Swine Flu Archives - Ludhiana Live

ਸਿਹਤ ਵਿਭਾਗ ਵੱਲੋਂ ਸਫਾਈਨ ਫਲੂ ਤੋਂ ਬਚਾਅ ਸਬੰਧੀ ਅਡਵਾਈਜ਼ਰੀ ਜਾਰੀ
ਲੁਧਿਆਣਾ :   ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਵੱਲੋ ਸਵਾਈਨ ਫਲੂ ਦੇ ਸਬੰਧ ਵਿਚ ਐਡਵਾਈਜਰੀ ਕਰਦੇ ਹੋਏ ਕਿਹਾ ਗਿਆ ਕਿ ਦੇਸ਼ ਭਰ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਸਵਾਇਨ ਫਲੂ (H1 N1) ਨਾਮ ਦੇ ਵਾਇਰਸ ਰਾਹੀਂ ਹੁੰਦਾ ਹੈ ਜੋ ਕਿ ਇਕ ਤੋਂ ਦੂਜੇ ਮਨੁੱਖ ਵਿੱਚ ਸਾਹ ਰਾਹੀਂ ਫੈਲਦਾ ਹੈ। H1 N1 ਦੇ ਲੱਛਣ ਨਿਯਮਤ ਫਲੂ ਦੇ ਲੱਛਣਾਂ ਦੀ ਨਕਲ ਕਰਦੇ ਹਨ ਜਿਵੇਂ ਕਿ ਬੁਖਾਰ, ਗਲੇ ਵਿੱਚ ਖਰਾਸ਼, ਠੰਢ ਲੱਗਣਾ, ਦਸਤ, ਉਲਟੀਆਂ ਅਤੇ ਕੁਝ ਮਾਮਲਿਆਂ ਵਿੱਚ ਹਸਪਤਾਲ ਵਿੱਚ ਭਰਤੀ ਦੀ ਲੋੜ ਹੋ ਸਕਦੀ ਹੈ।

ਸਿਵਲ ਸਰਜਨ ਡਾ. ਹਿਤਿੰਦਰ ਕੌਰ ਵੱਲੋਂ ਸਵਾਈਨ ਫਲੂ ਦੇ ਮੁੱਖ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਤੇਜ਼ ਬੁਖਾਰ (101 ਤੋਂ ਉੱਤੇ), ਖਾਂਸੀ ਅਤੇ ਜ਼ੁਕਾਮ,  ਖਾਂਸੀ ਅਤੇ ਜ਼ੁਕਾਮ,  ਸਾਹ ਲੈਣ ਵਿੱਚ ਤਕਲੀਫ,  ਛਿੱਕਾਂ ਆਉਣੀਆਂ ਜਾਂ ਨੱਕ ਵਗਣਾ,  ਗਲੇ ਵਿੱਚ ਦਰਦ, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਸਵਾਈਨ ਫਲੂ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਵਾਈਨ ਫਲੂ ਬਹੁਤ ਛੂਤਕਾਰੀ ਹੈ।  ਇਹ ਬਿਮਾਰੀ ਥੁੱਕ ਅਤੇ ਬਲਗ਼ਮ ਦੇ ਕਣਾਂ ਰਾਹੀਂ ਫੈਲਦੀ ਹੈ ਜਿਵੇਂ ਕਿ ਛਿੱਕ ਜਾਂ ਖੰਘ ਆਦਿ ਰਾਹੀਂ।

ਉਨ੍ਹਾਂ ਸਵਾਈਨ ਫਲੂ ਹੋਣ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਿਆ ਜਾਵੇ,  ਆਪਣਾ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਤੇ ਜਾਣ,  ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ,  ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜ੍ਹਤ ਵਿਅਕਤੀ ਤੋਂ ਦੀ ਦੂਰੀ ਬਣਾਕੇ ਰੱਖੀ ਜਾਵੇ ਅਤੇ  ਬਹੁਤ ਸਾਰਾ ਪਾਣੀ ਪੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਵਾਇਨ ਫਲੂ ਸਬੰਧੀ ਲੱਛਣ ਹੁੰਦੇ ਹਨ ਤਾਂ ਭੀੜ ਵਾਲੀਆਂ ਥਾਵਾਂ ਤੇ ਜਾਣ ਤੋ ਪਰਹੇਜ਼ ਕਰੋ ਅਤੇ ਮਾਸਕ ਦੀ ਵਰਤੋ ਕਰੋ। ਇਸ ਤੋਂ ਇਲਾਵਾ ਸਵਾਈਨ ਫਲੂ ਤੋਂ ਬਚਾਅ ਲਈ ਪ੍ਰਹੇਜ ਕਰਨਾ ਚਾਹੀਦਾ ਹੈ ਜਿਸ ਤਹਿਤ  ਮਰੀਜ਼ ਨਾਲ ਹੱਥ ਮਿਲਾਉਣਾ, ਗਲ੍ਹੇ ਮਿਲਣਾ, ਚੁੰਮਣਾ ਜਾਂ ਕਿਸੇ ਤਰ੍ਹਾਂ ਦਾ ਸਰੀਰਕ ਸੰਪਰਕ ਕਰਨਾ, ਬਿਨ੍ਹਾਂ ਡਾਕਟਰੀ ਜਾਂਚ ਤੋਂ ਦਵਾਈ ਲੈਣਾ,  ਬਾਹਰ ਅਤੇ ਖੁੱਲ੍ਹੇ ਵਿੱਚ ਥੁੱਕਣਾ ਤੋਂ ਗੁਰੇਜ਼ ਕਰਨਾ ਸ਼ਾਮਲ ਹਨ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸਵਾਇਨ ਫਲੂ ਦੇ ਟੈਸਟ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹਨ।

The post ਸਿਹਤ ਵਿਭਾਗ ਵੱਲੋਂ ਸਫਾਈਨ ਫਲੂ ਤੋਂ ਬਚਾਅ ਸਬੰਧੀ ਅਡਵਾਈਜ਼ਰੀ ਜਾਰੀ appeared first on Ludhiana Live.

ਬਾਰਿਸ਼ ‘ਚ ਫੈਲਿਆ ਡੇਂਗੂ, ਸਵਾਈਨ ਫਲੂ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
ਲੁਧਿਆਣਾ : ਕੋਵਿਡ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਡੇਂਗੂ ਦਾ ਖ਼ਤਰਾ ਵੀ ਵੱਧਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਮੰਗਲਵਾਰ ਨੂੰ ਵੀ ਸਵਾਈਨ ਫਲੂ ਦਾ ਨਵਾਂ ਮਰੀਜ਼ ਮਿਲਿਆ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 21 ਹੋ ਗਈ ਹੈ। ਦੂਜੇ ਪਾਸੇ ਡੇਂਗੂ ਦੇ ਛੇ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਾਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਸਨ।

ਹੁਣ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 67 ਹੋ ਗਈ ਹੈ। ਇਨ੍ਹਾਂ ਵਿੱਚੋਂ 36 ਮਰੀਜ਼ ਸ਼ਹਿਰ ਅਤੇ 20 ਮਰੀਜ਼ ਪੇਂਡੂ ਹਨ। ਜਦਕਿ ਹੋਰਨਾਂ ਜ਼ਿਲ੍ਹਿਆਂ ਦੇ 60 ਮਰੀਜ਼ ਵੀ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤਕ ਡੇਂਗੂ ਦੇ 1112 ਸ਼ੱਕੀ ਮਰੀਜ਼ ਪਾਏ ਗਏ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰਮਨਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਸਿਹਤ ਵਿਭਾਗ ਦੀ ਟੀਮ ਨੇ 104,700 ਘਰਾਂ ਦਾ ਦੌਰਾ ਕੀਤਾ ਹੈ। ਜਿਸ ਵਿੱਚੋਂ 1129 ਘਰਾਂ ਵਿੱਚ ਲਾਰਵਾ ਪਾਇਆ ਗਿਆ।

ਵਿਭਾਗ ਦੀ ਤਰਫੋਂ ਨਗਰ ਨਿਗਮ ਨੂੰ 947 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਣ ਸਬੰਧੀ ਚਲਾਨ ਕਰਨ ਲਈ ਸੂਚਿਤ ਕੀਤਾ ਗਿਆ। ਨਗਰ ਨਿਗਮ ਵੱਲੋਂ ਹੁਣ ਤਕ 510 ਘਰਾਂ ਦੇ ਲੋਕਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਨਿਗਮ ਦਾ ਕਹਿਣਾ ਹੈ ਕਿ ਲੋਕ ਆਪਣੇ ਘਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਇਹ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਹੈ।

The post ਬਾਰਿਸ਼ ‘ਚ ਫੈਲਿਆ ਡੇਂਗੂ,  ਸਵਾਈਨ ਫਲੂ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ appeared first on Ludhiana Live.

ਲੁਧਿਆਣਾ ਜ਼ਿਲ੍ਹੇ ‘ਚ ਡੇਂਗੂ ਤੇ ਸਵਾਈਨ ਫਲੂ ਦਾ ਪ੍ਰਕੋਪ , ਸਿਹਤ ਵਿਭਾਗ ਦੀ ਲੋਕਾਂ ਨੂੰ ਅਪੀਲ
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ‘ਚ ਡੇਂਗੂ ਦੇ ਹੁਣ ਤੱਕ 114 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ ਸਿਹਤ ਵਿਭਾਗ ਵੱਲੋਂ 61 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ’ਚ 14 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ 12 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਿਤ ਹਨ। ਹੁਣ ਤੱਕ ਸਥਾਨਕ ਹਸਪਤਾਲਾਂ ’ਚ 113 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਇਨ੍ਹਾਂ ’ਚੋਂ 52 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।

ਸਿਵਲ ਸਰਜਨ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1065 ਘਰਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ’ਚੋਂ 20 ਘਰਾਂ ’ਚ ਡੇਂਗੂ ਦਾ ਲਾਰਵਾ ਮਿਲਿਆ, ਜਦੋਂ ਕਿ 20 ਹੋਰ ਜਗ੍ਹਾ ’ਤੇ ਪਏ ਕੰਟੇਨਰ ’ਚ ਵੀ ਮੱਛਰ ਦਾ ਲਾਰਵਾ ਪਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਦੇ ਨੇੜੇ ਤੇੜੇ ਛੱਤ ’ਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਤੇ ਵੀ ਬਾਰਿਸ਼ ਦਾ ਪਾਣੀ ਖੜ੍ਹਾ ਨਾ ਹੋਣ ਦੇਣ।

ਇਸੇ ਤਰ੍ਹਾਂ ਜ਼ਿਲ੍ਹੇ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 20 ਹੋ ਗਈ ਹੈ। 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ। ਇਨ੍ਹਾਂ ’ਚੋਂ 1 ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੇਟਿਵ ਤੋਂ ਇਲਾਵਾ 6 ਸ਼ੱਕੀ ਮਰੀਜ਼ ਵੀ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ 211 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਆਦਿ ਸਬੰਧਿਤ ਹਨ, ਜਦੋਂ ਕਿ 99 ਸ਼ੱਕੀ ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

The post ਲੁਧਿਆਣਾ ਜ਼ਿਲ੍ਹੇ ‘ਚ ਡੇਂਗੂ ਤੇ ਸਵਾਈਨ ਫਲੂ ਦਾ ਪ੍ਰਕੋਪ , ਸਿਹਤ ਵਿਭਾਗ ਦੀ ਲੋਕਾਂ ਨੂੰ ਅਪੀਲ appeared first on Ludhiana Live.

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਅਡਵਾਈਜ਼ਰੀ ਜਾਰੀ
ਲੁਧਿਆਣਾ : ਜ਼ਿਲ੍ਹੇ ਵਿੱਚ ਸਵਾਇਨ ਫਲੂ ਦੇ ਆਏ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਤੋ ਬਚਣ ਲਈ ਮਾਸਕ ਦੀ ਵਰਤੋ ਕੀਤੀ ਜਾਵੇ ਅਤੇ ਭੀੜ ਭੜੱਕੇ ਵਾਲੀਆਂ ਥਾਂਵਾਂ ‘ਤੇ ਜਾਣ ਤੋ ਪ੍ਰਹੇਜ਼ ਕੀਤਾ ਜਾਵੇ। ਉਨਾਂ ਦੱਸਿਆ ਕਿ ਇਸ ਬਿਮਾਰੀ ਦੇ ਮੁੱਖ ਲੱਛਣ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ ਜਾਂ ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ, ਦਸਤ ਲੱਗਣਾ, ਸਰੀਰ ਦਾ ਟੁੱਟਣਾ ਮਹਿਸੂਸ ਹੋਣਾ ਆਦਿ ਹਨ।

ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਦਾ ਜਲਦ ਇਲਾਜ ਹੋ ਸਕੇ। ਇਸ ਬਿਮਾਰੀ ਦੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਖਾਂਸੀ ਕਰਦੇ ਅਤੇ ਛਿੱਕ ਮਾਰਦੇ ਸਮੇ ਆਪਣੇ ਮੂੰਹ ਤੇ ਕੱਪੜਾ ਰੱਖਣਾ ਚਾਹੀਦਾ ਹੈ, ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋ ਪਹਿਲਾ ਅਤੇ ਬਾਅਦ ਵਿਚ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ, ਖਾਂਸੀ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਤੋ ਪੀੜਤ ਵਿਅਕਤੀ ਤੋ ਦੂਰੀ ਬਣਾ ਕਿ ਰੱਖੀ ਜਾਵੇ, ਵੱਧ ਤੋ ਵੱਧ ਪਾਣੀ ਪੀਣਾ ਚਾਹੀਦਾ ਹੈ ਅਤੇ ਅਜਿਹੇ ਲੱਛਣ ਵਾਲੇ ਵਿਅਕਤੀ ਨਾਲ ਹੱਥ ਮਿਲਾਉਣ ਅਤੇ ਗਲੇ ਮਿਲਣ ਤੋ ਪ੍ਰਹੇਜ਼ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਡਾਕਟਰੀ ਸਲਾਹ ਤੋ ਬਿਨਾਂ ਦਵਾਈ ਨਾ ਲਈ ਜਾਵੇ।ਅਜਿਹੀਆਂ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋ ਬਚਿਆ ਜਾ ਸਕਦਾ ਹੈ। ਉਨਾਂ ਨਾਲ ਹੀ ਜ਼ਿਲ੍ਹੇ ਭਰ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਦੇ ਬਚਾਅ ਲਈ ਵਿਅਕਤੀ ਤੋ ਵਿਅਕਤੀ ਦੂਰੀ ਬਣਾ ਕੇ ਰੱਖੀ ਜਾਵੇ, ਮੂੰਹ ਤੇ ਮਾਸਕ ਦੀ ਵਰਤੋ ਕੀਤੀ ਜਾਵੇ।

ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੀ ਪਹਿਲੀ ਅਤੇ ਦੂਜੀ ਟੀਕੇ ਦੀ ਖੁਰਾਕ ਨਹੀ ਲਈ ਉਹ ਆਪਣੀ ਪਹਿਲੀ ਅਤੇ ਦੂਸਰੀ ਟੀਕੇ ਦੀ ਖੁਰਾਕ ਜਲਦ ਤੋ ਜਲਦ ਲੈਣ। ਸਿਵਲ ਸਰਜਨ ਡਾ ਸਿੰਘ ਨੇ ਦੱਸਿਆ ਕਿ ਮੈਗਾ ਕੈਪਾਂ ਵਿਚ 12 ਤੋ 14 ਸਾਲ ਦੇ ਬੱਚਿਆਂ ਦੇ ਕੁੱਲ 1539, 15 ਤੋ 17 ਸਾਲ ਬਾਲਗਾਂ ਦੇ 959 ਅਤੇ ਲਗਭਗ 7764 ਵਿਅਕਤੀਆਂ ਦੇ ਕਰੋਨਾ ਵੈਕਸੀਨ ਲਗਾਈ ਗਈ।

The post ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਅਡਵਾਈਜ਼ਰੀ ਜਾਰੀ appeared first on Ludhiana Live.