swami vivekanand Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ‘ਤੇ ਚਰਚਾ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ‘ਤੇ ਚਰਚਾ ਕੀਤੀ ਗਈ । ਸ਼੍ਰੀ ਏ.ਬਾਲਾਕ੍ਰਿਸ਼ਨਨ ਪ੍ਰਧਾਨ, ਵਿਵੇਕਾਨੰਦ ਰੋਕ ਮੈਮੋਰੀਅਲ ਅਤੇ ਵਿਵੇਕਾਨੰਦ ਕੇਂਦਰ, ਮਾ ਨਿਬੋਦਿਤਾ ਦੀਦੀ, ਸ਼੍ਰੀ ਤੇਨਜਿਨ ਪੱਟਨ, ਸ਼੍ਰੀ ਅਲਕਾਗੌਰੀ ਜੋਸ਼ੀ, ਡਾ. ਨਰੋਤਮਾ ਸ਼ਰਮਾ ਪ੍ਰਿੰਸੀਪਲ ਮਾਲਵਾ ਸੈਂਟਰਲ ਕਾਲਜ, ਡਾ. ਵਿਨੈ ਸੋਫ਼ਤ ਤੇ 8 ਕਾਲਜ ਦੇ ਪ੍ਰਿੰਸੀਪਲ ਇਸ ਮੌਕੇ ਹਾਜ਼ਰ ਰਹੇ।

ਇਸ ਮੌਕੇ ਹਾਜ਼ਰ ਬੁਲਾਰਿਆਂ ਵੱਲੋਂ ਸੁਆਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਸਿੱਖਿਆ ਸੱਚਾਈ ਹੀ ਸਭ ਤੋਂ ਵੱਡਾ ਧਰਮ ਹੈ, ਨੂੰ ਸਰੋਤਿਆਂ ਦੇ ਸਨਮੁੱਖ ਪੇਸ਼ ਕੀਤਾ ਗਿਆ। ਬੁਲਾਰਿਆਂ ਵੱਲੋਂ ਆਖਿਆ ਗਿਆ ਕਿ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਤਣਾਅ ਅਤੇ ਚਿੰਤਾ ਤੋਂ ਬਚ ਸਕਦੇ ਹਾਂ । ਬੁਲਾਰਿਆਂ ਨੇ 21ਵੀਂ ਸਦੀ ਵਿੱਚ ਵੀ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਬਾਰੇ ਆਪਣੇ ਇਹ ਵਿਚਾਰ ਸਾਂਝੇ ਕੀਤੇ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ‘ਤੇ ਚਰਚਾ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ
ਲੁਧਿਆਣਾ : ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ ਸਥਾਨਕ ਸਰਕਾਰੀ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ (ਰੈਡ ਰੀਬਨ ਕਲੱਬਾਂ) ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਅੱਜ ਕਾਲਜ਼ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਵੱਲੋ ਕੀਤੀ ਗਈ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ 38 ਯੁਨਿਟ ਬਲੱਡ ਇਕੱਤਰ ਕੀਤਾ ਗਿਆ।

ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਇੱਕ ਕੁਇਜ਼ ਪ੍ਰੋਗਰਾਮ ਅਤੇ ਸਪੀਚ/ ਭਾਸ਼ਣ ਮੁਕਾਬਲੇ ਕਰਵਾਏ ਗਏ। ਕੁਇਜ਼ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਸਰਕਾਰੀ ਕਾਲਜ਼ (ਲੜਕੀਆਂ) ਲੁਧਿਆਣਾ, ਦੂਸਰਾ ਸਥਾਨ ਗੁਰੂ ਨਾਨਕ ਨੈਸ਼ਨਲ ਕਾਲਜ਼, ਦੋਰਾਹਾ ਅਤੇ ਤੀਸਰਾ ਸਥਾਨ ਏ.ਐਸ.ਗਰੁੱਪ ਆਫ ਇੰਸਟੀਚਿਉਸ਼ਨ, ਖੰਨਾ ਨੇ ਪ੍ਰਾਪਤ ਕੀਤਾ।

ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਖੁਸ਼ਦੀਪ ਸਿੰਘ ਵਿਰਦੀ (ਦਸ਼ਮੇਸ਼ ਸੀ.ਸੈ.ਸਕੂਲ, ਦਸ਼ਮੇਸ਼ ਨਗਰ, ਲੁਧਿਆਣਾ ), ਦੂਸਰਾ ਸਥਾਨ ਨਵਪ੍ਰੀਤ ਸਿੰਘ , (ਗੁੱਜਰਖਾਨ ਕੈਂਪਸ), ਤੀਸਰਾ ਸਥਾਨ ਗੁਰਵੀਨ ਕੌਰ (ਬੀ.ਸੀ.ਐਮ. ਸੀ.ਸੈ. ਸਕੂਲ, ਲੁਧਿਆਣਾ) ਨੇ ਪ੍ਰਾਪਤ ਕੀਤਾ।

ਮਿਸ ਰਸ਼ਮੀਤ ਕੌਰ ਕੋਆਰਡੀਨੇਟਰ, ਨਹਿਰੂ ਯੁਵਾ ਕੇਂ਼ਦਰ, ਲੁਧਿਆਣਾ ਨੇ ਬੱਚਿਆਂ ਨੂੰ ਸਵਾਮੀ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ ਤੇ ਇਹੋ ਜਿਹੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਮੁੱਖ ਮਹਿਮਾਨ ਸ਼੍ਰੀ ਰਾਹੁਲ ਚਾਬਾ ਪੀ.ਸੀ.ਐਸ. (ਏ.ਡੀ.ਸੀ.ਜਨਰਲ) ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਅੰਤ ਵਿੱਚ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਨੇ ਮੁੱਖ ਮਹਿਮਾਨ ਤੇ ਆਏ ਹੋਏ ਸਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

The post ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ appeared first on Ludhiana Live.

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਵਿਖੇ ਯੂਨੀਵਰਸਲ ਬ੍ਰਦਰਹੁੱਡ ਵਿਸ਼ੇ ‘ਤੇ ਕਰਵਾਇਆ “ਗੈਸਟ ਲੈਕਚਰ”
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਵਿਵੇਕਾਨੰਦ ਕੇਂਦਰ ਲੁਧਿਆਣਾ ਵਿਭਾਗ ਦੇ ਕੰਸਟੀਚਿਊਟ ਦੇ ਸਹਿਯੋਗ ਨਾਲ ਯੂਨੀਵਰਸਲ ਬ੍ਰਦਰਹੁੱਡ ਵਿਸ਼ੇ ‘ਤੇ “ਗੈਸਟ ਲੈਕਚਰ” ਦਾ ਆਯੋਜਨ ਕੀਤਾ ਗਿਆ।

ਤੇਨਜ਼ਿਨ ਪੇਟਨ ਵਿਵੇਕਾਨੰਦ ਕੇਂਦਰ, ਕੰਨਿਆਕੁਮਾਰੀ ਦੇ ਲਾਈਫ ਕਾਰਕੁੰਨ, ਪੰਕਜ ਗਾਬਾ ਵਿਵੇਕਾਨੰਦ ਆਈਏਐਸ ਅਕੈਡਮੀ ਦੇ ਡਾਇਰੈਕਟਰ ਅਤੇ ਮੁਖੀ, ਸ੍ਰੀ ਰਾਜ ਕੁਮਾਰ ਅਗਰਵਾਲ ਯੂਥ ਪ੍ਰਧਾਨ ਵਿਵੇਕਾਨੰਦ ਕੇਂਦਰ ਕੰਨਿਆਕੁਮਾਰੀ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਾਲਜ ਦੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵੇਦਾਂ ਅਤੇ ਗਿਆਨ ਨੂੰ ਬਹੁਤ ਪ੍ਰਸਿੱਧੀ ਦਿੱਤੀ। ਉਨ੍ਹਾਂ ਨੇ 1893 ਵਿੱਚ ਸ਼ਿਕਾਗੋ ਵਿੱਚ ਆਯੋਜਿਤ ਧਰਮ ਸੰਸਦ ਵਿੱਚ ਹਿੰਦੂ ਧਰਮ ਅਤੇ ਮਨੁੱਖੀ ਭਾਈਚਾਰੇ ਦੀ ਨੁਮਾਇੰਦਗੀ ਕੀਤੀ।

The post ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਵਿਖੇ ਯੂਨੀਵਰਸਲ ਬ੍ਰਦਰਹੁੱਡ ਵਿਸ਼ੇ ‘ਤੇ ਕਰਵਾਇਆ “ਗੈਸਟ ਲੈਕਚਰ” appeared first on Ludhiana Live.