Summer Camp Archives - Ludhiana Live

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ
ਲੁਧਿਆਣਾ : ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਹੇਠ, ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪ ਚੱਲ ਰਹੇ ਹਨ। ਸਮਰ ਕੈਂਪ ਦੀ ਮੁਨਿਟਰਿੰਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਸ. ਬਲਦੇਵ ਸਿੰਘ ਵੱਲੋਂ ਸ.ਪ.ਸ. ਕਿਲਾ ਰਾਏਪੁਰ, ਸ.ਪ.ਸ. ਪੋਹੀੜ ਅਤੇ ਸ.ਪ.ਸ. ਜਗੇੜਾ ਦਾ ਦੌਰਾ ਕੀਤਾ ਗਿਆ।

ਇਸੇ ਤਰ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਸ. ਜਸਵਿੰਦਰ ਸਿੰਘ ਵੱਲੋਂ ਸ.ਸ.ਸ.ਸ. ਬਾੜੇਵਾਲ, ਬੀਰਮੀ ਅਤੇ ਸ.ਸ.ਸ.ਸ. ਹੰਬੜਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਸ.ਪ.ਸ. ਰਾਜੇਵਾਲ ਅਤੇ ਸ.ਪ.ਸ. ਉਟਾਲਾਂ ਬਲਾਕ ਸਮਰਾਲਾ ਦੇ ਸਕੂਲਾਂ ਵਿੱਚ ਵਿਜ਼ਿਟ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਵਲੋਂ ਬੱਚਿਆਂ ਨਾਲ ਸਮਰ ਕੈਂਪ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ ਅਤੇ ਉਨਾਂ ਨੂੰ ਉਤਸ਼ਾਹਿਤ ਕੀਤਾ।

ਉਨਾਂ ਦੱਸਿਆ ਕਿ ਸਾਰੇ ਵਿਦਿਆਰਥੀ ਸਮਰ ਕੈਂਪ ਪ੍ਰਤੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਅਧਿਆਪਕਾਂ ਦੁਆਰਾ ਵਧੀਆ ਮਾਹੌਲ ਵਿੱਚ ਰੌਚਕਤਾ ਭਰਭੂਰ ਵਾਤਾਵਰਣ ਬਣਾ ਕੇ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਦੀਆਂ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀ ਦੁਆਰਾ ਰੋਜ਼ਾਨਾ ਗੂਗਲ ਟਰੈਕਰ ਵਿੱਚ ਫੀਡਬੈਕ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੈਂਪ ਲਾਹੇਵੰਦ ਸਿੱਧ ਹੋ ਰਹੇ ਹਨ।

The post ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ appeared first on Ludhiana Live.

ਜਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ ਵੱਖ ਸਕੂਲਾਂ ‘ਚ ਚੱਲ ਰਹੇ ਸਮਰ ਕੈਂਪਾਂ ਦੀ ਕੀਤਾ ਦੌਰਾ
ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪ ਚੱਲ ਰਹੇ ਹਨ। ਸਮਰ ਕੈਂਪ ਦੀ ਮੁਨਿਟਰਿੰਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਲਦੇਵ ਸਿੰਘ ਵੱਲੋਂ ਸਪਸ ਕਿਲਾ ਰਾਏਪੁਰ, ਸਪਸ ਪੋਹੀੜ ਅਤੇ ਸਪਸ ਜਗੇੜਾ ਵਿਖੇ ਵਿਜ਼ਿਟ ਕੀਤੀ ਗਈ।

ਇਸੇ ਤਰਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਜਸਵਿੰਦਰ ਸਿੰਘ ਵੱਲੋਂ ਸਸਸਸ ਬਾੜੇਵਾਲ, ਬੀਰਮੀ ਅਤੇ ਸਸਸਸ ਹੰਬੜਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਸਪਸ ਰਾਜੇਵਾਲ ਅਤੇ ਸਪਸ ਉਟਾਲਾਂ ਬਲਾਕ ਸਮਰਾਲਾ ਦੇ ਸਕੂਲਾਂ ਵਿੱਚ ਵਿਜ਼ਿਟ ਕੀਤੀ ਗਈ। ਇਸ ਦੌਰਾਨ ਜਿਲ੍ਹਾ ਅਧਿਕਾਰੀਆਂ ਨੇ ਬੱਚਿਆਂ ਨਾਲ ਸਮਰ ਕੈਂਪ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਉਨਾਂ ਨੂੰ ਉਤਸ਼ਾਹਿਤ ਕੀਤਾ।

ਉਨਾਂ ਦੱਸਿਆ ਕਿ ਸਾਰੇ ਵਿਦਿਆਰਥੀ ਸਮਰ ਕੈਂਪ ਪ੍ਰਤੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਅਧਿਆਪਕਾਂ ਦੁਆਰਾ ਵਧੀਆ ਮਾਹੌਲ ਵਿੱਚ ਰੌਚਕਤਾ ਭਰਭੂਰ ਵਾਤਾਵਰਣ ਬਣਾ ਕੇ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਦੀਆਂ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀ ਦੁਆਰਾ ਰੋਜ਼ਾਨਾ ਗੂਗਲ ਟਰੈਕਰ ਵਿੱਚ ਫੀਡਬੈਕ ਦਿੱਤੇ ਜਾ ਰਹੇ ਹਨ।

The post ਜਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਵੱਖ ਵੱਖ ਸਕੂਲਾਂ ‘ਚ ਚੱਲ ਰਹੇ ਸਮਰ ਕੈਂਪਾਂ ਦੀ ਕੀਤਾ ਦੌਰਾ appeared first on Ludhiana Live.

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਅੱਜ ਤੋਂ ਸਮਰ ਕੈਂਪ ਸ਼ੁਰੂ
ਲੁਧਿਆਣਾ : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਅੱਜ ਯਾਨੀ 3 ਜੁਲਾਈ ਤੋਂ 15 ਜੁਲਾਈ, 2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿਚ ਸਮਰ ਕੈਂਪ ਲਗਾਏ ਜਾ ਰਹੇ ਹਨ।

ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ। ਇਨ੍ਹਾਂ ਸਮਰ ਕੈਂਪਾਂ ਵਿਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ। ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰ੍ਹਾਂ ਪੜ੍ਹਾਈ ਹੋਵੇਗੀ।

The post ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਅੱਜ ਤੋਂ ਸਮਰ ਕੈਂਪ ਸ਼ੁਰੂ appeared first on Ludhiana Live.

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਅਹਿਮ ਖ਼ਬਰ, ਰੱਦ ਹੋ ਗਈਆਂ ਇਹ ਪ੍ਰੀਖਿਆਵਾਂ
ਲੁਧਿਆਣਾ :  ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ’ਚ 6ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਬਾਈ-ਮੰਥਲੀ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆਵਾਂ ਪਹਿਲਾਂ 15 ਜੁਲਾਈ ਤੱਕ ਹੋਣ ਵਾਲੀਆਂ ਸਨ। ਐੱਸ. ਸੀ. ਈ. ਆਰ. ਟੀ. ਵਲੋਂ ਉਕਤ ਬਾਰੇ ਜਾਰੀ ਪੱਤਰ ’ਚ ਪ੍ਰੀ-ਪ੍ਰਾਇਮਰੀ ਤੋਂ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਸਮਰ ਕੈਂਪ ਨੂੰ ਪਹਿਲ ਦੇਣ ਦਾ ਫ਼ੈਸਲਾ ਲਿਆ ਗਿਆ ਹੈ, ਜੋ 3 ਜੁਲਾਈ ਤੋਂ 15 ਜੁਲਾਈ ਤੱਕ ਲਗਾਏ ਜਾਣਗੇ।

ਵਿਭਾਗ ਨੇ ਬਾਈ ਮੰਥਲੀ ਪ੍ਰੀਖਿਆਵਾਂ ਦੀ ਤਾਰੀਖ਼ ਬਾਅਦ ’ਚ ਨਿਰਧਾਰਤ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਇਹ ਯਕੀਨੀ ਹੋ ਸਕੇ ਕਿ ਵਿਦਿਆਰਥੀਆਂ ਨੂੰ ਤਿਆਰੀ ਕਰਨ ਅਤੇ ਚੰਗਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਸਮਾਂ ਮਿਲੇ। ਵਿਭਾਗ ਨੇ ਕਿਹਾ ਕਿ ਮੁੜ ਨਿਰਧਾਰਿਤ ਬਾਈ-ਮੰਥਲੀ ਪ੍ਰੀਖਿਆਵਾਂ ਦੀਆਂ ਸਟੀਕ ਤਾਰੀਖ਼ਾਂ ਨੂੰ ਸਿੱਖਿਆ ਵਿਭਾਗ ਵਲੋਂ ਅੰਤਿਮ ਰੂਪ ਦਿੱਤੇ ਜਾਣ ਤੋਂ ਬਾਅਦ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਵੇਗਾ।

ਇਸ ਦੌਰਾਨ ਵਿਦਿਆਰਥੀਆਂ ਨੂੰ ਸਮਰ ਕੈਂਪ ’ਚ ਸਰਗਰਮ ਰੂਪ ਨਾਲ ਹਿੱਸਾ ਲੈਣ ਅਤੇ ਉਨ੍ਹਾਂ ਨੂੰ ਪੇਸ਼ ਕੀਤੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 3 ਜੁਲਾਈ ਤੋਂ ਸ਼ੁਰੂ ਹੋ ਰਹੇ ਸਮਰ ਕੈਂਪ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਇਕ ਜੀਵੰਤ ਅਤੇ ਊਜਰਾਵਾਨ ਮਾਹੌਲ ਦੇਖਣ ਦੀ ਉਮੀਦ ਹੈ। ਸਿੱਖਿਆ ਵਿਭਾਗ ਨੂੰ ਉਮੀਦ ਹੈ ਕਿ ਇਸ ਪਹਿਲ ਦਾ ਵਿਦਿਆਰਥੀਆਂ ਦੀ ਸਮੱਗਰ ਸਿੱਖਿਆ ਤਜਰਬੇ ’ਤੇ ਹਾਂ-ਪੱਖੀ ਅਸਰ ਪਵੇਗਾ।

The post ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਅਹਿਮ ਖ਼ਬਰ, ਰੱਦ ਹੋ ਗਈਆਂ ਇਹ ਪ੍ਰੀਖਿਆਵਾਂ appeared first on Ludhiana Live.

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਦੋ ਹਫ਼ਤਿਆਂ ਦਾ ਸਮਰ ਕੈਂਪ
ਲੁਧਿਆਣਾ : GNIPS ਮਾਡਲ ਟਾਊਨ, ਲੁਧਿਆਣਾ ਵਿਖੇ ਦੋ ਹਫ਼ਤਿਆਂ ਦਾ ਸਮਰ ਕੈਂਪ ਲਗਾਇਆ ਗਿਆ | ਆਤਮ-ਵਿਸ਼ਵਾਸ, ਸੁਤੰਤਰਤਾ, ਸਮਾਜਿਕ ਹੁਨਰ, ਲੀਡਰਸ਼ਿਪ ਹੁਨਰ, ਸਮੱਸਿਆ ਹੱਲ ਕਰਨ ਦੇ ਹੁਨਰ ਅਤੇ ਸਰੀਰਕ ਤੰਦਰੁਸਤੀ ਨੂੰ ਵਿਕਸਤ ਕਰਨ ਲਈ ਸਕੇਟਿੰਗ, ਸਪੋਕਨ ਇੰਗਲਿਸ਼ ਅਤੇ ਪਰਸਨੈਲਿਟੀ ਡਿਵੈਲਪਮੈਂਟ, ਗੁਰਮਤ ਟ੍ਰੇਨਿੰਗ, ਕੁਕਿੰਗ ਬਿਨਾਂ ਅੱਗ, ਯੋਗਾ, ਡਾਂਸ, ਆਰਟ ਐਂਡ ਕਰਾਫਟ ਵਰਗੀਆਂ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਿੱਖਣ ਦੇ ਹੁਨਰ ਨੂੰ ਵਧਾਉਣ ਲਈ ਇੰਟਰਐਕਟਿਵ ਅਧਿਆਪਨ ਵਿਧੀਆਂ, ਪ੍ਰਯੋਗਾਂ ਅਤੇ ਸਮੂਹ ਗਤੀਵਿਧੀਆਂ ‘ਤੇ ਹੱਥ ਸ਼ਾਮਲ ਕੀਤੇ ਗਏ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਦੇ ਪਾਠ ਨਾਲ ਕੀਤੀ ਗਈ। ਬੱਚਿਆਂ ਨੇ ਸਮਕਾਲੀ ਨਾਚ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ। ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਦੀ ਰਹਿਨੁਮਾਈ ਹੇਠ ਇਸ ਨੂੰ ਵੱਡੀ ਸਫਲਤਾ ਮਿਲੀ। ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਦਿੱਤੇ ਗਏ।

The post ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਦੋ ਹਫ਼ਤਿਆਂ ਦਾ ਸਮਰ ਕੈਂਪ appeared first on Ludhiana Live.

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਲਈ ਸਮਰ ਕੈਂਪ
ਲੁਧਿਆਣਾ : ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨੇ ਚੱਲ ਰਹੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਦਾ ਆਯੋਜਨ ਕੀਤਾ। ਦਸ ਰੋਜ਼ਾ ਸਮਰ ਕੈਂਪ ਵਿੱਚ ਸੌ ਤੋਂ ਵੱਧ ਵਿਦਿਆਰਥੀਆਂ ਨੇ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਆਰਟ ਐਂਡ ਕਰਾਫਟ, ਪੇਂਟਿੰਗ, ਸਿਲਾਈ, ਰਸੋਈ, ਸਪੋਕਨ ਇੰਗਲਿਸ਼, ਕੰਪਿਊਟਰ ਟੈਕਨੀਕ, ਯੋਗਾ ਸਵੈ-ਸਹਿਤ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ।

ਪ੍ਰਧਾਨ ਜੀ.ਐਸ.ਆਹਲੂਵਾਲੀਆ, ਸਕੂਲ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ ਅਤੇ ਸਕੂਲ ਪ੍ਰਬੰਧਕ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਆਪਣੀਆਂ ਟੈਲੀਵਿਜ਼ਨ ਸਕਰੀਨਾਂ ਜਾਂ ਮੋਬਾਈਲ ਸਕਰੀਨਾਂ ਅੱਗੇ ਚਿਪਕ ਕੇ ਨਹੀਂ ਰਹਿਣਾ ਚਾਹੀਦਾ, ਸਗੋਂ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਬਲਜੀਤ ਆਹਲੂਵਾਲੀਆ ਜੱਗੀ ਨੇ ਵਿਦਿਆਰਥੀਆਂ ਨੂੰ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਕਿਹਾ ਕਿ ਸਮਰ ਕੈਂਪ ਨੇ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਸੱਭਿਆਚਾਰਕ ਜਾਗਰੂਕਤਾ, ਖੇਡ ਹੁਨਰ ਵਰਗੇ ਗੁਣ ਪੈਦਾ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਵਿਦਿਆਰਥੀਆਂ ਲਈ ਸਵੈ-ਇੱਛਾ ਅਤੇ ਸਰਗਰਮੀ ਨਾਲ ਇਸ ਸਮਰ ਕੈਂਪ ਦਾ ਆਯੋਜਨ ਕਰਨ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ।

The post ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਲਈ ਸਮਰ ਕੈਂਪ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਸਮਰ ਕੈੰਪ ਦੀ ਕੀਤੀ ਸਮਾਪਤੀ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ ਵਿੱਚ ਸਮਰ ਕੈੰਪ ਦੇ ਆਖਰੀ ਦਿਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਦੀ ਪ੍ਰਧਾਨਗੀ ਵਿੱਚ ਬੜੀ ਧੂਮਧਾਮ ਨਾਲ ਸਮਾਪਤ ਕੀਤਾ ਗਿਆ। ਸਮਰ ਕੈੰਪ ਵਿੱਚ ਆਯੋਜਿਤ ਗਤੀਵਿਧੀਆਂ ਯੋਗਾ, ਡਾਂਸ,ਵੈਦਿਕ ਮੈਥ,ਮੈਂਟਲ ਮੈਥ,ਖੇਡਾਂ, ਕੁਕਿੰਗ, ਪ੍ਰ੍ਸਨੈਲਟੀ ਵਿਕਾਸ, Computer Animation ਵਿੱਚ ਵਿਦਿਆਰਥੀਆਂ ਨੇ ਮੁਹਾਰਤ ਹਾਸਲ ਕੀਤੀ।

ਇਸ ਪ੍ਰੋਗਰਾਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੇ ਕੌਸ਼ਲ ਨੂੰ ਸਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਅਧਿਆਪਕਾ ਨੇ ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਤੋਂ ਖੁਸ ਹੋ ਕੇ ਉਹਨਾਂ ਨੂੰ ਜੀਵਨ ਵਿੱਚ ਹਮੇਸ਼ਾ ਇਸੇ ਤਰਾਂ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਮੁੱਖ ਅਧਿਆਪਕਾ ਨੇ ਅਧਿਆਪਕਾ ਦਾ ਸਮਰ ਕੈੰਪ ਵਿੱਚ ਪੁਰਣ ਸਹਿਯੋਗ ਦੇਣ ਲਈ ਸ਼ਲਾਘਾ ਕੀਤੀ ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਸਮਰ ਕੈੰਪ ਦੀ ਕੀਤੀ ਸਮਾਪਤੀ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸ ਰੋਜ਼ਾ ਸਮਰ ਕੈਂਪ ਹੋਇਆ ਸਮਾਪਤ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ, ਲੁਧਿਆਣਾ ਵਿਖੇ ਦਸ ਰੋਜ਼ਾ ਸਮਰ ਕੈਂਪ ਸਮਾਪਤ ਹੋ ਗਿਆ। ਕੈਂਪ ਵਿੱਚ ਮਨੋਰੰਜਨ ਅਤੇ ਸਿੱਖਣ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਕੋਰਸਾਂ ਦੀਆਂ ਗਤੀਵਿਧੀਆਂ ਸ਼ਾਮਲ ਸਨ। ਕੈਂਪਸ ਪੁਨਰ-ਸੁਰਜੀਤੀ, ਮਨੋਰੰਜਨ ਅਤੇ ਮਜਬੂਤੀ ਦਾ ਇੱਕ ਕੇਂਦਰ ਹੈ ਜਿੱਥੇ ਵਿਦਿਆਰਥੀਆਂ ਦੀ ਇਕਾਗਰਤਾ, ਸਿੱਖਣ, ਕਲਪਨਾ ਅਤੇ ਉਨ੍ਹਾਂ ਦੇ ਸਮਾਜਿਕ ਹੁਨਰ ਨੂੰ ਵਿਕਸਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਨੂੰ ਇਕੱਠਾ ਕੀਤਾ ਗਿਆ।

ਅੰਗਰੇਜ਼ੀ, ਸ਼ਖਸੀਅਤ ਵਿਕਾਸ, ਕੰਪਿਊਟਰ, ਡਾਂਸ, ਸੰਗੀਤ, ਕਲਾ ਅਤੇ ਕਰਾਫਟ ਅਤੇ ਖੇਡਾਂ ਜਿਵੇਂ ਕਿ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਕਰਾਟੇ, ਸਕੇਟਿੰਗ ਅਤੇ ਫਿਟਨੈਸ ਨੂੰ ਸਿਖਿਆਰਥੀਆਂ ਲਈ ਇੱਕ ਵਧੀਆ ਐਕਸਪੋਜਰ ਬਣਾਉਣ ਲਈ ਸ਼ਾਮਲ ਕੀਤਾ ਗਿਆ ਸੀ। ਬਹੁਤ ਸਾਰੇ ਵਿਦਿਆਰਥੀਆਂ ਨੇ ਗਤੀਵਿਧੀਆਂ ਵਿੱਚ ਭਾਗ ਲਿਆ। ਛੁੱਟੀਆਂ ਤੋਂ ਪਹਿਲਾਂ ਵਿਦਿਆਰਥੀਆਂ ਨੇ ਇੰਸਟਰੂਮੈਂਟਲ ਸੰਗੀਤ, ਡਾਂਸ, ਪਲੇ ਅਤੇ ਕਰਾਟੇ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਦਸ ਰੋਜ਼ਾ ਸਮਰ ਕੈਂਪ ਹੋਇਆ ਸਮਾਪਤ appeared first on Ludhiana Live.

ਬੀ.ਸੀ.ਐਮ. ਆਰੀਆ ਸਕੂਲ ਵਿਖੇ ਲਗਾਇਆ ਸਮਰ ਕੈਂਪ
ਲੁਧਿਆਣਾ : ਬੀ ਸੀ ਐਮ ਆਰੀਆ ਸਕੂਲ ਲਲਤੋਂ, ਲੁਧਿਆਣਾ ਵਿਖੇ 12 ਰੋਜ਼ਾ ਸਮਰ ਕੈਂਪ ਲਗਾਇਆ ਗਿਆ । ਇਸ ਸਮਰ ਕੈਂਪ ਵਿਚ ਵਿਦਿਆਰਥੀਆਂ ਦੇ ਸਰੀਰਕ, ਰਚਨਾਤਮਿਕ ਅਤੇ ਬੌਧਿਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਗਤੀਵਿਧੀਆਂ ਕਰਵਾਈਆਂ ਗਈਆਂ ।

ਕੈਂਪ ਵਿੱਚ ਅੱਗ ਰਹਿਤ ਖਾਣਾ ਪਕਾਉਣਾ, ਕੰਪਿਊਟਰ ਕਲਾਸਾਂ, ਅੰਗਰੇਜ਼ੀ ਸੰਚਾਰ ਕਲਾਸਾਂ, ਡਾਂਸ ਕਲਾਸਾਂ, ਥੀਏਟਰ, ਕਲਾ ਅਤੇ ਸ਼ਿਲਪ-ਕਲਾਵਾਂ ਸਮੇਤ ਕਈ ਉਪਯੋਗੀ ਅਤੇ ਮਨੋਰੰਜਕ ਕਿਰਿਆਵਾਂ ਦਾ ਪ੍ਰਬੰਧ ਕੀਤਾ ਗਿਆ।

ਵਿਦਿਆਰਥੀ ਆਪਣੀ ਪਸੰਦ ਅਤੇ ਦਿਲਚਸਪੀ ਦੇ ਅਨੁਸਾਰ ਆਪਣੀਆਂ ਗਤੀਵਿਧੀਆਂ ਦੀ ਚੋਣ ਕਰਦੇ ਹਨ। ਪੂਲ ਪਾਰਟੀ ਵਿਦਿਆਰਥੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਮਰ ਕੈਂਪ ਚ ਆਉਣ ਵਾਲੀਆਂ ਛੁੱਟੀਆਂ ਲਈ ਵਿਦਿਆਰਥੀਆਂ ਨੂੰ ਹੋਰ ਵੀ ਊਰਜਾਵਾਨ ਬਣਾਇਆ ਗਿਆ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕ੍ਰਿਤਿਕਾ ਸੇਠ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮਰ ਕੈਂਪ ਬਹੁਤ ਮਹੱਤਵਪੂਰਨ ਹੈ। ਇਸ ਸਮੇਂ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਆਪਣੀ ਸ਼ਖ਼ਸੀਅਤ ਵਿਚ ਸੁਧਾਰ ਕਰ ਸਕਦੇ ਹਨ।

The post ਬੀ.ਸੀ.ਐਮ. ਆਰੀਆ ਸਕੂਲ ਵਿਖੇ ਲਗਾਇਆ ਸਮਰ ਕੈਂਪ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਕਲਾਤਮਕ ਰੰਗਾਂ ਨਾਲ਼ ਸਮਾਪਤ ਹੋਇਆ ਸਮਰ ਕੈਂਪ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਕਲਾਤਮਕ ਕਿਰਿਆਵਾਂ ਨਾਲ਼ ਭਰਪੂਰ ਸਮਰ ਕੈਂਪ ਦਾ ਸਮਾਪਣ ਸਮਾਗਮ ਕੀਤਾ ਗਿਆ। ਇਸ ਸਮਰ ਕੈਂਪ ਵਿੱਚ ਛੇਵੀਂ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੇ ਭਾਗ ਲੈ ਕੇ ਆਪਣੇ ਅੰਦਰ ਛੁਪੀ ਕਲਾ ਨੂੰ ਹੋਰ ਜ਼ਿਆਦਾ ਪ੍ਰਫੁੱਲਿਤ ਕੀਤਾ।

ਇਸ ਸਮਰ ਕੈਂਪ ਦੌਰਾਨ ਵੱਖ-ਵੱਖ ਗੀਤਵਿਧੀਆਂ ਜਿਵੇਂ ਓਰੇਟਰੀ ਸਕਿਲਜ਼, ਸੈਲਫ਼ ਗਰੂਮਿੰਗ, ਕੈਲੀਗ੍ਰਾਫੀ, ਕਲਨਰੀ ਆਰਟ, ਟੇਬਲ ਮੈਨਰਜ਼, ਡਾਂਸ ਬੋਨਾਜ਼ਾ (ਜੁ਼ੰਬਾ, ਐਰੋਬਿਕਸ, ਹਿਪ-ਹੋਪ, ਸੈਮੀਕਲਾਸੀਕਲ) ਸੈਲਫ਼ ਡਿਫੈਂਸ, ਲੋਕ ਨਾਚ ਆਦਿ ਦਾ ਅਯੋਜਨ ਕਰਕੇ ਬੱਚਿਆਂ ਦੀ ਕਲਾ ਨੂੰ ਹੋਰ ਜ਼ਿਆਦਾ ਨਿਖਾਰਿਆ ਗਿਆ। ਇਸ ਦੇ ਨਾਲ਼ ਹੀ, ਫ਼ਨ ਵਿੱਦ ਸਾਇੰਸ, ਆਰਟ ਐਂਡ ਕਰਾਫਟ/ਪੇਂਟਿੰਗ, ਅਤੇ ਕੰਪਿਊਟਰ ਸਭ ਤੋਂ ਜ਼ਿਆਦਾ ਖਿੱਚ ਦਾ ਕੇਂਦਰ ਰਹੀਆਂ।

ਸਮਰ ਕੈਂਪ ਦੌਰਾਨ ਭਾਸ਼ਾ ਵਿਚ ਆਪਣੀ ਰੁਚੀ ਅਤੇ ਦਿਲਚਸਪੀ ਰੱਖਦੇ ਹੋਏ ਬੱਚਿਆਂ ਨੇ ਜਰਮਨ ਭਾਸ਼ਾ ਵੀ ਸਿੱਖੀ। ਇਹਨਾਂ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲੈ ਕੇ ਬੱਚਿਆਂ ਨੇ ਆਪਣੇ ਦੁਆਰਾ ਬਣਾਈਆਂ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਕੀਤੀ ਤੇ ਅੰਤ ਵਿੱਚ ਨੱਚ ਕੇ ਅਤੇ ਧਮਾਲਾਂ ਪਾ ਕੇ ਇਸ ਸਮਰ ਕੈਂਪ ਦਾ ਸਮਾਪਣ ਕੀਤਾ। ਸਮਰ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਬੱਚਿਆਂ ਨੇ ਪੂਲ ਪਾਰਟੀ ਦਾ ਵੀ ਖ਼ੂਬ ਆਨੰਦ ਮਾਣਿਆ । ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਰਟੀਫ਼ਿਕੇਟ ਵੀ ਤਕਸੀਮ ਕੀਤੇ ਗਏ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਮਰ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਉਹਨਾਂ ਦੀ ਪਿੱਠ ਥਾਪੜੀ। ਉਹਨਾਂ ਨਾਲ਼ ਹੀ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ। ਸੋ ਹਰ ਬੱਚੇ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ।

The post ਸਪਰਿੰਗ ਡੇਲ ਸਕੂਲ ਵਿਖੇ ਕਲਾਤਮਕ ਰੰਗਾਂ ਨਾਲ਼ ਸਮਾਪਤ ਹੋਇਆ ਸਮਰ ਕੈਂਪ appeared first on Ludhiana Live.