Subsidy Archives - Ludhiana Live

SC ਵਰਗ ਦੇ ਆਟੋ ਚਾਲਕ/ਬੇਰੋਜਗਾਰ ਈ-ਰਿਕਸ਼ਾ ਲਈ ਕਰ ਸਕਦੇ ਹਨ ਅਪਲਾਈ -ADC
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਰੁਪਿੰਦਰ ਪਾਲ ਸਿੰਘ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਬੂਦਾਇ ਯੋਜਨਾ ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਜੋ ਵਿਅਕਤੀ ਡੀਜ਼ਲ ਆਟੋ ਚਲਾਉਂਦੇ ਹਨ ਉਨ੍ਹਾਂ ਨੂੰ ਈ-ਰਿਕਸ਼ਾ ਉਪਲੱਬਧ ਕਰਵਾਇਆ ਜਾਵੇਗਾ। ਇਸ ਸਕੀਮ ਤਹਿਤ ਐਸ.ਸੀ. ਵਰਗ ਨਾਲ ਸਬੰਧਤ ਬੇਰੋਜ਼ਗਾਰ ਕੋਈ ਵੀ ਵਿਅਕਤੀ ਅਪਲਾਈ ਕਰ ਸਕਦਾ ਹੈ।

ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਲੁਧਿਆਣਾ ਸ. ਹਰਪਾਲ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਸਮਾਜਿਕ, ਆਰਥਿਕ ਪੱਧਰ ਉੱਪਰ ਚੁੱਕਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਡਰਾਇਵਿੰਗ ਲਾਈਸੰਸ, ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਸਮੇਤ ਆਪਣਾ ਬਿਨੈ ਪੱਤਰ ਡਾ.ਬੀ.ਆਰ. ਅੰਬੇਦਕਰ ਭਵਨ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਈ-ਰਿਕਸ਼ਾ ਜਿਸਦੀ ਕੀਮਤ ਲੱਗਭਗ 1,50,000/- ਹੈ ਲਈ ਸਕੀਮ ਤਹਿਤ ਲਾਭਪਾਤਰੀ ਨੂੰ 50,000/- ਦੀ ਸਬਸਿਡੀ ਅਤੇ 1,00,000/- ਰੁਪਏ ਤੱਕ ਦਾ ਲੋਨ ਐਸ.ਸੀ. ਕਾਰਪੋਰੇਸ਼ਨ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਜਿੱਥੇ ਰੋਜ਼ਗਾਰ ਵਿੱਚ ਵਾਧਾ ਹੋਵੇਗਾ ਉੱਥੇ ਹੀ ਡੀਜ਼ਲ ਆਟੋ ਨਾਲ ਹੋ ਰਹੇ ਵਾਤਾਵਰਨ ਨੁਕਸਾਨ ਵਿੱਚ ਵੀ ਕਮੀ ਆਵੇਗੀ।

The post SC ਵਰਗ ਦੇ ਆਟੋ ਚਾਲਕ/ਬੇਰੋਜਗਾਰ ਈ-ਰਿਕਸ਼ਾ ਲਈ ਕਰ ਸਕਦੇ ਹਨ ਅਪਲਾਈ -ADC appeared first on Ludhiana Live.

ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC
ਲੁਧਿਆਣਾ : ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਅਤੇ ਕਰਾਪ ਰੈਜਿਡੀਊ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਸਕੀਮਾਂ ਅਧੀਨ ਕਣਕ-ਝੋਨੇ ਦੇ ਨਾਲ ਨਾਲ ਹੋਰ ਫਸਲਾਂ ਨੂੰ ਉੇਤਸ਼ਾਹਿਤ ਕਰਨ ਲਈ ਅਤੇ ਫਾਰਮ ਮੈਕੇਨਾਈਜੇਸ਼ਨ ਨੂੰ ਵਧਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ 20 ਜੁਲਾਈ, 2023 ਤੱਕ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ. ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ. ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

The post ਖੇਤੀ ਮਸ਼ੀਨਾਂ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 20 ਜੁਲਾਈ ਤੱਕ ਕਰਨ ਬਿਨੈ ਪੱਤਰ-DC appeared first on Ludhiana Live.

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ 32.02 ਲੱਖ ਰੁਪਏ ਦੇ ਕਰਜ਼ੇ ਮਨਜੂਰ
ਲੁਧਿਆਣਾ :  ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ ਚੇਅਰਮੈਨ ਲੁਧਿਆਣਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਸ੍ਰੀ ਹਰਪਾਲ ਸਿੰਘ ਗਿੱਲ ਅਤੇ ਸ੍ਰੀ ਸੰਦੀਪ ਕੁਮਾਰ ਜ਼ਿਲ੍ਹਾ ਮੈਨੇਜਰ ਐੱਸ.ਸੀ. ਕਾਰਪੋਰੇਸ਼ਨ ਦੀ ਅਗਵਾਈ ਵਿੱਚ ਪੰਜਾਬ ਅਨੂਸੁਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਸਕੀਮਾਂ ਸਬੰਧੀ ਜ਼ਿਲ੍ਹਾ ਪੱਧਰੀ ਸਕਰਿਨਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ।

ਸਕਰਿਨਿੰਗ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਦੇ 10 ਬਿਨੈਕਾਰਾਂ ਨੂੰ ਵੱਖ-ਵੱਖ ਕੰਮਾਂ ਲਈ 23 ਲੱਖ ਰੁਪਏ ਦੇ ਕਰਜੇ ਮਨਜੂਰ ਕੀਤੇ ਗਏ ਜਿਨ੍ਹਾਂ ਵਿੱਚ ਡੇਅਰੀ ਫਾਰਮ, ਹੋਜ਼ਰੀ, ਕਰਿਆਨਾ ਦੁਕਾਨ, ਮੋਟਰਸਾਇਕਲ ਸਪੇਅਰ ਪਾਰਟਸ ਆਦਿ ਦੇ ਕੰਮ ਸ਼ਾਮਲ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਮੈਨੇਜਰ ਐੱਸ.ਸੀ. ਕਾਰਪੋਰੇਸ਼ਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਬੈਂਕ ਟਾਈ ਅੱਪ ਸਕੀਮ ਅਧੀਨ 08 ਲਾਭਪਾਤਰੀਆਂ ਨੂੰ 3.81 ਲੱਖ ਰੁਪਏ ਦੀ ਸਬਸਿਡੀ ਜੋ ਕਿ ਕਾਰਪੋਰੇਸ਼ਨ ਵੱਲੋਂ ਦਿੱਤੀ ਜਾਣੀ ਹੈ ਅਤੇ 5.21 ਲੱਖ ਰੁਪਏ ਦਾ ਬੈਂਕ ਕਰਜਾ ਕੁੱਲ 9.02 ਲੱਖ ਰੁਪਏ ਦੇ ਕਰਜੇ ਵੀ ਇਸ ਮੀਟਿੰਗ ਵਿੱਚ ਮੰਨਜੂਰ ਕੀਤੇ ਗਏ।

ਉਨ੍ਹਾਂ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40% ਤੋਂ ‘ਤੇ ਦਿਵਿਆਂਗ ਵਿਅਕਤੀਆਂ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹੋ ਸਕਦੇ ਹਨ, ਨੂੰ ਬਹੁਤ ਹੀ ਘੱਟ ਵਿਆਜ ‘ਤੇ ਸਵੈ-ਰੁਜਗਾਰ ਲਈ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਨਗਰ ਨਿਗਮ ਦੇ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਪਰਿਵਾਰ ਜੋ ਸਵੈ-ਰੁਜਗਾਰ ਚਲਾਉਣਾ ਚਾਹੁੰਦੇ ਹਨ, ਉਹਨਾਂ ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜਾ ਦਿੱਤਾ ਜਾਂਦਾ ਹੈ।

The post ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ 32.02 ਲੱਖ ਰੁਪਏ ਦੇ ਕਰਜ਼ੇ ਮਨਜੂਰ appeared first on Ludhiana Live.

ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਜਾਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ
ਲੁਧਿਆਣਾ : ਖੇਤੀਬਾੜੀ ਵਿਭਾਗ ਲੁਧਿਆਣਾ ਵਲੋਂ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ “ਫਸਲੀ ਵਿਭਿੰਨਤਾ ਸਕੀਮ’ ਚਲਾਈ ਗਈ ਹੈ ਜਿਸ ਅਧੀਨ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਦੀ ਬਜਾਏ ਹੋਰ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ.ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ “ਫਸਲੀ ਵਿਭਿੰਨਤਾ ਸਕੀਮ 2022-23” ਅਧੀਨ ਲੋੜੀਂਦੀ ਖੇਤੀ ਮਸ਼ੀਨਰੀ ਤੇ ਵੀ ਸਬਸਿਡੀ ਦੀ ਸਕੀਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿੱਚੋਂ ਜਿਨ੍ਹਾਂ ਕਿਸਾਨਾਂ ਨੇ ਮਸ਼ੀਨਰੀ ਦੀ ਖ੍ਰੀਦ ਕਰਕੇ ਪੋਰਟਲ ‘ਤੇ ਬਿੱਲ ਅਪਲੋਡ ਕਰਵਾਏ ਸਨ ਉਨ੍ਹਾਂ ਦੀ ਬਣਦੀ ਸਬਸਿਡੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 52 ਕਿਸਾਨਾਂ ਦੀ ਬਣਦੀ 64 ਲੱਖ 36 ਹਜ਼ਾਰ ਰੁਪਏ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਗਈ ਹੈ।

ਇਸ ਮੌਕੇ ਇੰਜ ਅਮਨਪ੍ਰੀਤ ਸਿੰਘ ਘਈ ਸਹਾਇਕ ਖੇਤੀਬਾੜੀ ਇੰਜੀਨਿਅਰ ਲੁਧਿਆਣਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਕੁੱਲ ਮਸ਼ੀਨਾਂ ਨੂੰ ਆਨਲਾਈਨ ਪ੍ਰਵਾਨਗੀ ਜਾਰੀ ਕੀਤੀ ਗਈ ਸੀ ਅਤੇ ਇਨ੍ਹਾਂ ਵਿੱਚੋਂ 32 ਨਿਊਮੈਟਿਕ ਪਲਾਂਟਰ, 3 ਟਰੈਕਟਰ ਉਪਰੇਟਿਡ ਬੂਮ ਸਪਰੇਅਰ, 10 ਪਾਵਰ ਸਪਰੇਅਰ, 2 ਫੌਰੇਜ ਹਾਰਵੈਸਰ, 5 ਬੈਟਰੀ ਉਪਰੇਟਿਡ ਸਪਰੇਅਰਾਂ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰ ਦਿੱਤੀ ਗਈ ਹੈ।

ਡਾ.ਨਰਿੰਦਰ ਸਿੰਘ ਬੈਨੀਪਾਲ ਵਲੋਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੀ ਸੈਕਸ਼ਨ ਦਾ ਸਮਾਂ ਰਹਿੰਦਿਆਂ ਹੀ ਮਸ਼ੀਨਰੀ ਖ੍ਰੀਦ ਕਰਕੇ ਬਿੱਲ ਪੋਰਟਲ ਤੇ ਅਪਲੋਡ ਕਰਵਾਉਣ ਤਾਂ ਜੋ ਉਨ੍ਹਾਂ ਦੀ ਬਣਦੀ ਸਬਸਿਡੀ ਵੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਅਗਲੇ ਕੁਝ ਦਿਨ੍ਹਾਂ ਵਿੱਚ ਹੀ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਵੀ ਆਯੋਜਿਤ ਕਰਨ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਦਿਤੀ ਜਾਵੇਗੀ।

The post  ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਜਾਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ appeared first on Ludhiana Live.