sunil jakhar punjab president Archives - Ludhiana Live

BJP ਦਾ ਵੱਡਾ ਫੈਸਲਾ, ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ
ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਦਿੱਲੀ ਵਿੱਚ ਇਸ ਦਾ ਐਲਾਨ ਕੀਤਾ ਹੈ। ਜਾਖੜ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਜਾਖੜ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ। ਪਾਰਟੀ ਵਿੱਚ ਧੜੇਬੰਦੀ ਨੂੰ ਭੜਕਾਉਣਾ ਅਤੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਪਾਰਟੀ ਦਾ ਮਾੜਾ ਪ੍ਰਦਰਸ਼ਨ ਅਸ਼ਵਨੀ ਸ਼ਰਮਾ ਨੂੰ ਮਹਿੰਗਾ ਸਾਬਤ ਹੋਇਆ।

ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਤੋਂ ਪਾਰਟੀ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਉ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਜਾਖੜ ਪੰਜਾਾਬ ਵਿੱਚ ਪਾਰਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। ਅਸ਼ਵਨੀ ਸ਼ਰਮਾ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਅਮਿਤ ਸ਼ਾਹ ਦੇ ਗੁਰਦਾਸਪੁਰ ਦੌਰੇ ਤੋਂ ਹੀ ਸ਼ੁਰੂ ਹੋ ਗਈ ਸੀ। ਦੂਜੇ ਪਾਸੇ ਜਾਖੜ ਕੇਂਦਰੀ ਗ੍ਰਹਿ ਮੰਤਰੀ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਜਾਖੜ ਗੁਰਦਾਸਪੁਰ ਭਾਜਪਾ ਦੇ ਲੋਕਸਭਾ ਉਮੀਦਵਾਰ ਵੀ ਹੋ ਸਕਦੇ ਹਨ।

The post BJP ਦਾ ਵੱਡਾ ਫੈਸਲਾ, ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ appeared first on Ludhiana Live.