕ ਇਸ ਦਫ਼ਤਰ ਦੇ ਨਾਜ਼ਰ ਨੂੰ ਜਮ੍ਹਾਂ ਕਰਵਾ ਸਕਦੇ ਹਨ। ਬੋਲੀ ਦੀ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿੱਚ ਭਾਗ ਲੈ ਸਕੇਗਾ।

The post ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 29 ਜੁਲਾਈ ਨੂੰ appeared first on Ludhiana Live.