swiming championship Archives - Ludhiana Live

ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ‘ਚ GCG ਦੀਆਂ ਖਿਡਾਰਨਾਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ
ਲੁਧਿਆਣਾ :ਮੋਹਾਲੀ ਵਿਖੇ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਕਾਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਕ੍ਰਿਤੀ ਸ਼ਰਮਾ ਨੇ 3 ਚਾਂਦੀ ਅਤੇ 4 ਕਾਂਸੀ ਦੇ ਤਗਮੇ ਅਤੇ ਆਸਥਾ ਸ਼ਰਮਾ ਨੇ 3 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਅਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਅਤੇ ਫੈਕਲਟੀ ਮੈਂਬਰਾਂ ਸ੍ਰੀ ਜੈ ਕੁਮਾਰ ਅਤੇ ਸ੍ਰੀ ਜਗਦੀਪ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਅਸ਼ੀਰਵਾਦ ਦਿੱਤਾ।

The post ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ‘ਚ GCG ਦੀਆਂ ਖਿਡਾਰਨਾਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ appeared first on Ludhiana Live.

ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ‘ਚ ਜਿੱਤੇ ਮੈਡਲ
ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ ਵੱਲੋਂ ਪੀਏਯੂ, ਲੁਧਿਆਣਾ ਵਿਖੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ਕਰਵਾਈ ਗਈ। ਇਸ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂ,ਲੁਧਿਆਣਾ ਦੀ ਬੀ.ਕਾਮ.1 ਦੀ ਪ੍ਰੀਤੀ ਅਰੋੜਾ ਅਤੇ ਆਸਥਾ ਸ਼ਰਮਾ ਨੇ ਸੋਨੇ ਦੇ ਤਗਮੇ ਜਿੱਤੇ।

ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਵਿਭਾਗ ਤੋਂ ਸ਼੍ਰੀਮਤੀ ਨਿਵੇਦਿਤਾ ਸ਼ਰਮਾ (ਮੁਖੀ, ਸਰੀਰਕ ਵਿਭਾਗ) ਅਤੇ ਸਹਾਇਕ ਪ੍ਰੋਫੈਸਰ ਸ਼੍ਰੀ ਜੈ ਕੁਮਾਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

The post ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸੀਨੀਅਰ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ‘ਚ ਜਿੱਤੇ ਮੈਡਲ appeared first on Ludhiana Live.