Sushmita Sen Archives - Ludhiana Live

ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ
ਬੀਤੇ ਦਿਨੀਂ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ। ਸੁਸ਼ਮਿਤਾ ਸੇਨ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਖ਼ੁਦ ਪੋਸਟ ਰਾਹੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾ ਹੀ ਮੈਨੂੰ ਦਿਲ ਦਾ ਦੌਰਾ ਪਿਆ ਸੀ। ਸੁਸ਼ਮਿਤਾ ਸੇਨ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ।

ਬੀਤੇ ਦਿਨ ਯਾਨੀਕਿ ਵੀਰਵਾਰ ਨੂੰ ਸੁਸ਼ਮਿਤਾ ਸੇਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਪੋਸਟ ਸ਼ੇਅਰ ਕੀਤੀ। ਇਸ ਇੰਸਟਾ ਪੋਸਟ ‘ਚ ਸੁਸ਼ਮਿਤਾ ਨੇ ਆਪਣੇ ਪਿਤਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ ਹੈ, ”ਮੇਰੇ ਪਿਤਾ ਸੁਬੀਰ ਸੇਨ ਦੇ ਕੁਝ ਸ਼ਬਦ, ਤੁਹਾਡੇ ਦਿਲ ਨੂੰ ਖੁਸ਼ ਰੱਖੋ ਅਤੇ ਮਜ਼ਬੂਤ ਰੱਖੋ ਅਤੇ ਇਹ ਹਮੇਸ਼ਾ ਤੁਹਾਡੇ ਨਾਲ ਖੜਾ ਰਹੇਗਾ।

ਕੁਝ ਦਿਨ ਪਹਿਲਾਂ ਮੈਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਐਂਜੀਓਪਲਾਸਟੀ ਕੀਤੀ ਗਈ ਅਤੇ ਇੱਕ ਸਟੈਂਟ ਪਾਇਆ ਗਿਆ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮੇਰੇ ਦਿਲ ਦੇ ਮਾਹਿਰ ਨੇ ਪੁਸ਼ਟੀ ਕੀਤੀ ਕਿ ਮੇਰਾ ਦਿਲ ਵੱਡਾ ਹੈ। ਮੈਂ ਸਹੀ ਸਮੇਂ ‘ਤੇ ਉਨ੍ਹਾਂ ਦੀ ਮਦਦ ਅਤੇ ਸਮਰਥਨ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ। ਮੈਂ ਆਪਣੇ ਸ਼ੁਭਚਿੰਤਕਾਂ ਅਤੇ ਸਨੇਹੀਆਂ ਨੂੰ ਇਸ ਖੁਸ਼ਖਬਰੀ ਨਾਲ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਸਭ ਕੁਝ ਠੀਕ ਹੈ ਅਤੇ ਮੈਂ ਦੁਬਾਰਾ ਜ਼ਿੰਦਗੀ ਜਿਊਣ ਲਈ ਤਿਆਰ ਹਾਂ।

ਦੱਸਣਯੋਗ ਹੈ ਕਿ ਸੁਸ਼ਮਿਤਾ ਸੇਨ ਸੁਪਰਹਿੱਟ ਵੈੱਬ ਸੀਰੀਜ਼ ‘ਆਰਿਆ ਸੀਜ਼ਨ 3’ ‘ਚ ਨਜ਼ਰ ਆਵੇਗੀ। ਇਹ ਸੀਰੀਜ਼ OTT ਪਲੇਟਫਾਰਮ Disney Plus Hotstar ‘ਤੇ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸੁਸ਼ਮਿਤਾ ਸੇਨ ਟਰਾਂਸਜੈਂਡਰ ਸ਼੍ਰੀ ਗੌਰੀ ਸਾਵੰਤ ‘ਤੇ ਆਧਾਰਿਤ ਬਾਇਓਪਿਕ ‘ਤਾਲੀ’ ‘ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏਗੀ।

The post ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ appeared first on Ludhiana Live.

ਆਰੀਆ ਤੋਂ ਬਾਅਦ ਇਕ ਹੋਰ ਨਵੀਂ ਵੈੱਬ ਸੀਰੀਜ਼ ਲੈ ਕੇ ਆਵੇਗੀ ਸੁਸ਼ਮਿਤਾ ਸੇਨ, ਓਟੀਟੀ ’ਤੇ ਮਚਾਵੇਗੀ ਧਮਾਲ
ਸੁਸ਼ਮਿਤਾ ਸੇਨ ਇਨ੍ਹੀਂ ਦਿਨੀਂ ਕਾਫ਼ੀ ਚਰਚਾ ’ਚ ਬਣੀ ਹੋਈ ਹੈ। ਲੰਬੇ ਸਮੇਂ ਤੋਂ ਫ਼ਿਲਮਾਂ ਤੋਂ ਬਾਅਦ ਸੁਸ਼ਮਿਤਾ ਸੇਨ ਨੇ ਸਾਲ 2020 ’ਚ ਡਿਜ਼ਨੀ ਪਲੱਸ ਹੌਟਸਟਾਰ ਦੀ ਵੈੱਬ ਸੀਰੀਜ਼ ‘ਆਰਿਆ’ ਨਾਲ OTT ਦੀ ਦੁਨੀਆ ’ਚ ਐਂਟਰੀ ਕੀਤੀ ਸੀ। ਵੈੱਬ ਸੀਰੀਜ਼ ’ਚ ਸੁਸ਼ਮਿਤਾ ਸੇਨ ਨੇ ਆਰੀਆ ਸਰੀਨ ਦੇ ਕਿਰਦਾਰ ਨੂੰ ਕਾਫ਼ੀ ਪਿਆਰ ਮਿਲਿਆ ਸੀ। ਪਹਿਲੇ ਸਫ਼ਲ ਸੀਜ਼ਨ ਤੋਂ ਬਾਅਦ ‘ਆਰਿਆ’ ਦਾ ਦੂਜਾ ਸੀਜ਼ਨ ਆਇਆ, ਇਸ ਨੂੰ ਵੀ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ। ਹੁਣ ਹਾਲ ਹੀ ’ਚ ਸੁਸ਼ਮਿਤਾ ਸੇਨ ਨੇ ਆਪਣੀ ਨਵੀਂ ਵੈੱਬ ਸੀਰੀਜ਼ ਦਾ ਐਲਾਨ ਕੀਤਾ ਹੈ।

ਸੁਸ਼ਮਿਤਾ ਸੇਨ ਨੇ ਇਸ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ’ਤੇ ਇਕ ਖੂਬਸੂਰਤ ਤਸਵੀਰ ਨਾਲ ਪ੍ਰਸ਼ੰਸਕਾਂ ਨੂੰ ਆਪਣੇ ਨਵੇਂ ਪ੍ਰੋਜੈਕਟ ਬਾਰੇ ਦੱਸਿਆ ਹੈ। ਇਸ ਤਸਵੀਰ ’ਚ ਸੁਸ਼ਮਿਤਾ ਸੇਨ ਸਫ਼ੈਦ ਆਊਟਫ਼ਿਟ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਤਸਵੀਰ ’ਚ ਅਦਾਕਾਰਾ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਸੁਸ਼ਮਿਤਾ ਸੇਨ ਨੇ ਕੈਪਸ਼ਨ ਵੀ ਦਿੱਤੀ ਹੈ। ਅਦਾਕਾਰਾ ਨੇ ਕੈਪਸ਼ਨ ’ਚ ਲਿਖਿਆ ਕਿ ‘ਸਨਸੈੱਟ, ਸੈਨ ਰਾਈਜ਼।’

ਇਸ ਦੇ ਨਾਲ ਅਦਾਕਾਰਾ ਨੇ ਅੱਗੇ ਲਿਖਿਆ ਕਿ ‘ਜ਼ਿੰਦਗੀ ਬਹੁਤ ਵਿਅਸਤ ਹੋ ਗਈ ਹੈ, ਬਿਲਕੁਲ ਇਕ ਨਵੀਂ ਵੈੱਬ ਸੀਰੀਜ਼ ਸ਼ੂਟ ਕਰਨ ਲਈ ਤਿਆਰ ਹੋ ਰਹੀ ਹਾਂ, ਜਿਸ ਨਾਲ ਮੇਰਾ ਦਿਲ ਹੈ, ਮੈਂ ਤੁਹਾਨੂੰ ਯਾਦ ਕਰਦੀ ਹਾਂ ਅਤੇ ਤੁਹਾਨੂੰ ਪਿਆਰ ਕਰਦੀ ਹਾਂ।’ ਪ੍ਰਸ਼ੰਸਕ ਅਦਾਕਾਰਾ ਦੀ ਇਸ ਨਵੀਂ ਵੈੱਬ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਸੁਸ਼ਮਿਤਾ ਸੇਨ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ ਨੂੰ ਲੈ ਕੇ ਹੀ ਨਹੀਂ ਸਗੋਂ ਆਪਣੇ ਨਿੱਜੀ ਰਿਸ਼ਤਿਆਂ ਨੂੰ ਲੈ ਕੇ ਵੀ ਚਰਚਾ ’ਚ ਹੈ। ਹਾਲ ਹੀ ’ਚ ਜਦੋਂ ਸਾਬਕਾ ਆਈ.ਪੀ.ਐੱਲ ਦੇ ਚੇਅਰਮੈਨ ਲਲਿਤ ਮੋਦੀ ਨੇ ਇੰਸਟਾਗ੍ਰਾਮ ’ਤੇ ਆਪਣੀ ਡੀ.ਪੀ ਬਦਲਦੇ ਹੋਏ ਬਾਇਓ ਤੋਂ ਸੁਸ਼ਮਿਤਾ ਸੇਨ ਦਾ ਨਾਂ ਹਟਾ ਦਿੱਤਾ ਤਾਂ ਉਨ੍ਹਾਂ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਤੇਜ਼ ਹੋ ਗਈਆਂ। ਫ਼ਿਲਹਾਲ ਸੁਸ਼ਮਿਤਾ ਸੇਨ ਨੇ ਇਸ ਰਿਸ਼ਤੇ ’ਤੇ ਕਦੇ ਕੁਝ ਨਹੀਂ ਕਿਹਾ।

The post ਆਰੀਆ ਤੋਂ ਬਾਅਦ ਇਕ ਹੋਰ ਨਵੀਂ ਵੈੱਬ ਸੀਰੀਜ਼ ਲੈ ਕੇ ਆਵੇਗੀ ਸੁਸ਼ਮਿਤਾ ਸੇਨ, ਓਟੀਟੀ ’ਤੇ ਮਚਾਵੇਗੀ ਧਮਾਲ appeared first on Ludhiana Live.