Sukhpal Khaira Archives - Ludhiana Live

ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ :   ਮਨੀ ਲਾਂਡਰਿੰਗ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਖਪਾਲ ਖਹਿਰਾ ਮਾਮਲੇ ‘ਚ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਕਿ ਅੱਜ ਸੁਣਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਜੇਲ੍ਹ ‘ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।

The post ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ appeared first on Ludhiana Live.

ਅਦਾਲਤ ਨੇ ਜੇਲ੍ਹ ‘ਚ ਬੰਦ ‘ਸੁਖਪਾਲ ਖਹਿਰਾ’ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਦਿੱਤੀ ਇਜਾਜ਼ਤ
ਮੋਹਾਲੀ :   ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਭੁਲੱਥ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ 31 ਜਨਵਰੀ ਨੂੰ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਲਈ ਇਜਾਜ਼ਤ ਦੇ ਦਿੱਤੀ ਗਈ ਹੈ।

ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ। ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਹਨ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਲਈ ਲਿਜਾਇਆ ਜਾਵੇ।

ਸੁਖਪਾਲ ਖਹਿਰਾ ਵੱਲੋਂ ਮੋਹਾਲੀ ਦੀ ਅਦਾਲਤ ‘ਚ ਅਰਜ਼ੀ ਦਾਖ਼ਲ ਕੀਤੀ ਗਈ ਸੀ ਕਿ ਉਹ ਜੇਲ੍ਹ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਭੁਲੱਥ ਤੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਹਲਕਾ ਭੁਲੱਥ ਤੋਂ ਉਮੀਦਵਾਰ ਹਨ ਅਤੇ ਉਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣੇ ਹਨ।

The post ਅਦਾਲਤ ਨੇ ਜੇਲ੍ਹ ‘ਚ ਬੰਦ ‘ਸੁਖਪਾਲ ਖਹਿਰਾ’ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਦਿੱਤੀ ਇਜਾਜ਼ਤ appeared first on Ludhiana Live.